kissan protest Archives - Daily Post Punjabi

ਅੰਮ੍ਰਿਤਸਰ ਦੇ ਭੰਡਾਰੀ ਪੁਲ ਤੋਂ ਉੱਠਣਗੇ ਕਿਸਾਨ, ਹੁਣ ਕੱਥੂਨੰਗਲ ਟੋਲ ‘ਤੇ ਲਗਾਇਆ ਜਾਵੇਗਾ ਮੋਰਚਾ
ਅੰਮ੍ਰਿਤਸਰ ‘ਚ ਬੁੱਧਵਾਰ ਦੁਪਹਿਰ ਕਿਸਾਨਾਂ ਨੇ ਭੰਡਾਰੀ ਪੁਲ ਤੋਂ ਆਪਣਾ ਮੋਰਚਾ ਵਾਪਸ ਲੈਣ ਲਈ ਰਾਜ਼ੀ ਹੋ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨਾਲ ਦੇਰ ਰਾਤ ਹੋਈ ਗੱਲਬਾਤ ਤੋਂ ਬਾਅਦ ਹੁਣ ਕਿਸਾਨ ਕੱਥੂਨੰਗਲ ਟੋਲ ਪਲਾਜ਼ਾ ‘ਤੇ ਆਪਣਾ ਰੋਸ ਮਾਰਚ ਕਰਨ ਜਾ ਰਹੇ ਹਨ ਅਤੇ ਇਹ ਪੱਕਾ ਮਾਰਚ ਹੋਵੇਗਾ। ਜਿਸ ਕਾਰਨ ਰਾਤ 11 ਵਜੇ ਤੋਂ ਬਾਅਦ ਅੰਮ੍ਰਿਤਸਰ-ਪਠਾਨਕੋਟ ਮੁੱਖ ਮਾਰਗ ‘ਤੇ ਆਵਾਜਾਈ ਪ੍ਰਭਾਵਿਤ ਹੋਵੇਗੀ।

Kissan Shift Kathunangal Toll

ਅੰਮ੍ਰਿਤਸਰ ਦੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਅਗਵਾਈ ਵਿੱਚ ਕਿਸਾਨਾਂ ਦਾ ਇੱਕ ਜਥਾ ਬੁੱਧਵਾਰ ਸ਼ਾਮ ਨੂੰ ਭੰਡਾਰੀ ਪੁਲ ’ਤੇ ਬੈਠ ਗਿਆ। ਪ੍ਰਦਰਸ਼ਨ ਕਾਰਨ ਬੁੱਧਵਾਰ ਨੂੰ ਅੰਮ੍ਰਿਤਸਰ ‘ਚ ਲੋਕ ਘੰਟਿਆਂਬੱਧੀ ਟ੍ਰੈਫਿਕ ਜਾਮ ‘ਚ ਫਸੇ ਰਹੇ। ਯੂਨੀਅਨ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀਆਂ ਸੰਗਤਾਂ ਅਤੇ ਸ਼ਹਿਰ ਵਾਸੀਆਂ ਨੂੰ ਪ੍ਰੇਸ਼ਾਨ ਨਹੀਂ ਕਰਨਾ ਚਾਹੁੰਦੇ। ਇਸ ਕਾਰਨ ਕਿਸਾਨਾਂ ਵੱਲੋਂ ਹੁਣ ਕੱਥੂਨੰਗਲ ਹਾਈਵੇਅ ’ਤੇ ਰੋਸ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਮਾਰਚ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਕੇਂਦਰ ਦੇ ਤਿੰਨਾਂ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਵੇ। ਇਸ ਤੋਂ ਇਲਾਵਾ ਕੀੜਿਆਂ ਦੇ ਹਮਲਿਆਂ ਵਿੱਚ ਨਰਮੇ ਅਤੇ ਕਣਕ ਦੀ ਫ਼ਸਲ ਦਾ ਨੁਕਸਾਨ ਝੱਲ ਰਹੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਇੰਨਾ ਹੀ ਨਹੀਂ ਭਾਰਤ ਮਾਲਾ ਪ੍ਰੋਜੈਕਟ ਤਹਿਤ ਕਈ ਕਿਸਾਨਾਂ ਨਾਲ ਧੋਖਾ ਕੀਤਾ ਗਿਆ। ਪੈਸੇ ਦੇਣ ਵਾਲੇ ਨੂੰ ਮੋਟਾ ਮੁਆਵਜ਼ਾ ਦਿੱਤਾ ਗਿਆ। ਜਿਸ ਦੀ ਜਾਂਚ ਵੀ ਕੀਤੀ ਗਈ ਹੈ। ਕਈ ਕਿਸਾਨਾਂ ਦੀਆਂ ਜ਼ਮੀਨਾਂ ‘ਤੇ ਕਬਜ਼ਾ ਕਰਨ ਤੋਂ ਬਾਅਦ ਵੀ ਪੈਸੇ ਜਾਰੀ ਨਹੀਂ ਕੀਤੇ ਗਏ। ਜਿਸ ਦਾ ਕਿਸਾਨਾਂ ਵਿੱਚ ਗੁੱਸਾ ਹੈ।

The post ਅੰਮ੍ਰਿਤਸਰ ਦੇ ਭੰਡਾਰੀ ਪੁਲ ਤੋਂ ਉੱਠਣਗੇ ਕਿਸਾਨ, ਹੁਣ ਕੱਥੂਨੰਗਲ ਟੋਲ ‘ਤੇ ਲਗਾਇਆ ਜਾਵੇਗਾ ਮੋਰਚਾ appeared first on Daily Post Punjabi.

