Kisan andolan live update Archives - Daily Post Punjabi

ਸੰਯੁਕਤ ਕਿਸਾਨ ਮੋਰਚਾ 72ਵਾਂ ਦਿਨ, 4 ਫਰਵਰੀ 2021
farmers protest 72th day: ਸੰਯੁਕਤ ਕਿਸਾਨ ਮੋਰਚਾ ਸਰਕਾਰ ਦੁਆਰਾ ਬੰਦ ਕੀਤੀ ਗਈ ਇੰਟਰਨੈੱਟ ਸੇਵਾਵਾਂ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕਰਦਾ ਹੈ। ਅਸਹਿਮਤੀ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਜਾਰੀ ਹਨ। ਅੰਦੋਲਨਕਾਰੀ ਕਿਸਾਨਾਂ ਦੇ ਨਾਲ-ਨਾਲ ਮੀਡੀਆ ਵਿਅਕਤੀਆਂ ਅਤੇ ਸਥਾਨਕ ਲੋਕਾਂ ਨੂੰ ਇੰਟਰਨੈੱਟ ਬੰਦ ਕਾਰਨ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਾਸਕਰ ਵਿਦਿਆਰਥੀਆਂ ਨੂੰ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਦੀਆਂ ਪ੍ਰੀਖਿਆਵਾਂ ਜਲਦੀ ਆ ਰਹੀਆਂ ਹਨ। ਇਕ ਪਾਸੇ ਸਰਕਾਰ ਡਿਜੀਟਲ ਇੰਡੀਆ ਵਰਗੀਆਂ ਯੋਜਨਾਵਾਂ ਦਾ ਪ੍ਰਚਾਰ ਕਰਦੀ ਹੈ, ਪਰ ਦੂਜੇ ਪਾਸੇ ਦੇਸ਼ ਦੇ ਲੋਕ ਇੰਟਰਨੈਟ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ।

ਇਸ ਅੰਦੋਲਨ ਨੂੰ ਦੇਸ਼ ਅਤੇ ਵਿਸ਼ਵ ਦਾ ਸਮਰਥਨ ਲਗਾਤਾਰ ਮਿਲ ਰਿਹਾ ਹੈ। ਇਹ ਸ਼ਰਮਨਾਕ ਹੈ ਕਿ ਸਰਕਾਰ ”ਅੰਦਰੂਨੀ ਮਾਮਲਾ’ ਦੱਸਦਿਆਂ ਇਸ ਨੂੰ ਦਬਾਉਣਾ ਚਾਹੁੰਦੀ ਹੈ। ਜਿਹੜੀਆਂ ਨਾਮਵਰ ਹਸਤੀਆਂ ਕਿਸਾਨਾਂ ਦਾ ਸਮਰਥਨ ਕਰ ਰਹੀਆਂ ਹਨ, ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਟਰੋਲ ਕੀਤਾ ਜਾ ਰਿਹਾ ਹੈ, ਜੋ ਨਿੰਦਣਯੋਗ ਹੈ। ਇਹ ਅੰਦੋਲਨ ਪੂਰੀ ਤਰ੍ਹਾਂ ਕਿਸਾਨੀ ਅੰਦੋਲਨ ਹੈ ਅਤੇ ਅਸੀਂ ਕਿਸਾਨਾਂ ‘ਤੇ ਲਾਏ ਜਾ ਰਹੇ ਸਾਰੇ ਬੇਬੁਨਿਆਦ ਦੋਸ਼ਾਂ ਦਾ ਵਿਰੋਧ ਕਰਦੇ ਹਾਂ। ਇਹ ਅੰਦੋਲਨ ਸ਼ੁਰੂ ਤੋਂ ਹੀ ਸੰਪੂਰਨ ਤੌਰ ‘ਤੇ ਗੈਰ ਸਿਆਸੀ ਰਿਹਾ ਹੈ ਅਤੇ ਗੈਰ ਸਿਆਸੀ ਹੀ ਰਵੇਗਾ। ਕਿਸੇ ਵੀ ਸਿਆਸੀ ਪਾਰਟੀ ਜਾਂ ਆਗੂ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਕਿਸੇ ਵੀ ਸਟੇਜ ਤੋਂ ਬੋਲਣ ਦੀ ਆਗਿਆ ਨਹੀਂ ਹੈ। ਇਸ ਅੰਦੋਲਨ ਵਿਚ ਸਿਆਸੀ ਪਾਰਟੀਆਂ ਅਤੇ ਆਗੂਆਂ ਦੇ ਸਮਰਥਨ ਦਾ ਸਵਾਗਤ ਕੀਤਾ ਜਾਂਦਾ ਹੈ, ਪਰ ਕਿਸੇ ਵੀ ਸੂਰਤ ਵਿਚ ਸਿਆਸੀ ਆਗੂਆਂ ਲਈ ਸੰਯੁਕਤ ਕਿਸਾਨ ਮੋਰਚਾ ਦੇ ਸਟੇਜ ਦੀ ਆਗਿਆ ਨਹੀਂ ਦਿੱਤੀ ਜਾਏਗੀ।

