Kisan mazdoor sangarsh committee Archives - Daily Post Punjabi

’18 ਨੂੰ ਰੇਲ ਰੋਕੋ ਅੰਦੋਲਨ ਨਾਲ ਹਿੱਲੇਗੀ ਸਰਕਾਰ, ਦਿਸ਼ਾ ਸਮੇਤ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਕੀਤਾ ਜਾਵੇ ਰਿਹਾਅ’ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ
Kisan mazdoor sangarsh committee said : ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੱਜ ਦਿੱਲੀ ਵਿੱਚ ਕਿਸਾਨ ਅੰਦੋਲਨ ਦਾ 82 ਵਾਂ ਦਿਨ ਹੈ। ਕਿਸਾਨ ਲਗਾਤਾਰ ਆਪਣੀਆਂ ਮੰਗਾਂ ‘ਤੇ ਡਟੇ ਹੋਏ ਹਨ। ਪਰ ਹੁਣ ਕਿਸਾਨ ਅੰਦੋਲਨ ਦੇ ਵਿਚਕਾਰ ਸਿਆਸਤ ਵੀ ਲਗਾਤਾਰ ਜਾਰੀ ਹੈ। ਪਰ ਹੁਣ ਕਿਸਾਨ ਅੰਦੋਲਨ ਦੌਰਾਨ ਚਰਚਾ ‘ਚ ਆਇਆ ਟੂਲਕਿੱਟ ਮੁੱਦਾ ਹੁਣ ਗੰਭੀਰ ਹੋ ਗਿਆ ਹੈ। ਹਾਲ ਹੀ ਵਿੱਚ, ਦਿੱਲੀ ਪੁਲਿਸ ਨੇ ਕਰਨਾਟਕ ਦੇ ਬੰਗਲੁਰੂ ਤੋਂ 21 ਸਾਲਾ ਦਿਸ਼ਾ ਰਵੀ ਨੂੰ ਗ੍ਰਿਫਤਾਰ ਕੀਤਾ ਹੈ। ਦਿਸ਼ਾ ਇੱਕ Climate Activist ਹੈ, ਦਿਸ਼ਾ ‘ਤੇ ਆਰੋਪ ਹੈ ਕਿ ਜਿਸ ਟੂਲਕਿੱਟ ਨੂੰ ਗ੍ਰੇਟਾ ਥਨਬਰਗ ਨੇ ਟਵੀਟ ਕੀਤਾ ਸੀ, ਉਹ ਦਿਸ਼ਾ ਨੇ ਐਡਿਟ ਕੀਤੀ ਸੀ। ਹੁਣ ਇਸ ਮਾਮਲੇ ਵਿੱਚ ਦਿਸ਼ਾ ਰਵੀ ਨੂੰ ਦਿੱਲੀ ਦੀ ਇੱਕ ਅਦਾਲਤ ਨੇ 5 ਦਿਨਾਂ ਦੀ ਹਿਰਾਸਤ ਵਿੱਚ ਭੇਜਿਆ ਹੈ। ਉਸ ਸਮੇਂ ਤੋਂ, ਇਹ ਮਾਮਲਾ ਰਾਜਨੀਤਿਕ ਤੌਰ ‘ਤੇ ਵੀ ਭੱਖਦਾ ਜਾ ਰਿਹਾ ਹੈ। ਕਈ ਵਿਰੋਧੀ ਨੇਤਾਵਾਂ, ਸਮਾਜ ਸੇਵੀਆਂ, ਸੰਗਠਨਾਂ ਨੇ ਦਿਸ਼ਾ ਰਵੀ ਦੀ ਗ੍ਰਿਫਤਾਰੀ ਨੂੰ ਗਲਤ ਕਰਾਰ ਦਿੱਤਾ ਹੈ ਅਤੇ ਨਾਲ ਹੀ ਸੋਸ਼ਲ ਮੀਡੀਆ ਉੱਤੇ ਦਿਸ਼ਾ ਦੇ ਹੱਕ ਵਿੱਚ ਟ੍ਰੇਂਡ ਚੱਲ ਰਹੇ ਹਨ ਅਤੇ ਵਿਦਿਆਰਥੀ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ।

