Khichdi health benefits Archives - Daily Post Punjabi

Sitting Job ਵਾਲੇ ਤੇਜ਼ੀ ਨਾਲ ਘਟਾਉਣਾ ਚਾਹੁੰਦੇ ਹਨ ਵਜ਼ਨ, ਤਾਂ ਖਾਓ ਇਹ ਖਿਚੜੀ !
Khichdi health benefits: ਖਿਚੜੀ ਭਾਰਤੀ ਲੋਕਾਂ ਦੀ ਪਸੰਦੀਦਾ ਡਿਸ਼ ‘ਚੋਂ ਇੱਕ ਹੈ। ਹਰ ਮੌਸਮ ਵਿਚ ਖਾਧੀ ਜਾਣ ਵਾਲੀ ਇਹ ਡਿਸ਼ ਸੁਆਦ ਦੇ ਨਾਲ ਸਿਹਤ ਦਾ ਖਜ਼ਾਨਾ ਵੀ ਹੁੰਦਾ ਹੈ। ਇਸ ਨੂੰ ਚੌਲ, ਘਿਓ, ਸਬਜ਼ੀਆਂ, ਘੱਟ ਮਸਾਲੇ ਅਤੇ ਵੱਖ ਵੱਖ ਦਾਲਾਂ ਨਾਲ ਤਿਆਰ ਕੀਤਾ ਜਾਂਦਾ ਹੈ। ਖਾਣ ‘ਚ ਹਲਕੀ-ਫੁਲਕੀ ਹੋਣ ਨਾਲ ਇਹ ਅਸਾਨੀ ਨਾਲ ਹਜ਼ਮ ਹੋ ਜਾਂਦੀ ਹੈ। ਅਜਿਹੇ ‘ਚ ਪੇਟ ਦੀਆਂ ਸਮੱਸਿਆਵਾਂ ਤੋਂ ਬਚਿਆ ਜਾਂਦਾ ਹੈ। ਇਸ ਵਿਚ ਮੌਜੂਦ ਐਂਟੀ-ਆਕਸੀਡੈਂਟ ਗੁਣ ਇਮਿਊਨਿਟੀ ਵਧਾਉਣ ਵਿਚ ਮਦਦ ਕਰਦੇ ਹਨ। ਖਾਸ ਕਰਕੇ ਸਰਦੀਆਂ ਵਿਚ ਇਸ ਦਾ ਸੇਵਨ ਕਰਨ ਨਾਲ ਸਰੀਰ ਨੂੰ ਬਹੁਤ ਸਾਰੇ ਸ਼ਾਨਦਾਰ ਲਾਭ ਮਿਲਦੇ ਹਨ। ਤਾਂ ਆਓ ਜਾਣਦੇ ਹਾਂ ਉਨ੍ਹਾਂ ਫਾਇਦਿਆਂ ਬਾਰੇ…

Khichdi health benefits

ਖਿਚੜੀ ਵਿਚ ਮੌਜੂਦ ਪੌਸ਼ਟਿਕ ਤੱਤ: ਇਸ ਵਿਚ ਵਿਟਾਮਿਨ, ਕੈਲਸ਼ੀਅਮ, ਫਾਈਬਰ, ਪਾਣੀ, ਕਾਰਬੋਹਾਈਡਰੇਟ, ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਇਸ ਨੂੰ ਆਮ ਤੌਰ ‘ਤੇ ਵੱਖ ਵੱਖ ਦਾਲਾਂ ਨਾਲ ਬਣਾਇਆ ਜਾਂਦਾ ਹੈ। ਭਾਰਤੀ ਲੋਕ ਇਸ ਦਾ ਸੁਆਦ ਵਧਾਉਣ ਲਈ ਇਸ ਦੇ ਨਾਲ ਦੇਸੀ ਘਿਓ, ਅਚਾਰ, ਪਾਪੜ ਅਤੇ ਦਹੀਂ ਖਾਣਾ ਪਸੰਦ ਕਰਦੇ ਹਨ। ਖਿਚੜੀ ਨੂੰ ਕਈ ਤਰੀਕਿਆਂ ਨਾਲ ਤਿਆਰ ਕੀਤਾ ਜਾ ਸਕਦਾ ਹੈ ਅਤੇ ਖਾਧਾ ਜਾ ਸਕਦਾ ਹੈ। ਖ਼ਾਸ ਤੌਰ ‘ਤੇ ਇਸ ਨੂੰ ਮੂੰਗੀ ਦੀ ਦਾਲ, ਅਰਹਰ ਦੀ ਦਾਲ, ਹੋਲ ਗ੍ਰੇਨ ਸਾਬਤ ਅਨਾਜ, ਮਸਾਲੇਦਾਰ ਖਿਚੜੀ, ਸਬਜ਼ੀਆਂ, ਡ੍ਰਾਈਫ੍ਰੂਟ ਅਤੇ ਬਾਜਰੇ ਬਣਾ ਕੇ ਖਾਧੀ ਜਾ ਸਕਦੀ ਹੈ।

