kisan mazdoor sangharsh committee Archives - Daily Post Punjabi

ਖੇਤੀਬਾੜੀ ਮੰਤਰੀ ਦੇ ਇਕੱਠ ਵਾਲੇ ਬਿਆਨ ‘ਤੇ ਕਿਸਾਨਾਂ ਦਾ ਪਲਟਵਾਰ, ਕਿਹਾ – ‘ਖੁਦ ਵੀ ਵੱਡੇ ਇਕੱਠ ਕਰਕੇ ਜਿੱਤੇ ਅਸੀਂ ਪੂਰਨ ਰੂਪ ਵਿੱਚ ਰੱਦ ਕਰਵਾਵਾਂਗੇ ਕਾਨੂੰਨ’
Kisan mazdoor sangharsh committee : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 89 ਵਾਂ ਦਿਨ ਹੈ। ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ, ਅਤੇ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ, ਜ ਸਕੱਤਰ ਸਵਰਣ ਸਿੰਘ ਪੰਧੇਰ, ਸੀਨੀ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ ਸੂਬਾ ਖਜ਼ਾਨਚੀ ਗੁਰਲਾਲ ਸਿੰਘ ਪੰਡੋਰੀ ਰਣ ਸਿੰਘ ਨੇ ਕਿਹਾ ਕਿ ਦਿੱਲੀ ਮੋਰਚਾ ਅੱਜ ਵੀ ਚੜਦੀ ਕਲਾ ਵਿੱਚ ਜਾਰੀ ਹੈ। ਬਿਜਲੀ ਸੋਧ ਬਿੱਲ 2020, ਖੇਤੀ ਕਾਨੂੰਨ ਰੱਦ ਕਰਾਉਣ ਸਮੇਤ ਸਾਰੀਆਂ ਫ਼ਸਲਾਂ ਦੀ ਖ਼ਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਉਣ, ਸਾਰੇ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕਰਵਾਉਣ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ। ਕਿਸਾਨ ਆਗੂਆਂ ਨੇ ਇਸ ਮੌਕੇ ਖੇਤੀਬਾੜੀ ਮੰਤਰੀ ਦੇ ਬਿਆਨ ਦੀ ਵੀ ਨਿੰਦਾ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕੇ ਵੱਡੇ ਇਕੱਠ ਕਰਨ ਨਾਲ ਕੋਈ ਕਾਨੂੰਨ ਰੱਦ ਨਹੀਂ ਹੁੰਦਾ। ਇਸ ਦੇ ਜਵਾਬ ‘ਚ ਆਗੂਆਂ ਨੇ ਕਿਹਾ ਕਿ ਖ਼ੁਦ ਵੱਡੇ ਇਕੱਠ ਕਰਕੇ ਸੱਤਾ ਹਾਸਿਲ ਕਰਨ ਵਾਲੇ ਤੋਮਰ ਜੀ ਕਾਨੂੰਨਾਂ ਵਿਰੁੱਧ ਵੱਡੇ ਇਕੱਠ ਹੋਣ ‘ਤੇ ਤਿਲਮਿਲਾ ਉੱਠੇ ਹਨ। ਪਰ ਉਹ ਵੀ ਕਾਨੂੰਨ ਪੂਰਨ ਰੂਪ ਵਿੱਚ ਰੱਦ ਹੀ ਕਰਵਾਉਣਗੇ।

