Kiran bedi objectionable remarks Archives - Daily Post Punjabi

ਕਿਰਨ ਬੇਦੀ ਨੇ ਸਿੱਖਾਂ ਨੂੰ ਲੈ ਕੇ ਕੀਤੀ ਵਿਵਾਦਿਤ ਟਿੱਪਣੀ, “12 ਵਜੇ ਕਰਾਂਗੇ ਕਿਤਾਬ ਲਾਂਚ, ਕੋਈ ਸਰਦਾਰ ਜੀ ਤਾਂ ਨਹੀਂ ਹੈ”
ਦੇਸ਼ ਦੀ ਪਹਿਲੀ ਮਹਿਲਾ IPS ਅਫ਼ਸਰ ਕਿਰਨ ਬੇਦੀ ਨੇ ਸਿੱਖਾਂ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀ ਕੀਤੀ ਹੈ। ਦਰਅਸਲ, ਕਿਰਨ ਬੇਦੀ ਨੇ ਆਪਣੀ ਕਿਤਾਬ ‘ਫੀਅਰਲੈੱਸ ਗਵਰਨੈਂਸ’ ਦੇ ਹਿੰਦੀ ਐਡੀਸ਼ਨ ਨੂੰ ਲਾਂਚ ਕਰਨ ਮੌਕੇ ’12 ਵਜੇ ਵਾਲੀ’ ਟਿੱਪਣੀ ਕਰ ਕੇ ਸਿਖਾਂ ਦਾ ਮਜ਼ਾਕ ਉਡਾਇਆ ਹੈ। ਕਿਤਾਬ ਲਾਂਚ ਕਰਨ ਮੌਕੇ ਉਨ੍ਹਾਂ ਕਿਹਾ, “12 ਵਜੇ ਕਿਤਾਬ ਲਾਂਚ ਕਰਾਂਗੇ, ਕੋਈ ਸਰਦਾਰ ਜੀ ਤਾਂ ਇੱਥੇ ਨਹੀਂ ਹੈ”। ਇਸ ਤੋਂ ਬਾਅਦ ਉੱਥੇ ਮੌਜੂਦ ਲੋਕ ਹੱਸਣ ਲੱਗ ਜਾਂਦੇ ਹਨ । ਇਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

Kiran bedi objectionable remarks

ਕਿਰਨ ਬੇਦੀ ਦੀ ਇਸ ਟਿੱਪਣੀ ਨੂੰ ਲੈ ਕੇ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਸੋਸ਼ਲ ਮੀਡੀਆ ’ਤੇ ਵੀ ਉਨ੍ਹਾਂ ਦਾ ਲਗਾਤਾਰ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ । ਜਿਸ ਤੋਂ ਬਾਅਦ ਯੂਜ਼ਰਸ ਵੱਲੋਂ ਕਿਰਨ ਬੇਦੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ।

ਇਹ ਵੀ ਪੜ੍ਹੋ: ਖੁਸ਼ਖਬਰੀ: ਅਗਲੇ ਡੇਢ ਸਾਲਾਂ ‘ਚ 10 ਲੱਖ ਭਰਤੀਆਂ ਕਰੇਗੀ ਕੇਂਦਰ ਸਰਕਾਰ, PM ਮੋਦੀ ਨੇ ਸਾਰੇ ਵਿਭਾਗਾਂ ਨੂੰ ਦਿੱਤੇ ਨਿਰਦੇਸ਼

ਜੇਕਰ ਇੱਥੇ ਇਤਿਹਾਸ ਵੱਲ ਝਾਤ ਮਾਰੀ ਜਾਵੇ ਤਾਂ ਜਦੋਂ ਅਫ਼ਗਾਨ ਧਾੜਵੀ ਅਹਿਮਦ ਸ਼ਾਹ ਅਬਦਾਲੀ ਹਿੰਦੁਸਤਾਨ ’ਤੇ ਹਮਲਾ ਕਰਕੇ ਇੱਥੋਂ ਵੱਡੀ ਮਾਤਰਾ ਵਿਚ ਸੋਨਾ, ਚਾਂਦੀ, ਹੀਰੇ ਜਵਾਹਰਾਤ ਅਤੇ ਔਰਤਾਂ ਨੂੰ ਲੁੱਟ ਕੇ ਲੈ ਜਾਂਦਾ ਸੀ ਪਰ ਉਨ੍ਹਾਂ ਨੂੰ ਪੰਜਾਬ ਦੇ ਰਸਤੇ ਤੋਂ ਹੋ ਕੇ ਗੁਜਰਨਾ ਪੈਂਦਾ ਸੀ। ਇਸ ਦੌਰਾਨ ਸਿੰਘ ਜੋ ਆਮ ਲੋਕਾਂ ਦੀ ਰਖਵਾਲੀ ਲਈ ਹਮੇਸ਼ਾ ਤੱਤਪਰ ਰਹਿੰਦੇ ਸਨ, ਉਹ ਇਹਨਾਂ ਧਾੜਵੀਆਂ ਦੀ ਲੁੱਟ ਦਾ ਸਾਮਾਨ ਅਤੇ ਔਰਤਾਂ ਨੂੰ ਬਚਾਉਣ ਲਈ ਰਾਤ ਦੇ 12 ਵਜੇ ਪੂਰੀ ਬਹਾਦਰੀ ਨਾਲ ਦੁਸ਼ਮਣ ’ਤੇ ਟੁੱਟ ਪੈਂਦੇ ਸਨ ਅਤੇ ਲੁੱਟ ਦਾ ਸਾਮਾਨ ਅਤੇ ਕੈਦ ਲੋਕਾਂ ਨੂੰ ਛੁਡਾ ਕੇ ਉਨ੍ਹਾਂ ਦੇ ਘਰਾਂ ਵਿੱਚ ਵਾਪਸ ਭੇਜਦੇ ਸਨ ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਕਿਰਨ ਬੇਦੀ ਨੇ ਸਿੱਖਾਂ ਨੂੰ ਲੈ ਕੇ ਕੀਤੀ ਵਿਵਾਦਿਤ ਟਿੱਪਣੀ, “12 ਵਜੇ ਕਰਾਂਗੇ ਕਿਤਾਬ ਲਾਂਚ, ਕੋਈ ਸਰਦਾਰ ਜੀ ਤਾਂ ਨਹੀਂ ਹੈ” appeared first on Daily Post Punjabi.