Khedan Vatan Punjab Dian Archives - Daily Post Punjabi

52 ਸਾਲ ਦੀ ਉਮਰ ‘ਚ ਵੀ ਹੌਂਸਲੇ ਬੁਲੰਦ, ਖੇਡਾਂ ਵਤਨ ਪੰਜਾਬ ‘ਚ ਮਨਜੀਤ ਕੌਰ ਨੇ ਸਿਲਵਰ ਤੇ ਗੋਲਡ ਮੈਡਲ ਜਿੱਤੇ
ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੀ ਮਨਜੀਤ ਕੋਰ 52 ਸਾਲ ਦੀ ਉਮਰ ਹੋਣ ਦੇ ਬਾਵਜੂਦ ਵੀ ਮੁਟਿਆਰਾਂ ਦੇ ਲਈ ਪ੍ਰੇਰਨਾ ਦਾ ਸਰੋਤ ਬਣ ਗਈ ਹੈ। ਮਨਜੀਤ ਕੌਰ ਨੇ ਖੇਡਾਂ ਵਤਨ ਪੰਜਾਬ ਦੇ ਵਿੱਚ ਹਿੱਸਾ ਲਿਆ ਸੀ ਜਿਸ ਜ਼ਿਲ੍ਹੇ ਪੱਧਰ ਤੇ ਉਹਨਾਂ ਨੇ ਗੋਲਡ ਮੈਡਲ ਅਤੇ ਸਟੇਟ ਪੱਧਰ ‘ਤੇ ਸਿਲਵਰ ਮੈਡਲ ਹਾਸਿਲ ਕੀਤਾ ਹੈ। ਉਹਨਾਂ ਦੇ ਮੁਕਾਬਲੇ ਦੇ ਵਿੱਚ ਸੰਗਰੂਰ ਦੀ ਇੱਕ ਹੋਰ ਖਿਡਾਰਨ ਨੇ ਗੋਲਡ ਮੈਡਲ ਜਿੱਤਿਆ ਸੀ।

ਮਨਜੀਤ ਕੌਰ ਵੱਲੋਂ ਨੈਸ਼ਨਲ ਪੱਧਰ ਤੇ 100 ਮੀਟਰ ਦੀ ਦੌੜ, ਲੰਮੀ ਛਾਲ ਅਤੇ ਸ਼ਾਟ ਪੁੱਟ ਚ ਦਰਜਨਾਂ ਮੈਡਲ ਹਾਸਿਲ ਕਰ ਚੁੱਕੇ ਨੇ। ਮਨਜੀਤ ਕੌਰ ਦੇ ਨਾਂ ਤੇ ਜ਼ਿਲ੍ਹੇ ਚ ਸਭ ਤੋਂ ਲੰਮੀ ਛਾਲ ਦਾ ਵੀ ਰਿਕਾਰਡ ਹੈ। ਮਨਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਸ਼ੁਰੂ ਤੋਂ ਹੀ ਬਹੁਤ ਖੁੱਲ੍ਹੀ ਸੋਚ ਦਾ ਮਾਲਿਕ ਸੀ ਅਤੇ ਉਨ੍ਹਾ ਨੂੰ ਖੇਡਾਂ ਵਿੱਚ ਹਿਸਾ ਲੈਣ ਦੇ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਰੋਕ ਟੋਕ ਨਹੀਂ ਸੀ ਸਗੋਂ ਇਹ ਲੜਕਿਆਂ ਦੇ ਨਾਲ ਵੀ ਖੇਡਦੇ ਰਹੇ ਹਨ।

ਇਹ ਵੀ ਪੜ੍ਹੋ : PU ਦੇ ਹੋਸਟਲ ‘ਚ M-Tech ਦੇ ਵਿਦਿਆਰਥੀ ਨੇ ਕੀਤੀ ਖੁਦ.ਕੁਸ਼ੀ, ਮਾਨਸਿਕ ਤਨਾਅ ‘ਚ ਸੀ ਨੌਜਵਾਨ

ਉਨ੍ਹਾਂ ਦੱਸਿਆ ਕਿ ਹੁਣ ਦੇ ਸਮੇਂ ਵਿੱਚ ਅਤੇ ਪੁਰਾਣੇ ਸਮੇਂ ਵਿੱਚ ਕਾਫੀ ਫਰਕ ਆ ਗਿਆ ਹੈ। ਉਨ੍ਹਾ ਕਿਹਾ ਕਿ ਹੁਣ ਸਮਾਂ ਕਿਸੇ ਤੇ ਵਿਸ਼ਵਾਸ ਕਰਨ ਲਈ ਢੁਕਵਾਂ ਨਹੀਂ ਹੈ। ਮਨਜੀਤ ਕੌਰ ਨੇ ਕਿਹਾ ਕਿ ਪਹਿਲਾਂ ਮੇਰੇ ਪਰਿਵਾਰ ਅਤੇ ਹੁਣ ਮੇਰੇ ਸੁਹਰਾ ਪਰਿਵਾਰ ਖਾਸ ਕਰਕੇ ਮੇਰੇ ਪਤੀ ਨੇ ਵੀ ਮੈਨੂੰ ਕਦੀ ਵੀ ਰੋਕਿਆ ਟੋਕਿਆ ਨਹੀਂ ਹੈ, ਮੈਨੂੰ ਹਮੇਸ਼ਾ ਹੀ ਜੋ ਮੇਰਾ ਦਿਲ ਕਰਦਾ ਹੈ ਉਹ ਕਰਨ ਦਿੱਤਾ ਜਾਂਦਾ ਹੈ।