ਕਿਸਾਨਾਂ ਨੂੰ ਅੱਤਵਾਦੀ ਕਹਿਣ ਵਾਲਿਆਂ ਨੂੰ ਦਿਲਜੀਤ ਦੋਸਾਂਝ ਨੇ ਦਿੱਤਾ ਕਰਾਰਾ ਜਵਾਬ
diljit respond to those who call farmers terrorists:ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਨੂੰ ਦਿਲਜੀਤ ਦੋਸਾਂਝ ਵੀ ਆਪਣਾ ਸਮਰਥਨ ਲਗਾਤਾਰ ਦੇ ਰਹੇ ਨੁੇ । ਉਹ ਅਕਸਰ ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਦੀਆਂ ਤਸਵੀਰਾਂ ਆਪਣੇ ਸੋਸ਼ਲ ਅਕਾਊਂਟ ‘ਤੇ ਸਾਂਝੀਆਂ ਕਰਦੇ ਰਹਿੰਦੇ ਹਨ । ਇਸ ‘ਚ ਸ਼ਾਮਿਲ ਕਿਸਾਨਾਂ ਨੂੰ ਕੁਝ ਮੀਡੀਆ ਕਰਮੀ ਅਤੇ ਸਰਕਾਰ ਅੱਤਵਾਦੀ ਦੱਸ ਰਹੀ ਹੈ । ਜਿਸ ਤੋਂ ਬਾਅਦ ਦਿਲਜੀਤ ਦੋਸਾਂਝ ਨੇ ਕੁਝ ਬਜ਼ੁਰਗ ਕਿਸਾਨਾਂ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ  ‘ਤੇਰੀਆਂ ਤੂੰ ਜਾਣੇ ਬਾਬਾ, ਇਨ੍ਹਾਂ ‘ਚ ਲੋਕਾਂ ਨੂੰ ਅੱਤਵਾਦੀ ਨਜ਼ਰ ਆਉਂਦੇ ਹਨ, ਇਨਸਾਨੀਅਨ ਨਾਂਅ ਦੀ ਕੋਈ ਚੀਜ਼ ਹੁੰਦੀ ਆ ਯਾਰ’ ਦਿਲਜੀਤ ਦੀ ਤਸਵੀਰ ‘ਚ ਬਜ਼ੁਰਗ ਸਿੱਖ ਠੰਡ ‘ਚ ਨਹਾਉਂਦੇ ਦਿਖਾਈ ਦੇ ਰਹੇ ਹਨ।

ਹੁਣ ਤਕ ਇਸ ਤਸਵੀਰ ਨੂੰ 7000 ਤੋਂ ਜ਼ਿਆਦਾ ਵਾਰ ਰੀਟਵੀਟ ਕੀਤਾ ਜਾ ਚੁੱਕਾ ਹੈ ਤੇ 62 ਹਜ਼ਾਰ ਤੋਂ ਜ਼ਿਆਦਾ ਲੋਕ ਲਾਈਕ ਕਰ ਚੁੱਕੇ ਹਨ। ਦਿਲਜੀਤ ਦੋਸਾਂਝ ਨੇ ਟਵਿਟਰ ਤੋਂ ਇਲਾਵਾ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਇਹ ਤਸਵੀਰ ਸ਼ੇਅਰ ਕੀਤੀ ਹੈ। ਬਾਲੀਵੁੱਡ ਅਦਾਕਾਰਾ ਤੇ ਸਮਾਜਿਕ ਕਾਰਕੁੰਨ ਸਵ੍ਰਾ ਭਾਸਕਰ ਸਮੇਤ ਕਈ ਲੋਕਾਂ ਦੀ ਇਸ ਤਸਵੀਰ ‘ਤੇ ਪ੍ਰਤੀਕਿਰਿਆ ਆਈ ਹੈ। ਅਦਾਕਾਰਾ ਨੇ ਵੀ ਤਸਵੀਰ ਤੇ ਕੰਮੈਂਟ ਕਰਦੇ ਹੋਏ ਲਿਖਿਆ ਇਹ ਤਸਵੀਰ ਸਚਿ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲੀ ਹੈ।

