Kisan andolan samajwadi party Archives - Daily Post Punjabi

ਸੰਯੁਕਤ ਕਿਸਾਨ ਮੋਰਚਾ 72ਵਾਂ ਦਿਨ, 4 ਫਰਵਰੀ 2021
farmers protest 72th day: ਸੰਯੁਕਤ ਕਿਸਾਨ ਮੋਰਚਾ ਸਰਕਾਰ ਦੁਆਰਾ ਬੰਦ ਕੀਤੀ ਗਈ ਇੰਟਰਨੈੱਟ ਸੇਵਾਵਾਂ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕਰਦਾ ਹੈ। ਅਸਹਿਮਤੀ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਜਾਰੀ ਹਨ। ਅੰਦੋਲਨਕਾਰੀ ਕਿਸਾਨਾਂ ਦੇ ਨਾਲ-ਨਾਲ ਮੀਡੀਆ ਵਿਅਕਤੀਆਂ ਅਤੇ ਸਥਾਨਕ ਲੋਕਾਂ ਨੂੰ ਇੰਟਰਨੈੱਟ ਬੰਦ ਕਾਰਨ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਾਸਕਰ ਵਿਦਿਆਰਥੀਆਂ ਨੂੰ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਦੀਆਂ ਪ੍ਰੀਖਿਆਵਾਂ ਜਲਦੀ ਆ ਰਹੀਆਂ ਹਨ। ਇਕ ਪਾਸੇ ਸਰਕਾਰ ਡਿਜੀਟਲ ਇੰਡੀਆ ਵਰਗੀਆਂ ਯੋਜਨਾਵਾਂ ਦਾ ਪ੍ਰਚਾਰ ਕਰਦੀ ਹੈ, ਪਰ ਦੂਜੇ ਪਾਸੇ ਦੇਸ਼ ਦੇ ਲੋਕ ਇੰਟਰਨੈਟ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ।

ਇਸ ਅੰਦੋਲਨ ਨੂੰ ਦੇਸ਼ ਅਤੇ ਵਿਸ਼ਵ ਦਾ ਸਮਰਥਨ ਲਗਾਤਾਰ ਮਿਲ ਰਿਹਾ ਹੈ। ਇਹ ਸ਼ਰਮਨਾਕ ਹੈ ਕਿ ਸਰਕਾਰ ”ਅੰਦਰੂਨੀ ਮਾਮਲਾ’ ਦੱਸਦਿਆਂ ਇਸ ਨੂੰ ਦਬਾਉਣਾ ਚਾਹੁੰਦੀ ਹੈ। ਜਿਹੜੀਆਂ ਨਾਮਵਰ ਹਸਤੀਆਂ ਕਿਸਾਨਾਂ ਦਾ ਸਮਰਥਨ ਕਰ ਰਹੀਆਂ ਹਨ, ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਟਰੋਲ ਕੀਤਾ ਜਾ ਰਿਹਾ ਹੈ, ਜੋ ਨਿੰਦਣਯੋਗ ਹੈ। ਇਹ ਅੰਦੋਲਨ ਪੂਰੀ ਤਰ੍ਹਾਂ ਕਿਸਾਨੀ ਅੰਦੋਲਨ ਹੈ ਅਤੇ ਅਸੀਂ ਕਿਸਾਨਾਂ ‘ਤੇ ਲਾਏ ਜਾ ਰਹੇ ਸਾਰੇ ਬੇਬੁਨਿਆਦ ਦੋਸ਼ਾਂ ਦਾ ਵਿਰੋਧ ਕਰਦੇ ਹਾਂ। ਇਹ ਅੰਦੋਲਨ ਸ਼ੁਰੂ ਤੋਂ ਹੀ ਸੰਪੂਰਨ ਤੌਰ ‘ਤੇ ਗੈਰ ਸਿਆਸੀ ਰਿਹਾ ਹੈ ਅਤੇ ਗੈਰ ਸਿਆਸੀ ਹੀ ਰਵੇਗਾ। ਕਿਸੇ ਵੀ ਸਿਆਸੀ ਪਾਰਟੀ ਜਾਂ ਆਗੂ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਕਿਸੇ ਵੀ ਸਟੇਜ ਤੋਂ ਬੋਲਣ ਦੀ ਆਗਿਆ ਨਹੀਂ ਹੈ। ਇਸ ਅੰਦੋਲਨ ਵਿਚ ਸਿਆਸੀ ਪਾਰਟੀਆਂ ਅਤੇ ਆਗੂਆਂ ਦੇ ਸਮਰਥਨ ਦਾ ਸਵਾਗਤ ਕੀਤਾ ਜਾਂਦਾ ਹੈ, ਪਰ ਕਿਸੇ ਵੀ ਸੂਰਤ ਵਿਚ ਸਿਆਸੀ ਆਗੂਆਂ ਲਈ ਸੰਯੁਕਤ ਕਿਸਾਨ ਮੋਰਚਾ ਦੇ ਸਟੇਜ ਦੀ ਆਗਿਆ ਨਹੀਂ ਦਿੱਤੀ ਜਾਏਗੀ।