ਅੱਜ, ਸਯੁੰਕਤ ਕਿਸਾਨ ਮੋਰਚੇ ਦਾ ਇੱਕ ਵਫ਼ਦ 26 ਜਨਵਰੀ ਦੀ ਪੁਲਿਸ ਕਾਰਵਾਈ ਵਿਚ ਮਾਰੇ ਗਏ ਉਤਰਾਖੰਡ ਦੇ ਕਿਸਾਨ ਨਵਰੀਤ ਸਿੰਘ ਜੀ ਦੇ ਭੋਗ ਵਿੱਚ ਸ਼ਾਮਲ ਹੋਇਆ ਅਤੇ ਸ਼ਰਧਾਂਜਲੀ ਭੇਟ ਕੀਤੀ। ਹੁਣ ਤੱਕ ਇਕੱਤਰ ਕੀਤੀ ਜਾਣਕਾਰੀ ਅਨੁਸਾਰ 125 ਕਿਸਾਨਾਂ ‘ਤੇ ਐਫਆਈਆਰ ਦਰਜ ਕੀਤੀ ਗਈ ਹੈ ਅਤੇ 21 ਕਿਸਾਨ ਲਾਪਤਾ ਹਨ। ਦਿੱਲੀ ਦੇ ਹਰ ਮੋਰਚੇ’ਤੇ ਕਿਸਾਨ ਮੋਰਚਾ ਕਾਨੂੰਨੀ ਸਹਾਇਤਾ ਕੇਂਦਰ ਬਣਾਏ ਗਏ ਹੈ ਜੋ ਇਨ੍ਹਾਂ ਸਾਰੇ ਮਸਲਿਆਂ ਤੇ ਲਗਾਤਾਰ ਕਾਰਵਾਈ ਕਰ ਰਹੀ ਹੈ।

ਡਾ ਦਰਸ਼ਨ ਪਾਲ
ਸੰਯੁਕਤ ਕਿਸਾਨ ਮੋਰਚਾ
9414569294

The post ਸੰਯੁਕਤ ਕਿਸਾਨ ਮੋਰਚਾ 72ਵਾਂ ਦਿਨ, 4 ਫਰਵਰੀ 2021 appeared first on Daily Post Punjabi.