ਕਿਸਾਨਾਂ ਦੇ ਸਮਰਥਨ ਵਿੱਚ ਲੋਕ-ਕੁੱਝ ਲੋਕਾਂ ਨੇ ਕਮੈਂਟ ਕਰਦੇ ਹੋਏ ਲਿਖਿਆ ” ਇਹ ਪੰਜਾਬ ਦੇ ਕਿਸਾਨ ਹਨ ਸਾਹਿਬ ਜੀ ਕੋਈ ਰਾਮਦੇਵ ਨਹੀਂ , ਜੋ ਕਿ ਸਲਵਾਰ ਕਮੀਜ ਪਾ ਕੇ ਭੱਜ ਜਾਣਗੇ , ਇਕ ਨੇ ਲਿਖਿਆ ਖੇਤਾਂ ਦਾ ਪਾਣੀ ਹੁਣ ਅੱਖਾਂ ਵਿੱਚ ਆ ਗਿਆ ਹੈ ਮੇਰੇ ਪਿੰਡ ਦਾ ਕਿਸਾਨ ਹੁਣ ਸ਼ਹਿਰ ਵਿੱਚ ਆ ਗਿਆ ਹੈ , ਓਥੇ ਇੱਕ ਹੋਰ ਯੂਜਰ ਨੇ ਕੰਮੈਂਟ ਕਰਦੇ ਹੋਏ ਲਿਖਿਆ ” ਜਿੱਥੇ ਲੋਕਾਂ ਨੂੰ ਘਰ ਬੈਠੇ ਪਾਕਿਸਤਾਨ ਵਿੱਚ ਪ੍ਰਤਾੜਿਤ ਹਿੰਦੁ ਦਿਖਾਈ ਦੇ ਜਾਂਦੇ ਸਨ ਅੱਜ ਉਹਨਾਂ ਨੂੰ ਕੜਾਕੇ ਦੀ ਸਰਦੀ ਵਿਚ ਬੈਠੇ ਠੰਡ ਨਾਲ ਕੰਬਦੇ ਕਿਸਾਨ ਨਹੀਂ ਦਿਖਦੇ ? ਕੀ ਕੋਈ ਮੰਤਰੀ ਜਾਂ ਨੇਤਾ ਦੇਵੇਗਾ ਇਸਦਾ ਜਵਾਬ ? ਦਸ ਦੇਈਏ ਦਿਲਜੀਤ ਸ਼ੁਰੂਆਤ ਤੋਂ ਹੀ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ , ਕੁਝ ਸਮੇਂ ਪਹਿਲਾਂ ਉਹਨਾਂ ਨੇ ਕਿਸਾਨਾਂ ਦੇ ਲਈ 1 ਕਰੋੜ ਰੁਪਏ ਦਾਨ ਕੀਤੇ ਸਨ ਤਾਂਕਿ ਉਹਨਾਂ ਦੇ ਲਈ ਹੁਣ ਸਰਦੀਆਂ ਦੇ ਵਿੱਚ ਗਰਮ ਕੱਪੜਿਆਂ ਦਾ ਇੰਤਜਾਮ ਹੋ ਸਕੇ। ਇਹ ਹੀ ਨਹੀਂ ਕਿਸਾਨਾਂ ਬਾਰੇ ਗਲਤ ਖਬਰਾਂ ਬਣਾਉਣ ਤੇ ਉਡਾਉਣ ਵਾਲਿਆਂ ਨੂੰ ਚੰਗੀ ਤਰ੍ਹਾਂ ਆੜੇ ਹੱਥ ਲੈਂਦੇ ਨਜ਼ਰ ਆਏ ਸਨ ਦਿਲਜੀਤ ਦੋਸਾਂਝ।

The post ਕਿਸਾਨਾਂ ਨੂੰ ਅੱਤਵਾਦੀ ਕਹਿਣ ਵਾਲਿਆਂ ਨੂੰ ਦਿਲਜੀਤ ਦੋਸਾਂਝ ਨੇ ਦਿੱਤਾ ਕਰਾਰਾ  ਜਵਾਬ appeared first on Daily Post Punjabi.

ਕਿਸਾਨੀ ਸੰਘਰਸ਼ ਦੌਰਾਨ ਤਿੰਨ ਹੋਰ ਕਿਸਾਨਾਂ ਦਾ ਹੋਇਆ ਦੇਹਾਂਤ , ਸਿੰਗਰ ਸਤਵਿੰਦਰ ਬੁੱਗਾ ਨੇ ਕੀਤਾ ਦੁੱਖ ਦਾ ਪ੍ਰਗਟਾਵਾ
tribute paid singer satwinder bugga: ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਪਿਛਲੇ 22 ਦਿਨਾਂ ਤੋਂ ਲਗਾਤਾਰ ਜਾਰੀ ਹੈ।ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਇਸ ਧਰਨੇ ਪ੍ਰਦਰਸ਼ਨ ‘ਚ ਹਰ ਕੋਈ ਵੱਧ ਚੜ ਕੇ ਹਿੱਸਾ ਲੈ ਰਿਹਾ ਹੈ।ਇਸ ਪ੍ਰਦਰਸ਼ਨ ਦੌਰਾਨ ਕਈ ਕਿਸਾਨਾਂ ਸ਼ਹੀਦ ਹੋ ਚੁੱਕੇ ਹਨ।ਹੁਣ ਤਿੰਨ ਹੋਰ ਨੌਜਵਾਨ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਦੌਰਾਨ ਆਪਣੀ ਜਾਨ ਕੁਰਬਾਨ ਕਰ ਚੁੱਕੇ ਹਨ।ਜਿਸ ਨੂੰ ਹਰ ਕੋਈ ਆਮ ਹੋਵੇ ਜਾਂ ਖਾਸ ਇਨ੍ਹਾਂ ਸ਼ਹੀਦਾਂ ਨੂੰ ਵੱਖ-ਵੱਖ ਤਰ੍ਹਾਂ ਨਾਲ ਯਾਦ ਕਰ ਕੇ ਸ਼ਰਧਾਂਜਲੀਆਂ ਭੇਂਟ ਕਰ ਰਹੇ ਹਨ।ਇਸ ਦੌਰਾਨ ਗਾਇਕ ਸਤਵਿੰਦਰ ਬੁੱਗਾ ਨੇ ਇਕ ਭਾਵੁਕ ਪੋਸਟ ਸਾਂਝੀ