ਅੱਜ, ਸਯੁੰਕਤ ਕਿਸਾਨ ਮੋਰਚੇ ਦਾ ਇੱਕ ਵਫ਼ਦ 26 ਜਨਵਰੀ ਦੀ ਪੁਲਿਸ ਕਾਰਵਾਈ ਵਿਚ ਮਾਰੇ ਗਏ ਉਤਰਾਖੰਡ ਦੇ ਕਿਸਾਨ ਨਵਰੀਤ ਸਿੰਘ ਜੀ ਦੇ ਭੋਗ ਵਿੱਚ ਸ਼ਾਮਲ ਹੋਇਆ ਅਤੇ ਸ਼ਰਧਾਂਜਲੀ ਭੇਟ ਕੀਤੀ। ਹੁਣ ਤੱਕ ਇਕੱਤਰ ਕੀਤੀ ਜਾਣਕਾਰੀ ਅਨੁਸਾਰ 125 ਕਿਸਾਨਾਂ ‘ਤੇ ਐਫਆਈਆਰ ਦਰਜ ਕੀਤੀ ਗਈ ਹੈ ਅਤੇ 21 ਕਿਸਾਨ ਲਾਪਤਾ ਹਨ। ਦਿੱਲੀ ਦੇ ਹਰ ਮੋਰਚੇ’ਤੇ ਕਿਸਾਨ ਮੋਰਚਾ ਕਾਨੂੰਨੀ ਸਹਾਇਤਾ ਕੇਂਦਰ ਬਣਾਏ ਗਏ ਹੈ ਜੋ ਇਨ੍ਹਾਂ ਸਾਰੇ ਮਸਲਿਆਂ ਤੇ ਲਗਾਤਾਰ ਕਾਰਵਾਈ ਕਰ ਰਹੀ ਹੈ।

ਡਾ ਦਰਸ਼ਨ ਪਾਲ
ਸੰਯੁਕਤ ਕਿਸਾਨ ਮੋਰਚਾ
9414569294

The post ਸੰਯੁਕਤ ਕਿਸਾਨ ਮੋਰਚਾ 72ਵਾਂ ਦਿਨ, 4 ਫਰਵਰੀ 2021 appeared first on Daily Post Punjabi.

ਕਿਸਾਨੀ ਅੰਦੋਲਨ ਦੀ ਭੇਟ ਚੜ੍ਹਿਆ ਮਾਨਸਾ ਦਾ ਇੱਕ ਹੋਰ ਕਿਸਾਨ
mansa farmer pyara singh died: ਖੇਤੀ ਕਾਨੂੰਨਾਂ ਨੂੰ ਲੈਕੇ ਦਿੱਲੀ ਵਿਚ ਕਿਸਾਨਾਂ ਵੱਲੋਂ ਕੇਂਦਰ ਵਿਰੁੱਧ ਆਰ-ਪਾਰ ਦੀ ਲੜਾਈ ਜਾਰੀ ਹੈ। ਇਸ ਲੜਾਈ ਵਿਚ ਆਏ ਦਿਨ ਕਿਸਾਨਾਂ ਦੇ ਸ਼ਹੀਦ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਸਦੇ ਚੱਲਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਧਰਮਪੁਰਾ ਦੇ 72 ਸਾਲਾ ਕਿਸਾਨ ਪਿਆਰਾ ਸਿੰਘ ਦੀ ਦਿੱਲੀ ਵਿੱਚ ਅੱਜ ਮੰਗਲਵਾਲ ਨੂੰ ਠੰਡ ਕਾਰਨ ਮੌਤ ਹੋ ਗਈ। ਠੰਡ ਦੇ ਇਸ ਮੌਸਮ ‘ਚ ਉਹ ਕਈ ਦਿਨਾਂ ਤੋਂ ਧਰਨੇ ‘ਤੇ ਖੜੇ ਸਨ। ਦੱਸ ਦਈਏ ਕਿ ਕਿਸਾਨੀ ਅੰਦੋਲਨ ‘ਚ ਮਾਨਸਾ ਜ਼ਿਲ੍ਹੇ ਦੇ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਸਰਹੱਦਾਂ ‘ਤੇ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 34ਵਾਂ ਦਿਨ ਹੈ। ਦੱਸ ਦਈਏ ਕੱਲ੍ਹ 2 ਕਿਸਾਨਾਂ ਠੰਡ ਕਾਰਨ ਮੌਤ ਹੋਈ ਅਤੇ ਕਿਸਾਨੀ ਅੰਦੋਲਨ ਦਿੱਲੀ ਤੋਂ ਵਾਪਸ ਆ ਰਹੀ ਸੜਕ ਹਾਦਸੇ ‘ਚ ਇੱਕ ਔਰਤ ਵੀ ਮੌਤ ਹੋਈ ਹੈ।

