killer arrested Archives - Daily Post Punjabi

ਖੰਨਾ ਪੁਲਿਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ, ਨਹਿਰ ਕੋਲੋਂ ਮਿਲੀ ਸੀ ਨੌਜਵਾਨ ਦੀ ਦੇਹ; ਕਾਤਲ ਗ੍ਰਿਫ਼ਤਾਰ
ਲੁਧਿਆਣਾ ਜ਼ਿਲ੍ਹੇ ਦੇ ਪਿੰਡ ਨਾਨਕਪੁਰ ਜਗੇੜਾ, ਨਹਿਰ ਪੁਲ ਨੇੜੇ ਇੱਕ ਨੌਜਵਾਨ ਦੀ ਮਿਲੀ ਲਾਸ਼ ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਨੌਜਵਾਨ ਦਾ ਕਤਲ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕ ਨੌਜਵਾਨ ਦੀ ਸ਼ਨਾਖਤ ਓਂਕਾਰ ਸਿੰਘ ਉਰਫ ਗੁਰੀ ਪੁੱਤਰ ਲਖਵੀਰ ਸਿੰਘ ਉਰਫ ਬੀਰੀ ਵਾਸੀ ਪਿੰਡ ਘੁੰਗਰਾਣਾ, ਥਾਣਾ ਜੋਧਾਂ, ਜ਼ਿਲ੍ਹਾ ਲੁਧਿਆਣਾ ਵਜੋਂ ਹੋਈ।

ਮਿਲੀ ਜਾਣਕਾਰੀ ਅਨੁਸਾਰ 15.05.2026 ਨੂੰ ਨੌਜਵਾਨ ਦੀ ਲਾਸ਼ ਮਿਲੀ ਸੀ। ਜਿਸਤੇ ਥਾਣੇਦਾਰ ਚਰਨਜੀਤ ਸਿੰਘ, ਮੁੱਖ ਅਫਸਰ, ਥਾਣਾ ਮਲੌਦ ਵੱਲੋ ਤੁਰੰਤ ਕਾਰਵਾਈ ਕਰਦੇ ਹੋਏ ਲਖਵੀਰ ਸਿੰਘ ਉਰਫ ਬੀਰੀ ਦੇ ਬਿਆਨ ਤੇ ਮੁਕੱਦਮਾ ਨੰਬਰ 109 ਮਿਤੀ 15.05.26 ਅ/ਧ 140, 103, 1913), 190 BNS ਥਾਣਾ ਮਲੌਦ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆ ਕੇ ਹਿਊਮਨ ਸੋਰਸ ਅਤੇ ਟੈਕਨੀਕਲ ਸੋਰਸਾਂ ਦੀ ਮਦਦ ਰਾਂਹੀ ਮੁਕੱਦਮਾ ਦੇ ਮੁੱਖ ਦੋਸ਼ੀ ਗੁਰਪ੍ਰੀਤ ਸਿੰਘ ਵਾਸੀ ਪਿੰਡ ਘੁੰਗਰਾਣਾ, ਥਾਣਾ ਜੋਧਾਂ, ਜ਼ਿਲ੍ਹਾ ਲੁਧਿਆਣਾ ਨੂੰ ਕੁੱਝ ਹੀ ਘੰਟਿਆਂ ਵਿੱਚ ਗ੍ਰਿਫਤਾਰ ਕੀਤਾ ਗਿਆ।

ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮ੍ਰਿਤਕ ਓਂਕਾਰ ਸਿੰਘ ਉਰਫ ਗੁਰੀ ਦੇ ਦੋਸ਼ੀ ਗੁਰਪ੍ਰੀਤ ਸਿੰਘ ਦੀ ਭੈਣ ਨਾਲ ਪ੍ਰੇਮ ਸਬੰਧ ਹਨ। ਜਿਸਦੇ ਚਲਦੇ ਮਿਤੀ 14-15.05.26 ਦੀ ਦਰਮਿਆਨੀ ਰਾਤ ਨੂੰ ਮ੍ਰਿਤਕ ਓਂਕਾਰ ਸਿੰਘ ਉਰਫ ਗੁਰੀ ਜੋ ਦੋਸ਼ੀ ਗੁਰਪ੍ਰੀਤ ਸਿੰਘ ਦੀ ਭੈਣ ਨੂੰ ਨਾਲ ਲੈ ਕੇ ਪਿੰਡ ਨਾਨਕਪੁਰ ਜਗੇੜਾ ਆਇਆ ਸੀ, ਜਿਹਨਾਂ ਦੇ ਪਿੱਛੇ-ਪਿੱਛੇ ਦੋਸ਼ੀ ਗੁਰਪ੍ਰੀਤ ਸਿੰਘ ਆਪਣੇ ਹੋਰ ਸਾਥੀਆਂ ਨਾਲ ਆ ਗਿਆ ਤੇ ਜਿਹਨਾਂ ਨੇ ਮ੍ਰਿਤਕ ਓਂਕਾਰ ਸਿੰਘ ਉਰਫ ਗੁਰੀ ਨੂੰ ਫੜ ਲਿਆ।

ਇਹ ਵੀ ਪੜ੍ਹੋ : ਡਾਇਲੌਗ ਵਿ/ਵਾ/ਦ ਵਿਚਾਲੇ ਯੋਗਰਾਜ ਸਿੰਘ ਨੇ ਕੀਤਾ ਕੋਰਟ ਦਾ ਰੁਖ, ਅਗਾਊਂ ਜ਼ਮਾਨਤ ਲਈ ਅਰਜ਼ੀ ਕੀਤੀ ਦਾਇਰ

ਇਸੇ ਰੰਜਿਸ਼ ਵਿੱਚ ਉਸਦੀ ਕੁੱਟਮਾਰ ਕੀਤੀ ਤੇ ਉਸਨੂੰ ਜਾਨੋਂ ਮਾਰ ਕੇ ਲਾਸ਼ ਨਾਨਕਪੁਰ ਜਗੇੜਾ ਸਾਹਮਣੇ ਹਾਈ ਸਕੂਲ ਦੀ ਕੰਧ ਨਾਲ ਮੇਨ ਰੋਡ ਪਾਸ ਸੁੱਟ ਦਿੱਤੀ ਸੀ। ਪੁਲਿਸ ਨੇ ਮੁਕੱਦਮਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬਾਕੀ ਰਹਿੰਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਰੇਡਾਂ ਕੀਤੀਆਂ ਜਾ ਰਹੀਆਂ ਹਨ, ਜਿਹਨਾਂ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਖੰਨਾ ਪੁਲਿਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ, ਨਹਿਰ ਕੋਲੋਂ ਮਿਲੀ ਸੀ ਨੌਜਵਾਨ ਦੀ ਦੇਹ; ਕਾਤਲ ਗ੍ਰਿਫ਼ਤਾਰ appeared first on Daily Post Punjabi.