kids summer health care Archives - Daily Post Punjabi

ਬੱਚਿਆਂ ਨੂੰ ਗਰਮੀ ਅਤੇ ਲੂ ਤੋਂ ਬਚਾਉਣਗੀਆਂ ਇਹ ਚੀਜ਼ਾਂ, ਅੱਜ ਹੀ ਕਰੋ ਡਾਇਟ ‘ਚ ਸ਼ਾਮਿਲ
kids summer health care: ਕੋਰੋਨਾ ਕਾਰਨ ਸਕੂਲ ਬੰਦ ਹੋਣ ਕਾਰਨ ਬੱਚੇ ਲੰਬੇ ਸਮੇਂ ਤੱਕ ਘਰਾਂ ‘ਚ ਰਹੇ। ਪਰ ਹੁਣ ਸਥਿਤੀ ‘ਚ ਸੁਧਾਰ ਹੋਣ ਨਾਲ ਬੱਚੇ ਦੁਬਾਰਾ ਸਕੂਲ ਜਾਣ ਲੱਗੇ ਹਨ। ਪਰ ਗਰਮੀਆਂ ‘ਚ ਬੱਚਿਆਂ ਨੂੰ ਖਾਸ ਦੇਖਭਾਲ ਦੀ ਲੋੜ ਹੁੰਦੀ ਹੈ। ਦਰਅਸਲ, ਬੱਚੇ ਸਕੂਲ ਗਰਾਊਂਡ ‘ਚ ਪ੍ਰਾਰਥਨਾ ਕਰਦੇ ਅਤੇ ਖੇਡਦੇ ਸਮੇਂ ਲੰਬੇ ਸਮੇਂ ਤੱਕ ਧੁੱਪ ‘ਚ ਰਹਿੰਦੇ ਹਨ। ਇਸ ਕਾਰਨ ਉਹ ਡੀਹਾਈਡ੍ਰੇਸ਼ਨ ਅਤੇ ਹੀਟ ਸਟ੍ਰੋਕ ਦਾ ਸ਼ਿਕਾਰ ਹੋ ਸਕਦੇ ਹਨ। ਅਜਿਹੇ ‘ਚ ਤੁਸੀਂ ਇਨ੍ਹਾਂ ਸਮੱਸਿਆਵਾਂ ਤੋਂ ਬਚਾਉਣ ਲਈ ਆਪਣੀ ਡੇਲੀ ਡਾਇਟ ‘ਚ ਕੁਝ ਹੈਲਥੀ ਚੀਜ਼ਾਂ ਨੂੰ ਸ਼ਾਮਲ ਕਰ ਸਕਦੇ ਹੋ। ਆਓ ਜਾਣਦੇ ਹਾਂ ਇਨ੍ਹਾਂ ਚੀਜ਼ਾਂ ਬਾਰੇ…

ਪਾਣੀ: ਬੱਚੇ ਨੂੰ ਰੋਜ਼ਾਨਾ 7-8 ਗਲਾਸ ਪਾਣੀ ਦਿਓ। ਇਸ ਨਾਲ ਉਹ ਡੀਹਾਈਡ੍ਰੇਸ਼ਨ ਤੋਂ ਬਚੇ ਰਹਿਣਗੇ। ਕਈ ਬੱਚੇ ਪਾਣੀ ਪੀਣ ‘ਚ ਆਨਾਕਾਨੀ ਕਰਦੇ ਹਨ। ਅਜਿਹੇ ‘ਚ ਤੁਸੀਂ ਪਾਣੀ ‘ਚ ਸ਼ਰਬਤ, ਨਿੰਬੂ, ਰਸਨਾ ਆਦਿ ਮਿਲਾ ਕੇ ਦੇ ਸਕਦੇ ਹੋ। ਇਸ ਨਾਲ ਉਨ੍ਹਾਂ ਦਾ ਟੇਸਟ ਸਹੀ ਰਹੇਗਾ ਅਤੇ ਉਹ ਸਹੀ ਮਾਤਰਾ ‘ਚ ਪਾਣੀ ਵੀ ਪੀ ਲੈਣਗੇ।

kids summer health care

ਸੱਤੂ: ਤੁਸੀਂ ਆਪਣੇ ਬੱਚੇ ਨੂੰ ਹੀਟਸਟ੍ਰੋਕ ਅਤੇ ਡੀਹਾਈਡਰੇਸ਼ਨ ਤੋਂ ਬਚਾਉਣ ਲਈ ਆਪਣੀ ਡੇਲੀ ਡਾਇਟ ‘ਚ ਸੱਤੂ ਸ਼ਾਮਲ ਕਰ ਸਕਦੇ ਹੋ। ਇਹ ਭੋਜਨ ‘ਚ ਟੇਸਟੀ ਹੋਣ ਦੇ ਨਾਲ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਬੱਚੇ ਦਾ ਸਰੀਰ ਠੰਡਾ ਅਤੇ ਐਂਰਜੈਟਿਕ ਰਹੇਗਾ।

