khattar Archives - Daily Post Punjabi

ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ CM ਵਜੋਂ ਚੁੱਕੀ ਸਹੁੰ, ਮਨੋਹਰ ਲਾਲ ਖੱਟਰ ਦੇ ਪੈਰ ਛੂਹ ਲਿਆ ਆਸ਼ੀਰਵਾਦ
ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਦੀ ਜਨਤਾ ਨੂੰ ਨਵਾਂ ਮੁੱਖ ਮੰਤਰੀ ਮਿਲ ਗਿਆ ਹੈ। ਭਾਜਪਾ ਦੇ ਸੂਬਾ ਪ੍ਰਧਾਨ ਨਾਇਬ ਸਿੰਘ ਸੈਣੀ ਨੇ ਸ਼ਾਮ ਨੂੰ ਹਰਿਆਣਾ ਦੇ ਰਾਜਭਵਨ ਵਿਚ ਸੀਐੱਮ ਅਹੁਦੇ ਦੀ ਸਹੁੰ ਚੁੱਕੀ ਹੈ। ਨਾਇਬ ਸੈਣੀ ਨੂੰ ਰਾਜਪਾਲ ਬੰਡਾਰੂ ਦਤਾਤ੍ਰੇਯ ਨੇ ਸਹੁੰ ਚੁਕਾਈ। ਸਹੁੰ ਲੈਣ ਤੋਂ ਪਹਿਲਾਂ ਨਾਇਬ ਸਿੰਘ ਸੈਣੀ ਨੇ ਮਨੋਹਰ ਲਾਲ ਦੇ ਪੈਰ ਛੂਹ ਕੇ ਆਸ਼ੀਰਵਾਦ ਲਿਆ।

ਇਸ ਦੌਰਾਨ ਕੰਵਰ ਪਾਲ ਗੁਰਜਰ ਨੇ ਵੀ ਮੰਤਰੀ ਅਹੁਦੇ ਤੇ ਗੋਪਨੀਅਤ ਦੀ ਸਹੁੰ ਚੁੱਕੀ। ਖੱਟਰ ਸਰਕਾਰ ਵਿਚ ਕੰਵਰ ਪਾਲ ਗੁਰਜਰ ਸਿੱਖਿਆ ਮੰਤਰੀ ਸਨ। ਦੂਜੇ ਪਾਸੇ ਮੂਲਚੰਦ ਸ਼ਰਮਾ ਨੂੰ ਵੀ ਕੈਬਨਿਟ ਮੰਤਰੀ ਬਣਾਇਆ ਗਿਆ ਹੈ। ਰਾਜ ਭਵਨ ਵਿਚ ਮੂਲਚੰਦ ਸ਼ਰਮਾ ਨੇ ਵੀ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਹੈ। ਉਨ੍ਹਾਂ ਦੇ ਨਾਲ ਵਿਧਾਇਕ ਰਣਜੀਤ ਸਿੰਘ ਵੀ ਕੈਬਨਿਟ ਮੰਤਰੀ ਬਣੇ ਹਨ। ਦੱਸ ਦੇਈਏ ਕਿ ਨਾਇਬ ਸੈਣੀ ਓਬੀਸੀ ਵਰਗ ਨਾਲ ਸਬੰਧ ਰੱਖਦੇ ਹਨ ਤੇ ਉਹ ਕੁਰੂਕਸ਼ੇਤਰ ਤੋਂ ਸਾਂਸਦ ਹਨ। ਇਸ ਤੋਂ ਪਹਿਲਾਂ ਅੱਜ ਮਨੋਹਰ ਲਾਲ ਖੱਟਰ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਇਹ ਵੀ ਪੜ੍ਹੋ : ਚੰਡੀਗੜ੍ਹ ਨੂੰ ਮਿਲਿਆ ਨਵਾਂ DGP, IPS ਸੁਰਿੰਦਰ ਸਿੰਘ ਯਾਦਵ ਹੋਣਗੇ ਚੰਡੀਗੜ੍ਹ ਦੇ ਨਵੇਂ ਡੀਜੀਪੀ

ਚੰਡੀਗੜ੍ਹ ਸਥਿਤ ਰਾਜਭਵਨ ਵਿਚ ਆਯੋਜਿਤ ਸਹੁੰ ਚੁੱਕ ਸਮਾਰੋਹ ਵਿਚ ਜੇਜੀਪੀ ਦੇ ਚਾਰ ਵਿਧਾਇਕ ਜੋਗੀਰਾਮ ਸਿਹਾਗ, ਈਸ਼ਵਰ ਸਿੰਘ, ਦੇਵੇਂਦਰ ਬਬਲੀ ਤੇ ਰਾਮਨਿਵਾਸ ਸੂਰਜ ਖੇੜਾ ਸ਼ਾਮਲ ਹੋਏ। ਨਾਇਬ ਸੈਣੀ ਦੇ ਨਾਲ ਕੰਵਰਪਾਲ ਗੁਰਜਰ ਤੇ ਮੂਲਚੰਦ ਸ਼ਰਮਾ ਨੇ ਵੀ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਮੂਲਚੰਦ ਸ਼ਰਮਾ ਫਰੀਦਾਬਾਦ ਦੇ ਹਨ ਤੇ ਖੱਟਰ ਸਰਕਾਰ ਵਿਚ ਟਰਾਂਸਪੋਰਟ ਮੰਤਰੀ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ CM ਵਜੋਂ ਚੁੱਕੀ ਸਹੁੰ, ਮਨੋਹਰ ਲਾਲ ਖੱਟਰ ਦੇ ਪੈਰ ਛੂਹ ਲਿਆ ਆਸ਼ੀਰਵਾਦ appeared first on Daily Post Punjabi.