ਤਾਂ ਆਓ ਜਾਣਦੇ ਹਾਂ ਹੁਣ ਖਿਚੜੀ ਖਾਣ ਦੇ ਫਾਇਦੇ …

ਸਰਦੀਆਂ ਵਿੱਚ ਖਾਸ ਕਰਕੇ ਬਦਹਜ਼ਮੀ ਅਤੇ ਕਬਜ਼ ਦੀ ਸਮੱਸਿਆ ਹੁੰਦੀ ਹੈ। ਅਜਿਹੇ ‘ਚ ਇਸਦਾ ਸੇਵਨ ਕਰਨਾ ਲਾਭਕਾਰੀ ਹੁੰਦਾ ਹੈ। ਇਸ ਵਿੱਚ ਮੌਜੂਦ ਪੌਸ਼ਟਿਕ ਤੱਤ ਪੇਟ ਨੂੰ ਤੰਦਰੁਸਤ ਕਰਕੇ ਬਦਹਜ਼ਮੀ ਤੋਂ ਰਾਹਤ ਦਿਵਾਉਂਦੇ ਹਨ। ਅਜਿਹੇ ‘ਚ ਪਾਚਨ ਪ੍ਰਣਾਲੀ ਮਜ਼ਬੂਤ ਹੋ ਕੇ ਪੇਟ ਦੇ ਦਰਦ, ਐਸਿਡਿਟੀ ਅਤੇ ਭਾਰੀਪਣ ਤੋਂ ਛੁਟਕਾਰਾ ਮਿਲਦਾ ਹੈ।

ਮੋਟਾਪੇ ਤੋਂ ਪੀੜਤ ਲੋਕਾਂ ਨੂੰ ਇਸ ਨੂੰ ਆਪਣੀ ਖੁਰਾਕ ਵਿੱਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਸਦੇ ਸੇਵਨ ਨਾਲ ਸਰੀਰ ਨੂੰ ਸਾਰੀਆਂ ਜਰੂਰੀ ਸਮੱਗਰੀਆਂ ਮਿਲਣਗੀਆਂ ਅਤੇ ਭਾਰ ਘਟਾਉਣ ਵਿਚ ਵੀ ਸਹਾਇਤਾ ਮਿਲੇਗੀ।

ਇਹ ਮੌਸਮੀ ਜ਼ੁਕਾਮ, ਖੰਘ ਅਤੇ ਬੁਖਾਰ ਦੀਆਂ ਸਮੱਸਿਆਵਾਂ ਤੋਂ ਵੀ ਬਚਾਉਂਦੀ ਹੈ।

ਖਿਚੜੀ ਖਾਣਾ ਸ਼ੂਗਰ ਦੇ ਰੋਗੀਆਂ ਲਈ ਵੀ ਫਾਇਦੇਮੰਦ ਹੁੰਦਾ ਹੈ।

ਇਸ ਦਾ ਸੇਵਨ ਸਰੀਰ ਵਿਚ ਮੌਜੂਦ ਜ਼ਹਿਰੀਲੇ ਪਾਣੀ ਨੂੰ ਬਾਹਰ ਕੱਢਣ ਵਿਚ ਮਦਦ ਕਰਦਾ ਹੈ। ਅਜਿਹੇ ‘ਚ ਬਾਡੀ ਡੀਟੌਕਸ ਹੋਣ ਦੇ ਨਾਲ ਸਕਿਨ ਵੀ ਚਮਕਦੀ ਹੈ।

