khedan punjab diya Archives - Daily Post Punjabi

5 ਸਤੰਬਰ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਹੋਵੇਗਾ ਆਗਾਜ਼, 10 ਲੱਖ ਖਿਡਾਰੀਆਂ ਦੇ ਹਿੱਸਾ ਲੈਣ ਦੀ ਉਮੀਦ : CM ਮਾਨ
ਪੰਜਾਬ ਵਿਚ 2025 ਵਿਚ ਹੜ੍ਹ ਆਉਣ ਕਰਕੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਨਹੀਂ ਹੋ ਸਕਿਆ ਸੀ ਪਰ ਇਸ ਵਾਰ ਸਰਕਾਰ ਗੇਮਾਂ ਆਯੋਜਿਤ ਕਰਨ ਜਾ ਰਹੀ ਹੈ। ਗੇਮਜ ਦਾ ਆਗਾਜ਼ ਸਤੰਬਰ ਨੂੰ ਬਠਿੰਡਾ ਤੋਂ ਹੋਵੇਗਾ ਜਦੋਂ ਕਿ ਸਮਾਪਤੀ ਸਮਾਰੋਹ 29 ਸਤੰਬਰ ਨੂੰ ਪਟਿਆਲਾ ਵਿਚ ਹੋਵੇਗੀ। ਇਸ ਵਾਰ ਲਗਭਗ 10 ਲੱਖ ਖਿਡਾਰੀਆਂ ਦੇ ਹਿੱਸਾ ਲੈਣ ਦੀ ਉਮੀਦ ਹੈ। ਇਸ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਚੱਲੇਗੀ। ਇਹ ਜਾਣਕਾਰੀ ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਦਿੱਤੀ।

CM ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 38 ਖੇਡਾਂ ‘ਚ ਅੰਡਰ 14 ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਵਾਲਿਆਂ ਦੇ ਮੁਕਾਬਲੇ ਹੋਣਗੇ । ਇਸ ਵਾਰ ਮੁੰਡਿਆਂ ਤੇ ਕੁੜੀਆਂ ਦੀ ਟੈਨਿਸ ਬਾਲ ਕ੍ਰਿਕਟ ਵੀ ਸ਼ਾਮਲ ਕੀਤੀ ਗਈ ਹੈ। 3 ਤੋਂ 15 ਸਤੰਬਰ ਤੱਕ ਬਲਾਕ ਪੱਧਰੀ ਮੁਕਾਬਲੇ ਹੋਣਗੇ, 20 ਸਤੰਬਰ ਤੋਂ 30 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਹੋਣਗੇ, 10 ਅਕਤੂਬਰ ਤੋਂ 23 ਨਵੰਬਰ ਤੱਕ 16 ਜ਼ਿਲ੍ਹਿਆਂ ‘ਚ ਕਰਵਾਏ ਜਾਣਗੇ ਰਾਜ ਪੱਧਰੀ ਮੁਕਾਬਲੇ ਤੇ 25 ਤੋਂ 28 ਨਵੰਬਰ ਤੱਕ ਲੁਧਿਆਣਾ ‘ਚ ਪੈਰਾ ਖੇਡ ਮੁਕਾਬਲੇ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਏਸ਼ੀਅਨ ਹਾਕੀ ਕੱਪ ਨੂੰ ਹੋਸਟ ਕਰੇਗਾ। ਪੰਜਾਬ ਦੇ ਇਤਿਹਾਸ ‘ਚ ਪਹਿਲੀ ਵਾਰ ਵੱਡਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਮੋਹਾਲੀ ਤੇ ਜਲੰਧਰ ‘ਚ ਟੂਰਨਾਮੈਂਟ ਦੇ ਮੈਚ ਹੋਣਗੇ। ਇਸ ਦੇ ਨਾਲ ਹੀ ਉਨ੍ਹਾਂ ਦਸਿਆ ਕਿ ਖੇਡਾਂ ਲਈ ਪਹਿਲੀ ਵਾਰ 1,794 ਕਰੋੜ ਦਾ ਵੱਡਾ ਬਜਟ ਰੱਖਿਆ ਗਿਆ ਹੈ। ਪਿੰਡਾਂ ‘ਚ 3,148 ਖੇਡ ਮੈਦਾਨ ਬਣਾ ਚੁੱਕੇ ਹਾਂ। ਸੂਬੇ ‘ਚ 6,000 ਜਿੰਮ ਸਥਾਪਤ ਕਰਨ ਦਾ ਟੀਚਾ ਰੱਖਿਆ ਗਿਆ ਹੈ। 500 ਜਿੰਮਾਂ ਦਾ ਉਦਘਾਟਨ ਕਰ ਚੁੱਕੇ ਹਾਂ। ਸਾਡੇ ਵੱਲੋਂ ਖੇਡ ਮੈਡੀਸਨ ’ਤੇ ਵੀ ਵਿਸ਼ੇਸ਼ ਕੰਮ ਕੀਤਾ ਜਾ ਰਿਹਾ ਹੈ।