Kisan mazdoor sangharsh committee

ਆਗੂਆਂ ਨੇ ਅੱਗੇ ਦੱਸਿਆ ਕਿ ਜਲੰਧਰ ਜ਼ਿਲ੍ਹੇ ਨਾਲ ਸਬੰਧਿਤ ਕਿਸਾਨ ਸੰਦੀਪ ਕੁਮਾਰ ਪੁੱਤਰ ਕੁਲਦੀਪ ਰਾਏ ਉਮਰ 27-28 ਸਾਲ ਪਿੰਡ ਤਲਵੰਡੀ ਸੰਘੇੜਾ ਦੀ ਐਕਸੀਡੈਂਟ ਕਾਰਨ ਮੌਤ ਹੋਈ ਹੈ। ਆਗੂਆਂ ਨੇ ਕਿਹਾ ਕਿ ਜਥੇਬੰਦੀ ਦਾ ਹੋਣਹਾਰ ਵਰਕਰ ਜੋ ਸਾਡੇ ਵਿੱਚ ਨਹੀਂ ਰਿਹਾ ਉਸ ਦੇ ਪਰਿਵਾਰ ਨਾਲ ਡੂੰਘਾ ਦੁੱਖ ਜ਼ਾਹਿਰ ਕਰਦੇ ਹੋਏ ਦੋਨਾਂ ਸਰਕਾਰਾਂ ਤੋਂ ਮੰਗ ਕਰਦੇ ਹਾਂ ਕਿ ਉਨ੍ਹਾਂ ਦੀ ਆਰਥਿਕ ਮੱਦਦ ਵਾਸਤੇ 10 ਲੱਖ ਰੁਪਏ ਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਕੀਤੀ। ਕਿਰਤੀ ਕਿਸਾਨ ਯੂਨੀਅਨ ਦੇ ਹੋਣਹਾਰ ਸੂਬਾ ਪ੍ਰਧਾਨ ਮਾਸਟਰ ਦਾਤਾਰ ਸਿੰਘ ਦੀ ਵੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਆਗੂਆਂ ਨੇ ਕਿਹਾਅਸੀਂ ਭਰਾਤਰੀ ਜਥੇਬੰਦੀ ਹੋਣ ਤੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘਾ ਦੁੱਖ ਜ਼ਾਹਿਰ ਕਰਦੇ ਹਾਂ ਉਨ੍ਹਾਂ ਦੀਆਂ ਕਿਸਾਨ ਲਹਿਰ ਵਾਸਤੇ ਦਿੱਤੀਆਂ ਸੇਵਾਵਾਂ ਵੀ ਸਦਾ ਹੀ ਯਾਦ ਰੱਖੀਆਂ ਜਾਣਗੀਆਂ।

ਇਹ ਵੀ ਦੇਖੋ : ਮਹਾਰੈਲੀ ‘ਚ ਸਾਰੇ ਕਿਸਾਨ ਆਗੂ ਹੋਏ ਇਕੱਠੇ, ਗਾਇਕ ਪੰਮੀ ਬਾਈ ਸਮੇਤ ਇਹ ਫਿਲਮੀ ਅਦਾਕਾਰ ਵੀ ਪਹੁੰਚੀ…

The post ਖੇਤੀਬਾੜੀ ਮੰਤਰੀ ਦੇ ਇਕੱਠ ਵਾਲੇ ਬਿਆਨ ‘ਤੇ ਕਿਸਾਨਾਂ ਦਾ ਪਲਟਵਾਰ, ਕਿਹਾ – ‘ਖੁਦ ਵੀ ਵੱਡੇ ਇਕੱਠ ਕਰਕੇ ਜਿੱਤੇ ਅਸੀਂ ਪੂਰਨ ਰੂਪ ਵਿੱਚ ਰੱਦ ਕਰਵਾਵਾਂਗੇ ਕਾਨੂੰਨ’ appeared first on Daily Post Punjabi.

‘ਮੋਦੀ ਸਰਕਾਰ ਦੇ ਸਾਰੇ ਵਹਿਮ ਭਰਮ ਦੂਰ ਕਰੇਗਾ 18 ਨੂੰ ਦੇਸ਼ ਪੱਧਰੀ ਰੇਲ ਰੋਕੋ ਅੰਦੋਲਨ’ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ
Kisan mazdoor sangharsh committee : ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਅੱਜ 84 ਵਾਂ ਦਿਨ ਹੈ। ਜਿੱਥੇ ਕਿਸਾਨ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਹੈ ਹਨ ਤਾਂ ਉੱਥੇ ਹੀ ਸਰਕਾਰ ਕਾਨੂੰਨ ਰੱਦ ਕਰਨ ਤੋਂ ਸਾਫ਼ ਇਨਕਾਰ ਕਰ ਰਹੀ ਹੈ। ਹੁਣ ਕੇਂਦਰ ਸਰਕਾਰ ਦੇ ਇਸ ਅੜੀਅਲ ਰਵੱਈਏ ਖਿਲਾਫ ਕਿਸਾਨ ਜਥੇਬੰਦੀਆਂ ਨੇ 18 ਤਰੀਕ ਨੂੰ ਰੇਲਾਂ ਰੋਕਣ ਦਾ ਸੱਦਾ ਦਿੱਤਾ ਹੈ। ਕਿਸਾਨ ਜਥੇਬੰਦੀਆਂ ਵਲੋਂ 18 ਫਰਵਰੀ ਨੂੰ 12 ਤੋਂ 4 ਵਜੇ ਤੱਕ ਪੂਰੇ ਦੇਸ਼ ਵਿੱਚ ਰੇਲਾਂ ਰੋਕਣ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ, ਜ ਸਕੱਤਰ ਸਵਰਨ ਸਿੰਘ ਪੰਧੇਰ, ਜਸਬੀਰ ਸਿੰਘ ਪਿੱਦੀ, ਗੁਰਲਾਲ ਸਿੰਘ ਪੰਡੋਰੀ ਰਣ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਦੇ ਸਾਰੇ ਵਹਿਮ ਭਰਮ ਦੇਸ਼ ਪੱਧਰੀ ਰੇਲ ਰੋਕੂ ਅੰਦੋਲਨ ਦੂਰ ਕਰੇਗਾ ਤੇ ਖੇਤੀ ਕਾਨੂੰਨ ਰੱਦ ਕਰਵਾਉਣ, ਸਾਰੀਆਂ ਫ਼ਸਲਾਂ ਦੀ ਸਰਕਾਰੀ ਖਰੀਦ ਦਾ ਕਾਨੂੰਨ ਬਣਾਉਣ, ਬਿਜਲੀ ਸੋਧ ਬਿੱਲ 2020, ਪ੍ਰਦੂਸ਼ਣ ਐਕਟ ਰੱਦ ਕਰਵਾਉਣ, ਤੇਲ ਦੀਆਂ ਕੀਮਤਾਂ ਵਿੱਚ 50 ਫ਼ੀਸਦੀ ਕਟੌਤੀ ਕਰਨ ਦੀ ਆਵਾਜ਼ ਨੂੰ ਵੀ ਹੋਰ ਬੁਲੰਦ ਕਰੇਗਾ।

