Kiran Chaudhary joins BJP Archives - Daily Post Punjabi

ਹਰਿਆਣਾ ‘ਚ ਕਾਂਗਰਸ ਨੂੰ ਵੱਡਾ ਝਟਕਾ ! ਕਿਰਨ ਚੌਧਰੀ ਆਪਣੀ ਧੀ ਸ਼ਰੁਤੀ ਸਣੇ ਭਾਜਪਾ ‘ਚ ਸ਼ਾਮਿਲ
ਹਰਿਆਣਾ ਵਿੱਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੀ ਸੀਨੀਅਰ ਆਗੂ ਕਿਰਣ ਚੌਧਰੀ ਭਾਜਪਾ ਵਿਚ ਸ਼ਾਮਲ ਹੋ ਗਈ। ਇਥੇ ਭਾਜਪਾ ਦੇ ਮੁੱਖ ਦਫਤਰ ਵਿਚ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਹੋਰ ਸੀਨੀਅਰ ਆਗੂਆਂ ਦੀ ਹਾਜ਼ਰੀ ਵਿਚ ਉਹ ਭਾਜਪਾ ਵਿਚ ਸ਼ਾਮਲ ਹੋਈ।

ਉਹਨਾਂ ਦੀ ਧੀ ਸ਼ਰੁਤੀ ਚੌਧਰੀ ਵੀ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਕਿਰਣ ਚੌਧਰੀ ਤੇ ਉਹਨਾਂ ਦੀ ਧੀ ਸ਼ਰੁਤੀ ਚੌਧਰੀ ਨੇ ਕੱਲ੍ਹ ਹੀ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਉਹ ਲੋਕ ਸਭਾ ਟਿਕਟ ਨਾ ਮਿਲਣ ਤੋਂ ਨਾਰਾਜ਼ ਸਨ।

ਇਹ ਵੀ ਪੜ੍ਹੋ : ਖਾਧੀ ਪੀਤੀ ‘ਚ ਦੁਕਾਨ ‘ਚ ਵੜਿਆ ਚੋਰ, ਗੱਲੇ ਚੋਂ ਕੱਢੇ 50,000 ਰੁਪਏ, ਲੋਕਾਂ ਨੇ ਫੜ ਕੇ ਕੀਤੀ ਛਿੱਤਰ ਪਰੇਡ

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਹਰਿਆਣਾ ‘ਚ ਕਾਂਗਰਸ ਨੂੰ ਵੱਡਾ ਝਟਕਾ ! ਕਿਰਨ ਚੌਧਰੀ ਆਪਣੀ ਧੀ ਸ਼ਰੁਤੀ ਸਣੇ ਭਾਜਪਾ ‘ਚ ਸ਼ਾਮਿਲ appeared first on Daily Post Punjabi.