Kotakpura news Archives - Daily Post Punjabi

ਕੋਟਕਪੂਰਾ : ਖੇਤਾਂ ‘ਚੋਂ ਇੱਕ ਕ੍ਰੇਟ ‘ਚੋਂ ਗੁਟਕਾ ਸਾਹਿਬ ਦੇ 6 ਸਰੂਪ ਹੋਏ ਬਰਾਮਦ, ਪੁਲਿਸ ਵੱਲੋਂ ਅਣਪਛਾਤਿਆਂ ‘ਤੇ ਮਾਮਲਾ ਦਰਜ
ਕੋਟਕਪੂਰਾ ਦੀ ਨਵੀਂ ਅਨਾਜ ਮੰਡੀ ਨੇੜੇ ਸੁੰਨਸਾਨ ਥਾਂ ’ਤੇ ਗੁਟਕਾ ਸਾਹਿਬ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੰਡੀ ਦੇ ਪਿੱਛੇ ਖੇਤਾਂ ਵਿੱਚੋਂ ਇੱਕ ਕ੍ਰੇਟ ਵਿੱਚ ਗੁਟਕਾ ਸਾਹਿਬ ਦੇ ਛੇ ਸਰੂਪ ਬਰਾਮਦ ਹੋਏ ਹਨ। ਜਾਣਕਾਰੀ ਮੁਤਾਬਕ ਇਨ੍ਹਾਂ ਵਿਚੋਂ ਇੱਕ ਗੁਟਕਾ ਸਾਹਿਬ ਨੂੰ ਅਗਨ ਭੇਟ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਸੀ। ਇਸ ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਸਾਰੇ ਸਰੂਪ ਮਰਿਆਦਾ ਸਹਿਤ ਗੁਰਦੁਆਰਾ ਚੁੱਲਾ ਸਾਹਿਬ ਵਿਖੇ ਰਖਵਾਏ ਗਏ।

ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਅਤੇ ਡੀਐਸਪੀ ਕੋਟਕਪੂਰਾ ਸੰਜੀਵ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲਿਆ। ਪੁਲਿਸ ਦਾ ਕਹਿਣਾ ਹੈ ਕਿ ਪੜਤਾਲ ਦੇ ਆਧਾਰ ’ਤੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇਗਾ।

ਜਾਣਕਾਰੀ ਅਨੁਸਾਰ ਅੱਜ ਸਵੇਰੇ ਕਿਸੇ ਵਿਅਕਤੀ ਨੇ ਨਵੀਂ ਅਨਾਜ ਮੰਡੀ ਦੀ ਬੈਕ ਸਾਈਡ ਖੇਤਾਂ ਵਿੱਚ ਇੱਕ ਕ੍ਰੇਟ ਵਿੱਚ ਗੁਟਕਾ ਸਾਹਿਬ ਦੇ ਸਰੂਪ ਪਏ ਹੋਏ ਵੇਖੇ। ਇਸ ਬਾਰੇ ਉਸ ਨੇ ਗੁਰਦੁਆਰਾ ਚੁੱਲਾ ਸਾਹਿਬ ਦੇ ਪ੍ਰਬੰਧਕਾਂ ਨੂੰ ਜਾਣਕਾਰੀ ਦਿੱਤੀ। ਪ੍ਰਬੰਧਕ ਮੌਕੇ ’ਤੇ ਪਹੁੰਚੇ ਅਤੇ ਹਾਲਾਤ ਦਾ ਜਾਇਜ਼ਾ ਲੈਣ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਵੀ ਤੁਰੰਤ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਅਤੇ ਸਾਰੇ ਸਰੂਪ ਮਰਿਆਦਾ ਸਹਿਤ ਗੁਰਦੁਆਰਾ ਸਾਹਿਬ ਵਿਖੇ ਭੇਜ ਦਿੱਤੇ। ਇਸ ਮੌਕੇ ਗੱਲਬਾਤ ਕਰਦੇ ਹੋਏ ਡੀਐਸਪੀ ਕੋਟਕਪੂਰਾ ਸੰਜੀਵ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕੋਲ ਪੁਰਾਤਨ ਜਾਂ ਬਿਰਧ ਸਰੂਪ ਹਨ ਤਾਂ ਉਹਨਾਂ ਨੂੰ ਮਰਿਆਦਾ ਦੇ ਨਾਲ ਗੁਰਦੁਆਰਾ ਸਾਹਿਬ ਵਿੱਚ ਜਮ੍ਹਾਂ ਕਰਵਾਇਆ ਜਾਵੇ।

