KMP expressway Archives - Daily Post Punjabi

ਦਰਦਨਾਕ ਹਾਦਸਾ: KMP ਐਕਸਪ੍ਰੈਸ ਵੇਅ ਕੰਢੇ ਸੌਂ ਰਹੇ ਮਜ਼ਦੂਰਾਂ ਨੂੰ ਤੇਜ਼ ਰਫ਼ਤਾਰ ਟਰੱਕ ਨੇ ਦਰੜਿਆ, 3 ਦੀ ਮੌਤ
KMP ਯਾਨੀ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸ ਵੇਅ ‘ਤੇ ਵੀਰਵਾਰ ਸਵੇਰੇ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ । ਇਸ ਹਾਦਸੇ ਵਿੱਚ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ ਜਦਕਿ 11 ਜਣੇ ਗੰਭੀਰ ਜ਼ਖ਼ਮੀ ਹੋ ਗਏ ਹਨ। 10 ਜ਼ਖਮੀਆਂ ਨੂੰ ਇਲਾਜ ਲਈ ਪੀਜੀਆਈ ਰੋਹਤਕ ਭੇਜ ਗਿਆ। 1 ਜ਼ਖਮੀ ਨੂੰ ਇਲਾਜ ਲਈ ਬਹਾਦਰਗੜ੍ਹ ਦੇ ਟਰਾਮਾ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ। ਮਿਲੀ ਜਾਣਕਾਰੀ ਸਾਰੇ ਮ੍ਰਿਤਕ ਅਤੇ ਜ਼ਖਮੀ KMP ‘ਤੇ ਮੁਰੰਮਤ ਦਾ ਕੰਮ ਕਰਦੇ ਹਨ।

KMP expressway road accident

ਦੱਸਿਆ ਜਾ ਰਿਹਾ ਹੈ ਕਿ ਐਕਸਪ੍ਰੈਸ ਵੇਅ ‘ਤੇ ਮੁਰੰਮਤ ਦਾ ਕੰਮ ਚੱਲ ਰਿਹਾ ਸੀ, ਜਿੱਥੇ ਵੱਡੀ ਗਿਣਤੀ ਵਿੱਚ ਮਜ਼ਦੂਰ ਕੰਮ ਕਰ ਰਹੇ ਸਨ । ਮਜ਼ਦੂਰ ਕੰਮ ਤੋਂ ਬਾਅਦ ਥੱਕ ਕੇ ਸੜਕ ਦੇ ਕਿਨਾਰੇ ਹੀ ਸੌਂ ਗਏ ਸਨ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਟਰੱਕ ਉਨ੍ਹਾਂ ਦੇ ਉੱਪਰ ਚੜ੍ਹ ਗਿਆ ਅਤੇ ਉਨ੍ਹਾਂ ਨੂੰ ਕੁਚਲ ਦਿੱਤਾ। ਜਿਸ ਕਾਰਨ ਇਸ ਹਾਦਸੇ ਵਿੱਚ 3 ਮਜ਼ਦੂਰਾਂ ਦੀ ਮੌਤ ਹੋ ਗਈ ਹੈ, ਜਦਕਿ ਕੁਝ ਲੋਕਾਂ ਨੇ ਭੱਜ ਕੇ ਆਪਣੀ ਜਾਨ ਬਚਾਈ।

ਇਹ ਵੀ ਪੜ੍ਹੋ: ਕਿਸਾਨਾਂ ਅੱਗੇ ਝੁਕੀ ਸਰਕਾਰ, CM ਮਾਨ ਨੇ ਝੋਨੇ ਦੀ ਬੀਜਾਈ ਲਈ 14 ਤੇ 17 ਜੂਨ ਨਵੀਆਂ ਤਰੀਕਾਂ ਕੀਤੀਆਂ ਤੈਅ

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਮਜ਼ਦੂਰਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਹ ਸੜਕ ਹਾਦਸਾ ਅਸੋਦਾ ਟੋਲ ਨੇੜੇ ਵਾਪਰਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਦਰਦਨਾਕ ਹਾਦਸਾ: KMP ਐਕਸਪ੍ਰੈਸ ਵੇਅ ਕੰਢੇ ਸੌਂ ਰਹੇ ਮਜ਼ਦੂਰਾਂ ਨੂੰ ਤੇਜ਼ ਰਫ਼ਤਾਰ ਟਰੱਕ ਨੇ ਦਰੜਿਆ, 3 ਦੀ ਮੌਤ appeared first on Daily Post Punjabi.