mansa farmer pyara singh died

ਇਹ ਵੀ ਪੜ੍ਹੋ: ਕਿਸਾਨੀ ਅੰਦੋਲਨ ਦੀ ਭੇਟ ਚੜ੍ਹਿਆ ਅਜਨਾਲਾ ਦਾ ਇੱਕ ਹੋਰ ਕਿਸਾਨ

ਇਸ ਲੜਾਈ ਵਿਚ ਆਏ ਦਿਨ ਕਿਸਾਨਾਂ ਦੇ ਸ਼ਹੀਦ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਸਦੇ ਚੱਲਦੇ ਅਜਨਾਲਾ ਦੇ ਪਿੰਡ ਰਾਏਪੁਰ ਖੁਰਦ ਦਾ ਇਕ ਛੋਟਾ ਕਿਸਾਨ ਵੀ ਧਰਨੇ ਦੌਰਾਨ ਠੰਡ ਲੱਗਣ ਨਾਲ ਬਿਮਾਰ ਹੋ ਗਿਆ ਅਤੇ ਅਜਨਾਲਾ ਵਿਖੇ ਹਸਪਤਾਲ ‘ਚ ਜੇਰੇ ਇਲਾਜ ਉਸਦੀ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਕਿਸਾਨੀ ਅੰਦੋਲਨ ‘ਚ ਬੈਠੇ ਗੁਰਦਾਸਪੁਰ ਦੇ ਇੱਕ ਹੋਰ ਕਿਸਾਨ ਦੀ ਮੌਤ…

ਮ੍ਰਿਤਕ ਕਿਸਾਨ ਦੇ ਪਰਿਵਾਰ ਮੁਤਾਬਿਕ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਗਿਲਾ ਵਾਲੀ ਦਾ ਰਹਿਣ ਵਾਲਾ ਅਮਰੀਕ ਸਿੰਘ ਉਮਰ 75 ਸਾਲ ਜੋ ਕ੍ਰਿਸਾਨੀ ਅੰਦੋਲਨ ਵਿਚ ਟਿੱਕਰੀ ਬਾਡਰ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜਥੇ ‘ਚ ਸ਼ਾਮਿਲ ਸੀ ਜਿਸਦੀ ਬੀਤੇ ਦਿਨੀ ਦਿੱਲੀ ਵਿਚ ਮੋਤ ਹੋ ਗਈ ਹੈ। ਮ੍ਰਿਤਕ ਦਾ ਬੇਟਾ ਦਲਜੀਤ ਸਿੰਘ ਜੋ ਭਾਰਤੀ ਕਿਸਾਨ ਯੂਨੀਆਨ ਏਕਤਾ ਉਗਰਾਹਾਂ ਦਾ ਆਗੂ ਹੈ ਨੇ ਦੱਸਿਆ ਕਿ ਉਹ ਪੂਰੇ ਪਰਿਵਾਰ ਨਾਲ ਦਿੱਲੀ ‘ਚ ਚੱਲ ਰਹੇ ਸੰਘਰਸ਼ ‘ਚ ਸ਼ਾਮਿਲ ਸਨ ਅਤੇ ਉੱਥੇ ਹੀ ਉਹਨਾਂ ਦੇ ਪਿਤਾ ਦੀ ਮੌਤ ਹੋ ਗਈ। ਦਲਜੀਤ ਸਿੰਘ ਨੇ ਦੱਸਿਆ ਕਿ ਉਹ ਪਿਤਾ ਦੀ ਮ੍ਰਿਤਕ ਦੇਹ ਉਥੇ ਸਰਕਾਰੀ ਹਸਪਤਾਲ ‘ਚ ਹੈ ਅਤੇ ਜਦਕਿ ਪਰਿਵਾਰ ਆਪਣੇ ਪਿੰਡ ਪਰਤ ਆਇਆ ਹੈ।