ਇਹ ਵੀ ਪੜ੍ਹੋ : ਪਹਾੜਾਂ ‘ਚ ਫਿਰ ਬਦਲਿਆ ਮੌਸਮ, ਕਈ ਥਾਵਾਂ ‘ਤੇ ਹੋਈ ਬਰਫ਼ਬਾਰੀ, ਘੁੰਮਣ ਗਏ ਸੈਲਾਨੀ ਹੋਏ ਬਾਗੋ-ਬਾਗ

ਇਸ ਮਾਮਲੇ ਵਿੱਚ ਪੰਥਕ ਆਗੂ ਬਾਬਾ ਲਖਬੀਰ ਸਿੰਘ ਨੇ ਵੀ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ’ਤੇ ਸੰਤੁਸ਼ਟੀ ਜਤਾਈ। ਉਨ੍ਹਾਂ ਕਿਹਾ ਕਿ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਕੇ ਪੜਤਾਲ ਸ਼ੁਰੂ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਕਿਸੇ ਦੀ ਲਾਪਰਵਾਹੀ ਹੈ ਜਾਂ ਕਿਸੇ ਨੇ ਜਾਣਬੁਝ ਕੇ ਇਹ ਕਿਰਿਆ ਕੀਤੀ ਹੈ, ਇਹ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ। ਨਾਲ ਹੀ ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੋਟਕਪੂਰਾ : ਖੇਤਾਂ ‘ਚੋਂ ਇੱਕ ਕ੍ਰੇਟ ‘ਚੋਂ ਗੁਟਕਾ ਸਾਹਿਬ ਦੇ 6 ਸਰੂਪ ਹੋਏ ਬਰਾਮਦ, ਪੁਲਿਸ ਵੱਲੋਂ ਅਣਪਛਾਤਿਆਂ ‘ਤੇ ਮਾਮਲਾ ਦਰਜ appeared first on Daily Post Punjabi.

ਕੋਟਕਪੂਰਾ ‘ਚ ਵਿਆਹੁਤਾ ਮਹਿਲਾ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਘਰੇਲੂ ਕਲੇਸ਼ ਤੋਂ ਸੀ ਪਰੇਸ਼ਾਨ
ਕੋਟਕਪੂਰਾ ਸ਼ਹਿਰ ‘ਚ ਇੱਕ ਵਿਆਹੁਤਾ ਮਹਿਲਾ ਨੇ ਘਰੇਲੂ ਕਲੇਸ਼ ਕਾਰਨ ਘਰ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਰੀਨਾ ਕੌਰ (32) ਵਜੋਂ ਹੋਈ ਹੈ ਅਤੇ ਉਸ ਦੇ ਪਿਤਾ ਦੀ ਸ਼ਿਕਾਇਤ ‘ਤੇ ਥਾਣਾ ਸਿਟੀ ਦੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮ੍ਰਿਤਕਾ ਦੇ ਪਤੀ, ਨਨਾਣ ਅਤੇ ਇਕ ਹੋਰ ਨੌਜਵਾਨ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਬਾਘਾਪੁਰਾਣਾ (ਮੋਗਾ) ਦੇ ਪਿੰਡ ਗੱਜਣਵਾਲਾ ਦੇ ਵਸਨੀਕ ਸਾਧੂ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਰੀਨਾ ਕੌਰ ਦਾ ਵਿਆਹ ਸਾਲ 2015 ਵਿੱਚ ਕੋਟਕਪੂਰਾ ਦੇ ਰਹਿਣ ਵਾਲੇ ਸੋਨੂੰ ਸਿੰਘ ਨਾਲ ਹੋਇਆ ਸੀ। ਉਸ ਦੀ ਧੀ ਨੇ ਜਦੋਂ ਮੁੰਡੇ ਨੂੰ ਜਨਮ ਦਿੱਤਾ ਸੀ ‘ਤਾਂ ਉਹ ਆਪਣੇ ਪਤੀ ਨਾਲ ਧਾਰਮਿਕ ਸਥਾਨ ’ਤੇ ਮੱਥਾ ਟੇਕਣ ਗਈ ਸੀ ਤਾਂ ਕੋਟਕਪੂਰਾ ਦਾ ਰਹਿਣ ਵਾਲਾ ਅਨਮੋਲ ਉਰਫ਼ ਜਗਵਿੰਦਰ ਸਿੰਘ ਨਾਂ ਦਾ ਨੌਜਵਾਨ ਵੀ ਉਨ੍ਹਾਂ ਨਾਲ ਗਿਆ ਸੀ।

