kiratpur sahib Archives - Daily Post Punjabi

ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਅਪੀਲ, ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਹਾੜੇ ਮੌਕੇ ਵਧ-ਚੜ੍ਹ ਕੇ ਪਹੁੰਚਣ ਸੰਗਤਾਂ
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਗੁਰਦੁਆਰਾ ਮੰਜੀ ਸਾਹਿਬ ਵਿਖੇ ਕਥਾ ਕਰਨ ਲਈ ਪਹੁੰਚੇ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖ ਧਰਮ ਦਾ ਮੂਲ ਸਿਧਾਂਤ ‘ਸਰਬੱਤ ਦਾ ਭਲਾ’ ਹੈ।

ਉਨ੍ਹਾਂ ਆਪਣੇ ਹਾਲੀਆ ਨਿਊਜ਼ੀਲੈਂਡ ਦੌਰੇ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਉੱਥੇ ਕੁਝ ਮਹੀਨੇ ਪਹਿਲਾਂ ਹੋਇਆ ਵਿਰੋਧ ਕਿਸੇ ਭਾਈਚਾਰੇ ਵੱਲੋਂ ਨਹੀਂ, ਸਗੋਂ ਕੁਝ ਸ਼ਰਾਰਤੀ ਅਨਸਰਾਂ ਦੀ ਚਾਲ ਸੀ। ਜਥੇਦਾਰ ਨੇ ਕਿਹਾ ਕਿ ਉਨ੍ਹਾਂ ਨੇ ਉੱਥੋਂ ਦੇ ਮੋਹਰੀ ਆਗੂਆਂ ਨਾਲ ਮੁਲਾਕਾਤ ਕੀਤੀ ਹੈ, ਜਿਨ੍ਹਾਂ ਨੇ ਸਿੱਖੀ ਸਿਧਾਂਤਾਂ ਦਾ ਸਤਿਕਾਰ ਕਰਦਿਆਂ ਅਗਾਮੀ ਨਗਰ ਕੀਰਤਨਾਂ ਵਿੱਚ ਖੁਦ ਸ਼ਰਧਾ ਨਾਲ ਸ਼ਾਮਲ ਹੋਣ ਦਾ ਭਰੋਸਾ ਦਿੱਤਾ ਹੈ।

ਜਥੇਦਾਰ ਗੜਗੱਜ ਨੇ ਨੌਜਵਾਨ ਪੀੜ੍ਹੀ ਨਾਲ ਹੋਏ ਸੰਵਾਦ ਬਾਰੇ ਦੱਸਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਸਿੱਖਾਂ ਦੇ ਦਿਲਾਂ ਵਿੱਚ ਅੱਜ ਵੀ ਪੰਜਾਬ, ਪੰਥ ਅਤੇ ਗੁਰੂ ਦੀ ਸਿੱਖੀ ਵੱਸਦੀ ਹੈ। ਉਨ੍ਹਾਂ ਕੋਵਿਡ ਦੌਰਾਨ ਸਿੱਖ ਸੰਸਥਾਵਾਂ ਵੱਲੋਂ ਕੀਤੀ ਗਈ ਨਿਸ਼ਕਾਮ ਸੇਵਾ ਦੀ ਸ਼ਲਾਘਾ ਕੀਤੀ, ਜਿਸ ਸਦਕਾ ਅੱਜ ਦੁਨੀਆ ਭਰ ਦੀਆਂ ਸਰਕਾਰਾਂ ਅਤੇ ਹੋਰ ਕੌਮਾਂ ਵੀ ਸਿੱਖ ਸਮਾਗਮਾਂ ਵਿੱਚ ਉਤਸ਼ਾਹ ਨਾਲ ਸ਼ਾਮਲ ਹੁੰਦੀਆਂ ਹਨ।

ਇਸ ਦੌਰਾਨ ਉਨ੍ਹਾਂ ਨੇ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਹਾੜੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 29 ਅਪ੍ਰੈਲ ਤੋਂ 1 ਮਈ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਸਮੁੱਚੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਕੀਰਤਪੁਰ ਸਾਹਿਬ ਪਹੁੰਚ ਕੇ ਗੁਰਬਾਣੀ ਕੀਰਤਨ ਅਤੇ ਇਤਿਹਾਸ ਨਾਲ ਜੁੜਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਨਗਰਾਂ ਦੀ ਸਥਾਪਨਾ ਸਿੱਖ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਆਪਸੀ ਮੇਲ-ਜੋਲ ਵਧਾਉਣ ਲਈ ਕੀਤੀ ਸੀ।

