Kiwi health benefits Archives - Daily Post Punjabi

ਸਰੀਰ ‘ਚ ਖੂਨ ਦੀ ਕਮੀ ਨੂੰ ਦੂਰ ਕਰਦਾ ਹੈ ਰੋਜ਼ਾਨਾ 1 ਕੀਵੀ ਦਾ ਸੇਵਨ, ਜਾਣੋ ਹੋਰ ਫ਼ਾਇਦੇ ?
Kiwi Health benefits: ਮੌਸਮ ਦੇ ਬਦਲਣ ਨਾਲ ਖਾਣ-ਪੀਣ ਦਾ ਖ਼ਾਸ ਧਿਆਨ ਰੱਖਣ ਦੀ ਜ਼ਰੂਰਤ ਹੁੰਦੀ ਹੈ। ਤਾਂ ਜੋ ਡੀਹਾਈਡਰੇਸ਼ਨ ਅਤੇ ਹੋਰ ਬਿਮਾਰੀਆਂ ਤੋਂ ਬਚਿਆ ਜਾ ਸਕੇ। ਇਸਦੇ ਲਈ ਡੇਲੀ ਡਾਇਟ ‘ਚ ਕੀਵੀ ਫਲ ਸ਼ਾਮਲ ਕਰਨਾ ਬੈਸਟ ਆਪਸ਼ਨ ਹੈ। ਇਸ ‘ਚ ਵਿਟਾਮਿਨ ਸੀ ਅਤੇ ਈ, ਪੋਟਾਸ਼ੀਅਮ, ਕੈਲਸ਼ੀਅਮ, ਫਾਈਬਰ, ਐਂਟੀ-ਆਕਸੀਡੈਂਟਸ, ਐਂਟੀ-ਇੰਫਲਾਮੇਟਰੀ ਅਤੇ ਚਿਕਿਤਸਕ ਗੁਣ ਹੁੰਦੇ ਹਨ। ਅਜਿਹੇ ‘ਚ ਰੋਜ਼ਾਨਾ 1 ਕੀਵੀ ਦਾ ਸੇਵਨ ਕਰਨਾ ਸਿਹਤ ਹੀ ਨਹੀਂ ਸਕਿਨ ਲਈ ਵੀ ਲਾਭਕਾਰੀ ਮੰਨਿਆ ਜਾਂਦਾ ਹੈ। ਇਸ ਲਈ ਆਓ ਅੱਜ ਜਾਣਦੇ ਹਾਂ ਇਸ ਦੇ ਹੋਰ ਫਾਇਦਿਆਂ ਬਾਰੇ…

Kiwi Health benefits

ਕੀਵੀ ਖਾਣ ਦੇ ਫ਼ਾਇਦੇ

ਇਸ ਦੇ ਸੇਵਨ ਨਾਲ ਡੇਂਗੂ ਦੇ ਮਰੀਜ਼ਾਂ ਨੂੰ ਜਲਦੀ ਠੀਕ ਹੋਣ ‘ਚ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਖੂਨ ‘ਚ ਘੱਟ ਰਹੇ ਪਲੇਟਲੇਟ ਨੂੰ ਵਧਾਉਣ ‘ਚ ਵੀ ਕੀਵੀ ਫ਼ਾਇਦੇਮੰਦ ਹੁੰਦੀ ਹੈ।

ਇਕ ਖੋਜ ਦੇ ਅਨੁਸਾਰ ਲਗਾਤਾਰ 8 ਹਫਤਿਆਂ ਤੱਕ ਕੀਵੀ ਖਾਣ ਨਾਲ ਹਾਈ ਬੀਪੀ ਦੀ ਸਮੱਸਿਆ ਦੂਰ ਹੁੰਦੀ ਹੈ। ਅਜਿਹੇ ‘ਚ ਦਿਲ ਵਧੀਆ ਤਰੀਕੇ ਨਾਲ ਕੰਮ ਕਰਦਾ ਹੈ।

ਰੋਜ਼ਾਨਾ 1 ਕੀਵੀ ਦਾ ਸੇਵਨ ਕਰਨ ਨਾਲ ਬਲੱਡ ਕਲੋਟਸ ਦੀ ਸਮੱਸਿਆ ਤੋਂ ਰਾਹਤ ਮਿਲਣ ਨਾਲ ਸਟ੍ਰੋਕ ਅਤੇ ਹਾਰਟ ਅਟੈਕ ਆਉਣ ਦਾ ਖ਼ਤਰਾ ਕਈ ਗੁਣਾ ਘੱਟ ਜਾਂਦਾ ਹੈ।