ਇਹ ਵੀ ਪੜ੍ਹੋ : ਕਿਸਾਨਾਂ ਵੱਲੋਂ ਨਵਾਂ ਸਾਲ ਨਾ ਮਨਾਉਣ ਦਾ ਐਲਾਨ, ਕਿਹਾ- “ਇਹ ਸਮਾਂ ਖੁਸ਼ੀ ਦਾ ਨਹੀਂ, ਡੱਲੇਵਾਲ ਦੀ ਹਾਲਤ ਨਾਜ਼ੁਕ…

ਇਸ ਤੋਂ ਬਾਅਦ ਅਨਮੋਲ ਦਾ ਘਰ ‘ਚ ਆਉਣਾ-ਜਾਣਾ ਸ਼ੁਰੂ ਕਰ ਦਿੱਤਾ, ਜਿਸ ਦਾ ਰੀਨਾ ਕੌਰ ਵਿਰੋਧ ਕਰਦੀ ਸੀ, ਪਰ ਉਸ ਦੇ ਪਤੀ ਅਤੇ ਨਨਾਣ ਨੇ ਇਕ ਨਾ ਸੁਣੀ, ਉਲਟਾ ਉਸ ‘ਤੇ ਘਰ ਛੱਡਣ ਲਈ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ। ਇਸ ਗੱਲ ਨੂੰ ਲੈ ਕੇ ਘਰ ‘ਚ ਤਕਰਾਰ ਸ਼ੁਰੂ ਹੋ ਗਿਆ ਅਤੇ ਇਸ ਤੋਂ ਤੰਗ ਆ ਕੇ ਰੀਨਾ ਕੌਰ ਨੇ ਘਰ ਦੇ ਕਮਰੇ ‘ਚ ਚੁੰਨੀ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।

ਇਸ ਸਬੰਧੀ ਥਾਣਾ ਸਿਟੀ ਦੇ ਐਸ.ਐਚ.ਓ ਇੰਸਪੈਕਟਰ ਮਨੋਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ‘ਤੇ ਪੁਲਿਸ ਨੇ ਮਹਿਲਾ ਦੇ ਪਤੀ ਸੋਨੂੰ ਸਿੰਘ, ਨਨਾਣ ਕੱਦੂ ਤੇ ਇੱਕ ਹੋਰ ਨੌਜਵਾਨ ਅਨਮੋਲ ਉਰਫ਼ ਜਗਵਿੰਦਰ ਸਿੰਘ ਖਿਲਾਫ BSS ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਤੇ ਲਾਸ਼ ਦਾ ਪੋਸਟਮਾਰਟਮ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫ਼ਰੀਦਕੋਟ ਤੋਂ ਕਰਵਾਇਆ ਜਾ ਰਿਹਾ ਹੈ। ਨਾਲ ਹੀ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਕੋਟਕਪੂਰਾ ‘ਚ ਵਿਆਹੁਤਾ ਮਹਿਲਾ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਘਰੇਲੂ ਕਲੇਸ਼ ਤੋਂ ਸੀ ਪਰੇਸ਼ਾਨ appeared first on Daily Post Punjabi.