tribute paid singer satwinder bugga

ਕਰਦਿਆਂ ਇਨ੍ਹਾਂ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ।ਇਨ੍ਹਾਂ ਕਿਸਾਨਾਂ ‘ਚ ਜ਼ਿਲਾ ਬਠਿੰਡਾ ਦੇ ਪਿੰਡ ਤੁੰਗਵਾਲੀ ਦਾ ਰਹਿਣ ਵਾਲਾ ਕਿਸਾਨ ਜੈ ਸਿੰਘ, ਬਠਿੰਡਾ ਦੇ ਹੀ ਪਿੰਡ ਫੱਤਾ ਮਾਲੋਕਾ ਦਾ ਵਸਨੀਕ ਜਤਿੰਦਰ ਸਿੰਘ ਅਤੇ ਜ਼ਿਲਾ ਹੁਸ਼ਿਆਰਪੁਰ ਦੇ ਪਿੰਡ ਥਾਣੇ ਦਾ ਰਹਿਣ ਵਾਲਾ ਗੁਰਵਿੰਦਰ ਸਿੰਘ ਸ਼ਾਮਲ ਹੈ।ਦਿੱਲੀ ਬਾਰਡਰਾਂ ‘ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਅੱਜ 22ਵਾਂ ਦਿਨ ਹੈ।ਕੜਾਕੇ ਦੀ ਠੰਡ ਹੋਣ ਦੇ ਬਾਵਜੂਦ ਵੀ ਕਿਸਾਨਾਂ ਦੇ ਹੌਂਸਲੇ ਬੁਲੰਦ ਅਤੇ ਦ੍ਰਿੜ ਇਰਾਦੇ ਨਾਲ ਡਟੇ ਹੋਏ ਹਨ।ਇਸ ਵੇਲੇ ਦਿੱਲੀ ਨੂੰ ਕਰੀਬ ਚਾਰੇ ਪਾਸਿਓਂ ਘੇਰਿਆ ਹੋਇਆ ਹੈ।ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦਾ ਚਰਚਾ ਛਿੜਿਆ ਹੈ।ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ ‘ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਜਾ ਰਹੀ ਹੈ।ਪੰਜਾਬ ਦੇ ਕਿਸਾਨ ਧਰਨੇ ਦੇ

tribute paid singer satwinder bugga

ਪਹਿਲੇ ਦਿਨ ਤੋਂ ਹੀ ਇਥੇ ਹਨ।ਇਸੇ ਲਈ ਹੁਣ ਉਨ੍ਹਾਂ ਇਸ ਰੋਸ ਪ੍ਰਦਰਸ਼ਨ ‘ਚ ਆਪਣੀ ਸ਼ਮੂਲੀਅਤ ਵਧਾ ਕੇ ਰੱਖਣ ਦਾ ਨਵਾਂ ਢੰਗ ਅਪਣਾਇਆ ਹੈ।ਅੰਦੋਲਨ ਲੰਬਾ ਸਮਾਂ ਚੱਲਦਾ ਦੇਖ ਕੇ ਹੁਣ ਕਿਸਾਨ ਵਾਰੀ-ਵਾਰੀ ਇੱਥੇ ਆ ਰਹੇ ਹਨ।ਭਾਵ ਕਿ ਹਰ ਇੱਕ ਦੀ ਆਪਣੀ ਇੱਕ ਡਿਊਟੀ ਲੱਗ ਚੁੱਕੀ ਹੈ।ਜਿਹੜੇ ਕਿਸਾਨ ਪਹਿਲੇ ਦਿਨ ਤੋਂ ਗਏ ਹੋਏ ਹਨ, ਉਹ ਹੁਣ ਟ੍ਰਾਲੀਆਂ ਵਿੱਚ ਪਰਤ ਰਹੇ ਹਨ ਉਨ੍ਹਾਂ ਹੀ ਟ੍ਰਾਲੀਆਂ ‘ਚ ਨਵੇਂ ਕਿਸਾਨ ਧਰਨੇ ‘ਤੇ ਸ਼ਾਮਲ ਹੋਣ ਲਈ ਪਹੁੰਚ ਰਹੇ ਹਨ।

ਸਲਾਮ ਇਹਨਾਂ ਦੇ ਜਿਗਰੇ ਨੂੰ 23ਵੇਂ ਦਿਨ ਕਿਸਾਨਾਂ ਦੀ ਸਟੇਜ ਤੇ ਗਰਜਦੇ ਬੋਲ LIVE…

The post ਕਿਸਾਨੀ ਸੰਘਰਸ਼ ਦੌਰਾਨ ਤਿੰਨ ਹੋਰ ਕਿਸਾਨਾਂ ਦਾ ਹੋਇਆ ਦੇਹਾਂਤ , ਸਿੰਗਰ ਸਤਵਿੰਦਰ ਬੁੱਗਾ ਨੇ ਕੀਤਾ ਦੁੱਖ ਦਾ ਪ੍ਰਗਟਾਵਾ appeared first on Daily Post Punjabi.

