Kiratpur Sahib-Manali National Highway Archives - Daily Post Punjabi

ਕੀਰਤਪੁਰ ਸਾਹਿਬ-ਮਨਾਲੀ ਨੈਸ਼ਨਲ ਹਾਈਵੇ ‘ਤੇ ਵੱਡਾ ਹਾਦਸਾ, ਟਰੱਕ ਨੇ 5 ਗੱਡੀਆਂ ਨੂੰ ਦਰੜਿਆ, ਇੱਕ ਵਿਅਕਤੀ ਦੀ ਮੌਤ
ਕੀਰਤਪੁਰ ਸਾਹਿਬ – ਮਨਾਲੀ ਨੈਸ਼ਨਲ ਹਾਈਵੇ ਤੇ ਅੱਜ ਵੱਡਾ ਹਾਦਸਾ ਵਾਪਰਿਆ। ਇੱਥੇ ਟੋਲ ਪਲਾਜ਼ਾ ਤੇ ਪਰਚੀਆਂ ਕਟਵਾਉਣ ਦੇ ਲਈ ਗੱਡੀਆਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਸਨ। ਇਸ ਦੌਰਾਨ ਹਿਮਾਚਲ ਵਾਲੇ ਪਾਸੇ ਤੋਂ ਆ ਰਹੇ ਇੱਕ ਟਰੱਕ ਨੇ ਆਪਣੇ ਅੱਗੇ ਖੜੀਆਂ ਪੰਜ ਗੱਡੀਆਂ ਨੂੰ ਬੁਰੇ ਤਰੀਕੇ ਨਾਲ ਦਰੜਿਆ, ਜਿਸ ਨਾਲ ਇੱਕ ਵਿਅਕਤੀ ਦੀ ਮੌਕੇ ਤੇ ਦਰਦਨਾਕ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਮਰਨ ਵਾਲੇ ਵਿਅਕਤੀ ਦਾ ਸਰੀਰ ਦੋ ਟੁਕੜਿਆਂ ਵਿੱਚ ਕੱਟਿਆ ਗਿਆ ਤੇ ਜੇਕਰ ਕਾਰਾਂ ਦੀ ਗੱਲ ਕੀਤੀ ਜਾਵੇ ਤਾਂ ਕਾਰਾਂ ਬੇਹਦ ਬੁਰੇ ਤਰੀਕੇ ਨਾਲ ਨੁਕਸਾਨੀਆਂ ਗਈਆਂ। ਇਸ ਭਿਆਨਕ ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਵੱਡੀ ਗਿਣਤੀ ਦੇ ਵਿੱਚ ਮੌਕੇ ਤੇ ਪਹੁੰਚੇ, ਜਿਨਾਂ ਵੱਲੋਂ ਰਾਹਤ ਕਾਰਜ ਕੀਤੇ ਗਏ।

ਇਹ ਵੀ ਪੜ੍ਹੋ : ਸੁਲਤਾਨਪੁਰ ਲੋਧੀ ‘ਚ ਸਕੂਟਰੀ ਤੇ ਬਾਈਕ ਵਿਚਾਲੇ ਹੋਈ ਜ਼ੋ.ਰਦਾ.ਰ ਟੱ.ਕਰ, 3 ਨੌਜਵਾਨਾਂ ਨੇ ਮੌਕੇ ਤੇ ਛੱਡੇ ਸਾਹ

ਸੂਚਨਾ ਮਿਲਦੇ ਹੀ ਕੀਰਤਪੁਰ ਸਾਹਿਬ ਪ੍ਰਸ਼ਾਸਨ ਅਤੇ ਜ਼ਿਲ੍ਹਾ ਬਿਲਾਸਪੁਰ ਨਾਲ ਸੰਬੰਧਿਤ ਪ੍ਰਸ਼ਾਸਨ ਵੀ ਮੌਕੇ ਤੇ ਪਹੁੰਚ ਗਿਆ। ਇਸ ਮੌਕੇ ਜ਼ਖਮੀਆਂ ਨੂੰ ਉਹਨਾਂ ਦੀਆਂ ਗੱਡੀਆਂ ‘ਚੋਂ ਕਾਫੀ ਮੁਸ਼ਕਲਾਂ ਨਾਲ ਕੱਢਿਆ ਗਿਆ। ਇਸ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਬਿਲਾਸਪੁਰ ਦੇ ਏਮਸ ਹਸਪਤਾਲ ਵਿਖੇ ਇਲਾਜ ਲਈ ਭੇਜਿਆ ਗਿਆ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਕੀਰਤਪੁਰ ਸਾਹਿਬ-ਮਨਾਲੀ ਨੈਸ਼ਨਲ ਹਾਈਵੇ ‘ਤੇ ਵੱਡਾ ਹਾਦਸਾ, ਟਰੱਕ ਨੇ 5 ਗੱਡੀਆਂ ਨੂੰ ਦਰੜਿਆ, ਇੱਕ ਵਿਅਕਤੀ ਦੀ ਮੌਤ appeared first on Daily Post Punjabi.