Khedan Watan Punjab Diyan Archives - Daily Post Punjabi

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਸ਼ੁਰੂਆਤ ਅੱਜ ਤੋਂ, CM ਮਾਨ ਸੰਗਰੂਰ ‘ਚ ਕਰਨਗੇ ਉਦਘਾਟਨ
ਪੰਜਾਬ ਦੀਆਂ ਖੇਡਾਂ ਦਾ ਮਹਾਂਕੁੰਭ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3’ ਅੱਜ 29 ਅਗਸਤ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਸਥਾਨਕ ਵਾਰ ਹੀਰੋਜ਼ ਸਟੇਡੀਅਮ, ਸੰਗਰੂਰ ਤੋਂ ਕਰਨਗੇ। ਇਸ ਵਾਰ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3’ ਵਿੱਚ 37 ਵੱਖ-ਵੱਖ ਖੇਡਾਂ ਸ਼ਾਮਿਲ ਕੀਤੀਆਂ ਗਈਆਂ ਹਨ। ਸੀਜ਼ਨ ਵਿੱਚ 5 ਲੱਖ ਦੇ ਕਰੀਬ ਖਿਡਾਰੀ ਤਗ਼ਮਿਆਂ ਲਈ ਭਿੜਨਗੇ। ਇਨ੍ਹਾਂ ਖੇਡਾਂ ‘ਚ ਜੇਤੂਆਂ ਖਿਡਾਰੀਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੇ ਨਕਦ ਦੀ ਇਨਾਮੀ ਰਾਸ਼ੀ ਵੰਡੀ ਜਾਵੇਗੀ।

ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਅਤੇ ਕੌਮੀ ਖੇਡ ਦਿਵਸ ਮੌਕੇ ਇਹ ਵੱਡ-ਆਕਾਰੀ ਖੇਡ ਮੁਕਾਬਲਾ ਅੱਜ ਸ਼ੁਰੂ ਕੀਤਾ ਜਾਵੇਗਾ। ਇਸ ਤੀਜੇ ਸੀਜ਼ਨ ਵਿੱਚ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ 2024 ਤੱਕ ਹੋਣਗੇ। ਜ਼ਿਲਾ ਪੱਧਰੀ ਮੁਕਾਬਲੇ 15 ਤੋਂ 22 ਸਤੰਬਰ ਤੱਕ 2024 ਹੋਣਗੇ ਅਤੇ ਸੂਬਾ ਪੱਧਰੀ ਮੁਕਾਬਲੇ 11 ਅਕਤੂਬਰ ਤੋਂ 9 ਨਵੰਬਰ 2024 ਤੱਕ ਹੋਣਗੇ। ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਪੈਰਾ ਖੇਡਾਂ ਵਿੱਚ ਅਥਲੈਟਿਕਸ, ਬੈਡਮਿੰਟਨ ਅਤੇ ਪਾਵਰ ਲਿਫਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਅਹਿਮ ਫੈਸਲਿਆਂ ਤੇ ਲੱਗ ਸਕਦੀ ਹੈ ਮੋਹਰ

ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨੇ ਦੱਸਿਆ ਕਿ ਸਮਾਰੋਹ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਕੈਬਨਿਟ ਮੰਤਰੀਆਂ, ਵਿਧਾਇਕਾਂ, ਚੇਅਰਮੈਨ ਤੇ ਪੰਜਾਬ ਦੇ ਓਲੰਪੀਅਨ ਖਿਡਾਰੀਆਂ ਨੂੰ ਸੱਦਾ ਪੱਤਰ ਭੇਜੇ ਗਏ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਸ਼ਾਮ ਪੰਜ ਵਜੇ ਤੋਂ ਬਾਅਦ ਦਰਸ਼ਕਾਂ ਨੂੰ ਸਟੇਡੀਅਮ ਅੰਦਰ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਸ਼ੁਰੂਆਤ ਅੱਜ ਤੋਂ, CM ਮਾਨ ਸੰਗਰੂਰ ‘ਚ ਕਰਨਗੇ ਉਦਘਾਟਨ appeared first on Daily Post Punjabi.