ਖੇਡਾਂ ਵਤਨ ਪੰਜਾਬ ਦੀਆਂ ਲਈ ਖੇਡ ਵਿਭਾਗ ਦੇ ਪੋਰਟਲ/QR ਕੋਡ ਰਾਹੀਂ ਮੁਫ਼ਤ ਰਜਿਸਟ੍ਰੇਸ਼ਨ ਹੋਵੇਗੀ । ਖਿਡਾਰੀਆਂ ਨੂੰ ਕ੍ਰਮਵਾਰ 10 ਹਜ਼ਾਰ, 7 ਹਜ਼ਾਰ ਤੇ 5 ਹਜ਼ਾਰ ਇਨਾਮ ਦਿੱਤੇ ਜਾਣਗੇ। ਇਨਾਮੀ ਰਾਸ਼ੀ ਦੇ ਨਾਲ ਸਰਟੀਫਿਕੇਟ ਦਿੱਤੇ ਜਾਣਗੇ। ਅੰਡਰ 14 ਸਾਲ ਤੱਕ ਦੇ ਖਿਡਾਰੀਆਂ ਦੀ ਗ੍ਰੇਡੇਸ਼ਨ ਹੋਵੇਗੀ। ਇਸ ਸਾਲ 85 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। 11 ਪ੍ਰਮੁੱਖ ਖਿਡਾਰੀਆਂ ਨੂੰ PCS/DSP ਪੱਧਰ ਦੀਆਂ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਮਹਿਰੋਂ ਦੀ ਅਚਾਨਕ ਵਿਗੜੀ ਸਿਹਤ, ਚੈੱਕਅਪ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਲੈ ਕੇ ਪਹੁੰਚੀ ਪੁਲਿਸ

CM ਮਾਨ ਨੇ ਦੱਸਿਆ ਕਿ ਅਸੀਂ ਪੰਜਾਬ ਦੇ ਖਿਡਾਰੀਆਂ ਨੂੰ ਟੂਰਨਾਮੈਂਟਾਂ ਦੀ ਤਿਆਰੀ ਕਰਨ ਲਈ ਪੈਸੇ ਵੀ ਦਿੰਦੇ ਹਾਂ। ਓਲੰਪਿਕ ਦੀ ਤਿਆਰੀ ਲਈ ਖਿਡਾਰੀਆਂ ਨੂੰ 15-15 ਲੱਖ ਰੁਪਏ ਦੇ ਰਹੇ ਹਾਂ ਤੇ ਕਾਮਨਵੈਲਥ ਖੇਡਾਂ ਦੀ ਤਿਆਰੀ ਲਈ 8 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਜਾ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post 5 ਸਤੰਬਰ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਹੋਵੇਗਾ ਆਗਾਜ਼, 10 ਲੱਖ ਖਿਡਾਰੀਆਂ ਦੇ ਹਿੱਸਾ ਲੈਣ ਦੀ ਉਮੀਦ : CM ਮਾਨ appeared first on Daily Post Punjabi.