ਕੋਟਕਪੂਰਾ : ਖੇਤਾਂ ‘ਚ ਚੋਰੀਆਂ ਕਰਨ ਵਾਲੇ 4 ਮੁਲਜ਼ਮ ਗ੍ਰਿਫਤਾਰ, ਪਿੰਡ ਦੇ ਲੋਕਾਂ ਨੇ ਕਾਬੂ ਕਰ ਪੁਲਿਸ ਨੂੰ ਸੌਪਿਆ
ਕੋਟਕਪੂਰਾ ਦੇ ਪਿੰਡ ਢਿੱਲਵਾਂ ਕਲਾਂ ਦੀ ਯੂਥ ਕਲੱਬ ਦੇ ਮੈਂਬਰਾਂ ਨੇ ਖੇਤਾਂ ਵਿੱਚੋਂ ਬਿਜਲੀ ਟਰਾਂਸਫਾਰਮਰ, ਮੋਟਰਾਂ ਅਤੇ ਤਾਰਾਂ ਚੋਰੀ ਕਰਨ ਵਾਲੇ ਮੁਲਜਮਾਂ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕੀਤਾ। ਪੁਲਿਸ ਨੇ ਇੰਨ੍ਹਾਂ ਮੁਲਜਮਾਂ ਤੋਂ ਸਮਾਨ ਖਰੀਦ ਕੇ ਅੱਗੇ ਵੇਚਣ ਵਾਲੇ ਇੱਕ ਹੋਰ ਵਿਅਕਤੀ ਨੂੰ ਕਾਬੂ ਕਰਦੇ ਹੋਏ ਕੁੱਲ ਚਾਰ ਲੋਕਾਂ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹਨਾਂ ਪਾਸੋਂ ਇੱਕ ਟਾਟਾ ਐਸ ਗੱਡੀ ਤੋਂ ਇਲਾਵਾ ਤਕਰੀਬਨ 220 ਲੀਟਰ ਟਰਾਂਸਫਾਰਮ ਦਾ ਤੇਲ ਵੀ ਬਰਾਮਦ ਕੀਤਾ ਗਿਆ ਹੈ।

ਇਸ ਮੌਕੇ ਕਲੱਬ ਦੇ ਪ੍ਰਧਾਨ ਰਾਜਵਿੰਦਰ ਸਿੰਘ ਢਿੱਲੋ ਨੇ ਕਿਹਾ ਕਿ ਥਾਣਾ ਸਦਰ ਕੋਟਕਪੂਰਾ ਦੇ ਅਧੀਨ ਪੈਂਦੇ ਪਿੰਡ ਢਿਲਵਾਂ ਕਲਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਖੇਤਾਂ ਵਿੱਚੋਂ ਬਿਜਲੀ ਟਰਾਂਸਫਾਰਮ ਮੋਟਰਾਂ ਟਰਾਂਸਫਾਰਮ ਦਾ ਤੇਲ ਅਤੇ ਤਾਰਾਂ ਆਦਿ ਦੀ ਚੋਰੀ ਹੋ ਰਹੀ ਸੀ, ਜਿਸ ਤੋਂ ਬਾਅਦ ਪਿੰਡ ਦੀ ਯੂਥ ਕਲੱਬ ਦੇ ਮੈਂਬਰਾਂ ਵੱਲੋਂ ਆਪਣੇ ਪੱਧਰ ਤੇ ਨਿਗਰਾਨੀ ਦਾ ਕੰਮ ਸ਼ੁਰੂ ਕੀਤਾ ਗਿਆ ਅਤੇ ਇਸੇ ਦੌਰਾਨ ਇਹਨਾਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕੀਤਾ ਗਿਆ।

ਇਹ ਵੀ ਪੜ੍ਹੋ : ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਲਈ ਅਟਾਰੀ ਵਾਹਗਾ ਸਰਹੱਦ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