ਇਹ ਵੀ ਪੜ੍ਹੋ : PU ਤੇ ਚੰਡੀਗੜ੍ਹ DC ਦਫ਼ਤਰ ਨੂੰ ਬੰ/ਬ ਨਾਲ ਉ/ਡਾ/ਉਣ ਦੀ ਮਿਲੀ ਧ.ਮ/ਕੀ, ਪੁਲਿਸ ਤੇ ਬੰ/ਬ ਸਕੁਐਡ ਕਰ ਰਹੀ ਜਾਂਚ

ਅੰਤ ਵਿੱਚ, ਉਨ੍ਹਾਂ ਹਾਲ ਹੀ ਵਿੱਚ ਕੈਨੇਡਾ ਵਿੱਚ ਨੌਜਵਾਨ ਕੁੱਟਮਾਰ ਦੀਆਂ ਘਟਨਾਵਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਭਿਅਕ ਸਮਾਜ ਵਿੱਚ ਅਜਿਹੀ ਹਿੰਸਾ ਦੀ ਕੋਈ ਥਾਂ ਨਹੀਂ ਹੈ। ਉਨ੍ਹਾਂ ਦਸਤਾਰ ਦੀ ਅਹਿਮੀਅਤ ‘ਤੇ ਜ਼ੋਰ ਦਿੰਦਿਆਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦਸਤਾਰ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਸਜ਼ਾ ਦਿੱਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਅਪੀਲ, ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਹਾੜੇ ਮੌਕੇ ਵਧ-ਚੜ੍ਹ ਕੇ ਪਹੁੰਚਣ ਸੰਗਤਾਂ appeared first on Daily Post Punjabi.

ਕੀਰਤਪੁਰ ਸਾਹਿਬ ‘ਚ ਵੱਡਾ ਹਾਦਸਾ, ਆਕਸੀਜਨ ਗੈਸ ਦੇ ਸਿਲੰਡਰਾਂ ਨਾਲ ਭਰਿਆ ਟਰੱਕ ਪਲਟਿਆ
ਕੀਰਤਪੁਰ ਸਾਹਿਬ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਆਕਸੀਜਨ ਗੈਸ ਦੇ ਸਿਲੰਡਰਾਂ ਨਾਲ ਭਰਿਆ ਟਰੱਕ ਪਲਟ ਗਿਆ। ਟਰੱਕ ਪਲਟਨ ਕਾਰਨ ਸਿਲੰਡਰਾਂ ਵਿੱਚ ਅੱਗ ਲੱਗ ਗਈ ਤੇ ਡ੍ਰਾਈਵਰ ਗੱਡੀ ਵਿੱਚ ਫਸ ਗਿਆ। ਡ੍ਰਾਈਵਰ ਨੂੰ ਫਸਿਆ ਦੇਖ ਕੇ ਲੋਕਾਂ ਨੇ ਉਸਨੂੰ ਬਾਹਰ ਕੱਢਣ ਦੀ ਕੋਸ਼ਿਸ਼ ਸ਼ੁਰੂ ਕੀਤੀ। ਪੁਲਿਸ ਪ੍ਰਸ਼ਾਸਨ ਤੇ ਸੜਕ ਸੁਰੱਖਿਆ ਫੋਰਸ ਵੀ ਮੌਕੇ ‘ਤੇ ਪਹੁੰਚੀ ਤੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ।