ਦਿੱਲੀ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ 100 ਦਿਨ ਪੂਰੇ, ਅੱਜ 5 ਘੰਟਿਆਂ ਲਈ KMP ਐਕਸਪ੍ਰੈਸ ਵੇਅ ਜਾਮ ਕਰਨਗੇ ਕਿਸਾਨ
Agitating farmers to block KMP expressway: ਨਵੀਂ ਦਿੱਲੀ: ਖੇਤੀਬਾੜੀ ਕਾਨੂੰਨਾਂ ਖਿਲਾਫ਼ ਦਿੱਲੀ ਸਰਹੱਦ ‘ਤੇ ਵਿਰੋਧ ਪ੍ਰਦਰਸ਼ਨ ਦੇ 100 ਦਿਨ ਪੂਰੇ ਹੋ ਗਏ ਹਨ । ਇਸ ਦੇ ਨਾਲ ਹੀ, ਅੱਜ ਦਿੱਲੀ ਤੇ ਦਿੱਲੀ ਦੇ ਬਾਰਡਰਾਂ ਦੇ ਵੱਖ-ਵੱਖ ਪ੍ਰਦਰਸ਼ਨ ਵਾਲੀਆਂ ਥਾਵਾਂ ਨੂੰ ਜੋੜਨ ਵਾਲਿਆਂ ਕੇਐਮਪੀ ਐਕਸਪ੍ਰੈਸ ਵੇਅ ‘ਤੇ 5 ਘੰਟੇ ਦੀ ਨਾਕਾਬੰਦੀ ਕੀਤੀ ਜਾਵੇਗੀ। ਕਿਸਾਨ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਕੇਐਮਪੀ ਐਕਸਪ੍ਰੈਸ ਵੇਅ ਜਾਮ ਕਰਨਗੇ । ਇਸ ਦੇ ਨਾਲ ਹੀ ਕਿਸਾਨ ਟੋਲ ਪਲਾਜ਼ਾ ਨੂੰ ਟੋਲ ਫੀਸ ਅਦਾ ਕਰਨ ਤੋਂ ਵੀ ਮੁਕਤ ਕਰਨਗੇ । ਹਾਲਾਂਕਿ, ਕਿਸਾਨਾਂ ਅਨੁਸਾਰ ਇਹ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੋਵੇਗਾ। ਸੰਯੁਕਤ ਕਿਸਾਨ ਮੋਰਚਾ ਨੇ ਪ੍ਰਦਰਸ਼ਨਕਾਰੀਆਂ ਨੂੰ ਕੀਤੀ ਕਿ 100 ਦਿਨ ਪੂਰੇ ਹੋਣ ‘ਤੇ ਕਾਲੀ ਪੱਟੀ ਬੰਨ੍ਹ ਕੇ ਆਪਣਾ ਵਿਰੋਧ ਦਰਜ ਕਰਵਾਉਣ।

Agitating farmers to block KMP expressway

ਸਿੰਘੂ ਬਾਰਡਰ ਤੋਂ ਕੁੰਡਲੀ ਪਹੁੰਚ ਐਕਸਪ੍ਰੈਸ ਵੇਅ ਦਾ ਰਸਤਾ ਬਲਾਕ ਕਰਨਗੇ ਤਾਂ ਉਹ ਇਸ ਰਸਤੇ ‘ਤੇ ਪੈਣ ਵਾਲੇ ਟੋਲ ਪਲਾਜ਼ਾ ਨੂੰ ਵੀ ਬਲਾਕ ਕਰਨਗੇ । ਗਾਜੀਪੁਰ ਬਾਰਡਰ ਤੋਂ ਕਿਸਾਨ ਡਾਸਨਾ ਟੋਲ ਵੱਲ ਕੂਚ ਕਰਨਗੇ। ਟਿਕਰੀ ਬਾਰਡਰ ਨੇੜੇ ਬਹਾਦੁਰਗੜ ਬਾਰਡਰ ਵੀ ਜਾਮ ਕਰਨਗੇ । ਨਾਲ ਹੀ ਸ਼ਾਹਜਹਾਪੁਰ ਬਾਰਡਰ ‘ਤੇ ਬੈਠੇ ਕਿਸਾਨ ਗੁਰੂਗ੍ਰਾਮ-ਮਾਨੇਸਰ ਨੂੰ ਛੂਹਣ ਵਾਲੀ ਕੇਐਮਪੀ ਐਕਸਪ੍ਰੈਸ ਨੂੰ ਬਲਾਕ ਕਰਨਗੇ। ਕਿਸਾਨਾਂ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਜਿਨ੍ਹਾਂ ਬਾਰਡਰਾਂ ਤੋਂ ਜੋ ਟੋਲ ਪਲਾਜ਼ਾ ਨੇੜੇ ਹੋਵੇਗਾ ਉਸਨੂੰ ਵੀ ਬਲਾਕ ਕਰ ਦਿੱਤਾ ਜਾਵੇਗਾ।