ਸਰਦੀਆਂ ਦੇ ਮੌਸਮ ਵਿਚ ਖਿਚੜੀ ਦਾ ਸੇਵਨ ਠੰਡ ਤੋਂ ਬਚਾਅ ਕਰਦਾ ਹੈ। ਨਾਲ ਹੀ ਵਾਰ-ਵਾਰ ਬਿਮਾਰ ਹੋਣ ਤੋਂ ਵੀ ਰਾਹਤ ਮਿਲਦੀ ਹੈ।

ਜੇ ਤੁਸੀਂ ਸਰਦੀਆਂ ਵਿਚ ਧੁੱਪ ਵਿਚ ਬੈਠ ਕੇ ਇਸ ਨੂੰ ਖਾਣ ਦਾ ਮਜ਼ਾ ਲੈਣਾ ਚਾਹੁੰਦੇ ਹੋ ਤਾਂ ਇਸ ਦੇ ਨਾਲ ਦਹੀਂ ਖਾਓ। ਇਸ ਤੋਂ ਇਲਾਵਾ ਜੇ ਤੁਸੀਂ ਸਿਟਿੰਗ ਜੌਬ ਕਰਦੇ ਹੋ ਤਾਂ ਇਸ ਦੇ ਲਈ ਦਾਲ ਅਤੇ ਬੀਨਜ਼ ਤੋਂ ਤਿਆਰ ਖਿਚੜੀ ਖਾਓ।

The post Sitting Job ਵਾਲੇ ਤੇਜ਼ੀ ਨਾਲ ਘਟਾਉਣਾ ਚਾਹੁੰਦੇ ਹਨ ਵਜ਼ਨ, ਤਾਂ ਖਾਓ ਇਹ ਖਿਚੜੀ ! appeared first on Daily Post Punjabi.

ਇਮਿਊਨਿਟੀ ਨੂੰ ਬੂਸਟ ਕਰਨ ਲਈ ਕਰੋ ਖਿਚੜੀ ਦਾ ਸੇਵਨ !
Khichdi health benefits: ਮੌਸਮ ’ਚ ਬਦਲਣ ਜਾਣ ’ਤੇ ਕਈ ਲੋਕ ਹਲਕਾ-ਫੁਲਕਾ ਖਾਣਾ ਪੰਸਦ ਕਰਦੇ ਹਨ। ਅਜਿਹੇ ’ਚ ਜ਼ਿਆਦਾਤਰ ਲੋਕ ਖਿਚੜੀ ਖਾਣਾ ਪੰਸਦ ਕਰਦੇ ਹਨ। ਖਿਚੜੀ ਸਰੀਰ ਲਈ ਫਾਇਦੇਮੰਦ ਹੋਣ ਦੇ ਨਾਲ-ਨਾਲ ਸੁਆਦ ਵੀ ਹੁੰਦੀ ਹੈ, ਜਿਸ ਨਾਲ ਸਰੀਰ ’ਚ ਤਾਕਤ ਆਉਂਦੀ ਹੈ। ਦੱਸ ਦੇਈਏ ਕਿ ਲੋਕ ਖਿਚੜੀ ਨੂੰ ਬੀਮਾਰਾਂ ਦਾ ਖਾਣਾ ਮੰਨਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਖਿਚੜੀ ਇਕ ਅਜਿਹੀ ਚੀਜ਼ ਹੈ, ਜਿਸ ਨੂੰ ਖਾਣ ਦੇ ਸਿਰਫ ਫਾਇਦੇ ਹੀ ਫਾਇਦੇ ਹਨ। ਜੇਕਰ ਤੁਸੀਂ ਸ਼ਾਕਾਹਾਰੀ ਹੋ ਤਾਂ ਇਸ ਤੋਂ ਬਿਹਤਰ ਤੁਹਾਡੇ ਲਈ ਕੁਝ ਹੋਰ ਨਹੀਂ ਹੋ ਸਕਦਾ। ਇਕ ਪਾਸੇ ਜਿਥੇ ਖਿਚੜੀ ਬਣਾਉਣੀ ਸੌਖੀ ਹੈ, ਉੱਥੇ ਇਸ ਨੂੰ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਪੋਸ਼ਕ ਤੱਤ ਵੀ ਮਿਲ ਜਾਂਦੇ ਹਨ, ਜਿਨ੍ਹਾਂ ਦੀ ਜ਼ਰੂਰਤ ਹੁੰਦੀ ਹੈ। ਚੌਲ ਅਤੇ ਦਾਲ ਨੂੰ ਮਿਲਾ ਕੇ ਬਣਨ ਵਾਲੀ ਖਿਚੜੀ ਪਾਚਨ ‘ਚ ਆਸਾਨ ਹੁੰਦੀ ਹੈ। ਇੰਝ ਤਾਂ ਖਿਚੜੀ ‘ਚ ਮਸਾਲਿਆਂ ਦੀ ਵਰਤੋਂ ਨਹੀਂ ਕੀਤੀ ਜਾਂਦੀ।