ਕਿਸਾਨ ਅੰਦੋਲਨ-ਦਲੇਰ ਮਹਿੰਦੀ ਨੇ ਕਿਹਾ ਕਿ ਹੰਕਾਰ ਦਿਖਾਉਣ ਦਾ ਕੋਈ ਫਾਇਦਾ ਨਹੀਂ , ਗੱਲਬਾਤ ਨਾਲ ਨਿਕਲ ਸਕਦਾ ਕੋਈ ਹੱਲ
singer daler mehndi on farmer protest:ਪੰਜਾਬ ਹਰਿਆਣਾ ਦੇ ਕਿਸਾਨਾਂ ਨੇ ਦੇਸ਼ ਦੀ ਰਾਜਧਾਨੀ ਦਿੱਲੀ ਨੂੰ ਘੇਰਿਆ ਹੋਇਆ ਹੈ।ਪਿਛਲੇ ਕਈ ਦਿਨਾਂ ਤੋਂ ਖੇਤੀ ਕਾਨੂੰਨਾਂ ਦੇ ਖਿਲਾਫ ਉਨ੍ਹਾਂ ਦਾ ਸਰਕਾਰ ਦੇ ਖਿਲਾਫ ਰੋਸ ਜਾਰੀ ਹੈ। ਸਰਕਾਰ ਨਾਲ ਜਾਰੀ ਗੱਲਬਾਤ ਤੇ ਮੀਟਿੰਗ ਵੀ ਨਤੀਜਾ ਵੀ ਬੇਸਿੱਟਾ ਰਿਹਾ, ਅਜਿਹੇ ਵਿੱਚ ਇਸ ਵਿਰੋਧ ਪ੍ਰਦਰਸ਼ਨ ਦੇ ਲੰਬਾ ਚਲਣ ਦੇ ਆਸਾਰ ਦਿਖਾਈ ਦੇ ਰਹੇ ਹਨ। ਹੁਣ ਇਸ ਆਂਦੋਲਨ ਵਿੱਚ ਆਪਣੇ ਗੀਤ ਦੇ ਜਰੀਏ ਕਿਸਾਨਾਂ ਦਾ ਹੌਂਸਲਾ ਵਧਾਉਣ ਵਾਲੇ ਦਲੇਰ ਮਹਿੰਦੀ ਨੇ ਵੱਡੀ ਗੱਲ ਕਹਿ ਦਿੱਤੀ ਹੈ।ਮੀਡੀਆ ਨਾਲ ਗੱਲਬਾਤ ਦੌਰਾਨ ਦਲੇਰ ਮਹਿੰਦੀ ਨੇ ਦੋਵੇਂ ਕਿਸਾਨਾਂ ਅਤੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੱਲਬਾਤ ਦੇ ਰਾਹੀਂ ਹੀ ਕਿਸੀ ਸੱਮਸਿਆ ਦਾ ਹਲ ਕੱਢਿਆ ਜਾ ਸਕਦਾ ਹੈ ।ਉਨ੍ਹਾਂ ਨੇ ਸਾਫ ਕਿਹਾ ਹੈ ਕਿ ਹੰਕਾਰ ਅਤੇ ਜਿੱਦ ਤੇ ਅੜੇ ਰਹਿਣ ਦੇ ਨਾਲ ਕੋਈ ਵੀ ਹੱਲ ਨਹੀਂ ਨਿਕਲਣ ਵਾਲਾ ਹੈ।ਉਨ੍ਹਾਂ ਦੀਆਂ ਨਜ਼ਰਾਂ ਨੂੰ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ ਅਤੇ ਕਿਸਾਨ ਜਥੇਬੰਦੀਆਂ ਨੂੰ ਵੀ ਸਰਕਾਰ ਤੱਕ ਆਪਣੀਆਂ ਮੰਗਾਂ ਪਹੁੰਚਾਉਣੀਆਂ ਚਾਹੀਦੀਆਂ ਹਨ।ਗੱਲਬਾਤ ਦੇ ਦੌਰਾਨ ਦਲੇਰ ਮਹਿੰਦੀ ਨੇ ਸ਼੍ਰੀ ਗੁਰੂਨਾਨਕ ਦੇਵ ਜੀ ਨੂੰ ਯਾਦ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਆਪਣੀ ਜਿੰਦਗੀ ਦੇ 15-16 ਸਾਲ ਕੇਵਲ ਖੇਤੀ ਕੀਤੀ ਸੀ।ਉਨ੍ਹਾਂ ਨੇ ਹਮੇਸ਼ਾ ਇਹ ਹੀ ਸੰਦੇਸ਼ ਦਿੱਤਾ ਕਿ ਮਿਲ ਵੰਡ ਕੇ ਖਾਣਾ ਚਾਹੀਦਾ ਹੈ।