ਇਸ ਮਾਮਲੇ ਵਿੱਚ ਡੀਐਸਪੀ ਕੋਟਕਪੂਰਾ ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਹਨਾਂ ਮੁਲਜ਼ਮਾਂ ਨੂੰ ਹੁਣ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿਛ ਲਈ ਰਿਮਾਡ ਤੇ ਲਿਆ ਜਾਵੇਗਾ ਅਤੇ ਹੋਰ ਜਾਣਕਾਰੀਆਂ ਜੁਟਾਈਆਂ ਜਾਣਗੀਆਂ। ਉਨਾਂ ਪਿੰਡ ਦੇ ਲੋਕਾਂ ਦੀ ਇਸ ਕਾਰਵਾਈ ਦੀ ਸ਼ਲਾਘਾ ਕੀਤੀ ਅਤੇ ਹੋਰਨਾਂ ਪਿੰਡਾਂ ਦੇ ਲੋਕਾਂ ਨੂੰ ਵੀ ਆਪਣੇ ਪੱਧਰ ਤੇ ਮਾੜੇ ਅਨਸਰਾਂ ਦੀ ਨਿਗਰਾਨੀ ਰੱਖਣ ਅਤੇ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਕੋਟਕਪੂਰਾ : ਖੇਤਾਂ ‘ਚ ਚੋਰੀਆਂ ਕਰਨ ਵਾਲੇ 4 ਮੁਲਜ਼ਮ ਗ੍ਰਿਫਤਾਰ, ਪਿੰਡ ਦੇ ਲੋਕਾਂ ਨੇ ਕਾਬੂ ਕਰ ਪੁਲਿਸ ਨੂੰ ਸੌਪਿਆ appeared first on Daily Post Punjabi.

ਕੋਟਕਪੂਰਾ ‘ਚ 28 ਸਾਲਾ ਨੌਜਵਾਨ ਦੀ ਨ.ਸ਼ੇ ਦੀ ਆਦਤ ਨੇ ਲਈ ਜਾ.ਨ, ਲੱਕੜ ਦਾ ਕੰਮ ਕਰਦਾ ਸੀ ਮ੍ਰਿ.ਤਕ
ਫ਼ਰੀਦਕੋਟ ਦੇ ਹਲਕਾ ਕੋਟਕਪੂਰਾ ‘ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ, ਜਿੱਥੇ ਨਸ਼ੇ ਦੇ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ 28 ਸਾਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਛੋਟਾ ਭਰਾ ਵੀ ਨਸ਼ਿਆਂ ਦਾ ਆਦੀ ਹੈ। ਮ੍ਰਿਤਕ ਗਰੀਬ ਪਰਿਵਾਰ ‘ਤੋਂ ਸਬੰਧਿਤ ਸੀ।

ਮ੍ਰਿਤਕ ਮਨਿੰਦਰ ਸਿੰਘ ਦੇ ਚਾਚਾ ਸਰਬਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਨਿੰਦਰ ਦੀ ਸਿਹਤ ਜ਼ਿਆਦਾ ਵਿਗੜਨ ਤੋਂ ਬਾਅਦ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਦਾਖਲ ਕਰਾਇਆ ਗਿਆ ਸੀ ਜਿੱਥੇ ਸਾਡੇ ਕੋਲ ਪੈਸੇ ਨਾ ਹੋਣ ਕਾਰਨ ਇਲਾਜ ਨਹੀਂ ਕਰਵਾ ਸਕੇ। ਡਾਕਟਰਾਂ ਵੱਲੋਂ ਕਿਹਾ ਗਿਆ ਕਿ ਤੁਸੀਂ ਮਨਿੰਦਰ ਨੂੰ ਘਰ ਲੈ ਜਾਓ ਤੇ ਇਸ ਦੀ ਸੇਵਾ ਕਰੋ ਜਦੋਂ ਅਸੀਂ ਮਨਿੰਦਰ ਨੂੰ ਘਰ ਲਿਆਂਦਾ ਤਾਂ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਮੋਹਾਲੀ ‘ਚ ਅੱਜ ਪੰਜਾਬ ਕਿੰਗਜ਼ ਤੇ ਮੁੰਬਈ ਇੰਡੀਅਨਜ਼ ਵਿਚਾਲੇ ਮੈਚ, ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ

ਉਨ੍ਹਾਂ ਕਿਹਾ ਕਿ ਮੇਰੇ ਦੋਨੇ ਭਤੀਜੇ ਨਸ਼ੇ ਦੀ ਦਲਦਲ ਵਿੱਚ ਫਸੇ ਹੋਏ ਸਨ ਜਿਸ ਨੂੰ ਲੈ ਕੇ ਅੱਜ ਮਨਿੰਦਰ ਸਿੰਘ ਦੀ ਮੌਤ ਹੋ ਗਈ ਹੈ ਅਤੇ ਛੋਟਾ ਭਰਾ ਵੀ ਨਸ਼ੇ ਦੀ ਦਲਦਲ ਵਿੱਚ ਫਸਿਆ ਹੋਇਆ ਹੈ। ਮ੍ਰਿਤਕ ਮਨਿੰਦਰ ਲੱਕੜ ਵਾਲੇ ਆਰੇ ਤੇ ਕੰਮ ਕਰਦਾ ਸੀ ਅਤੇ ਉਸਦਾ ਛੋਟਾ ਭਰਾ ਵੀ ਉਸਦੇ ਨਾਲ ਹੀ ਕੰਮ ਕਰਦਾ ਸੀ। ਮ੍ਰਿਤਕ ਦੀ ਮਾਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਪਿਤਾ ਕਾਫੀ ਬਜ਼ੁਰਗ ਹਨ ਪਰਿਵਾਰ ਵੱਲੋਂ ਸਰਕਾਰ ਤੋਂ ਮਦਦ ਦੀ ਗੁਹਾਰ ਲਾਈ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੋਟਕਪੂਰਾ ‘ਚ 28 ਸਾਲਾ ਨੌਜਵਾਨ ਦੀ ਨ.ਸ਼ੇ ਦੀ ਆਦਤ ਨੇ ਲਈ ਜਾ.ਨ, ਲੱਕੜ ਦਾ ਕੰਮ ਕਰਦਾ ਸੀ ਮ੍ਰਿ.ਤਕ appeared first on Daily Post Punjabi.

ਕੋਟਕਪੂਰਾ ‘ਚ ਦੁਕਾਨ ਨੂੰ ਚੋਰ ਨੇ ਬਣਾਇਆ ਨਿਸ਼ਾਨਾ, 30000 ਰੁਪਏ ਦੀ ਨਕਦੀ ਲੈ ਕੇ ਹੋਇਆ ਫਰਾਰ
ਪੰਜਾਬ ਦੇ ਕੋਟਕਪੂਰਾ ਦੀ ਅਨਾਜ ਮੰਡੀ ਵਿੱਚ ਦੇਰ ਰਾਤ ਚੋਰ ਵੱਲੋਂ ਇੱਕ ਆੜਤ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ। ਇੱਕ ਚੋਰ ਨੇ ਦੁਕਾਨ ‘ਚ ਵੜ ਕੇ ਨਕਦੀ ਚੋਰੀ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਇਹ ਘਟਨਾ ਉਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ, ਜਿਸ ਵਿੱਚ ਚੋਰ ਨੂੰ ਦੇਖਿਆ ਗਿਆ ਹੈ। ਇਸ ਮਾਮਲੇ ਦਾ ਪਤਾ ਉਦੋਂ ਲੱਗਿਆ ਜਦੋਂ ਦੁਕਾਨਦਾਰ ਸਵੇਰੇ ਦੁਕਾਨ ਖੋਲਣ ਲਈ ਆਇਆ। ਉਸ ਨੇ ਤੁਰੰਤ ਚੋਰੀ ਦੀ ਸੂਚਨਾ ਪੁਲਿਸ ਨੂੰ ਦਿੱਤੀ।

ਜਾਣਕਾਰੀ ਅਨੁਸਾਰ ਪ੍ਰੀਤਮ ਸਿੰਘ ਨਾਮਕ ਆੜਤੀਆ ਦੀ ਦੁਕਾਨ ਤੇ ਦੇਰ ਰਾਤ ਦੁਕਾਨ ਦੀ ਛੱਤ ਰਾਹੀਂ ਅੰਦਰ ਜ਼ਾ ਵੜਿਆ, ਜਿੱਥੇ ਉਸ ਵੱਲੋਂ ਦੁਕਾਨ ਦੇ ਗੱਲੇ ਤੋੜ ਕੇ ਉਸ ਚ ਪਈ ਕਰੀਬ 25 ਤੋਂ 30 ਹਜ਼ਾਰ ਰੁਪਏ ਦੀ ਨਕਦੀ ਅਤੇ ਕੁਝ ਚਾਂਦੀ ਦੇ ਸਿੱਕੇ ਲੈ ਕੇ ਫਰਾਰ ਹੋ ਗਿਆ। ਚੋਰ ਦੀ ਇਹ ਕਰਤੂਤ ਦੁਕਾਨ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਚ ਕੈਦ ਹੋ ਗਈ।