ਕਿਸਾਨੀ ਅੰਦੋਲਨ ਦੀ ਭੇਟ ਚੜ੍ਹਿਆ ਮਾਨਸਾ ਦਾ ਇੱਕ ਹੋਰ ਕਿਸਾਨ
mansa farmer pyara singh died: ਖੇਤੀ ਕਾਨੂੰਨਾਂ ਨੂੰ ਲੈਕੇ ਦਿੱਲੀ ਵਿਚ ਕਿਸਾਨਾਂ ਵੱਲੋਂ ਕੇਂਦਰ ਵਿਰੁੱਧ ਆਰ-ਪਾਰ ਦੀ ਲੜਾਈ ਜਾਰੀ ਹੈ। ਇਸ ਲੜਾਈ ਵਿਚ ਆਏ ਦਿਨ ਕਿਸਾਨਾਂ ਦੇ ਸ਼ਹੀਦ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਸਦੇ ਚੱਲਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਧਰਮਪੁਰਾ ਦੇ 72 ਸਾਲਾ ਕਿਸਾਨ ਪਿਆਰਾ ਸਿੰਘ ਦੀ ਦਿੱਲੀ ਵਿੱਚ ਅੱਜ ਮੰਗਲਵਾਲ ਨੂੰ ਠੰਡ ਕਾਰਨ ਮੌਤ ਹੋ ਗਈ। ਠੰਡ ਦੇ ਇਸ ਮੌਸਮ ‘ਚ ਉਹ ਕਈ ਦਿਨਾਂ ਤੋਂ ਧਰਨੇ ‘ਤੇ ਖੜੇ ਸਨ। ਦੱਸ ਦਈਏ ਕਿ ਕਿਸਾਨੀ ਅੰਦੋਲਨ ‘ਚ ਮਾਨਸਾ ਜ਼ਿਲ੍ਹੇ ਦੇ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਸਰਹੱਦਾਂ ‘ਤੇ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 34ਵਾਂ ਦਿਨ ਹੈ। ਦੱਸ ਦਈਏ ਕੱਲ੍ਹ 2 ਕਿਸਾਨਾਂ ਠੰਡ ਕਾਰਨ ਮੌਤ ਹੋਈ ਅਤੇ ਕਿਸਾਨੀ ਅੰਦੋਲਨ ਦਿੱਲੀ ਤੋਂ ਵਾਪਸ ਆ ਰਹੀ ਸੜਕ ਹਾਦਸੇ ‘ਚ ਇੱਕ ਔਰਤ ਵੀ ਮੌਤ ਹੋਈ ਹੈ।

mansa farmer pyara singh died

ਇਹ ਵੀ ਪੜ੍ਹੋ: ਕਿਸਾਨੀ ਅੰਦੋਲਨ ਦੀ ਭੇਟ ਚੜ੍ਹਿਆ ਅਜਨਾਲਾ ਦਾ ਇੱਕ ਹੋਰ ਕਿਸਾਨ

ਇਸ ਲੜਾਈ ਵਿਚ ਆਏ ਦਿਨ ਕਿਸਾਨਾਂ ਦੇ ਸ਼ਹੀਦ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਸਦੇ ਚੱਲਦੇ ਅਜਨਾਲਾ ਦੇ ਪਿੰਡ ਰਾਏਪੁਰ ਖੁਰਦ ਦਾ ਇਕ ਛੋਟਾ ਕਿਸਾਨ ਵੀ ਧਰਨੇ ਦੌਰਾਨ ਠੰਡ ਲੱਗਣ ਨਾਲ ਬਿਮਾਰ ਹੋ ਗਿਆ ਅਤੇ ਅਜਨਾਲਾ ਵਿਖੇ ਹਸਪਤਾਲ ‘ਚ ਜੇਰੇ ਇਲਾਜ ਉਸਦੀ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਕਿਸਾਨੀ ਅੰਦੋਲਨ ‘ਚ ਬੈਠੇ ਗੁਰਦਾਸਪੁਰ ਦੇ ਇੱਕ ਹੋਰ ਕਿਸਾਨ ਦੀ ਮੌਤ…