ਨਿਯਮਤ ਤੌਰ ‘ਤੇ ਕੀਵੀ ਦੇ ਸੇਵਨ ਨਾਲ ਪਾਚਨ ਤੰਤਰ ਮਜ਼ਬੂਤ ਹੋਣ ਨਾਲ ਗੈਸ, ਐਸਿਡਿਟੀ, ਬਦਹਜ਼ਮੀ, ਪੇਟ ਦਰਦ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ।

ਕੀਵੀ ਘੱਟ ਕੈਲੋਰੀ ਅਤੇ ਜ਼ਿਆਦਾ ਫਾਈਬਰ ਵਾਲਾ ਫ਼ਲ ਹੈ। ਅਜਿਹੇ ‘ਚ ਰੋਜ਼ਾਨਾ ਇਸ ਦੇ ਸੇਵਨ ਨਾਲ ਭਾਰ ਘਟਾਉਣ ‘ਚ ਸਹਾਇਤਾ ਮਿਲਦੀ ਹੈ।

ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਕੀਵੀ ਦਾ ਸੇਵਨ ਕਰਨ ਨਾਲ ਇਮਿਊਨਿਟੀ ਵੱਧਣ ਨਾਲ ਸਰਦੀ, ਜ਼ੁਕਾਮ, ਬੁਖਾਰ ਆਦਿ ਮੌਸਮੀ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ।

ਵਿਟਾਮਿਨ ਸੀ ਨਾਲ ਭਰਪੂਰ ਕੀਵੀ ਦਾ ਸੇਵਨ ਕਰਨ ਨਾਲ ਸਾਹ ਪ੍ਰਕ੍ਰਿਆ ਸਹੀ ਤਰ੍ਹਾਂ ਕੰਮ ਕਰਦੀ ਹੈ। ਅਜਿਹੇ ‘ਚ ਇਹ ਅਸਥਮਾ ਹੋਣ ਦੇ ਖ਼ਤਰੇ ਨੂੰ ਘੱਟ ਕਰਦਾ ਹੈ।

ਕੀਵੀ ‘ਚ ਮੌਜੂਦ ਫੋਲੇਟ, ਵਿਟਾਮਿਨ ਸੀ ਸਰੀਰ ‘ਚ ਆਇਰਨ ਦੀ ਕਮੀ ਨੂੰ ਦੂਰ ਕਰਨ ‘ਚ ਮਦਦ ਕਰਦਾ ਹੈ। ਅਜਿਹੇ ‘ਚ ਗਰਭਪਾਤ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ।

ਕੀਵੀ ਅਤੇ ਦਹੀਂ ਦਾ ਫੇਸਪੈਕ ਲਗਾਉਣ ਸਕਿਨ ਨੂੰ ਪੋਸ਼ਣ ਮਿਲਣ ਨਾਲ ਡ੍ਰਾਈ ਸਕਿਨ, ਪਿੰਪਲਸ, ਦਾਗ-ਧੱਬੇ, ਝੁਰੜੀਆਂ, ਛਾਈਆਂ ਅਤੇ ਡਾਰਕ ਸਰਕਲ ਤੋਂ ਰਾਹਤ ਮਿਲਦੀ ਹੈ।

ਕੀਵੀ ‘ਚ ਮੌਜੂਦ ਵਿਟਾਮਿਨ ਸੀ ਸਰੀਰ ‘ਚ ਇੰਸੁਲਿਨ ਦੀ ਮਾਤਰਾ ਨੂੰ ਘੱਟ ਕਰਨ ‘ਚ ਮਦਦ ਕਰਦਾ ਹੈ ਇਸ ਤਰ੍ਹਾਂ ਸ਼ੂਗਰ ਲੈਵਲ ਕੰਟਰੋਲ ‘ਚ ਰਹਿੰਦਾ ਹੈ।

The post ਸਰੀਰ ‘ਚ ਖੂਨ ਦੀ ਕਮੀ ਨੂੰ ਦੂਰ ਕਰਦਾ ਹੈ ਰੋਜ਼ਾਨਾ 1 ਕੀਵੀ ਦਾ ਸੇਵਨ, ਜਾਣੋ ਹੋਰ ਫ਼ਾਇਦੇ ? appeared first on Daily Post Punjabi.