Kisan mazdoor sangarsh committee said

ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ, ਜ ਸਕੱਤਰ ਸਰਵਣ ਸਿੰਘ ਪੰਧੇਰ,ਜਸਬੀਰ ਸਿੰਘ ਪਿੱਦੀ ਤੇ ਗੁਰਲਾਲ ਸਿੰਘ ਪੰਡੋਰੀ ਰਣ ਸਿੰਘ ਨੇ ਕਿਹਾ ਕਿ ਅੰਦੋਲਨ ਅੱਗੇ ਨਾਲੋਂ ਹੋਰ ਮਜ਼ਬੂਤ ਹੋ ਕੇ ਆਪਣਾ ਘੇਰਾ ਵਿਸ਼ਾਲ ਕਰਦਾ ਹੋਇਆ ਅੱਜ ਜਨ-ਅੰਦੋਲਨ ਦਾ ਰੂਪ ਧਾਰਨ ਕਰ ਦੇਸ਼ ਵਿਆਪੀ ਹੋ ਗਿਆ ਹੈ। ਕੌਮਾਂਤਰੀ ਪੱਧਰ ਤੇ ਭਾਰਤ ਸਰਕਾਰ ਦੀ ਵੀ ਕਾਫ਼ੀ ਕਿਰਕਰੀ ਹੋਈ ਹੈ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਦਿਸ਼ਾ ਰਵੀ ਦੀ ਕੀਤੀ ਗ੍ਰਿਫ਼ਤਾਰੀ ਦੀ ਨਿੰਦਾ ਕੀਤੀ ਤੇ ਉਸ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਟਵੀਟ ਸਾਂਝਾ ਕਰਨਾ ਉਸ ਦਾ ਜਮਹੂਰੀਅਤ ਹੱਕ ਹੈ। ਘਬਰਾਈ ਹੋਈ ਮੋਦੀ ਸਰਕਾਰ 22 ਸਾਲ ਦੀ ਕੁੜੀ ਨੂੰ ਗ੍ਰਿਫਤਾਰ ਕਰਕੇ ਮਨੁੱਖਤਾ ਦਾ ਘਾਣ ਕਰ ਰਹੀ ਹੈ, 8 ਪੱਤਰਕਾਰਾਂ ਖ਼ਿਲਾਫ਼ ਕੀਤੇ ਦੇਸ਼ ਧ੍ਰੋਹ ਦੇ ਕੇਸ ਵੀ ਵਾਪਸ ਲਏ ਜਾਣ। ਉਨ੍ਹਾਂ ਕਿਹਾ ਕੇ 18 ਫਰਵਰੀ ਦੇ ਦੇਸ਼ ਪੱਧਰੀ ਰੇਲ ਪਹੀਆ ਜਾਮ ਅੰਦੋਲਨ ਵਿੱਚ ਕਰੋੜਾਂ ਦੇਸ਼ ਵਾਸੀ ਸ਼ਾਮਿਲ ਹੋਬਗੇ, ਜੋ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਵਾਪਿਸ ਲੈਣ ਤੇ ਸਾਰੀਆਂ ਫਸਲਾਂ ਦੀ ਸਰਕਾਰੀ ਖ਼ਰੀਦ ਦੀ ਗਾਰੰਟੀ ਵਾਲਾ ਕਾਨੂੰਨ (MSP) ਲਿਆਉਣ ਲਈ ਮਜਬੂਰ ਕਰੇਗਾ। ਆਗੂਆਂ ਨੇ ਕਿਹਾ ਨਾਜਾਇਜ਼ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਵੀ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਆਗੂਆਂ ਨੇ ਕਿਹਾ ਕਿ 25 ਫਰਵਰੀ ਨੂੰ ਤਰਨਤਾਰਨ ਦਾਣਾ ਮੰਡੀ ਵਿਖੇ ਹੋਣ ਵਾਲੀ ਮਹਾਂ ਰੈਲੀ ਰਹੀ ਸਮਾਜਿਕ ਏਕਤਾ ਮਜ਼ਬੂਤ ਕਰਨ ਦਾ ਵੀ ਸੰਦੇਸ਼ ਦਿੱਤਾ ਜਾਵੇਗਾ।

ਇਹ ਵੀ ਦੇਖੋ :Valentine Day ਦਾ ਜ਼ਿਕਰ ਕਰ ਸੁਣੋ ਲੁਧਿਆਣੇ ਦੇ ਇਨ੍ਹਾਂ ਮੁੰਡਿਆਂ ਨੇ ਕੀ ਰੋਇਆ ਦੁਖੜਾ, ਕੱਪੜੇ ਉਤਾਰ ਕੇ ਕੀਤਾ ਪ੍ਰਦਰਸ਼ਨ

The post ’18 ਨੂੰ ਰੇਲ ਰੋਕੋ ਅੰਦੋਲਨ ਨਾਲ ਹਿੱਲੇਗੀ ਸਰਕਾਰ, ਦਿਸ਼ਾ ਸਮੇਤ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਕੀਤਾ ਜਾਵੇ ਰਿਹਾਅ’ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ appeared first on Daily Post Punjabi.