Khichdi health benefits

ਖਿਚੜੀ ‘ਚ ਤੇਜ਼ ਮਸਾਲਿਆਂ ਦੀ ਵਰਤੋਂ ਨਹੀਂ ਕੀਤੀ ਜਾਂਦੀ ਅਤੇ ਨਾ ਹੀ ਇਸ ‘ਚ ਜ਼ਿਆਦਾ ਤੇਲ, ਘਿਉ ਦੀ ਵਰਤੋਂ ਹੁੰਦੀ ਹੈ। ਅਜਿਹੇ ‘ਚ ਇਹ ਆਸਾਨੀ ਨਾਲ ਪਚ ਜਾਂਦੀ ਹੈ ਅਤੇ ਇਹੀ ਕਾਰਨ ਹੈ ਕਿ ਬੀਮਾਰੀ ‘ਚ ਡਾਕਟਰ ਖਿਚੜੀ ਖਾਣ ਦੀ ਸਲਾਹ ਦਿੰਦੇ ਹਨ। ਜੇਕਰ ਤੁਹਾਡਾ ਪਾਚਨ ਤੰਤਰ ਕਮਜ਼ੋਰ ਹੈ ਤਾਂ ਖਿਚੜੀ ਤੁਹਾਡੇ ਲਈ ਸਭ ਤੋਂ ਜ਼ਿਆਦਾ ਫਾਇਦੇਮੰਦ ਹੈ।

ਖਿਚੜੀ ਕਾਰਬੋਹਾਈਡ੍ਰੇਟ, ਵਿਟਾਮਿਨ, ਕੈਲਸ਼ੀਅਮ, ਫਾਈਬਰਸ, ਮੈਗਨੀਸ਼ੀਅਮ, ਪੋਟਾਸ਼ੀਅਮ ਅਤੇ ਫਾਸਫੋਰਸ ਦੇ ਗੁਣਾਂ ਨਾਲ ਭਰਪੂਰ ਹੁੰਦੀ ਹੈ। ਤੁਸੀਂ ਚਾਹੋ ਤਾਂ ਇਸ ‘ਚ ਵੱਖ-ਵੱਖ ਤਰ੍ਹਾਂ ਦੀਆਂ ਸਬਜ਼ੀਆਂ ਮਿਲਾ ਕੇ ਇਸ ਦੇ ਪੋਸ਼ਕ ਗੁਣਾਂ ਨੂੰ ਹੋਰ ਵੀ ਵਧਾ ਸਕਦੇ ਹੋ।

