kisan andolan rakesh tikait says Archives - Daily Post Punjabi

‘ਗੁੰਗੀ-ਬੋਲੀ ਸਰਕਾਰ ਨੂੰ ਜਗਾਉਣ ਲਈ ਟਰੈਕਟਰਾਂ ‘ਤੇ ਜਾਵਾਂਗੇ ਸੰਸਦ’ : ਰਾਕੇਸ਼ ਟਿਕੈਤ
ਕਿਸਾਨਾਂ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਆਪਣਾ ਅੰਦੋਲਨ ਤੇਜ਼ ਕਰਨ ਦੀ ਤਿਆਰੀ ਕਰ ਲਈ ਹੈ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਇਸ ਵਾਰ ਗੂੰਗੀ-ਬੋਲੀ ਸਰਕਾਰ ਨੂੰ ਜਗਾਉਣ ਅਤੇ ਆਪਣੀ ਗੱਲ ਮਨਵਾਉਣ ਲਈ ਕਿਸਾਨ 29 ਨਵੰਬਰ ਨੂੰ ਟਰੈਕਟਰਾਂ ‘ਤੇ ਸੰਸਦ ਭਵਨ ਜਾਣਗੇ।

ट्रैक्टर भी वही हैं और किसान भी वही। इस बार गूंगी-बहरी सरकार को जगाने और अपनी बात मनवाने के लिए किसान 29 नवंबर की ट्रैक्टरों से संसद भवन जाएंगे।#FarmersProtest
— Rakesh Tikait (@RakeshTikaitBKU) November 12, 2021

ਟਿਕੈਤ ਨੇ ਇੱਕ ਟਵੀਟ ‘ਚ ਲਿਖਿਆ ਹੈ ਕਿ, “ਟਰੈਕਟਰ ਵੀ ਉਹੀ ਨੇ ਅਤੇ ਕਿਸਾਨ ਵੀ ਉਹੀ। ਇਸ ਵਾਰ ਗੂੰਗੀ-ਬੋਲੀ ਸਰਕਾਰ ਨੂੰ ਜਗਾਉਣ ਅਤੇ ਆਪਣੀ ਗੱਲ ਮਨਵਾਉਣ ਦੇ ਲਈ ਕਿਸਾਨ 29 ਨਵੰਬਰ ਟਰੈਕਟਰਾਂ ‘ਤੇ ਸੰਸਦ ਭਵਨ ਜਾਣਗੇ।”

जब तक तीनों काले कानूनों की वापसी और एमएसपी पर गारंटी कानून नहीं बनता तब तक आन्दोलन देश भर में जारी रहेगा ।

बिल वापसी ही घर वापसी है ।

यह आंदोलन जल – जंगल और जमीन को बचाने का आंदोलन है ।#FarmersProtest
— Rakesh Tikait (@RakeshTikaitBKU) November 11, 2021

ਇੱਕ ਹੋਰ ਟਵੀਟ ਵਿੱਚ ਉਨ੍ਹਾਂ ਨੇ ਲਿਖਿਆ, ‘ਇਹ ਅੰਦੋਲਨ ਉਦੋਂ ਤੱਕ ਦੇਸ਼ ਭਰ ਵਿੱਚ ਜਾਰੀ ਰਹੇਗਾ ਜਦੋਂ ਤੱਕ ਤਿੰਨੋਂ ਕਾਲੇ ਕਾਨੂੰਨਾਂ ਨੂੰ ਵਾਪਿਸ ਨਹੀਂ ਲਿਆ ਜਾਂਦਾ ਅਤੇ ਐਮਐਸਪੀ ‘ਤੇ ਗਾਰੰਟੀ ਕਾਨੂੰਨ ਨਹੀਂ ਬਣ ਜਾਂਦਾ। ਬਿੱਲ ਵਾਪਸੀ ਹੀ ਘਰ ਵਾਪਸੀ ਹੈ। ਇਹ ਅੰਦੋਲਨ ਪਾਣੀ, ਜੰਗਲ ਅਤੇ ਜ਼ਮੀਨ ਨੂੰ ਬਚਾਉਣ ਦਾ ਅੰਦੋਲਨ ਹੈ।”