ਮ੍ਰਿਤਕ ਕਿਸਾਨ ਦੇ ਪਰਿਵਾਰ ਮੁਤਾਬਿਕ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਗਿਲਾ ਵਾਲੀ ਦਾ ਰਹਿਣ ਵਾਲਾ ਅਮਰੀਕ ਸਿੰਘ ਉਮਰ 75 ਸਾਲ ਜੋ ਕ੍ਰਿਸਾਨੀ ਅੰਦੋਲਨ ਵਿਚ ਟਿੱਕਰੀ ਬਾਡਰ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜਥੇ ‘ਚ ਸ਼ਾਮਿਲ ਸੀ ਜਿਸਦੀ ਬੀਤੇ ਦਿਨੀ ਦਿੱਲੀ ਵਿਚ ਮੋਤ ਹੋ ਗਈ ਹੈ। ਮ੍ਰਿਤਕ ਦਾ ਬੇਟਾ ਦਲਜੀਤ ਸਿੰਘ ਜੋ ਭਾਰਤੀ ਕਿਸਾਨ ਯੂਨੀਆਨ ਏਕਤਾ ਉਗਰਾਹਾਂ ਦਾ ਆਗੂ ਹੈ ਨੇ ਦੱਸਿਆ ਕਿ ਉਹ ਪੂਰੇ ਪਰਿਵਾਰ ਨਾਲ ਦਿੱਲੀ ‘ਚ ਚੱਲ ਰਹੇ ਸੰਘਰਸ਼ ‘ਚ ਸ਼ਾਮਿਲ ਸਨ ਅਤੇ ਉੱਥੇ ਹੀ ਉਹਨਾਂ ਦੇ ਪਿਤਾ ਦੀ ਮੌਤ ਹੋ ਗਈ। ਦਲਜੀਤ ਸਿੰਘ ਨੇ ਦੱਸਿਆ ਕਿ ਉਹ ਪਿਤਾ ਦੀ ਮ੍ਰਿਤਕ ਦੇਹ ਉਥੇ ਸਰਕਾਰੀ ਹਸਪਤਾਲ ‘ਚ ਹੈ ਅਤੇ ਜਦਕਿ ਪਰਿਵਾਰ ਆਪਣੇ ਪਿੰਡ ਪਰਤ ਆਇਆ ਹੈ।

ਇਹ ਵੀ ਪੜ੍ਹੋ: ਕਿਸਾਨੀ ਅੰਦੋਲਨ ਤੋਂ ਵਾਪਸ ਪਰਤ ਰਹੇ ਸੜਕ ਹਾਦਸੇ ‘ਚ 70 ਸਾਲਾਂ ਔਰਤ ਦੀ ਮੌਤ

ਦਿੱਲੀ ਕਿਸਾਨ ਅੰਦੋਲਨ ਤੋਂ ਵਾਪਸ ਪਰਤ ਰਹੀ ਮਜ਼ਦੂਰ ਮੁਕਤੀ ਮੋਰਚੇ ਦੀ ਮਾਨਸਾ ਤੋਂ ਆਗੂ 70 ਸਾਲਾ ਮਲਕੀਤ ਕੌਰ ਦੀ ਫਤਿਆਬਾਦ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਕਿਸਾਨ ਅੰਦੋਲਨ ਤੋਂ ਵਾਪਸ ਆ ਰਹੇ ਸਨ ਤਾਂ ਇੱਕ ਅਣਪਛਾਤੇ ਵਾਹਨ ਨੇ ਵਰਕਰ ਆਗੂ ਨੂੰ ਟੱਕਰ ਮਾਰ ਦਿੱਤੀ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

The post ਕਿਸਾਨੀ ਅੰਦੋਲਨ ਦੀ ਭੇਟ ਚੜ੍ਹਿਆ ਮਾਨਸਾ ਦਾ ਇੱਕ ਹੋਰ ਕਿਸਾਨ appeared first on Daily Post Punjabi.

ਕਿਸਾਨ ਅੰਦੋਲਨ LIVE : ਸਰਕਾਰ ਨਾਲ ਗੱਲਬਾਤ ਕਰਨੀ ਹੈ ਜਾ ਨਹੀਂ ? ਕੁੱਝ ਸਮੇਂ ਤੱਕ ਹੋਵੇਗੀ ਕਿਸਾਨਾਂ ਦੀ ਮੀਟਿੰਗ
Kisan andolan live update: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 27 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ। ਉੱਥੇ ਹੀ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ।