ਖਿਚੜੀ ਕਾਰਬੋਹਾਈਡ੍ਰੇਟ, ਵਿਟਾਮਿਨ, ਕੈਲਸ਼ੀਅਮ, ਫਾਈਬਰਸ, ਮੈਗਨੀਸ਼ੀਅਮ, ਪੋਟਾਸ਼ੀਅਮ ਅਤੇ ਫਾਸਫੋਰਸ ਦੇ ਗੁਣਾਂ ਨਾਲ ਭਰਪੂਰ ਹੁੰਦੀ ਹੈ। ਖਿਚੜੀ ਸਾਡੇ ਇਮਿਊਨ ਸਿਸਟਮ ਨੂੰ ਬੂਸਟ ਕਰਨ ਦਾ ਕੰਮ ਕਰਦੀ ਹੈ। ਇਸ ਨਾਲ ਸਰੀਰ ਨੂੰ ਤਾਕਤ ਮਿਲਦੀ ਹੈ।

ਖਿਚੜੀ ਦੀ ਨਿਯਮਿਤ ਵਰਤੋਂ ਨਾਲ ਪਿੱਤ ਅਤੇ ਕਫ ਵਰਗੀਆਂ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਖਿਚੜੀ ਸਰੀਰ ਨੂੰ ਊਰਜਾ ਦੇਣ ਦਾ ਕੰਮ ਕਰਦੀ ਹੈ। ਨਾਲ ਹੀ ਇਹ ਇਮਿਊਨ ਸਿਸਟਮ ਨੂੰ ਬੂਸਟ ਕਰਨ ਦਾ ਕੰਮ ਵੀ ਕਰਦੀ ਹੈ।

ਖਿਚੜੀ ਦੀ ਨਿਯਮਿਤ ਵਰਤੋਂ ਨਾਲ ਪਿੱਤ ਅਤੇ ਕਫ ਵਰਗੀਆਂ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਖਿਚੜੀ ਸਰੀਰ ਨੂੰ ਊਰਜਾ ਦੇਣ ਦਾ ਕੰਮ ਕਰਦੀ ਹੈ।

ਖਿਚੜੀ ਨੂੰ ਤੁਸੀਂ ਵੱਖ-ਵੱਖ ਤਰ੍ਹਾਂ ਦੀਆਂ ਸਬਜ਼ੀਆਂ ‘ਚ ਮਿਲਾ ਵੀ ਖਾਂ ਸਕਦੇ ਹੋ, ਇਸ ਨਾਲ ਪੋਸ਼ਕ ਗੁਣ ਹੋਰ ਵਧ ਸਕਦੇ ਹਨ। ਇਸ ਨਾਲ ਸਭ ਤੋਂ ਵੱਡਾ ਫਾਇਦਾ ਇਹ ਹੁੰਦਾ ਹੈ ਕਿ ਇਸ ਨੂੰ ਖਾਣ ਨਾਲ ਭਰ ਨਹੀਂ ਵੱਧਦਾ। ਇਸ ਨੂੰ ਖਾਣ ਨਾਲ ਵਧਿਆ ਪੇਟ ਵੀ ਘੱਟ ਜਾਂਦਾ ਹੈ।

ਜੇਕਰ ਤੁਸੀਂ ਆਪਣੇ ਬਾਹਰ ਆਏ ਢਿੱਡ ਤੋਂ ਪਰੇਸ਼ਾਨ ਹੋ ਤਾਂ ਰੋਜ਼ਾਨਾ ਖਿਚੜੀ ਖਾਣੀ ਸ਼ੁਰੂ ਕਰ ਦਿਓ। ਇਸ ਨਾਲ ਤੁਹਾਡਾ ਵਧਿਆ ਹੋਇਆ ਢਿੱਡ ਘੱਟ ਜਾਂਦਾ ਹੈ।

The post ਇਮਿਊਨਿਟੀ ਨੂੰ ਬੂਸਟ ਕਰਨ ਲਈ ਕਰੋ ਖਿਚੜੀ ਦਾ ਸੇਵਨ ! appeared first on Daily Post Punjabi.