ਇਹ ਵੀ ਪੜ੍ਹੋ : ਕੰਗਨਾ ਦੇ ‘ਭੀਖ ‘ਚ ਆਜ਼ਾਦੀ’ ਵਾਲੇ ਬਿਆਨ ‘ਤੇ ਮਲਿਕ ਦਾ ਤੰਜ, ‘ਲੱਗਦੈ ਹੈਵੀ ਡੋਜ਼ ਲੈ ਕੇ ਬੈਠੀ ਸੀ’

ਟਿਕੈਤ ਨੇ ਇੱਕ ਚੈੱਨਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ, ‘ਸਾਡੀ 22 ਨਵੰਬਰ ਨੂੰ ਲਖਨਊ ‘ਚ ਮਹਾਪੰਚਾਇਤ ਹੈ, ਇਸ ‘ਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਬਰਖਾਸਤ ਕਰਨ ਤੋਂ ਇਲਾਵਾ ਝੋਨੇ-ਗੰਨੇ ਦੇ ਭੁਗਤਾਨ ਦਾ ਮੁੱਦਾ ਅਤੇ ਦਿੱਲੀ ਦੇ ਪ੍ਰਦਰਸ਼ਨ ਦੀ ਰਣਨੀਤੀ ‘ਤੇ ਵਿਚਾਰ ਹੋਵੇਗਾ। ਅਸੀਂ ਆਪਣੇ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰਾਂਗੇ। ਰਾਜਸਥਾਨ, ਯੂ.ਪੀ., ਪੰਜਾਬ, ਹਰਿਆਣਾ ਅਤੇ ਉਤਰਾਖੰਡ ਵਿੱਚ ਕੋਈ ਪ੍ਰੋਗਰਾਮ ਨਹੀਂ ਹੋਵੇਗਾ ਜਦਕਿ ਦੂਜੇ ਰਾਜਾਂ ਦੀਆਂ ਰਾਜਧਾਨੀਆਂ ਵਿੱਚ ਪ੍ਰੋਗਰਾਮ ਹੋਣਗੇ। ਉਨ੍ਹਾਂ ਕਿਹਾ ਸੀ ਕਿ 29 ਨੂੰ ਅਸੀਂ ਸੰਸਦ ਵੱਲ ਮਾਰਚ ਕਰਾਂਗੇ। ਟਿਕਰੀ ਅਤੇ ਗਾਜ਼ੀਪੁਰ ਸਰਹੱਦ ਤੋਂ ਕਿਸਾਨ ਇੱਥੋਂ ਲਈ ਰਵਾਨਾ ਹੋਣਗੇ। ਚੋਣਾਂ ਦੀ ਰਣਨੀਤੀ ਬਾਰੇ ਪੁੱਛੇ ਜਾਣ ‘ਤੇ ਟਿਕੈਤ ਨੇ ਕਿਹਾ ਸੀ ਕਿ ਚੋਣਾਂ ਦੀ ਤਰੀਕ ਆਉਂਦੇ ਹੀ ਅਸੀਂ ਆਪਣੀ ਰਣਨੀਤੀ ਦਾ ਐਲਾਨ ਕਰਾਂਗੇ।

ਵੀਡੀਓ ਲਈ ਕਲਿੱਕ ਕਰੋ -:

ਫਟਾਫਟ ਬਣਾਓ ਆਲੂ ਡੋਸਾ

The post ‘ਗੁੰਗੀ-ਬੋਲੀ ਸਰਕਾਰ ਨੂੰ ਜਗਾਉਣ ਲਈ ਟਰੈਕਟਰਾਂ ‘ਤੇ ਜਾਵਾਂਗੇ ਸੰਸਦ’ : ਰਾਕੇਸ਼ ਟਿਕੈਤ appeared first on Daily Post Punjabi.