Kisan andolan live update

ਇਸ ਪੱਤਰ ਨੂੰ ਲੈ ਕੇ ਕਿਸਾਨ ਆਗੂਆਂ ਵੱਲੋਂ ਦਾਅਵਾ ਕੀਤਾ ਗਿਆ ਕਿ ਗੱਲਬਾਤ ਲਈ ਅਗਲੀ ਤਰੀਕ ਸਬੰਧੀ ਕੇਂਦਰ ਦੇ ਪੱਤਰ ਵਿੱਚ ਕੁੱਝ ਵੀ ਨਵਾਂ ਨਹੀਂ ਹੈ । ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਹਰਿਆਣਾ ਅਤੇ ਉੱਤਰ ਪ੍ਰਦੇਸ਼ ਨਾਲ ਲੱਗਦੀਆਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਗੁਰਮੀਤ ਸਿੰਘ ਨੇ ਕਿਹਾ ਕਿ ਕਿਸਾਨ ਆਗੂਆਂ ਦੇ ਅਗਲੇ ਕਦਮ ਲਈ ਮੰਗਲਵਾਰ ਯਾਨੀ ਕਿ ਅੱਜ ਬੈਠਕ ਕੀਤੀ ਜਾਵੇਗੀ। ਕਿਸਾਨਾਂ ਦੀ ਇਹ ਬੈਠਕ ਕੁੱਝ ਸਮੇ ਤੱਕ ਸ਼ੁਰੂ ਹੋਵੇਗੀ। ਜਿਸ ਤੋਂ ਬਾਅਦ ਅੱਗੇ ਦੀ ਰਣਨੀਤੀ ਬਾਰੇ ਐਲਾਨ ਕੀਤਾ ਜਾਵੇਗਾ, ਅਤੇ ਸਰਕਾਰ ਨਾਲ ਗੱਲਬਾਤ ਕਰਨੀ ਹੈ ਜਾ ਨਹੀਂ ਇਸ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ ਜਾਣਗੇ। ਕਿਸਾਨਾਂ ਨੇ ਸੋਮਵਾਰ ਤੋਂ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਕਿਸਾਨਾਂ ਦਾ 11 ਮੈਂਬਰਾਂ ਦਾ ਸਮੂਹ ਬਦਲਵੇਂ ਤੌਰ ‘ਤੇ 24 ਘੰਟੇ ਦੀ ਭੁੱਖ ਹੜਤਾਲ ‘ਤੇ ਬੈਠੇਗਾ। ਪੰਜ ਰਾਊਂਡ ਦੀ ਬੈਠਕ ਅਸਫਲ ਹੋਣ ਤੋਂ ਬਾਅਦ, ਸਰਕਾਰ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗੱਲਬਾਤ ਦੇ ਅਗਲੇ ਦੌਰ ਦੀ ਤਰੀਕ ਤੈਅ ਕਰਨ ਲਈ ਕਿਹਾ ਹੈ। ਸਰਕਾਰ 40 ਕਿਸਾਨ ਜੱਥੇਬੰਦੀਆਂ ਨਾਲ ਗੱਲਬਾਤ ਲਈ ਤਿਆਰ ਹੈ।

ਇਹ ਵੀ ਦੇਖੋ : ਰਾਤ ਦੇ ਬਾਰਾਂ ਵਜੇ ਕੇਸਰ ਬਦਾਮਾਂ ਵਾਲੇ ਦੁੱਧ ਦਾ ਆਨੰਦ ਮਾਣਦੀ ਸੰਗਤ ਲੋਡ਼ ਪਈ ਤਾਂ ਇੱਕ ਸਾਲ ਤੱਕ ਚਲਾ ਲਵਾਂਗੇ ਲੰਗਰ ..

The post ਕਿਸਾਨ ਅੰਦੋਲਨ LIVE : ਸਰਕਾਰ ਨਾਲ ਗੱਲਬਾਤ ਕਰਨੀ ਹੈ ਜਾ ਨਹੀਂ ? ਕੁੱਝ ਸਮੇਂ ਤੱਕ ਹੋਵੇਗੀ ਕਿਸਾਨਾਂ ਦੀ ਮੀਟਿੰਗ appeared first on Daily Post Punjabi.