ਇਹ ਵੀ ਪੜ੍ਹੋ: ਕਿਸਾਨੀ ਅੰਦੋਲਨ ਤੋਂ ਵਾਪਸ ਪਰਤ ਰਹੇ ਸੜਕ ਹਾਦਸੇ ‘ਚ 70 ਸਾਲਾਂ ਔਰਤ ਦੀ ਮੌਤ

ਦਿੱਲੀ ਕਿਸਾਨ ਅੰਦੋਲਨ ਤੋਂ ਵਾਪਸ ਪਰਤ ਰਹੀ ਮਜ਼ਦੂਰ ਮੁਕਤੀ ਮੋਰਚੇ ਦੀ ਮਾਨਸਾ ਤੋਂ ਆਗੂ 70 ਸਾਲਾ ਮਲਕੀਤ ਕੌਰ ਦੀ ਫਤਿਆਬਾਦ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਕਿਸਾਨ ਅੰਦੋਲਨ ਤੋਂ ਵਾਪਸ ਆ ਰਹੇ ਸਨ ਤਾਂ ਇੱਕ ਅਣਪਛਾਤੇ ਵਾਹਨ ਨੇ ਵਰਕਰ ਆਗੂ ਨੂੰ ਟੱਕਰ ਮਾਰ ਦਿੱਤੀ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

The post ਕਿਸਾਨੀ ਅੰਦੋਲਨ ਦੀ ਭੇਟ ਚੜ੍ਹਿਆ ਮਾਨਸਾ ਦਾ ਇੱਕ ਹੋਰ ਕਿਸਾਨ appeared first on Daily Post Punjabi.

ਕਿਸਾਨਾਂ ਦੇ ਹੱਕ ‘ਚ ਅਖਿਲੇਸ਼ ਦਾ ਹੱਲਾ ਬੋਲ, ਸਮਾਜਵਾਦੀ ਪਾਰਟੀ ਅੱਜ ਪਿੰਡ-ਪਿੰਡ ਲਗਾਏਗੀ ਚੌਪਾਲ
Kisan andolan samajwadi party : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 30 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ। ਪਰ ਇਸ ਦੌਰਾਨ ਸਿਆਸਤ ਵੀ ਜਾਰੀ ਹੈ। ਸਿਆਸੀ ਪਾਰਾ ਵੀ ਇਸ ਵੇਲੇ ਲਗਾਤਾਰ ਵੱਧਦਾ ਜਾ ਰਿਹਾ ਹੈ। ਵਿਰੋਧੀ ਪਾਰਟੀਆਂ ਲਗਾਤਾਰ ਭਾਜਪਾ ਨੂੰ ਘੇਰਨ ਦੋ ਕੋਸ਼ਿਸ ਕਰ ਰਹੀਆਂ ਹਨ, ਇਹੀ ਕਾਰਨ ਹੈ ਕਿ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਉੱਤਰ ਪ੍ਰਦੇਸ਼ ਵਿੱਚ ਕਿਸਾਨਾਂ ਦੇ ਮੁੱਦੇ ‘ਤੇ ਸੋਸ਼ਲ ਮੀਡੀਆ ਤੋਂ ਲੈ ਕੇ ਸੜਕ ਤੱਕ ਭਾਜਪਾ ਖ਼ਿਲਾਫ਼ ਮੋਰਚਾ ਖੋਲ੍ਹ ਰਹੇ ਹਨ। ਖੇਤੀਬਾੜੀ ਕਾਨੂੰਨ ਦੇ ਵਿਰੋਧ ਵਿੱਚ, ਸਪਾ ਵਰਕਰ ਸ਼ੁੱਕਰਵਾਰ ਨੂੰ ਯੂਪੀ ਦੇ ਸਾਰੇ ਪਿੰਡਾਂ ਵਿੱਚ ਚੌਪਾਲ ਲਗਾਉਣਗੇ ਅਤੇ ਕਿਸਾਨਾਂ ਨਾਲ ਗੱਲਬਾਤ ਕਰਨਗੇ।