CM ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਤੇ ਲੋਗੋ ਕੀਤਾ ਲਾਂਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ। ਲੋਗੋ ਅਤੇ ਟੀ-ਸ਼ਰਟ ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ‘ਤੇ ਕੌਮੀ ਖੇਡ ਦਿਵਸ ਦੀ ਯਾਦ ਵਿੱਚ 29 ਅਗਸਤ ਨੂੰ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਦੋ ਮਹੀਨੇ ਤੋਂ ਵੱਧ ਸਮੇਂ ਤੱਕ ਚੱਲਣ ਵਾਲੇ ਇਸ ਖੇਡ ਮੇਲੇ ਦਾ ਆਗਾਜ਼ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਤੋਂ ਹੋਵੇਗਾ। CM ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸ ਵਾਰ 37 ਖੇਡਾਂ ਦੇ ਨੌਂ ਉਮਰ ਵਰਗਾਂ ਵਿੱਚ ਪੰਜ ਲੱਖ ਦੇ ਕਰੀਬ ਖਿਡਾਰੀ ਤਗ਼ਮਿਆਂ ਲਈ ਭਿੜਨਗੇ।

CM Mann launched t shirt and logo

ਇਸ ਸਬੰਧੀ CM ਮਾਨ ਨੇ ਖੁਦ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ X ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ, “ਪੰਜਾਬ ਦੀਆਂ ਖੇਡਾਂ ਦੇ ਮਹਾਂਕੁੰਭ ‘ਖੇਡਾਂ ਵਤਨ ਪੰਜਾਬ ਦੀਆਂ 2024-ਸੀਜ਼ਨ ਤੀਜਾ’ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਨ ਮੌਕੇ 29 ਅਗਸਤ ਨੂੰ ਦੇਸ਼ ਭਰ ਵਿੱਚ ਮਨਾਏ ਜਾਂਦੇ ਕੌਮੀ ਖੇਡ ਦਿਵਸ ਮੌਕੇ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਤੋਂ ਸ਼ੁਰੂਆਤ ਹੋਵੇਗੀ। ਅੱਜ ਖੇਡਾਂ ਵਤਨ ਪੰਜਾਬ ਦੀਆਂ ਦੀ ਟੀ-ਸ਼ਰਟ ਤੇ ਲੋਗੋ ਲਾਂਚ ਕੀਤੇ। ਇਸ ਵਾਰ ਕੁੱਲ 37 ਖੇਡਾਂ ਵਿੱਚ 9 ਉਮਰ ਵਰਗਾਂ ਦੇ ਮੁਕਾਬਲੇ ਹੋਣਗੇ ਤੇ 9 ਕਰੋੜ ਰੁਪਏ ਤੋਂ ਵੱਧ ਦੀ ਨਗਦ ਇਨਾਮ ਰਾਸ਼ੀ ਜੇਤੂਆਂ ਨੂੰ ਵੰਡੀ ਜਾਵੇਗੀ। ਮੈਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਇਸ ‘ਚ ਹਿੱਸਾ ਲੈਣ ਦੀ ਅਪੀਲ ਕਰਦਾ ਹਾਂ।”

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਚੋਣਾਂ ਲਈ BJP ਨੇ ਵਾਪਸ ਲਈ ਪਹਿਲੀ ਲਿਸਟ, 44 ਉਮੀਦਵਾਰਾਂ ਦੀ ਸੂਚੀ ਕੀਤੀ ਸੀ ਜਾਰੀ

CM ਮਾਨ ਨੇ ਕਿਹਾ ਕਿ ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੇ ਨਕਦ ਇਨਾਮ ਵੰਡੇ ਜਾਣਗੇ । ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਪੈਰਾ ਖੇਡਾਂ ਵਿੱਚ ਅਥਲੈਟਿਕਸ, ਬੈਡਮਿੰਟਨ ਅਤੇ ਪਾਵਰ ਲਿਫਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਵਰਗਾਂ ਵਿੱਚ ਪੰਜਾਬ ਦੇ ਪੈਰਾ ਅਥਲੀਟ ਪੈਰਿਸ ਪੈਰਾਲੰਪਿਕਸ ਵਿੱਚ ਹਿੱਸਾ ਲੈ ਰਹੇ ਹਨ।