Agitating farmers to block KMP expressway

ਇਸ ਸਬੰਧੀ ਗਾਜੀਪੁਰ ਬਾਰਡਰ ‘ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਦੇ ਉੱਤਰ ਪ੍ਰਦੇਸ਼ ਦੇ ਪ੍ਰਧਾਨ ਰਾਜਵੀਰ ਸਿੰਘ ਜਾਦੋਨ ਨੇ  ਦੱਸਿਆ ਕਿ ਕਿਸਾਨ ਇੱਥੋਂ ਡਾਸਨਾ ਟੋਲ ਵੱਲ ਕੂਚ ਕਰਨਗੇ, ਪਰ ਹਰਿਆਣਾ-ਯੂਪੀ ਦੇ ਜਿੰਨੇ ਵੀ ਟੋਲ ਪੈਣਗੇ, ਜਿਵੇਂ ਕਿ ਦੁਹਾਈ, ਕਾਸਨਾ, ਨੋਇਡਾ ਆਦਿ ਸਭ ‘ਤੇ ਕਿਸਾਨ ਰਹਿਣਗੇ ਅਤੇ ਜਾਮ ਕੀਤੇ ਜਾਣਗੇ।” ਉਨ੍ਹਾਂ ਕਿਹਾ, “ਇਹ ਟੋਲ ਪਲਾਜ਼ਾ ਸ਼ਾਂਤਮਈ ਢੰਗ ਨਾਲ ਬੰਦ ਕੀਤੇ ਜਾਣਗੇ, ਰਾਹਗੀਰਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ, ਰਾਹਗੀਰਾਂ ਲਈ ਪਾਣੀ ਦੇ ਪ੍ਰਬੰਧ ਕੀਤੇ ਜਾਣਗੇ, ਅੰਦੋਲਨਕਾਰੀ ਰਾਹਗੀਰਾਂ ਨੂੰ ਖੇਤੀਬਾੜੀ ਦੇ ਵਿਸ਼ੇ ‘ਤੇ ਆਪਣਾ ਦੁੱਖ ਵੀ ਦੱਸਣਗੇ।”

ਰਾਜਵੀਰ ਸਿੰਘ ਨੇ ਦੱਸਿਆ, “ਐਮਰਜੈਂਸੀ ਵਾਹਨਾਂ ਐਂਬੂਲੈਂਸ, ਫਾਇਰ ਬ੍ਰਿਗੇਡ  ਅਤੇ ਕਿਸੇ ਵਿਦੇਸ਼ੀ ਯਾਤਰੀਆਂ ਨੂੰ ਨਹੀਂ ਰੋਕਿਆ ਜਾਵੇਗਾ। ਨਾਲ ਹੀ, ਫੌਜੀ ਵਾਹਨਾਂ ਨੂੰ ਨਹੀਂ ਰੋਕਿਆ ਜਾਵੇਗਾ।” ਸੰਯੁਕਤ ਕਿਸਾਨ ਮੋਰਚਾ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਅੰਦੋਲਨ ਦੀ ਹਮਾਇਤ ਕਰਨ ਅਤੇ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕਰਨ ਲਈ ਘਰਾਂ ਅਤੇ ਦਫਤਰਾਂ ਵਿੱਚ ਕਾਲੇ ਝੰਡੇ ਲਹਿਰਾਏ ਜਾਣ।

ਇਹ ਵੀ ਦੇਖੋ: ਰਾਜੇਵਾਲ ਨੂੰ ਯਾਦ ਆਈ ਇੰਦਰਾ ਗਾਂਧੀ, ਕਹਿੰਦਾ ” ਮੋਦੀ ਨਾਲ ਕਰੂੰਗਾ ਆਰ-ਪਾਰ, ਜ਼ੋਰ ਲਾ ਲਵੇ ਹੁਣ”

The post ਦਿੱਲੀ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ 100 ਦਿਨ ਪੂਰੇ, ਅੱਜ 5 ਘੰਟਿਆਂ ਲਈ KMP ਐਕਸਪ੍ਰੈਸ ਵੇਅ ਜਾਮ ਕਰਨਗੇ ਕਿਸਾਨ appeared first on Daily Post Punjabi.