ਮਨਜੀਤ ਕੌਰ ਨੇ ਕਿਹਾ ਕਿ ਉਹ ਕੌਮੀ ਖੇਡਾਂ ਦੇ ਵਿੱਚ ਵੀ ਸਿਲਵਰ ਮੈਡਲ ਹਾਸਿਲ ਕਰ ਚੁੱਕੇ ਹਨ। ਇਸ ਤੋਂ ਇਲਾਵਾ ਕਈ ਹੋਰ ਖੇਡਾਂ ਕੈਨੇਡਾ ਅਤੇ ਵੱਖ-ਵੱਖ ਮੁਲਕਾਂ ਦੇ ਵਿੱਚ ਵੀ ਖੇਡ ਚੁੱਕੇ ਹਨ। ਸਪੋਰਟਸ ਨਾਲ ਉਹਨਾਂ ਨੂੰ ਸ਼ੁਰੂ ਤੋਂ ਹੀ ਲਗਾਵ ਰਿਹਾ ਹੈ ਅਤੇ ਇਸ ਕਰਕੇ ਉਹ ਆਪਣੇ ਫਿਟਨੈਸ ਦਾ ਇਸ ਉਮਰ ਦੇ ਵਿੱਚ ਵੀ ਧਿਆਨ ਰੱਖਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post 52 ਸਾਲ ਦੀ ਉਮਰ ‘ਚ ਵੀ ਹੌਂਸਲੇ ਬੁਲੰਦ, ਖੇਡਾਂ ਵਤਨ ਪੰਜਾਬ ‘ਚ ਮਨਜੀਤ ਕੌਰ ਨੇ ਸਿਲਵਰ ਤੇ ਗੋਲਡ ਮੈਡਲ ਜਿੱਤੇ appeared first on Daily Post Punjabi.

‘ਖੇਡਾਂ ਵਤਨ ਪੰਜਾਬ ਦੀਆਂ’ ਅੱਜ ਤੋਂ ਹੋਣਗੀਆਂ ਸ਼ੁਰੂ, CM ਭਗਵੰਤ ਮਾਨ ਜਲੰਧਰ ‘ਚ ਕਰਨਗੇ ਉਦਘਾਟਨ
ਪੰਜਾਬ ਦੇ ਮੈਗਾ ਸਪੋਰਟਸ ਈਵੈਂਟ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਉਦਘਾਟਨ ਸੋਮਵਾਰ ਯਾਨੀ ਕਿ 29 ਅਗਸਤ ਨੂੰ ਸ਼ਾਮ 4 ਵਜੇ ਮੁੱਖ ਮੰਤਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿੱਚ ਕਰਨਗੇ । ਇਸ ਦੌਰਾਨ ਸਟੇਡੀਅਮ ਵਿੱਚ ਮਸ਼ਾਲ ਯਾਤਰਾ ਕੱਢੀ ਜਾਵੇਗੀ । ਇਸ ਦੇ ਲਈ ਓਲੰਪਿਕ ਅਤੇ ਕਾਮਵੈਲਥ ਖੇਡਾਂ ਵਿੱਚ ਮੈਡਲ ਜਿੱਤ ਚੁੱਕੇ 13 ਖਿਡਾਰੀਆਂ ਦੀ ਚੋਣ ਕੀਤੀ ਗਈ ਹੈ । ਇਹ ਖੇਡਾਂ 21 ਅਕਤੂਬਰ ਤੱਕ ਚੱਲਣਗੀਆਂ। ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮੌਕੇ ਪੰਜਾਬ ਦੇ ਪ੍ਰਸਿੱਧ ਗਾਇਕ ਦਰਸ਼ਕਾਂ ਦਾ ਮਨੋਰੰਜਨ ਕਰਨਗੇ।

Khedan Vatan Punjab Dian

ਬੇਸ਼ੱਕ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤਹਿਤ ਖੇਡ ਮੇਲੇ ਦਾ ਆਗਾਜ਼ ਅੱਜ ਤੋਂ ਹੋ ਰਿਹਾ ਹੈ, ਪਰ ਖੇਡਾਂ ਦੀ ਸ਼ੁਰੂਆਤ 1 ਸਤੰਬਰ ਤੋਂ ਹੋਵੇਗੀ। 1 ਸਤੰਬਰ ਤੋਂ ਲੈ ਕੇ 7 ਸਤੰਬਰ ਤੱਕ ਇੱਕ ਹਫ਼ਤਾ ਬਲਾਕ ਪੱਧਰ ਖੇਡ ਮੇਲੇ ਦਾ ਆਯੋਜਨ ਹੋਵੇਗਾ। ਇਸ ਵਿੱਚ ਵਾਲੀਬਾਲ, ਐਥਲੈਟਿਕਸ, ਫੁੱਟਬਾਲ, ਕਬੱਡੀ, ਖੋ-ਖੋ ਅਤੇ ਰੱਸਾਕੱਸੀ ਵਰਗੀਆਂ ਪ੍ਰਤੀਯੋਗਤਾਵਾਂ ਹੋਣਗੀਆਂ।