CM Mann launched t shirt and logo

ਮੁੱਖ ਮੰਤਰੀ ਨੇ ਕਿਹਾ ਕਿ ਇਸ ਵੱਡੇ ਖੇਡ ਪ੍ਰਬੰਧ ਦਾ ਮੰਤਵ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ ਤੱਕ, ਜ਼ਿਲ੍ਹਾ ਪੱਧਰੀ ਮੁਕਾਬਲੇ 15-22 ਸਤੰਬਰ ਤੱਕ ਅਤੇ ਰਾਜ ਪੱਧਰੀ ਮੁਕਾਬਲੇ 11 ਅਕਤੂਬਰ ਤੋਂ 9 ਨਵੰਬਰ ਤੱਕ ਕਰਵਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਦੂਜਾ ਸੀਜ਼ਨ ਸਾਲ 2023 ਵਿੱਚ ਹੋਇਆ ਸੀ, ਜਿਸ ਵਿੱਚ 4.5 ਲੱਖ ਖਿਡਾਰੀਆਂ ਨੇ ਭਾਗ ਲਿਆ ਸੀ ਅਤੇ 12,500 ਜੇਤੂ ਖਿਡਾਰੀਆਂ ਨੂੰ 8.87 ਕਰੋੜ ਰੁਪਏ ਦੇ ਇਨਾਮ ਵੰਡੇ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post CM ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਤੇ ਲੋਗੋ ਕੀਤਾ ਲਾਂਚ appeared first on Daily Post Punjabi.

18 ਸਾਲ ਤੋਂ ਕੈਂਸਰ ਪੀੜਤ ਮਹਿਲਾਂ ਨੌਜਵਾਨਾਂ ਲਈ ਬਣੀ ਮਿਸਾਲ! “ਖੇਡਾਂ ਵਤਨ ਪੰਜਾਬ ਦੀਆਂ” ‘ਚ ਲਿਆ ਭਾਗ
ਨਹਿਰੂ ਸਟੇਡੀਅਮ ਰੂਪਨਗਰ ਵਿਖੇ ਇੱਕ ਮਿਸਾਲ ਦੇਖਣ ਨੂੰ ਮਿਲੀ ਹੈ। ਇੱਥੇ “ਖੇਡਾਂ ਵਤਨ ਪੰਜਾਬ ਦੀਆਂ” ‘ਚ 65 ਸਾਲ ਤੋਂ ਉੱਪਰ ਓਪਨ ਵਰਗ ਵਿੱਚ ਰੂਪਨਗਰ ਵਾਸੀ 67 ਸਾਲਾਂ ਸ਼੍ਰੀਮਤੀ ਊਸ਼ਾ ਦੇਵੀ, ਜੋਂ ਕਿ ਲਗਭਗ 18 ਸਾਲ ਤੋਂ ਕੈਂਸਰ ਪੀੜਤ ਹਨ, ਨੇ 100 ਮੀਟਰ ਦੌੜ ਅਤੇ ਸ਼ਾਟ ਪੁੱਟ ਵਿੱਚ ਭਾਗ ਲੈਂਦਿਆਂ ਪਹਿਲਾਂ ਸਥਾਨ ਪ੍ਰਾਪਤ ਕੀਤਾ। “ਖੇਡਾਂ ਵਤਨ ਪੰਜਾਬ ਦੀਆਂ” ਪੰਜਾਬ ਸਰਕਾਰ ਦਾ ਅਹਿਮ ਉਪਰਾਲਾ ਹੈ, ਜਿਸ ਸਦਕਾ ਖਿਡਾਰੀਆਂ ਵਲੋਂ ਵੱਧ ਚੜ੍ਹ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਸ਼੍ਰੀਮਤੀ ਊਸ਼ਾ ਦੇਵੀ ਨੇ “ਖੇਡਾਂ ਵਤਨ ਪੰਜਾਬ ਦੀਆਂ” ਅਜਿਹੇ ਉਪਰਾਲੇ ਕਰਾਉਣ ਲਈ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸੂਬੇ ਵਿਚ ਖੇਡ ਸਭਿਆਚਾਰ ਸਿਰਜਣ ਅਤੇ ਨੌਜ਼ਵਾਨਾਂ ਨੂੰ ਨਸ਼ੇ ਤੋਂ ਦੂਰ ਕਰਕੇ ਖੇਡ ਮੈਦਾਨ ਨਾਲ ਜੋੜਨ ਵਿੱਚ ਕਾਫੀ ਸਹਾਈ ਸਿੱਧ ਹੋ ਰਹੇ ਹਨ।