vehicle loaded with cylinders

ਦੱਸਿਆ ਜਾ ਰਿਹਾ ਹੈ ਕਿ ਟਰੱਕ ਦਿੱਲੀ ਤੋਂ ਨੰਗਲ ਜਾ ਰਿਹਾ ਸੀ। ਇਸ ਦੌਰਾਨ ਟਰੱਕ ਕੀਰਤਪੁਰ ਸਾਹਿਬ ਵਿੱਚ ਪਲਟ ਗਿਆ। ਜਿਸ ਕਾਰਨ ਡਰਾਈਵਰ ਘੰਟੇ ਤੱਕ ਟਰੱਕ ਅੰਦਰ ਫਸਿਆ ਰਿਹਾ। ਲੋਕਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਇਸ ਘਟਨਾ ਬਾਰੇ ਸੂਚਿਤ ਕੀਤਾ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਤੇ ਪੁਲਿਸ ਪ੍ਰਸ਼ਾਸਨ ਮਦਦ ਦੇ ਲਈ ਪਹੁੰਚਿਆ। ਸਾਰਿਆਂ ਨੇ ਮਿਲ ਕੇ ਡ੍ਰਾਈਵਰ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਤੇ ਹਸਪਤਾਲ ਵਿੱਚ ਦਾਖਲ ਕਰਵਾਇਆ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਅੱਜ ਕਾਂਗਰਸ ‘ਚ ਸ਼ਾਮਲ ਹੋ ਸਕਦੇ ਨੇ ਪਹਿਲਵਾਨ ਬਜਰੰਗ ਪੂਨੀਆ ਤੇ ਵਿਨੇਸ਼ ਫੋਗਾਟ

ਦੱਸ ਦੇਈਏ ਕਿ ਟਰੱਕ ਪਲਟਨ ਮਗਰੋਂ ਸਿਲੰਡਰਾਂ ਵਿੱਚ ਲੱਗੀ ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਮੋਰਚਾ ਸੰਭਾਲਿਆ ਤੇ ਕਦੀ ਮੁਸ਼ੱਕਤ ਮਗਰੋਂ ਅੱਗ ‘ਤੇ ਕਾਬੂ ਪਾ ਲਿਆ। ਚਾਲਕ ਦੀ ਪਹਿਚਾਣ ਦੁਬੇ ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਉਸਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਕੀਰਤਪੁਰ ਸਾਹਿਬ ‘ਚ ਵੱਡਾ ਹਾਦਸਾ, ਆਕਸੀਜਨ ਗੈਸ ਦੇ ਸਿਲੰਡਰਾਂ ਨਾਲ ਭਰਿਆ ਟਰੱਕ ਪਲਟਿਆ appeared first on Daily Post Punjabi.

ਰੂਹ ਕੰਬਾਊ ਘਟਨਾ: ਖੇਡਦੇ ਸਮੇਂ ਟਰੇਨ ਦੀ ਚਪੇਟ ‘ਚ ਆਏ 4 ਮਾਸੂਮ ਬੱਚੇ, ਤਿੰਨ ਦੀ ਮੌਤ
ਰੋਪੜ ਦੇ ਕੀਰਤਪੁਰ ਸਾਹਿਬ ਤੋਂ ਇੱਕ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਆਈ ਹੈ । ਜਿੱਥੇ ਲੋਹੰਡ-ਭਰਤਗੜ੍ਹ ਰੇਲ ਟ੍ਰੈਕ ‘ਤੇ ਚਾਰ ਬੱਚੇ ਟ੍ਰੇਨ ਦੀ ਲਪੇਟ ਵਿੱਚ ਆ ਗਏ। ਇਸ ਹਾਦਸੇ ਵਿੱਚ ਤਿੰਨ ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

Ropar traggic accident

ਦੱਸਿਆ ਜਾ ਰਿਹਾ ਹੈ ਕਿ ਬੱਚੇ ਰੇਲਵੇ ਟਰੈਕ ਦੇ ਕੋਲ ਖੇਡ ਰਹੇ ਸਨ । ਇਸ ਦੌਰਾਨ ਅਚਾਨਕ ਇੱਕ ਟ੍ਰੇਨ ਆ ਗਈ ਅਤੇ ਬੱਚੇ ਉਸ ਦੀ ਲਪੇਟ ਵਿੱਚ ਆ ਗਏ । ਆਲੇ-ਦੁਆਲੇ ਦੇ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ । ਇਸ ਘਟਨਾ ਦਾ ਪਤਾ ਲਗਦਿਆਂ ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੋ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ ਪਰ ਇੱਕ ਦੀ ਰਸਤੇ ਵਿੱਚ ਹੀ ਮੌਤ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਰੂਹ ਕੰਬਾਊ ਘਟਨਾ: ਖੇਡਦੇ ਸਮੇਂ ਟਰੇਨ ਦੀ ਚਪੇਟ ‘ਚ ਆਏ 4 ਮਾਸੂਮ ਬੱਚੇ, ਤਿੰਨ ਦੀ ਮੌਤ appeared first on Daily Post Punjabi.