ਇਮਿਊਨ ਸਿਸਟਮ ਨੂੰ ਬੂਸਟ ਕਰਦੀ ਹੈ ਖਿਚੜੀ !
Khichdi health benefits: ਮੌਸਮ ’ਚ ਬਦਲਾ ਆਉਣ ’ਤੇ ਬਹੁਤ ਸਾਰੇ ਲੋਕ ਕਈ ਵਾਰ ਹਲਕਾ-ਫੁਲਕਾ ਖਾਣਾ ਪੰਸਦ ਕਰਦੇ ਹਨ। ਅਜਿਹੇ ’ਚ ਲਈ ਜ਼ਿਆਦਾਤਰ ਲੋਕ ਖਿਚੜੀ ਖਾਂਦੇ ਹਨ। ਖਿਚੜੀ ਹੈਲਦੀ ਹੋਣ ਦੇ ਨਾਲ-ਨਾਲ ਸੁਆਦ ਵੀ ਹੁੰਦੀ ਹੈ, ਜਿਸ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਲੋਕ ਖਿਚੜੀ ਨੂੰ ਬੀਮਾਰਾਂ ਦਾ ਖਾਣਾ ਮੰਨਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਖਿਚੜੀ ਇਕ ਅਜਿਹੀ ਚੀਜ਼ ਹੈ, ਜਿਸ ਨੂੰ ਖਾਣ ਦੇ ਸਿਰਫ ਫਾਇਦੇ ਹੀ ਫਾਇਦੇ ਹਨ। ਜੇਕਰ ਤੁਸੀਂ ਸ਼ੁੱਧ ਸ਼ਾਕਾਹਾਰੀ ਹੋ ਤਾਂ ਇਸ ਤੋਂ ਬਿਹਤਰ ਤੁਹਾਡੇ ਲਈ ਕੁਝ ਹੋਰ ਨਹੀਂ ਹੋ ਸਕਦਾ। ਇਕ ਪਾਸੇ ਜਿਥੇ ਖਿਚੜੀ ਬਣਾਉਣਾ ਬਹੁਤ ਆਸਾਨ ਹੈ, ਉੱਥੇ ਹੀ ਇਸ ਨੂੰ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਪੋਸ਼ਕ ਤੱਤ ਵੀ ਮਿਲ ਜਾਂਦੇ ਹਨ ਜਿਨ੍ਹਾਂ ਦੀ ਸਰੀਰ ਨੂੰ ਜ਼ਰੂਰਤ ਹੁੰਦੀ ਹੈ। ਚੌਲ ਅਤੇ ਦਾਲ ਨੂੰ ਮਿਲਾ ਕੇ ਬਣਨ ਵਾਲੀ ਖਿਚੜੀ ਪਾਚਨ ‘ਚ ਆਸਾਨ ਹੁੰਦੀ ਹੈ। ਇੰਝ ਤਾਂ ਖਿਚੜੀ ‘ਚ ਮਸਾਲਿਆਂ ਦੀ ਵਰਤੋਂ ਨਹੀਂ ਕੀਤੀ ਜਾਂਦੀ।

Khichdi health benefits

ਖਿਚੜੀ ਕਾਰਬੋਹਾਈਡ੍ਰੇਟ, ਵਿਟਾਮਿਨ, ਕੈਲਸ਼ੀਅਮ, ਫਾਈਬਰਸ, ਮੈਗਨੀਸ਼ੀਅਮ, ਪੋਟਾਸ਼ੀਅਮ ਅਤੇ ਫਾਸਫੋਰਸ ਦੇ ਗੁਣਾਂ ਨਾਲ ਭਰਪੂਰ ਹੁੰਦੀ ਹੈ। ਤੁਸੀਂ ਚਾਹੋ ਤਾਂ ਇਸ ‘ਚ ਵੱਖ-ਵੱਖ ਤਰ੍ਹਾਂ ਦੀਆਂ ਸਬਜ਼ੀਆਂ ਮਿਲਾ ਕੇ ਇਸ ਦੇ ਪੋਸ਼ਕ ਗੁਣਾਂ ਨੂੰ ਹੋਰ ਵੀ ਵਧਾ ਸਕਦੇ ਹੋ।