ਉਨ੍ਹਾਂ ਆਪਣੀ ਕੈਂਸਰ ਦੀ ਬਿਮਾਰੀ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ 2005 ਤੋਂ ਇਸ ਬਿਮਾਰੀ ਨਾਲ ਪੀੜਤ ਹਨ। ਉਨ੍ਹਾਂ ਦੱਸਿਆ ਕਿ ਇੰਨੀ ਲੰਬੀ ਬਿਮਾਰੀ ਦੇ ਬਾਵਜੂਦ ਵੀ ਉਨ੍ਹਾਂ ਦਾ ਹੌਂਸਲਾ ਅੱਜ ਵੀ ਬਰਕਰਾਰ ਹੈ ਅਤੇ ਉਹ ਖੇਡ ਮੈਦਾਨ ਵਿੱਚ ਅਤੇ ਜ਼ਿੰਮ ਵਿੱਚ ਆਪਣੀ ਸਿਹਤ ਦਾ ਧਿਆਨ ਰੱਖਦੇ ਹੋਏ ਇਨ੍ਹਾਂ ਚੀਜ਼ਾਂ ਨਾਲ ਜੁੜੇ ਹੋਏ ਹਨ।

ਇਹ ਵੀ ਪੜ੍ਹੋ : ਅਬੋਹਰ ‘ਚ ਨਸ਼ਾ ਤਸਕਰੀ ਦੇ ਦੋਸ਼ ‘ਚ 2 ਗ੍ਰਿਫਤਾਰ, 35 ਕਿਲੋ ਨਸ਼ੀਲਾ ਪਦਾਰਥ ਬਰਾਮਦ

ਉਨ੍ਹਾਂ ਇਹ ਵੀ ਦੱਸਿਆ ਕਿ ਉਹ 2016 ਵਿੱਚ ਹੀ ਆਪਣੀ ਸਟੇਟ ਬੈਂਕ ਆਫ ਇੰਡੀਆ ਵਿੱਚ ਬਤੌਰ ਬੈਂਕ ਮੈਨੇਜਰ ਰਿਟਾਇਰ ਹੋਏ ਹਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਉਹ ਪੰਜਾਬ ਡਿਊਬਾਲ ਐਸੋਸੀਏਸ਼ਨ ਨਾਲ ਵੀ ਜੁੜੇ ਹੋਏ ਹਨ ਅਤੇ ਬੱਚਿਆਂ ਨੂੰ ਕੋਚਿੰਗ ਦੇ ਕੇ ਆਪਣੀਆਂ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਉਹ ਖੁਦ 10-10 ਮੀਲ ਦੀਆਂ ਦੋੜਾਂ ਵੀ ਲਾ ਚੁੱਕੇ ਹਨ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post 18 ਸਾਲ ਤੋਂ ਕੈਂਸਰ ਪੀੜਤ ਮਹਿਲਾਂ ਨੌਜਵਾਨਾਂ ਲਈ ਬਣੀ ਮਿਸਾਲ! “ਖੇਡਾਂ ਵਤਨ ਪੰਜਾਬ ਦੀਆਂ” ‘ਚ ਲਿਆ ਭਾਗ appeared first on Daily Post Punjabi.