Kisan mazdoor sangharsh committee

ਆਗੂਆਂ ਨੇ ਕਿਹਾ ਕਿ ਜਥੇਬੰਦੀ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ 32 ਥਾਂਵਾਂ ‘ਤੇ ਰੇਲਾਂ ਰੋਕੇਗੀ। ਇਸ ਦੌਰਾਨ ਕਿਸਾਨਾਂ-ਮਜ਼ਦੂਰਾਂ, ਨੌਜਵਾਨ, ਬੀਬੀਆਂ ਤੇ ਸ਼ਹਿਰੀਆਂ ਦੀ ਲੱਖਾਂ ਦੀ ਗਿਣਤੀ ਵਿੱਚ ਸ਼ਮੂਲੀਅਤ ਕਰਵਾਈ ਜਾਵੇਗੀ। ਆਗੂਆਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਜੀਓ ਸਿਮ ਸਮੇਤ ਅੰਬਾਨੀਆਂ, ਅਡਾਨੀਆ ਦੇ ਮੁਕੰਮਲ ਪ੍ਰੋਡੇਕਟਾਂ ਦਾ ਬਾਈਕਾਟ ਜਾਰੀ ਰੱਖਣ ਅਤੇ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾਅ ਕਰੇ। 84 ਵੇਂ ਦਿਨ ਵੀ ਲੋਕਾਂ ਦੀ ਭਰਪੂਰ ਆਮਦ ਨਾਲ ਕੁੰਡਲੀ-ਸਿੰਘੂ ਮੋਰਚਾ ਜਾਰੀ ਹੈ, ਇਸ ਤੋਂ ਇਲਾਵਾ ਜਥੇਬੰਦੀ ਦਾ 7ਵਾਂ ਜਥਾ ਗੁਰਦਾਸਪੁਰ, ਹੁਸ਼ਿਆਰਪੁਰ, ਭੁਲੱਥ ਨਾਲ ਸੰਬਿਧਤ 20 ਫਰਵਰੀ ਨੂੰ ਹਰਗੋਬਿੰਦਪੁਰ ਪੁਲ ਤੋਂ ਦਿੱਲੀ ਮੋਰਚੇ ਵੱਲ ਵੱਡੀ ਗਿਣਤੀ ਲੈਕੇ ਕੂਚ ਕਰੇਗਾ। ਇਹ ਜਾਣਕਾਰੀ ਵੀ ਸਾਂਝੀ ਕੀਤੀ ਗਈ ਹੈ ਕਿ ਅੱਜ 26 ਤਰੀਕ ਦੀ ਘਟਨਾ ਨਾਲ ਸਬੰਧਿਤ 5 ਹੋਰ ਕਿਸਾਨਾਂ ਨੂੰ ਵੀ ਜ਼ਮਾਨਤ ਮਿਲ ਗਈ ਹੈ।

ਇਹ ਵੀ ਦੇਖੋ : ‘ਸਾਡੇ ਘਰ ਦੀਆਂ 20 ਵੋਟਾਂ ਨੇ ਤੇ ਗਿਣਤੀ ‘ਚ 9 ਨਿਕਲੀਆਂ’, BJP ਵਾਲੀ ਕਹਿੰਦੀ ‘ਕਾਂਗਰਸ ਧੱਕਾ ਕਰ ਗਈ’

The post ‘ਮੋਦੀ ਸਰਕਾਰ ਦੇ ਸਾਰੇ ਵਹਿਮ ਭਰਮ ਦੂਰ ਕਰੇਗਾ 18 ਨੂੰ ਦੇਸ਼ ਪੱਧਰੀ ਰੇਲ ਰੋਕੋ ਅੰਦੋਲਨ’ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ appeared first on Daily Post Punjabi.