ਵੱਡੇ ਕੰਮ ਦਾ ਹੈ ਇਹ ਛੋਟਾ ਜਿਹਾ ਫ਼ਲ, ਰੋਜ਼ਾਨਾ ਸੇਵਨ ਕਰਨ ਨਾਲ ਮਿਲਣਗੇ ਇਹ 8 ਫ਼ਾਇਦੇ
Kiwi health benefits: ਗਰਮੀਆਂ ਦੇ ਮੌਸਮ ‘ਚ ਖਾਣ-ਪੀਣ ਦਾ ਖ਼ਾਸ ਧਿਆਨ ਰੱਖਣ ਦੀ ਜ਼ਰੂਰਤ ਹੁੰਦਾ ਹੈ। ਤਾਂ ਜੋ ਡੀਹਾਈਡਰੇਸ਼ਨ ਅਤੇ ਹੋਰ ਬਿਮਾਰੀਆਂ ਤੋਂ ਬਚਿਆ ਜਾ ਸਕੇ। ਇਸਦੇ ਲਈ ਡੇਲੀ ਡਾਇਟ ‘ਚ ਕੀਵੀ ਫਲ ਸ਼ਾਮਲ ਕਰਨਾ ਬੈਸਟ ਆਪਸ਼ਨ ਹੈ। ਇਸ ‘ਚ ਵਿਟਾਮਿਨ ਸੀ ਅਤੇ ਈ, ਪੋਟਾਸ਼ੀਅਮ, ਕੈਲਸ਼ੀਅਮ, ਫਾਈਬਰ, ਐਂਟੀ-ਆਕਸੀਡੈਂਟਸ, ਐਂਟੀ-ਇੰਫਲਾਮੇਟਰੀ ਅਤੇ ਚਿਕਿਤਸਕ ਗੁਣ ਹੁੰਦੇ ਹਨ। ਅਜਿਹੇ ‘ਚ ਰੋਜ਼ਾਨਾ 1 ਕੀਵੀ ਦਾ ਸੇਵਨ ਕਰਨਾ ਲਾਭਕਾਰੀ ਮੰਨਿਆ ਜਾਂਦਾ ਹੈ। ਤਾਂ ਆਓ ਜਾਣਦੇ ਹਾਂ ਇਸ ਦੇ ਹੋਰ ਫਾਇਦਿਆਂ ਬਾਰੇ…

Kiwi health benefitsKiwi health benefits

ਡੇਂਗੂ ‘ਚ ਫਾਇਦੇਮੰਦ: ਡੇਂਗੂ ਦੇ ਮਰੀਜ਼ਾਂ ਨੂੰ ਕੀਵੀ ਦਾ ਸੇਵਨ ਕਰਨ ਨਾਲ ਜਲਦੀ ਠੀਕ ਹੋਣ ‘ਚ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਖੂਨ ‘ਚ ਘੱਟ ਰਹੇ ਪਲੇਟਲੇਟ ਨੂੰ ਵਧਾਉਣ ‘ਚ ਵੀ ਕੀਵੀ ਨੂੰ ਲਾਭਕਾਰੀ ਮੰਨਿਆ ਜਾਂਦਾ ਹੈ। ਇਕ ਖੋਜ ਦੇ ਅਨੁਸਾਰ ਲਗਾਤਾਰ 8 ਹਫਤਿਆਂ ਤੱਕ ਕੀਵੀ ਖਾਣ ਨਾਲ ਹਾਈ ਬੀਪੀ ਦੀ ਸਮੱਸਿਆ ਦੂਰ ਹੁੰਦੀ ਹੈ। ਅਜਿਹੇ ‘ਚ ਦਿਲ ਵਧੀਆ ਤਰੀਕੇ ਨਾਲ ਕੰਮ ਕਰਦਾ ਹੈ। ਨਾਲ ਹੀ ਇਸ ਨਾਲ ਸਬੰਧਤ ਬਿਮਾਰੀਆਂ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ।

