kisan morcha sent names of 702 farmers Archives - Daily Post Punjabi

ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਨੂੰ ਭੇਜੇ ਅੰਦੋਲਨ ‘ਚ ਸ਼ਹੀਦ ਹੋਏ 702 ਕਿਸਾਨਾਂ ਦੇ ਨਾਮ
ਖੇਤੀ ਕਾਨੂੰਨ ਵਾਪਿਸ ਲੈਣ ਤੋਂ ਬਾਅਦ ਐਮਐਸਪੀ ਸਮੇਤ ਹੋਰ ਕਈ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਚੱਲ ਰਹੀ ਹੈ। ਇਸ ਮੀਟਿੰਗ ਵਿੱਚ ਸੀਨੀਅਰ ਕਿਸਾਨ ਆਗੂ ਵੀ ਪਹੁੰਚੇ ਹੋਏ ਹਨ।

kisan morcha sent names of 702 farmers

ਇਸ ਤੋਂ ਪਹਿਲਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ 702 ਕਿਸਾਨਾਂ ਦੇ ਨਾਮ ਵੀ ਕੇਂਦਰ ਸਰਕਾਰ ਨੂੰ ਭੇਜੇ ਗਏ ਹਨ। ਕਿਸਾਨ ਮੋਰਚੇ ਵੱਲੋਂ ਕਿਸਾਨਾਂ ਦੀ ਸੂਚੀ ਸ਼ੁੱਕਰਵਾਰ ਨੂੰ ਖੇਤੀਬਾੜੀ ਸਕੱਤਰ ਨੂੰ ਭੇਜ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਸੰਸਦ ਵਿੱਚ ਕਿਹਾ ਸੀ ਕਿ ਉਸ ਕੋਲ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਅੰਕੜੇ ਨਹੀਂ ਹਨ।

ਇਹ ਵੀ ਪੜ੍ਹੋ : Breaking : ਭਾਰਤ ‘ਚ ਮਿਲਿਆ ਓਮੀਕ੍ਰੋਨ ਦਾ ਇੱਕ ਹੋਰ ਕੇਸ, ਅਫਰੀਕੀ ਦੇਸ਼ ਤੋਂ ਪਰਤਿਆ ਵਿਅਕਤੀ ਨਿਕਲਿਆ ਪੌਜੇਟਿਵ

ਮੀਟਿੰਗ ਬਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਘੱਟੋ-ਘੱਟ ਸਮਰਥਨ ਮੁੱਲ, ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਹਟਾਉਣ, ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਿਸ ਲੈਣ ਅਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਸ਼ਾਮਿਲ ਹੈ। ਅੰਦੋਲਨ ਦੀ ਸਮਾਪਤੀ ਬਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਜਦੋਂ ਤੱਕ ਭਾਰਤ ਸਰਕਾਰ ਚਾਹੇਗੀ ਇਹ ਅੰਦੋਲਨ ਜਾਰੀ ਰਹੇਗਾ। ਅੱਜ ਦੀ ਚੱਲ ਰਹੀ ਮੀਟਿੰਗ ਵਿੱਚ ਇਸ ਗੱਲ ‘ਤੇ ਚਰਚਾ ਕੀਤੀ ਜਾ ਰਹੀ ਹੈ ਕਿ ਅੰਦੋਲਨ ਨੂੰ ਖਤਮ ਕੀਤਾ ਜਾਵੇ ਜਾਂ ਅੱਗੇ ਵਧਾਇਆ ਜਾਵੇ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਨੂੰ ਭੇਜੇ ਅੰਦੋਲਨ ‘ਚ ਸ਼ਹੀਦ ਹੋਏ 702 ਕਿਸਾਨਾਂ ਦੇ ਨਾਮ appeared first on Daily Post Punjabi.