ਪਾਣੀ ਵਾਲੇ ਫਲ: ਬੱਚੇ ਨੂੰ ਹੀਟਸਟ੍ਰੋਕ ਅਤੇ ਡੀਹਾਈਡਰੇਸ਼ਨ ਤੋਂ ਬਚਾਉਣ ਲਈ ਆਪਣੀ ਡਾਇਟ ‘ਚ ਪਾਣੀ ਵਾਲੇ ਫਲ ਸ਼ਾਮਲ ਕਰੋ। ਇਸ ਦੇ ਲਈ ਤੁਸੀਂ ਉਨ੍ਹਾਂ ਨੂੰ ਤਰਬੂਜ, ਮੌਸਮੀ, ਖਰਬੂਜਾ, ਅੰਗੂਰ ਆਦਿ ਖਵਾਓ। ਇਸ ਨਾਲ ਉਨ੍ਹਾਂ ਦੇ ਸਰੀਰ ‘ਚ ਪਾਣੀ ਦੀ ਕਮੀ ਨਹੀਂ ਹੋਵੇਗੀ।

ਦਹੀਂ: ਮੌਸਮ ਭਾਵੇਂ ਕੋਈ ਵੀ ਹੋਵੇ, ਬੱਚੇ ਖੇਡਣ ਲਈ ਬਾਹਰ ਜਾਣਾ ਬੰਦ ਨਹੀਂ ਕਰ ਸਕਦੇ। ਪਰ ਗਰਮੀਆਂ ‘ਚ ਹੀਟਸਟ੍ਰੋਕ ਦਾ ਖ਼ਤਰਾ ਸਭ ਤੋਂ ਵੱਧ ਹੁੰਦਾ ਹੈ। ਅਜਿਹੇ ‘ਚ ਬੱਚੇ ਨੂੰ ਇਸ ਤੋਂ ਸੁਰੱਖਿਅਤ ਰੱਖਣ ਲਈ ਆਪਣੀ ਡੇਲੀ ਡਾਇਟ ‘ਚ ਦਹੀ ਜਾਂ ਲੱਸੀ ਨੂੰ ਸ਼ਾਮਲ ਕਰੋ। ਇਸ ਨਾਲ ਉਨ੍ਹਾਂ ਦੀ ਇਮਿਊਨਿਟੀ ਅਤੇ ਪਾਚਨ ਸ਼ਕਤੀ ‘ਚ ਸੁਧਾਰ ਹੋਵੇਗਾ। ਇਸ ਦੇ ਨਾਲ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਬਚਿਆ ਜਾਵੇਗਾ।

kids summer health care

ਪੁਦੀਨਾ: ਪੁਦੀਨੇ ਦੀ ਤਾਸੀਰ ਠੰਡੀ ਹੁੰਦੀ ਹੈ। ਅਜਿਹੇ ‘ਚ ਬੱਚੇ ਨੂੰ ਗਰਮੀ ਤੋਂ ਬਚਾਉਣ ਲਈ ਤੁਸੀਂ ਉਨ੍ਹਾਂ ਦੀ ਡਾਇਟ ‘ਚ ਚਟਨੀ, ਸ਼ਰਬਤ ਆਦਿ ਦੇ ਰੂਪ ‘ਚ ਪੁਦੀਨਾ ਸ਼ਾਮਲ ਕਰ ਸਕਦੇ ਹੋ। ਇਸ ਨਾਲ ਉਨ੍ਹਾਂ ਦੀ ਇਮਿਊਨਿਟੀ ਅਤੇ ਪਾਚਨ ਤੰਤਰ ਮਜ਼ਬੂਤ ਹੋਵੇਗਾ। ਬੱਚੇ ਦਾ ਬੀਮਾਰੀਆਂ ਤੋਂ ਬਚਾਅ ਹੋਣ ਦੇ ਨਾਲ ਉਹ ਦਿਨ ਭਰ ਐਂਰਜੈਟਿਕ ਮਹਿਸੂਸ ਕਰਨਗੇ।

ਨਿੰਬੂ ਪਾਣੀ: ਨਿੰਬੂ ਵਿਟਾਮਿਨ ਸੀ, ਐਂਟੀ-ਬੈਕਟੀਰੀਅਲ, ਐਂਟੀ-ਵਾਇਰਲ ਗੁਣਾਂ ਨਾਲ ਭਰਪੂਰ ਹੁੰਦਾ ਹੈ। ਤੁਸੀਂ ਬੱਚਿਆਂ ਦੀ ਡੇਲੀ ਡਾਇਟ ‘ਚ ਨਿੰਬੂ ਪਾਣੀ ਨੂੰ ਸ਼ਾਮਲ ਕਰ ਸਕਦੇ ਹੋ। ਇਸ ਨਾਲ ਉਨ੍ਹਾਂ ਦੀ ਇਮਿਊਨਿਟੀ ਤੇਜ਼ੀ ਨਾਲ ਵਧੇਗੀ। ਇਹ ਸਰੀਰ ‘ਚ ਜਮ੍ਹਾਂ ਹੋਈ ਗੰਦਗੀ ਨੂੰ ਬਾਹਰ ਕੱਢਣ ‘ਚ ਮਦਦ ਕਰੇਗਾ। ਇਸ ਤਰ੍ਹਾਂ ਉਹ ਦਿਨ ਭਰ ਸਰਗਰਮ ਰਹਿਣਗੇ ਅਤੇ ਬਿਮਾਰੀਆਂ ਤੋਂ ਸੁਰੱਖਿਅਤ ਰਹਿਣਗੇ।

The post ਬੱਚਿਆਂ ਨੂੰ ਗਰਮੀ ਅਤੇ ਲੂ ਤੋਂ ਬਚਾਉਣਗੀਆਂ ਇਹ ਚੀਜ਼ਾਂ, ਅੱਜ ਹੀ ਕਰੋ ਡਾਇਟ ‘ਚ ਸ਼ਾਮਿਲ appeared first on Daily Post Punjabi.