<svg width="50px" height="50px" viewBox="0 0 60 60" version="1.1" xmlns="https://www.w3.org/2000/svg" xmlns:xlink="https://www.w3.org/1999/xlink"><g stroke="none" stroke-width="1" fill="none" fill-rule="evenodd"><g transform="translate(-511.000000, -20.000000)" fill="#000000"><g><path d="M556.869,30.41 C554.814,30.41 553.148,32.076 553.148,34.131 C553.148,36.186 554.814,37.852 556.869,37.852 C558.924,37.852 560.59,36.186 560.59,34.131 C560.59,32.076 558.924,30.41 556.869,30.41 M541,60.657 C535.114,60.657 530.342,55.887 530.342,50 C530.342,44.114 535.114,39.342 541,39.342 C546.887,39.342 551.658,44.114 551.658,50 C551.658,55.887 546.887,60.657 541,60.657 M541,33.886 C532.1,33.886 524.886,41.1 524.886,50 C524.886,58.899 532.1,66.113 541,66.113 C549.9,66.113 557.115,58.899 557.115,50 C557.115,41.1 549.9,33.886 541,33.886 M565.378,62.101 C565.244,65.022 564.756,66.606 564.346,67.663 C563.803,69.06 563.154,70.057 562.106,71.106 C561.058,72.155 560.06,72.803 558.662,73.347 C557.607,73.757 556.021,74.244 553.102,74.378 C549.944,74.521 548.997,74.552 541,74.552 C533.003,74.552 532.056,74.521 528.898,74.378 C525.979,74.244 524.393,73.757 523.338,73.347 C521.94,72.803 520.942,72.155 519.894,71.106 C518.846,70.057 518.197,69.06 517.654,67.663 C517.244,66.606 516.755,65.022 516.623,62.101 C516.479,58.943 516.448,57.996 516.448,50 C516.448,42.003 516.479,41.056 516.623,37.899 C516.755,34.978 517.244,33.391 517.654,32.338 C518.197,30.938 518.846,29.942 519.894,28.894 C520.942,27.846 521.94,27.196 523.338,26.654 C524.393,26.244 525.979,25.756 528.898,25.623 C532.057,25.479 533.004,25.448 541,25.448 C548.997,25.448 549.943,25.479 553.102,25.623 C556.021,25.756 557.607,26.244 558.662,26.654 C560.06,27.196 561.058,27.846 562.106,28.894 C563.154,29.942 563.803,30.938 564.346,32.338 C564.756,33.391 565.244,34.978 565.378,37.899 C565.522,41.056 565.552,42.003 565.552,50 C565.552,57.996 565.522,58.943 565.378,62.101 M570.82,37.631 C570.674,34.438 570.167,32.258 569.425,30.349 C568.659,28.377 567.633,26.702 565.965,25.035 C564.297,23.368 562.623,22.342 560.652,21.575 C558.743,20.834 556.562,20.326 553.369,20.18 C550.169,20.033 549.148,20 541,20 C532.853,20 531.831,20.033 528.631,20.18 C525.438,20.326 523.257,20.834 521.349,21.575 C519.376,22.342 517.703,23.368 516.035,25.035 C514.368,26.702 513.342,28.377 512.574,30.349 C511.834,32.258 511.326,34.438 511.181,37.631 C511.035,40.831 511,41.851 511,50 C511,58.147 511.035,59.17 511.181,62.369 C511.326,65.562 511.834,67.743 512.574,69.651 C513.342,71.625 514.368,73.296 516.035,74.965 C517.703,76.634 519.376,77.658 521.349,78.425 C523.257,79.167 525.438,79.673 528.631,79.82 C531.831,79.965 532.853,80.001 541,80.001 C549.148,80.001 550.169,79.965 553.369,79.82 C556.562,79.673 558.743,79.167 560.652,78.425 C562.623,77.658 564.297,76.634 565.965,74.965 C567.633,73.296 568.659,71.625 569.425,69.651 C570.167,67.743 570.674,65.562 570.82,62.369 C570.966,59.17 571,58.147 571,50 C571,41.851 570.966,40.831 570.82,37.631"></path></g></g></g></svg>

View this post on Instagram

A post shared by Daler Mehndi (@thedalermehndiofficial)

ਦਲੇਰ ਮਹਿੰਦੀ ਮੰਨਦੇ ਹਨ ਕਿ ਧਰਨਾ ਦੇ ਰਹੇ ਕਿਸਾਨਾਂ ਨੂੰ ਵੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਬੰਦ ਪਏ ਰਾਹਾਂ ਕਾਰਨ ਮੁਸਾਫਿਰਾਂ ਨੂੰ ਵੀ ਆਣ ਜਾਣ ਵਿੱਚ ਮੁਸ਼ਕਿਲ ਹੋ ਰਹੀ ਹੈ।ਅਜਿਹੇ ਵਿੱਚ ਉਹ ਵੀ ਇਹ ਵੀ ਉਮੀਦ ਲਗਾਏ ਬੈਠੇ ਹਨ ਕਿ ਜਲਦ ਤੋਂ ਜਲਦ ਕੋਈ ਹੱਲ ਕੱਢ ਲਿਆ ਜਾਵੇ।ਉੱਥੇ ਹੀ ਕਿਸਾਨਾਂ ਦਾ ਹੌਂਸਲਾ ਵਧਾਉਂਦੇ ਹੋਏ ਦਲੇਰ ਨੇ ਫਿਲਮ ਛਲਾਂਗ ਦਾ ਟਾਈਟਲ ਟ੍ਰੈਕ ਵੀ ਗਾ ਦਿੱਤਾ ਹੈ।ਉਨ੍ਹਾਂ ਦੇ ਮੁਤਾਬਿਕ ਹਿੰਮਤ ਦਿਖਾਉਣਾ, ਆਪਣੀ ਗੱਲ ਰੱਖਣਾ ਹਰ ਲੋਕਤੰਤਰ ਦ ਅਧਿਕਾਰ ਹੈ।ਉਂਝ, ਕਿਸਾਨਾਂ ਦੇ ਚੱਲ ਰਹੇ ਅੰਦੋਲਨ ਵਿਚ ਬਾਲੀਵੁੱਡ-ਪੰਜਾਬੀ ਇੰਡਸਟਰੀ ਦਾ ਗੁੱਸਾ ਵੀ ਦੇਖਣ ਨੂੰ ਮਿਲ ਰਿਹਾ ਹੈ। ਵਿਰੋਧ ਵਿੱਚ ਅਜਿਹੇ ਬਹੁਤ ਸਾਰੇ ਗਾਣੇ ਵਜਾਏ ਜਾ ਰਹੇ ਹਨ, ਜੋ ਜਾਂ ਤਾਂ ਇੱਕ ਵੱਡੇ ਪੰਜਾਬੀ ਗਾਇਕ ਨੇ ਗਾਏ ਹਨ ਜਾਂ ਜੋ ਕਿਸੇ ਵੱਡੀ ਫਿਲਮ ਦੇ ਹਨ। ਗੀਤਾਂ ਰਾਹੀਂ ਵੀ ਸਰਕਾਰ ਤੱਕ ਪਹੁੰਚਣ ਦੇ ਯਤਨ ਕੀਤੇ ਜਾ ਰਹੇ ਹਨ।