ਕੇਂਦਰ ਦੀਆ ਸਾਜਿਸ਼ਾ ਨਹੀਂ ਹੋਣ ਦਿਆਂਗੇ ਕਾਮਯਾਬ, ਕਾਨੂੰਨ ਰੱਦ ਕਰ ਸਾਰੇ ਕਿਸਾਨਾਂ ਨੂੰ ਬਿਨਾ ਸ਼ਰਤ ਕੀਤਾ ਜਾਵੇ ਰਿਹਾਅ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ
kisan mazdoor sangharsh committee : ਅੱਜ ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ‘ਤੇ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਦਾ 70ਵਾਂ ਦਿਨ ਹੈ। ਇਸ ਅੰਦੋਲਨ ਦੇ ਸਮਰਥਨ ਵਿੱਚ ਬੁੱਧਵਾਰ ਨੂੰ ਹਰਿਆਣਾ ਦੇ ਜੀਂਦ ਵਿੱਚ ਇੱਕ ਮਹਾਂ ਪੰਚਾਇਤ ਹੋਈ ਹੈ। ਉੱਥੇ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਨੇ ਕਿਹਾ ਹੈ ਕਿ ਅੱਜ ਸਵੇਰੇ ਕਿਸਾਨ ਜੋਗਿੰਦਰ ਸਿੰਘ ਪੁੱਤਰ ਭਾਨ ਸਿੰਘ ਵਾਸੀ ਪਿੰਡ ਡੱਲ, ਜੋਨ ਭਗਤ ਸੈਨ ਜਿਲ੍ਹਾ ਤਰਨਤਾਰਨ ਰੱਬ ਨੂੰ ਪਿਆਰਾ ਹੋ ਗਿਆ। ਤਕਰੀਬਨ ਡੇਢ ਸੌ ਤੋਂ ਉੱਪਰ ਕਿਸਾਨਾਂ-ਮਜ਼ਦੂਰਾਂ ਦੀਆਂ ਸ਼ਹਾਦਤਾਂ ਹੋ ਚੁੱਕੀਆਂ ਹਨ, ਪਰ ਫਾਸ਼ੀਵਾਦੀ ਵਿਚਾਰਾਂ ਵਾਲੀ ਕੇਂਦਰ ਦੀ ਸਰਕਾਰ ਵੱਡੇ-ਪੂੰਜੀਪਤੀਆਂ ਦੇ ਹੱਕ ਵਿੱਚ ਖੜ੍ਹੀ ਹੈ। ਅਗਲੀਆਂ ਚੋਣਾਂ ਵਿੱਚ ਭਾਜਪਾ ਕਾਰਪੋਰੇਟ ਘਰਾਣਿਆਂ ਤੋਂ ਪੈਸਾ ਲੈ ਕੇ ਪ੍ਰਚਾਰ ਮਾਧਿਅਮ, ਧਨ-ਬਲ, ਬਾਹੂ-ਬਲ ਦੀ ਦੁਰਵਰਤੋਂ ਕਰਕੇ ਆਉਣ ਵਾਲੀਆਂ ਸੁਬਾਈ ਚੋਣਾਂ ਜਿੱਤਣ ਦੇ ਸੁਪਨੇ  ਲੈ ਰਹੀ ਹੈ। ਜਿਸ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਨਰਾਜ਼ ਨਹੀਂ ਕਰਨਾ ਚਾਹੁੰਦੀ।