ਖਿਚੜੀ ‘ਚ ਤੇਜ਼ ਮਸਾਲਿਆਂ ਦੀ ਵਰਤੋਂ ਨਹੀਂ ਕੀਤੀ ਜਾਂਦੀ ਅਤੇ ਨਾ ਹੀ ਇਸ ‘ਚ ਜ਼ਿਆਦਾ ਤੇਲ, ਘਿਉ ਦੀ ਵਰਤੋਂ ਹੁੰਦੀ ਹੈ। ਅਜਿਹੇ ‘ਚ ਇਹ ਆਸਾਨੀ ਨਾਲ ਪਚ ਜਾਂਦੀ ਹੈ ਅਤੇ ਇਹੀ ਕਾਰਨ ਹੈ ਕਿ ਬੀਮਾਰੀ ‘ਚ ਡਾਕਟਰ ਖਿਚੜੀ ਖਾਣ ਦੀ ਸਲਾਹ ਦਿੰਦੇ ਹਨ। ਜੇਕਰ ਤੁਹਾਡਾ ਪਾਚਨ ਤੰਤਰ ਕਮਜ਼ੋਰ ਹੈ ਤਾਂ ਖਿਚੜੀ ਤੁਹਾਡੇ ਲਈ ਸਭ ਤੋਂ ਜ਼ਿਆਦਾ ਫਾਇਦੇਮੰਦ ਹੈ।

ਖਿਚੜੀ ਦੀ ਨਿਯਮਿਤ ਵਰਤੋਂ ਨਾਲ ਪਿੱਤ ਅਤੇ ਕਫ ਵਰਗੀਆਂ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਖਿਚੜੀ ਸਰੀਰ ਨੂੰ ਊਰਜਾ ਦੇਣ ਦਾ ਕੰਮ ਕਰਦੀ ਹੈ। ਨਾਲ ਹੀ ਇਹ ਇਮਿਊਨ ਸਿਸਟਮ ਨੂੰ ਬੂਸਟ ਕਰਨ ਦਾ ਕੰਮ ਵੀ ਕਰਦੀ ਹੈ।

ਖਿਚੜੀ ਸਾਡੇ ਇਮਿਊਨ ਸਿਸਟਮ ਨੂੰ ਬੂਸਟ ਕਰਨ ਦਾ ਕੰਮ ਕਰਦੀ ਹੈ। ਇਸ ਨਾਲ ਸਰੀਰ ਨੂੰ ਤਾਕਤ ਮਿਲਦੀ ਹੈ।

ਖਿਚੜੀ ਦੀ ਨਿਯਮਿਤ ਵਰਤੋਂ ਨਾਲ ਪਿੱਤ ਅਤੇ ਕਫ ਵਰਗੀਆਂ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਖਿਚੜੀ ਸਰੀਰ ਨੂੰ ਊਰਜਾ ਦੇਣ ਦਾ ਕੰਮ ਕਰਦੀ ਹੈ।

ਖਿਚੜੀ ਨੂੰ ਤੁਸੀਂ ਵੱਖ-ਵੱਖ ਤਰ੍ਹਾਂ ਦੀਆਂ ਸਬਜ਼ੀਆਂ ‘ਚ ਮਿਲਾ ਵੀ ਖਾਂ ਸਕਦੇ ਹੋ, ਇਸ ਨਾਲ ਪੋਸ਼ਕ ਗੁਣ ਹੋਰ ਵਧ ਸਕਦੇ ਹਨ। ਇਸ ਨਾਲ ਸਭ ਤੋਂ ਵੱਡਾ ਫਾਇਦਾ ਇਹ ਹੁੰਦਾ ਹੈ ਕਿ ਇਸ ਨੂੰ ਖਾਣ ਨਾਲ ਭਰ ਨਹੀਂ ਵੱਧਦਾ। ਇਸ ਨੂੰ ਖਾਣ ਨਾਲ ਵਧਿਆ ਪੇਟ ਵੀ ਘੱਟ ਜਾਂਦਾ ਹੈ।

The post ਇਮਿਊਨ ਸਿਸਟਮ ਨੂੰ ਬੂਸਟ ਕਰਦੀ ਹੈ ਖਿਚੜੀ ! appeared first on Daily Post Punjabi.