kills newborn Archives - Daily Post Punjabi

ਨਾਬਾਲਗ ਨੇ ਯੂ-ਟਿਊਬ ‘ਤੇ ਵੀਡੀਓ ਦੇਖ ਕੇ ਬੱਚੇ ਨੂੰ ਦਿੱਤਾ ਜਨਮ, ਫਿਰ…ਕ.ਤਲ ਕਰ ਡੱਬੇ ‘ਚ ਰੱਖਿਆ
ਮਹਾਰਾਸ਼ਟਰ ਦੇ ਨਾਗਪੁਰ ਸ਼ਹਿਰ ਤੋਂ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ 15 ਸਾਲਾ ਨਾਬਾਲਗ ਨੇ ਯੂਟਿਊਬ ‘ਤੇ ਵੀਡੀਓ ਦੇਖ ਕੇ ਖੁਦ ਹੀ ਘਰ ‘ਚ ਇੱਕ ਬੱਚੇ ਨੂੰ ਜਨਮ ਦਿੱਤਾ। ਇਸ ਮਗਰੋਂ ਨਾਬਾਲਗ ਨੇ ਨਵਜੰਮੇ ਬੱਚੇ ਦਾ ਕਤਲ ਕਰਕੇ ਇੱਕ ਡੱਬੇ ਵਿੱਚ ਬੰਦ ਕਰ ਦਿੱਤਾ। ਘਟਨਾ 2 ਮਾਰਚ ਦੀ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Nagpur teen Gives Birth

ਪੁਲਿਸ ਅਧਿਕਾਰੀਆਂ ਮੁਤਾਬਕ ਨਾਗਪੁਰ ਦੇ ਅੰਬਾਝੜੀ ਇਲਾਕੇ ਦੀ ਰਹਿਣ ਵਾਲੀ ਲੜਕੀ ਦੀ ਮੁਲਾਕਾਤ ਸੋਸ਼ਲ ਮੀਡੀਆ ਰਾਹੀਂ ਇਕ ਨੌਜਵਾਨ ਨਾਲ ਹੋਈ। ਜਿਸ ਤੋਂ ਬਾਅਦ ਦੋਹਾਂ ਵਿਚਕਾਰ ਜਾਣ-ਪਛਾਣ ਹੋ ਗਈ। ਨੌਜਵਾਨ ਨੇ ਲੜਕੀ ਦਾ ਜਿਨਸੀ ਸ਼ੋਸ਼ਣ ਕੀਤਾ ਸੀ। ਬਾਅਦ ਵਿੱਚ ਲੜਕੀ ਗਰਭਵਤੀ ਹੋ ਗਈ। ਨਾਬਾਲਗ ਨੇ ਆਪਣੀ ਮਾਂ ਨੂੰ ਬੀਮਾਰ ਹੋਣ ਦੀ ਗੱਲ ਕਹਿ ਕੇ ਗਰਭ ਨੂੰ ਛੁਪਾਇਆ। ਕਿਸੇ ਨੂੰ ਪਤਾ ਨਾ ਲੱਗਣ ਦੇਣ ਲਈ ਉਸ ਨੇ ਯੂ-ਟਿਊਬ ‘ਤੇ ਵੀਡੀਓ ਦੇਖਣੇ ਸ਼ੁਰੂ ਕਰ ਦਿੱਤੇ।

ਪੁਲਿਸ ਅਨੁਸਾਰ 2 ਮਾਰਚ ਨੂੰ ਉਸ ਨੇ ਘਰ ‘ਚ ਬੱਚੀ ਨੂੰ ਜਨਮ ਦਿੱਤਾ ਅਤੇ ਤੁਰੰਤ ਨਵਜੰਮੇ ਬੱਚੇ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਸ ਮਗਰੋਂ ਉਸ ਨੇ ਲਾਸ਼ ਨੂੰ ਆਪਣੇ ਘਰ ਦੇ ਇੱਕ ਬਕਸੇ ਵਿੱਚ ਛੁਪਾ ਲਿਆ। ਜਦੋਂ ਲੜਕੀ ਦੀ ਮਾਂ ਘਰ ਪੁੱਜੀ ਤਾਂ ਉਨ੍ਹਾਂ ਨੇ ਉਸ ਦੀ ਸਿਹਤ ਦਾ ਹਾਲ-ਚਾਲ ਪੁੱਛਿਆ। 15 ਸਾਲਾ ਨਾਬਾਲਗ ਨੇ ਸਾਰੀ ਘਟਨਾ ਆਪਣੀ ਮਾਂ ਨੂੰ ਸਾਂਝੀ ਕੀਤੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ।

ਇਹ ਵੀ ਪੜ੍ਹੋ : ਪਠਾਨਕੋਟ : ਨਹਿਰ ‘ਚ ਪੈਰ ਫਿਸਲਣ ਕਾਰਨ ਡਿੱਗਿਆ ਬੇਟਾ, ਬਚਾਉਣ ਗਏ ਪਿਤਾ ਦੀ ਡੁੱਬਣ ਨਾਲ ਮੌ.ਤ

ਸੂਚਨਾ ਅਨੁਸਾਰ ਨਵਜੰਮੇ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਕਤਲ ਦੇ ਦੋਸ਼ ਤੈਅ ਕੀਤੇ ਜਾਣਗੇ। ਫਿਲਹਾਲ ਭਾਰਤੀ ਦੰਡਾਵਲੀ (IPC) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਨਾਬਾਲਗ ਨੇ ਯੂ-ਟਿਊਬ ‘ਤੇ ਵੀਡੀਓ ਦੇਖ ਕੇ ਬੱਚੇ ਨੂੰ ਦਿੱਤਾ ਜਨਮ, ਫਿਰ…ਕ.ਤਲ ਕਰ ਡੱਬੇ ‘ਚ ਰੱਖਿਆ appeared first on Daily Post Punjabi.