Kiki Dhillon resigned Archives - Daily Post Punjabi

ਪੰਜਾਬ ਕਾਂਗਰਸ ‘ਚ ਅਸਤੀਫ਼ਿਆਂ ਦਾ ਦੌਰ ਸ਼ੁਰੂ ! ਕਿੱਕੀ ਢਿੱਲੋਂ ਤੇ ਪਰਗਟ ਸਿੰਘ ਨੇ ਵੀ ਦਿੱਤਾ ਅਸਤੀਫ਼ਾ
ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਚੋਣ ਵਿੱਚ ਹਾਰ ਦੀ ਜ਼ਿੰਮੇਵਾਰੀ ਆਪਣੇ ਸਿਰ ਲੈਂਦਿਆਂ ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਵਿੱਚ ਅਸਤੀਫ਼ਿਆਂ ਦਾ ਦੌਰ ਸ਼ੁਰੂ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ। ਭਾਰਤ ਭੂਸ਼ਣ ਆਸ਼ੂ ਤੋਂ ਬਾਅਦ ਹੁਣ ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ ਨੇ ਕਾਂਗਰਸ ਸੂਬਾ ਇਕਾਈ ਦੇ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਪਰਗਟ ਸਿੰਘ ਦੇ ਨਾਲ ਹੀ ਸਾਬਕਾ ਕਾਂਗਰਸ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਢਿੱਲੋਂ ਨੇ ਵੀ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੋਵਾਂ ਆਗੂਆਂ ਨੇ ਆਪਣਾ ਅਸਤੀਫਾ ਕਾਂਗਰਸ ਹਾਈ ਕਮਾਂਡ ਨੂੰ ਭੇਜ ਦਿੱਤਾ ਹੈ। ਸੂਤਰਾਂ ਅਨੁਸਾਰ ਵਿਧਾਇਕ ਪਰਗਟ ਸਿੰਘ ਅਤੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੇ ਲੁਧਿਆਣਾ ਚੋਣਾਂ ਵਿੱਚ ਹੋਈ ਹਾਰ ਨੂੰ ਦੇਖਦੇ ਹੋਏ ਇਹ ਅਸਤੀਫਾ ਦਿੱਤਾ ਹੈ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦੇ ਘਰ ‘ਤੇ ਵਿਜੀਲੈਂਸ ਦੀ ਰੇਡ, ਮਜੀਠੀਆ ਬੋਲੇ- “ਮੇਰੇ ਖ਼ਿਲਾਫ਼ ਝੂਠਾ ਕੇਸ ਪਾਉਣ ਦੀ ਕੀਤੀ ਜਾ ਰਹੀ ਤਿਆਰੀ”

ਜਾਣਕਾਰੀ ਅਨੁਸਾਰ ਕਿੱਕੀ ਢਿੱਲੋਂ ਇਸ ਸਮੇਂ ਆਸਟ੍ਰੇਲੀਆ ਵਿੱਚ ਹਨ, ਜਦੋਂ ਕਿ ਪ੍ਰਗਟ ਸਿੰਘ ਜਲੰਧਰ ਵਿੱਚ ਹਨ। ਮੰਗਲਵਾਰ ਰਾਤ ਨੂੰ ਦੋਵਾਂ ਆਗੂਆਂ ਨੇ ਆਪਣਾ ਅਸਤੀਫਾ ਕਾਂਗਰਸ ਦੀ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਅਤੇ ਪੰਜਾਬ ਇੰਚਾਰਜ ਜਨਰਲ ਸਕੱਤਰ ਭੁਪੇਸ਼ ਬਘੇਲ ਨੂੰ ਭੇਜਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਕਾਂਗਰਸ ‘ਚ ਅਸਤੀਫ਼ਿਆਂ ਦਾ ਦੌਰ ਸ਼ੁਰੂ ! ਕਿੱਕੀ ਢਿੱਲੋਂ ਤੇ ਪਰਗਟ ਸਿੰਘ ਨੇ ਵੀ ਦਿੱਤਾ ਅਸਤੀਫ਼ਾ appeared first on Daily Post Punjabi.