ਇਹ ਵੀ ਪੜ੍ਹੋ : ਮੁਕੇਰੀਆਂ: ਰੇਡ ਕਰਨ ਗਈ CIA ਸਟਾਫ ਤੇ ਬ.ਦਮਾ.ਸ਼ ਨੇ ਚਲਾਈ ਗੋ.ਲੀ, ਇੱਕ ਪੁਲਿਸ ਮੁਲਾਜ਼ਮ ਦੀ ਹੋਈ ਮੌ.ਤ

ਦੁਕਾਨਦਾਰ ਮਨੀ ਕੁਮਾਰ ਵੱਲੋਂ ਮਾਮਲੇ ਦੀ ਸੂਚਨਾ ਪੁਲੀਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ਤੇ ਪਹੁੰਚੀ। ਉਨ੍ਹਾਂ ਵੱਲੋਂ ਇਸ ਸਬੰਧੀ ਜਾਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਚੋਰ ਦਾ ਪਤਾ ਲਾਗਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੋਟਕਪੂਰਾ ‘ਚ ਦੁਕਾਨ ਨੂੰ ਚੋਰ ਨੇ ਬਣਾਇਆ ਨਿਸ਼ਾਨਾ, 30000 ਰੁਪਏ ਦੀ ਨਕਦੀ ਲੈ ਕੇ ਹੋਇਆ ਫਰਾਰ appeared first on Daily Post Punjabi.

ਧੁੰਦ ਦਾ ਕ.ਹਿਰ ਸ਼ੁਰੂ : ਕੋਟਕਪੂਰਾ ‘ਚ 6 ਵਾਹਨ ਆਪਸ ‘ਚ ਟ.ਕਰਾਏ, ਕਈ ਲੋਕ ਜ਼ਖਮੀ, ਇਕ ਦੀ ਹਾਲਤ ਗੰਭੀਰ
ਪੰਜਾਬ ਵਿੱਚ ਧੁੰਦ ਦਾ ਕਹਿਰ ਸ਼ੁਰੂ ਹੋ ਗਿਆ ਹੈ। ਅੱਜ ਸ਼ਨੀਵਾਰ ਸਵੇਰੇ ਕੋਟਕਪੂਰਾ ‘ਚ ਜੈਤੋ ਰੋਡ ‘ਤੇ ਧੁੰਦ ਕਾਰਨ 6 ਵਾਹਨ ਆਪਸ ‘ਚ ਟਕਰਾ ਗਏ। ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਹੋ ਗਏ ਅਤੇ ਵਾਹਨਾਂ ਦਾ ਵੀ ਕਾਫੀ ਨੁਕਸਾਨ ਹੋਇਆ। ਜ਼ਖ਼ਮੀਆਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ।

ਜਾਣਕਾਰੀ ਮੁਤਾਬਕ ਕੋਟਕਪੂਰਾ ਦੇ ਜੈਤੋ ਰੋਡ ‘ਤੇ ਪਹਿਲਾਂ ਦੋ ਵਾਹਨ ਆਪਸ ‘ਚ ਟਕਰਾ ਗਏ, ਜਿਸ ਤੋਂ ਬਾਅਦ ਦੋ ਬੱਸਾਂ ਸਮੇਤ ਕੁਝ ਵਾਹਨ ਵੀ ਆ ਕੇ ਇਨ੍ਹਾਂ ਵਾਹਨਾਂ ਨਾਲ ਟਕਰਾ ਗਏ। ਇਸ ਹਾਦਸੇ ਕਾਰਨ ਵਾਹਨਾਂ ਵਿੱਚ ਸਵਾਰ ਕਈ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਜਦਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਕੋਟਕਪੂਰਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੋਂ ਇੱਕ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : NIFT ਬੈਂਗਲੁਰੂ ਨੇ ਸਕੂਲ ਆਫ ਐਮੀਨੈਂਸ ਲਈ ਤਿਆਰ ਕੀਤੀ ਡਰੈੱਸ, ਯੂਨੀਫਾਰਮ ਪਹਿਨ ਕੇ ਸਕੂਲ ਪਹੁੰਚੇ ਵਿਦਿਆਰਥੀ