The post ਕਿਸਾਨ ਅੰਦੋਲਨ-ਦਲੇਰ ਮਹਿੰਦੀ ਨੇ ਕਿਹਾ ਕਿ ਹੰਕਾਰ ਦਿਖਾਉਣ ਦਾ ਕੋਈ ਫਾਇਦਾ ਨਹੀਂ , ਗੱਲਬਾਤ ਨਾਲ ਨਿਕਲ ਸਕਦਾ ਕੋਈ ਹੱਲ appeared first on Daily Post Punjabi.

ਕਿਸਾਨਾਂ ਦੇ “ਦਿੱਲੀ ਚਲੋ ਅੰਦੋਲਨ” ਨੂੰ ਲੈ ਕੇ ਬੱਬੂ ਮਾਨ ਨੇ ਲੋਕਾਂ ਨੂੰ ਕੀਤੀ ਇਹ ਖਾਸ ਅਪੀਲ
babbu mann post kissan protest appeal :26 ਨਵੰਬਰ ਨੂੰ ਕਿਸਾਨ ਦਿੱਲੀ ਵਿੱਚ ਵੱਡਾ ਪ੍ਰਦਰਸ਼ਨ ਕਰਨ ਜਾ ਰਹੇ ਹਨ । ਇਸ ਪ੍ਰਦਰਸ਼ਨ ਦੌਰਾਨ ਪੰਜਾਬ ਦੇ ਕਲਾਕਾਰ ਵੀ ਪਿੱਛੇ ਨਹੀਂ ਹਨ ਤੇ ਉਹ ਵੀ ਨਾਰੇਬਾਜ਼ੀ ਕਰਨਗੇ । ਚੰਡੀਗੜ੍ਹ ਵਿੱਚ ਜੁਟੇ ਪੰਜਾਬੀ ਗਾਇਕ ਸੋਨੀਆ ਮਾਨ, ਕੰਵਰ ਗਰੇਵਾਲ, ਜੱਸ ਬਾਜਵਾ, ਹਰਫ਼ ਚੀਮਾ ਅਤੇ ਲੱਖਾ ਸਿਧਾਣਾ ਨੇ ਸਾਫ਼ ਕੀਤਾ ਕਿ ਕਿਸਾਨਾਂ ਦੇ ਹਰ ਸੰਘਰਸ਼ ਵਿੱਚ ਕਲਾਕਾਰ ਉਨ੍ਹਾਂ ਦੇ ਨਾਲ ਖੜੇ ਹਨ।ਚੰਡੀਗੜ੍ਹ ਵਿੱਚ ਇੱਕ ਜੁੱਟ ਹੋਏ ਕਲਾਕਾਰਾਂ ਨੇ ਕਿਹਾ ਸੂਬੇ ਦੇ ਵੱਖ-ਵੱਖ ਪਿੰਡਾਂ ਤੋਂ ਆ ਰਹੇ ਕਿਸਾਨਾਂ ਦੇ ਮੋਰਚੇ ਵਿੱਚ ਉਹ ਸ਼ਾਮਲ ਹੁੰਦੇ ਹੋਏ ਦਿੱਲੀ ਵੱਲ ਵਧਣਗੇ ਅਤੇ ਜਿੱਥੇ ਵੀ ਕਿਸਾਨਾਂ ਨੂੰ ਰੋਕਿਆ ਉਹ ਵੀ ਉਨ੍ਹਾਂ ਦੇ ਨਾਲ ਧਰਨੇ ‘ਤੇ ਬੈਠ ਜਾਣਗੇ । ਕਲਾਕਾਰਾਂ ਨੇ ਪਿੰਡਾਂ ਦੇ ਸਰਪੰਚਾਂ ਅਤੇ ਸਿਆਸਤਦਾਨਾਂ ਨੂੰ ਅਪੀਲ ਕੀਤੀ ਕਿ ਆਪਣੇ ਮਤਭੇਦ ਬੁਲਾਕੇ ਕੇ ਕਿਸਾਨਾਂ ਦੇ ਨਾਲ ਇੱਕ ਮੰਚ ‘ਤੇ ਖੜੇ ਹੋਣ ।