Kisan andolan samajwadi party

ਸਪਾ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਕਿਹਾ ਹੈ ਕਿ ਕਿਸਾਨਾਂ ਦੇ ਨਾਲ ਸਭ ਤੋਂ ਵੱਧ ਬੇਇਨਸਾਫੀ ਭਾਜਪਾ ਸ਼ਾਸਨ ਵਿੱਚ ਹੋਈ ਹੈ। ਸਪਾ ਪੂਰੇ ਰਾਜ ਵਿੱਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਪਿੰਡ-ਪਿੰਡ ਕਿਸਾਨ ਘੇਰਾ ਪ੍ਰੋਗਰਾਮ ਦਾ ਆਯੋਜਨ ਕਰੇਗੀ। ਸਮਾਜਵਾਦੀ ਪਾਰਟੀ ਕਿਸਾਨਾਂ ਦੀ ਆਪਣੀ ਪਾਰਟੀ ਹੈ। ਅਜਿਹੀ ਸਥਿਤੀ ਵਿੱਚ ਅਸੀਂ ਉਨ੍ਹਾਂ ਦੇ ਸੰਘਰਸ਼ ਵਿੱਚ ਕਿਸਾਨਾਂ ਦੇ ਨਾਲ ਹਾਂ। ਸਪਾ ਕਿਸਾਨ ਘੇਰਾ ਪ੍ਰੋਗਰਾਮ ਰਾਹੀਂ ਕਿਸਾਨਾਂ ਨੂੰ ਆਪਣਾ ਸਮਰਥਨ ਵਧਾਏਗੀ ਅਤੇ ਸਪਾ ਸਰਕਾਰ ਦੀਆਂ ਕਿਸਾਨ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਦੇਵੇਗੀ। ਕਿਸਾਨ ਘਿਰਾਓ ਪ੍ਰੋਗਰਾਮ ਵਿੱਚ ਸਮਾਜਵਾਦੀ ਪਾਰਟੀ ਦੇ ਪ੍ਰਮੁੱਖ ਆਗੂ ਪਿੰਡਾਂ ਵਿੱਚ ਘੇਰਾਬੰਦੀ ਕਰਨਗੇ ਅਤੇ ਚੌਪਲਾਂ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਨਗੇ। ਉਨ੍ਹਾਂ ਦੀਆਂ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰੇ ਕਰਨਗੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਸੰਘਰਸ਼ ਵਿੱਚ ਮਦਦਗਾਰ ਬਣਨ ਦਾ ਭਰੋਸਾ ਦਿਵਾਉਣਗੇ। ਸਪਾ ਨੇ ਆਪਣੇ 132 ਨੇਤਾਵਾਂ ਅਤੇ ਅਹੁਦੇਦਾਰਾਂ ਨੂੰ ਇਸ ਪ੍ਰੋਗਰਾਮ ਲਈ ਹਰੇਕ ਪਿੰਡ ਵਿੱਚ ਚੌਪਲਾਂ ਲਗਾਉਣ ਦਾ ਕੰਮ ਸੌਂਪਿਆ ਹੈ।

ਇਹ ਵੀ ਦੇਖੋ : ਸੁਣੋ ਕਿਸਾਨਾਂ ਨੇ ਲੱਭਿਆ Kangana Ranaut ਲਈ ‘ਲਾੜਾ’, ‘ਵੇਖੋ ਕਿਹੋ ਜਿਹਾ ਐ Modi ਦਾ ਜਵਾਈ’ !

The post ਕਿਸਾਨਾਂ ਦੇ ਹੱਕ ‘ਚ ਅਖਿਲੇਸ਼ ਦਾ ਹੱਲਾ ਬੋਲ, ਸਮਾਜਵਾਦੀ ਪਾਰਟੀ ਅੱਜ ਪਿੰਡ-ਪਿੰਡ ਲਗਾਏਗੀ ਚੌਪਾਲ appeared first on Daily Post Punjabi.