Kin of media personnel dying Archives - Daily Post Punjabi

ਛੱਤੀਸਗੜ੍ਹ ਸਰਕਾਰ ਦਾ ਵੱਡਾ ਐਲਾਨ, ਕੋਰੋਨਾ ਕਾਰਨ ਜਾਨ ਗਵਾਉਣ ਵਾਲੇ ਪੱਤਰਕਾਰਾਂ ਦੇ ਪਰਿਵਾਰ ਨੂੰ ਦਿੱਤੀ ਜਾਵੇਗੀ 5 ਲੱਖ ਦੀ ਵਿੱਤੀ ਮਦਦ
ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ । ਇਸੇ ਵਿਚਾਲੇ ਛੱਤੀਸਗੜ੍ਹ ਦੀ ਸਰਕਾਰ ਵੱਲੋਂ ਕੋਵਿਡ-19 ਦੇ ਕਾਰਨ ਆਪਣੀ ਜਾਨ ਗਵਾਉਣ ਵਾਲੇ ਮੀਡੀਆ ਕਰਮਚਾਰੀਆਂ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ ।

Kin of media personnel dying

ਇਸ ਸਬੰਧੀ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਅੱਜ ਸਵੇਰੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ । ਇਸ ਦੇ ਨਾਲ ਹੀ ਕੋਰੋਨਾ ਲੱਗਣ ਤੋਂ ਬਾਅਦ ਹਸਪਤਾਲ ਵਿੱਚ ਇਲਾਜ ਕਰਵਾਉਣ ਦਾ ਖਰਚਾ ਵੀ ਰਾਜ ਸਰਕਾਰ ਅਦਾ ਕਰੇਗੀ।

ਇਹ ਵੀ ਪੜ੍ਹੋ: ਬਿਹਾਰ ‘ਚ ਹੁਣ 8 ਜੂਨ ਤੱਕ ਵਧਾਇਆ ਗਿਆ ਲਾਕਡਾਊਨ, CM ਨੀਤੀਸ਼ ਕੁਮਾਰ ਨੇ ਟਵੀਟ ਕਰ ਦਿੱਤੀ ਜਾਣਕਾਰੀ

ਦਰਅਸਲ, ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ, “ਕੋਰੋਨਾ ਕਾਰਨ ਜਾਨ ਗਵਾਉਣ ਵਾਲੇ ਮੀਡੀਆ ਕਰਮਚਾਰੀਆਂ ਦੇ ਨਿਰਭਰ ਪਰਿਵਾਰਕ ਮੈਂਬਰਾਂ ਨੂੰ ਛੱਤੀਸਗੜ੍ਹ ਦੀ ਸਰਕਾਰ ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ।” ਇਸ ਤੋਂ ਅੱਗੇ ਉਨ੍ਹਾਂ ਲਿਖਿਆ,” ਨਾਲ ਹੀ ਜਿਨ੍ਹਾਂ ਮੀਡੀਆ ਕਰਮਚਾਰੀਆਂ ਨੇ ਕੋਰੋਨਾ ਨਾਲ ਪੀੜਤ ਹੋਣ ‘ਤੇ ਹਸਪਤਾਲ ਵਿੱਚ ਭਰਤੀ ਹੋ ਕੇ ਇਲਾਜ ਕਰਵਾਇਆ ਹੈ, ਉਨ੍ਹਾਂ ਦੇ ਇਲਾਜ ਵਿੱਚ ਆਏ ਖਰਚੇ ਦੀ ਭਰਪਾਈ ਵੀ ਰਾਜ ਸਰਕਾਰ ਕਰੇਗੀ।”

कोरोना से दिवंगत हुए मीडिया कर्मी के आश्रित परिजनों को छत्तीसगढ सरकार पांच लाख रुपए की आर्थिक सहायता प्रदान करेगी।

साथ ही जिन मीडिया कर्मी ने कोविड से पीड़ित होने पर अस्पताल में भर्ती होकर इलाज कराया है, उनके इलाज में आये खर्च की प्रतिपूर्ति भी राज्य शासन करेगा।
— Bhupesh Baghel (@bhupeshbaghel) May 31, 2021

ਇਸ ਤੋਂ ਪਹਿਲਾਂ ਐਤਵਾਰ ਨੂੰ ਰਾਜ ਸਰਕਾਰ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਸੀ । ਇਸ ਵਿੱਚ ਕਿਹਾ ਗਿਆ ਹੈ ਕਿ ਇਹ ਮੀਡੀਆ ਪ੍ਰਤੀਨਿਧੀ ਭਲਾਈ ਸਹਾਇਤਾ ਨਿਯਮਾਂ ਤਹਿਤ ਇਹ ਸਹਿਯੋਗ ਰਾਸ਼ੀ ਦਿੱਤੀ ਜਾਵੇਗੀ।

Kin of media personnel dying

ਦੱਸ ਦੇਈਏ ਕਿ ਪ੍ਰੈਸ ਰਿਲੀਜ਼ ਵਿੱਚ ਕਿਹਾ ਗਿਆ, “ਕੋਵਿਡ-19 ਦੇ ਕਾਰਨ ਹਸਪਤਾਲਾਂ ਵਿੱਚ ਦਾਖਲ ਮੀਡੀਆ ਕਰਮਚਾਰੀਆਂ ਦੇ ਇਲਾਜ ਦਾ ਖਰਚਾ ਵੀ ਰਾਜ ਸਰਕਾਰ ਚੁੱਕੇਗੀ । ਲੋਕ ਸੰਪਰਕ ਡਾਇਰੈਕਟੋਰੇਟ ਕੋਵਿਡ-19 ਤੋਂ ਪ੍ਰਭਾਵਿਤ ਮੀਡੀਆ ਕਰਮਚਾਰੀਆਂ ਦੇ ਪਰਿਵਾਰ ਬਾਰੇ ਜਾਣਕਾਰੀ ਇਕੱਠੀ ਕਰ ਰਿਹਾ ਹੈ।”

ਇਹ ਵੀ ਦੇਖੋ: ਕੰਗਨਾ ਰਣੌਤ ਨੇ ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਵਿਖੇ ਟੇਕਿਆ ਮੱਥਾ, ਦੇਖੋ-LIVE ਤਸਵੀਰਾਂ

The post ਛੱਤੀਸਗੜ੍ਹ ਸਰਕਾਰ ਦਾ ਵੱਡਾ ਐਲਾਨ, ਕੋਰੋਨਾ ਕਾਰਨ ਜਾਨ ਗਵਾਉਣ ਵਾਲੇ ਪੱਤਰਕਾਰਾਂ ਦੇ ਪਰਿਵਾਰ ਨੂੰ ਦਿੱਤੀ ਜਾਵੇਗੀ 5 ਲੱਖ ਦੀ ਵਿੱਤੀ ਮਦਦ appeared first on Daily Post Punjabi.