ਇਸ ਦੇ ਨਾਲ ਹੀ ਪੰਜਾਬੀ ਇੰਡਸਟਰੀ ਦੇ ਮਾਨ ਯਾਨਿ ਕਿ ਬੱਬੂ ਮਾਨ ਜੋ ਕਿ ਸੋਸ਼ਲ ਮੀਡੀਆ ਤੇ ਜਿਆਦਾ ਐਕਟਿਵ ਨਹੀਂ ਰਹਿੰਦੇ ਪਰ ਹਾਂ ਹਾਲ ਹੀ ਵਿੱਚ ਉਨ੍ਹਾਂ ਨੇ 26 ਤੇ 27 ਨਵੰਬਰ ਨੂੰ ਜਿੱਥੇ ਕਿਸਾਨ ਤੇ ਮਜਬੂਰ ਜਥੇਬੰਦੀਆਂ ਦਿੱਲੀ ਵੱਲ ਕੂਚ ਕਰਨ ਜਾ ਰਹੇ ਹਨ ਤਾਂ ਬੱਬੂ ਮਾਨ ਨੇ ਵੀ ਸੋਸ਼ਲ ਮੀਡੀਆ ਤੇ ਪੋਸਟ ਰਾਹੀਂ ਲਿਖਿਆ ਕਿ  26 ਤੇ 27 ਨਵੰਬਰ ਨੂੰ ਪੰਜਾਬ ਦੀਆਂ ਸਾਰੀਆਂ ਕਿਸਾਨ ਤੇ ਮਜਦੂਰ ਜਥੇਬੰਦੀਆਂ ਨੇ ਰਲਕੇ ਦਿੱਲੀ ਦਾ ਪ੍ਰੋਗਰਾਮ ਬਣਾਇਆ, ਆਓ ਸਾਰੇ ਰਲਕੇ ਕਦਮ ਨਾਲ ਕਦਮ ਮਿਲਾ ਕੇ ਚਲੀਏ, ਜਿੰਦਗੀ ਵਿੱਚ ਕਈ ਵਾਰ ਕੁੱਝ ਉਲਝਣਾ ਹੁੰਦੀਆਂ ਹਨ, ਜੇ ਤੁਸੀਂ ਆਪਣ ਕਿਸੀ ਮਜਬੂਰੀ ਵਿੱਚ ਫਸੇ ਓ ਤਾਂ ਆਪ ਆਪਣੇ ਸਾਥੀ ਸੰਗੀਆਂ ਦੀ ਧਰਨੇ ਵਿੱਚ ਸ਼ਾਮਿਲ ਹੋਣ ਦੀ ਡਿਊਟੀ ਜਰੂਰ ਲਾਓ, ਰਲ ਮਿਲ ਕੇ ਇੱਕ ਸਫਲ ਇਕੱਠ ਕਰੀਏ.. ਕਿਸਾਨ ਮਜਦੂਰ ਏਕਤਾ ਜਿੰਦਾਬਾਦ…ਬੇਈਮਾਨ।

ਇਸ ਤੋਂ ਪਹਿਲਾਂ ਵੀ ਕਿਸਾਨਾਂ ਨੇ ਜਦੋਂ ਤੋਂ ਖੇਤੀ ਕਾਨੂੰਨ ਦੇ ਖਿਲਾਫ਼ ਪ੍ਰਦਰਸ਼ਨ ਸ਼ੁਰੂ ਕੀਤਾ ਹੈ ।ਤੁਹਾਨੂੰ ਦੱਸ ਦਿੰਦੇ ਹਾਂ ਕਿ ਦਿੱਲੀ ਪੁਲਿਸ ਨੇ ਭਾਵੇਂ ਕਿਸਾਨਾਂ ਨੂੰ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਹੈ ।ਪਰ ਤੁਹਾਨੂੰ ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਨੇ ਸਾਫ਼ ਕਰ ਦਿੱਤਾ ਹੈ ਕਿ ਉਹ 4-5 ਮਹੀਨੇ ਦਾ ਰਾਸ਼ਨ ਲੈਕੇ ਦਿੱਲੀ ਵੱਲ ਵਧਣਗੇ । ਸਿਰਫ਼ ਇੰਨਾਂ ਹੀ ਨਹੀਂ ਕਿਸਾਨ ਜਥੇਬੰਦੀਆਂ ਨੇ ਹਰਿਆਣਾ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦਾ ਰਾਹ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸੇ ਥਾਂ ‘ਤੇ ਚੱਕਾ ਜਾਮ ਕਰ ਦਿੱਤਾ ਜਾਵੇਗਾ ।

The post ਕਿਸਾਨਾਂ ਦੇ “ਦਿੱਲੀ ਚਲੋ ਅੰਦੋਲਨ” ਨੂੰ ਲੈ ਕੇ ਬੱਬੂ ਮਾਨ ਨੇ ਲੋਕਾਂ ਨੂੰ ਕੀਤੀ ਇਹ ਖਾਸ ਅਪੀਲ appeared first on Daily Post Punjabi.