ਇਹ ਵੀ ਪੜ੍ਹੋ: ਲੁਧਿਆਣਾ : ਕ੍ਰਾਈਮ ਬ੍ਰਾਂਚ-2 ਵੱਲੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ, ਐਕਟਿਵਾ ਸਣੇ 2 ਕਾਬੂ

ਖੇਡਾਂ ਦਾ ਅਗਲਾ ਪੜਾਅ ਜ਼ਿਲ੍ਹਾ ਪੱਧਰੀ ਹੈ। ਇਹ ਈਵੈਂਟ 12 ਤੋਂ 22 ਸਤੰਬਰ ਤੱਕ 10 ਦਿਨ ਤੱਕ ਚੱਲਣਗੇ। ਜ਼ਿਲ੍ਹਾ ਪੱਧਰੀ ਖੇਡ ਮੇਲੇ ਦੇ ਦੌਰਾਨ ਐਥਲੈਟਿਕਸ, ਫੁੱਟਬਾਲ, ਕਬੱਡੀ, ਖੋ-ਖੋ, ਵਾਲੀਬਾਲ, ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗਤਕਾ, ਕਿਕ ਬਾਕਸਿੰਗ, ਹਾਕੀ, ਨੈੱਟ ਬਾਲ, ਬੈਡਮਿੰਟਨ, ਬਾਸਕਿਟਬਾਲ, ਪਾਵਰ ਲਿਫਟਿੰਗ, ਕੁਸ਼ਤੀ, ਤੈਰਾਕੀ, ਬਾਕਸਿੰਗ, ਟੇਬਲ ਟੈਨਿਸ ਤੇ ਵੇਟ ਲਿਫਟਿੰਗ ਦੇ ਮੁਕਾਬਲੇ ਹੋਣਗੇ। ਖੇਡਾਂ ਦੇ ਆਖਰੀ ਪੜਾਅ ਵਿੱਚ ਸੂਬਾ ਪੱਧਰੀ ਖੇਡਾਂ ਹੋਣਗੀਆਂ, ਜੋ 10 ਅਕਤੂਬਰ ਤੋਂ 21 ਅਕਤੂਬਰ ਤੱਕ ਚੱਲਣਗੀਆਂ। ਸੂਬਾ ਪੱਧਰੀ ਟੂਰਨਾਮੈਂਟ ਵਿੱਚ ਕਿਕ ਬਾਕਸਿੰਗ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਸ਼ਤਰੰਜ, ਰੋਇੰਗ, ਤਲਵਾਰਬਾਜ਼ੀ ਦੀਆਂ ਪ੍ਰਤੀਯੋਗਤਾਵਾਂ ਹੋਣਗੀਆਂ।

Khedan Vatan Punjab Dian

ਦੱਸ ਦੇਈਏ ਕਿ ਖੇਡ ਮੇਲੇ ਵਿੱਚ ਆਪਣੀ ਪ੍ਰਤਿਭਾ ਦਿਖਾਉਣ ਲਈ ਹੁਣ ਤੱਕ 1.5 ਲੱਖ ਤੋਂ ਵੱਧ ਖਿਡਾਰੀ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਇਸ ਤੋਂ ਪਹਿਲਾਂ ਰਜਿਸਟ੍ਰੇਸ਼ਨ ਦੀ ਆਖਰੀ ਤਰੀਕ 25 ਅਗਸਤ ਰੱਖੀ ਗਈ ਸੀ, ਪਰ ਐਂਟਰੀਆਂ ਨੂੰ ਦੇਖਦੇ ਹੋਏ ਸਰਕਾਰ ਨੇ ਇਸ ਨੂੰ ਵਧਾ ਕੇ 30 ਅਗਸਤ ਕਰ ਦਿੱਤਾ ਹੈ । ਹੁਣ ਭਲਕੇ ਰਜਿਸਟ੍ਰੇਸ਼ਨ ਦੀ ਆਖਰੀ ਤਰੀਕ ਹੈ। ਜਿਹੜੇ ਖਿਡਾਰੀ ਖੇਡਾਂ ਵਿੱਚ ਭਾਗ ਲੈਣਾ ਚਾਹੁੰਦੇ ਹਨ, ਉਹ ਕੱਲ੍ਹ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ‘ਖੇਡਾਂ ਵਤਨ ਪੰਜਾਬ ਦੀਆਂ’ ਅੱਜ ਤੋਂ ਹੋਣਗੀਆਂ ਸ਼ੁਰੂ, CM ਭਗਵੰਤ ਮਾਨ ਜਲੰਧਰ ‘ਚ ਕਰਨਗੇ ਉਦਘਾਟਨ appeared first on Daily Post Punjabi.