Kiwi health benefits

ਸਟ੍ਰੋਕ ਅਤੇ ਹਾਰਟ ਅਟੈਕ ਦੇ ਖ਼ਤਰੇ ਨੂੰ ਕਰੇ ਘੱਟ: ਰੋਜ਼ਾਨਾ 1 ਕੀਵੀ ਦਾ ਸੇਵਨ ਕਰਨ ਨਾਲ ਬਲੱਡ ਕਲੋਟਸ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਅਜਿਹੇ ‘ਚ ਸਟ੍ਰੋਕ ਅਤੇ ਹਾਰਟ ਅਟੈਕ ਆਉਣ ਦਾ ਖ਼ਤਰਾ ਕਈ ਗੁਣਾ ਘੱਟ ਜਾਂਦਾ ਹੈ। ਨਿਯਮਤ ਤੌਰ ‘ਤੇ ਕੀਵੀ ਦੇ ਸੇਵਨ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਇਹ ਗੈਸ, ਐਸਿਡਿਟੀ, ਬਦਹਜ਼ਮੀ, ਪੇਟ ਦਰਦ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ‘ਚ ਵੀ ਸਹਾਇਤਾ ਕਰਦਾ ਹੈ। ਆਪਣੇ ਵਧੇ ਭਾਰ ਤੋਂ ਪ੍ਰੇਸ਼ਾਨ ਲੋਕਾਂ ਨੂੰ ਇਸ ਨੂੰ ਆਪਣੀ ਡੇਲੀ ਡਾਇਟ ‘ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਅਸਲ ‘ਚ ਕੀਵੀ ਘੱਟ ਕੈਲੋਰੀ ਅਤੇ ਜ਼ਿਆਦਾ ਫਾਈਬਰ ਵਾਲਾ ਫ਼ਲ ਹੈ। ਅਜਿਹੇ ‘ਚ ਇਸ ਦੇ ਸੇਵਨ ਨਾਲ ਭਾਰ ਘਟਾਉਣ ‘ਚ ਸਹਾਇਤਾ ਮਿਲਦੀ ਹੈ।

ਮੌਸਮੀ ਬਿਮਾਰੀਆਂ ਤੋਂ ਬਚਾਅ: ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਕੀਵੀ ਦਾ ਸੇਵਨ ਕਰਨ ਨਾਲ ਇਮਿਊਨਿਟੀ ਵੱਧਦੀ ਹੈ। ਅਜਿਹੇ ‘ਚ ਸਰਦੀ, ਜ਼ੁਕਾਮ, ਬੁਖਾਰ ਆਦਿ ਮੌਸਮੀ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਅਸਥਮਾ ਦੇ ਮਰੀਜ਼ਾਂ ਲਈ ਵਿਟਾਮਿਨ-ਸੀ ਨਾਲ ਭਰਪੂਰ ਚੀਜ਼ਾਂ ਫਾਇਦੇਮੰਦ ਹੁੰਦੀਆਂ ਹਨ। ਅਜਿਹੇ ‘ਚ ਵਿਟਾਮਿਨ ਸੀ ਨਾਲ ਭਰਪੂਰ ਕੀਵੀ ਦਾ ਸੇਵਨ ਕਰਨ ਨਾਲ ਸਾਹ ਪ੍ਰਕ੍ਰਿਆ ਸਹੀ ਤਰ੍ਹਾਂ ਕੰਮ ਕਰਦੀ ਹੈ। ਅਜਿਹੇ ‘ਚ ਇਹ ਅਸਥਮਾ ਹੋਣ ਦੇ ਖ਼ਤਰੇ ਨੂੰ ਘੱਟ ਕਰਦਾ ਹੈ। ਨਲਹਿ ਇਸ ਦੇ ਮਰੀਜ਼ਾਂ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਪੌਸ਼ਟਿਕ ਅਤੇ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਕੀਵੀ ਦਾ ਪ੍ਰੈਗਨੈਂਸੀ ‘ਚ ਸੇਵਨ ਲਾਭਕਾਰੀ ਹੁੰਦਾ ਹੈ। ਇਸ ‘ਚ ਮੌਜੂਦ ਫੋਲੇਟ, ਵਿਟਾਮਿਨ ਸੀ ਸਰੀਰ ‘ਚ ਆਇਰਨ ਦੀ ਕਮੀ ਨੂੰ ਦੂਰ ਕਰਨ ‘ਚ ਮਦਦ ਕਰਦਾ ਹੈ। ਅਜਿਹੇ ‘ਚ ਗਰਭਪਾਤ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ।

The post ਵੱਡੇ ਕੰਮ ਦਾ ਹੈ ਇਹ ਛੋਟਾ ਜਿਹਾ ਫ਼ਲ, ਰੋਜ਼ਾਨਾ ਸੇਵਨ ਕਰਨ ਨਾਲ ਮਿਲਣਗੇ ਇਹ 8 ਫ਼ਾਇਦੇ appeared first on Daily Post Punjabi.