Kimi Verma wedding photo Archives - Daily Post Punjabi

ਹਰਭਜਨ ਦੀ ਅਦਾਕਾਰਾ ਕਿਮੀ ਨੇ ਮੈਰਿਜ ਐਨੀਵਰਸਰੀ ‘ਤੇ ਸ਼ੇਅਰ ਕੀਤੀਆਂ ਤਸਵੀਰਾਂ
Kimi Verma wedding photo : ਪੰਜਾਬੀ ਜਗਤ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੇ ਰਹਿੰਦੇ ਹਨ। ਪਾਲੀਵੁਡ ਇੰਡਸਟਰੀ ਦੀ ਖ਼ੂਬਸੂਰਤ ਤੇ ਬਾਕਮਾਲ ਅਦਾਕਾਰਾ ਕਿਮੀ ਵਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਵਿਆਹ ਦੀ ਵਰ੍ਹੇਗੰਢ ਮੌਕੇ ਆਪਣੀ ਵੈਡਿੰਗ ਦੀਆਂ ਕੁਝ ਯਾਦਾਂ ਆਪਣੇ ਫੈਨਜ਼ ਦੇ ਨਾਲ ਸ਼ੇਅਰ ਕੀਤੀਆਂ ਹਨ।

Kimi Verma wedding photo

ਕਿਮੀ ਵਰਮਾ ਨੇ ਆਪਣੇ ਲਾਈਫ ਪਾਟਨਰ ਦੇ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ ਹੈ, ‘ਬਹੁਤ ਸਾਰੀਆਂ ਤਾਜ਼ੀਆਂ ਘਟਨਾਵਾਂ ਤੁਹਾਨੂੰ ਇਹ ਅਹਿਸਾਸ ਕਰਾਉਂਦੀਆਂ ਹਨ ਕਿ ਜ਼ਿੰਦਗੀ ਬਹੁਤ ਛੋਟੀ ਹੈ! ਬਹੁਤ ਛੋਟੀ! ਸੋ ਜੋ ਅਸ਼ੀਰਵਾਦ ਮਿਲੇ ਹਨ ਉਨ੍ਹਾਂ ਨੂੰ ਗਿਣੋ! ਅੱਜ ਮੇਰੇ ਵਿਆਹ ਦੀ ਵਰ੍ਹੇਗੰਢ ‘ਤੇ ਮੈਨੂੰ ਬਹੁਤ ਵਧੀਆ ਅਤੇ ਖੁਸ਼ੀ ਮਹਿਸੂਸ ਹੋ ਰਹੀ ਹੈ।’ ਇਸ ਪੋਸਟ ਤੋਂ ਬਾਅਦ ਉਨ੍ਹਾਂ ਦੇ ਚਾਹੁਣ ਵਾਲੇ ਕਪਲ ਨੂੰ ਵਿਆਹ ਦੀਆਂ ਮੁਬਾਰਕਾਂ ਦੇ ਰਹੇ ਹਨ।

Kimi Verma wedding photo

ਜਾਣਕਾਰੀ ਮੁਤਾਬਿਕ ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਵਿਆਹ ਦੀ ਵੀਡੀਓ ਕਲਿੱਪ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਦੱਸ ਦਈਏ ਕਿ ਪਾਲੀਵੁਡ ਅਦਾਕਾਰਾ ਕਿਮੀ ਵਰਮਾ ਅਮਰੀਕਾ ਦੇ ਲਾਸ ਏਂਜਲਸ ‘ਚ ਆਪਣੇ ਪਤੀ ਨਾਲ ਰਹਿ ਰਹੀ ਹੈ ਅਤੇ ਇਸ ਸਾਲ ਉਹ ਇੱਕ ਵਾਰ ਫਿਰ ਤੋਂ ਮਾਂ ਬਣੀ ਹੈ। ਅਦਾਕਾਰਾ ਹੁਣ ਦੋ ਬੇਟੀਆਂ ਦੀ ਮਾਂ ਬਣ ਚੁੱਕੀ ਹੈ। ਕਿਮੀ ਵਰਮਾ ਦਾ ਸਬੰਧ ਲੁਧਿਆਣਾ ਸ਼ਹਿਰ ਦੇ ਨਾਲ ਹੈ ਅਤੇ ਹਰਭਜਨ ਮਾਨ ਦੇ ਨਾਲ ਉਨ੍ਹਾਂ ਨੇ ਕਈ ਸੁਪਰਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ਪਰ ਉਨ੍ਹਾਂ ਨੇ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਫਿਲਮ ‘ਨਸੀਬੋ’ ਤੋਂ ਕੀਤੀ ਸੀ।

ਜੇ ਗੱਲ ਕਰੀਏ ਉਨ੍ਹਾਂ ਦੇ ਫ਼ਿਲਮੀ ਕਰੀਅਰ ਦੀ ਤਾਂ ਉਹ ਅਸਾਂ ਨੂੰ ਮਾਣ ਵਤਨਾਂ ਦਾ, ਅੱਜ ਦੇ ਰਾਂਝੇ ,ਇੱਕ ਕੁੜੀ ਪੰਜਾਬ ਦੀ ,ਮੇਰਾ ਪਿੰਡ ਮਾਈ ਹੋਮ ,ਸਤਿ ਸ਼੍ਰੀ ਅਕਾਲ ,ਜੀ ਆਇਆਂ ਨੂੰ, ਸ਼ਹੀਦ ਉਧਮ ਸਿੰਘ, ਖ਼ੂਨ ਦਾ ਦਾਜ ਸਹਿਤ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ। ਕਿਮੀ ਦੀ ਅਦਾਕਾਰੀ ਨੂੰ ਦਰਸ਼ਕਾਂ ਦੁਆਰਾ ਕਾਫੀ ਪਸੰਦ ਕੀਤਾ ਜਾਂਦਾ ਹੈ। ਕਿਮੀ ਨੇ ਹੁਣ ਤੱਕ ਜਿੰਨੀਆਂ ਵੀ ਫਿਲਮਾਂ ‘ਚ ਕੰਮ ਕੀਤਾ ਹੈ, ਉਹ ਸਭ ਸੁਪਰਹਿੱਟ ਸਾਬਿਤ ਹੋਈਆਂ ਹਨ। ਕਿਮੀ ਅੱਜ ਕੱਲ੍ਹ ਫਿਲਮੀ ਦੁਨੀਆ ਤੋਂ ਥੋੜੀ ਦੂਰ ਹੈ।

The post ਹਰਭਜਨ ਦੀ ਅਦਾਕਾਰਾ ਕਿਮੀ ਨੇ ਮੈਰਿਜ ਐਨੀਵਰਸਰੀ ‘ਤੇ ਸ਼ੇਅਰ ਕੀਤੀਆਂ ਤਸਵੀਰਾਂ appeared first on Daily Post Punjabi.