kidnapped newborn baby Archives - Daily Post Punjabi

ਅੰਮ੍ਰਿਤਸਰ : ਪੁਲਿਸ ਨੇ 24 ਘੰਟਿਆਂ ‘ਚ ਬਰਾਮਦ ਕੀਤਾ ਅਗਵਾ ਹੋਇਆ ਨਵਜੰਮਾ ਬੱਚਾ, ਮੁਲਜ਼ਮ ਮਹਿਲਾ ਨੂੰ ਕੀਤਾ ਕਾਬੂ
ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਤੋਂ ਅਗਵਾ ਕੀਤਾ ਗਿਆ ਨਵਜੰਮਾ ਬੱਚਾ ਪੁਲਿਸ ਨੇ 24 ਘੰਟਿਆਂ ਤੋਂ ਘੱਟ ਸਮੇਂ ਵਿੱਚ ਬਰਾਮਦ ਕਰ ਲਿਆ ਹੈ। ਪੁਲਿਸ ਨੇ ਬਰਾਮਦ ਕੀਤੇ ਮਾਸੂਮ ਬੱਚੇ ਨੂੰ ਸੁਰੱਖਿਅਤ ਪਰਿਵਾਰ ਦੇ ਹਵਾਲੇ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਮੁਲਜ਼ਮ ਮਹਿਲਾ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਮਿਤੀ 19 ਮਾਰਚ ਨੂੰ ਰਾਣੀ ਕੌਰ ਪਤਨੀ ਲਵਪ੍ਰੀਤ ਸਿੰਘ ਵਾਸੀ ਪਿੰਡ ਕਸੇਲ ਪੱਤੀ ਕਿੱਲੇਵਾਲੀ ਜ਼ਿਲ੍ਹਾ ਤਰਨ ਤਾਰਨ ਨੇ ਥਾਣਾ ਮਜੀਠਾ ਰੋਡ ਅੰਮ੍ਰਿਤਸਰ ਵਿਖੇ ਸ਼ਿਕਾਇਤ ਦਿੱਤੀ ਕਿ ਮਿਤੀ 15 ਮਾਰਚ ਨੂੰ ਉਸਦੇ ਘਰ ਇੱਕ ਲੜਕੇ ਨੇ ਜਨਮ ਲਿਆ ਸੀ। ਉਸਦੀ ਤਬੀਅਤ ਖਰਾਬ ਹੋਣ ਕਰਕੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦੇ ਬੇਬੇ ਨਾਨਕੀ ਹਸਪਤਾਲ ਵਿੱਚ ਦਾਖਲ ਸੀ। ਜਿੱਥੇ ਪਿਛਲੇ ਦਿਨ ਇਹ ਅਣਪਛਾਤੀ ਮਹਿਲਾ ਵੱਲੋਂ ਉਸਦੇ ਬੱਚੇ ਨੂੰ ਧੋਖੇ ਨਾਲ ਅਗਵਾ ਕਰ ਲਿੱਤਾ ਗਿਆ।

ਇਹ ਵੀ ਪੜ੍ਹੋ : Gym ਬਾਹਰ ਨੌਜਵਾਨ ਦਾ ਕ/ਤਲ ਕਰਨ ਵਾਲੇ ਮੁਲਜ਼ਮਾਂ ਦੀ ਹਾਲਤ ਗੰਭੀਰ, ਚੰਡੀਗੜ੍ਹ PGI ‘ਚ ਕੀਤੇ ਗਏ ਰੈਫਰ

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੇ ਹੁਕਮਾਂ ‘ਤੇ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ। ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਅਤੇ ਟੈਕਨੀਕਲ ਸਾਧਨਾਂ ਦੀ ਮਦਦ ਨਾਲ ਜਾਂਚ ਕਰਦੇ ਹੋਏ 24 ਘੰਟਿਆਂ ਦੇ ਅੰਦਰ ਹੀ ਮੁਲਜ਼ਮ ਜਸਪ੍ਰੀਤ ਕੌਰ ਵਾਸੀ ਪਿੰਡ ਇਨਕੋਟ ਜ਼ਿਲ੍ਹਾ ਗੁਰਦਾਸਪੁਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਉਸਦੇ ਕਬਜ਼ੇ ਵਿੱਚੋਂ ਅਗਵਾ ਕੀਤਾ ਗਿਆ ਤਿੰਨ ਦਿਨਾਂ ਦਾ ਬੱਚਾ ਸੁਰੱਖਿਅਤ ਬਰਾਮਦ ਕਰਕੇ ਉਸਦੇ ਮਾਪਿਆਂ ਦੇ ਹਵਾਲੇ ਕਰ ਦਿੱਤਾ ਹੈ। ਪੁਲਿਸ ਵੱਲੋਂ ਮੁਲਜ਼ਮ ਮਹਿਲਾ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ : ਪੁਲਿਸ ਨੇ 24 ਘੰਟਿਆਂ ‘ਚ ਬਰਾਮਦ ਕੀਤਾ ਅਗਵਾ ਹੋਇਆ ਨਵਜੰਮਾ ਬੱਚਾ, ਮੁਲਜ਼ਮ ਮਹਿਲਾ ਨੂੰ ਕੀਤਾ ਕਾਬੂ appeared first on Daily Post Punjabi.