kisan mazdoor sangharsh committee

ਛੋਟੀ ਕਮੇਟੀ ਸਬੰਧੀ ਆਗੂਆਂ ਨੇ ਕਿਹਾ ਕਿ ਸਰਕਾਰ ਦੀ ਅੰਦਰਖਾਤੇ ਕਿਸਾਨਾਂ ਨੂੰ ਦਬਾਉਣ ਦੀ ਕੇਂਦਰ ਦੀ ਸਾਜਿਸ਼ ਕਾਮਯਾਬ ਨਹੀਂ ਹੋਣ ਦਿੱਤੀ ਜਾਵੇਗੀ। ਸਾਰੀਆਂ ਜਥੇਬੰਦੀਆਂ ਦੇ ਅਨੁਸਾਰ ਖੇਤੀ ਦੇ ਤਿੰਨ ਕਾਨੂੰਨ ਰੱਦ ਕਰਵਾਉਣਾ, ਫਸਲਾਂ ਦੀ ਸਰਕਾਰੀ ਖਰੀਦ ਵਾਲਾ ਕਾਨੂੰਨ ਬਣਾਉਣਾ(MSP), ਜਿਹੜੀਆਂ ਦੋ ਮੰਗਾਂ ਸਰਕਾਰ ਮੰਨਣ ਦਾ ਦਾਅਵਾ ਕਰਦੀ ਹੈ, ਉਸਦੀ ਕਾਨੂੰਨੀ ਗਾਰੰਟੀ ਸਰਕਾਰ ਕੋਲੋਂ ਲੈਣਾ ਮੁਢਲੀ ਗੱਲ ਹੈ। ਜਸਵੀਰ ਸਿੰਘ ਪਿੱਦੀ, ਸੁਖਵਿੰਦਰ ਸਿੰਘ ਸਭਰਾ, ਹਰਪ੍ਰੀਤ ਸਿੰਘ ਸਿਧਵਾਂ ਨੇ ਕਿਹਾ ਕਿ ਪਾਣੀ, ਬਾਥਰੂਮ, ਸਫਾਈ ਆਦਿ ਸਬੰਧੀ ਪੁਲਸ ਨੇ ਬੰਦ ਕੀਤੀਆਂ ਸਹੂਲਤਾਂ ਨੂੰ ਮੁੜ ਬਹਾਲ ਕਰਨ ਦਾ ਭਰੋਸਾ ਦਿੱਤਾ ਹੈ। ਪੈਟਰੋਲ ਪੰਪਾਂ, ਲੰਗਰ ਤੋਂ ਬੈਰੀਕੇਡ ਹਟਾਉਣ, ਨਰੇਲਾ ਤੋਂ ਆਵਾਜਾਈ ਦੇ ਸਾਧਨਾਂ ਦੀ ਬਹਾਲੀ ਕਰਨ ਸਬੰਧੀ ਪੁਲਸ ਨਾਲ ਗੱਲਬਾਤ ਚੱਲ ਰਹੀ ਹੈ। ਆਗੂਆਂ ਨੇ ਮੰਗ ਕੀਤੀ ਹੈ ਕਿ ਗਿਰਫ਼ਤਾਰ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ। ਸ਼ਾਂਤਮਈ ਬੈਠੇ ਕਿਸਾਨਾਂ ਉਤੇ ਹਮਲਾਵਰਾਂ ਵੱਲੋਂ ਕੀਤੇ ਹਮਲਿਆਂ ਦੇ ਦੋਸ਼ੀਆਂ ਨੂੰ ਤੁਰੰਤ ਗਿਰਫ਼ਤਾਰ ਕੀਤਾ ਜਾਵੇ, ਜਿਹਨਾਂ ਦੀ ਸ਼ਨਾਖਤ ਹੋ ਚੁੱਕੀ ਹੈ। 4 ਫਰਵਰੀ ਨੂੰ ਸ਼ਹੀਦ ਨਵਰੀਤ ਸਿੰਘ ਦਾ ਸ਼ਹੀਦੀ ਸਮਾਗਮ ਮਨਾਇਆ ਜਾਵੇਗਾ, ਅਤੇ ਸ਼ਾਮ ਨੂੰ ਮੋਮਬੱਤੀ ਮਾਰਚ ਵੀ ਕੱਢਿਆ ਜਾਵੇਗਾ।

ਇਹ ਵੀ ਦੇਖੋ : ਲੁਧਿਆਣਾ ਦੇ ਮੌਲਵੀ ਨੇ ਮੋਰਚੇ ਵਿੱਚ ਜਾ ਲਾਈ ਕੇਂਦਰ ਖਿਲਾਫ ਦਹਾੜਉਧੇੜੀ ਗੋਦੀ ਮੀਡੀਆ ਤੇ ਮੋਦੀ ਸਰਕਾਰ ਦੀਆਂ ਬੱਖੀਆਂ

The post ਕੇਂਦਰ ਦੀਆ ਸਾਜਿਸ਼ਾ ਨਹੀਂ ਹੋਣ ਦਿਆਂਗੇ ਕਾਮਯਾਬ, ਕਾਨੂੰਨ ਰੱਦ ਕਰ ਸਾਰੇ ਕਿਸਾਨਾਂ ਨੂੰ ਬਿਨਾ ਸ਼ਰਤ ਕੀਤਾ ਜਾਵੇ ਰਿਹਾਅ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ appeared first on Daily Post Punjabi.