ਬੱਸ ਚਾਲਕ ਬੇਅੰਤ ਸਿੰਘ ਨੇ ਦੱਸਿਆ ਕਿ ਟਾਟਾ ਐੱਸ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਇਸ ਤੋਂ ਇਲਾਵਾ ਦੋ ਟਰੈਕਟਰ ਟਰਾਲੀਆਂ ਸੜਕ ‘ਤੇ ਰਿਫਲੈਕਟਰ ਤੋਂ ਬਿਨਾਂ ਖੜ੍ਹੀਆਂ ਸਨ, ਜਿਸ ਕਾਰਨ ਉਨ੍ਹਾਂ ਦਾ ਧਿਆਨ ਨਹੀਂ ਗਿਆ। ਟਰੈਕਟਰ ਚਾਲਕ ਨੇ ਦੱਸਿਆ ਕਿ ਉਹ ਖੜ੍ਹਾ ਸੀ ਇਸੇ ਦੌਰਾਨ ਬੱਸ ਚਾਲਕ ਨੇ ਪਿੱਛੇ ਤੋਂ ਆ ਕੇ ਉਸ ਨੂੰ ਟੱਕਰ ਮਾਰ ਦਿੱਤੀ। ਕਿਸਾਨ ਨੱਥਾ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਬੱਸ ਦੀ ਤੇਜ਼ ਰਫ਼ਤਾਰ ਕਾਰਨ ਵਾਪਰਿਆ ਹੈ।

ਜਾਂਚ ਅਧਿਕਾਰੀ ਐਸਆਈ ਸੁਖਦਰਸ਼ਨ ਸ਼ਰਮਾ ਨੇ ਦੱਸਿਆ ਕਿ ਧੁੰਦ ਕਾਰਨ ਵਾਪਰੇ ਇਸ ਹਾਦਸੇ ਵਿੱਚ ਦੋ ਬੱਸਾਂ, ਇੱਕ ਟਾਟਾ ਏਸ ਗੱਡੀ, ਦੋ ਟਰੈਕਟਰ ਟਰਾਲੀਆਂ ਅਤੇ ਦੋ ਕੈਂਟਰ ਆਪਸ ਵਿੱਚ ਟਕਰਾ ਗਏ, ਜਿਸ ਵਿੱਚ ਕੁੱਝ ਲੋਕ ਜ਼ਖਮੀ ਹੋਏ ਹਨ ਜਿੰਨ੍ਹਾਂ ‘ਚੋਂ ਇੱਕ ਵਿਅਕਤੀ ਦੀ ਹਾਲਤ ਗੰਭੀਰ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਧੁੰਦ ਦਾ ਕ.ਹਿਰ ਸ਼ੁਰੂ : ਕੋਟਕਪੂਰਾ ‘ਚ 6 ਵਾਹਨ ਆਪਸ ‘ਚ ਟ.ਕਰਾਏ, ਕਈ ਲੋਕ ਜ਼ਖਮੀ, ਇਕ ਦੀ ਹਾਲਤ ਗੰਭੀਰ appeared first on Daily Post Punjabi.

ਕੋਟਕਪੂਰਾ ‘ਚ ਮੀਂਹ ਕਾਰਨ ਭਰਿਆ ਪਾਣੀ: DC ਨਾਲ ਵਿਧਾਨ ਸਭਾ ਸਪੀਕਰ ਸੰਧਵਾਂ ਬਰਸਾਤੀ ਪਾਣੀ ‘ਚ ਉਤਰੇ
ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਵਿਧਾਇਕ ਕੋਟਕਪੂਰਾ ਕੁਲਤਾਰ ਸਿੰਘ ਸੰਧਵਾਂ ਹਲਕੇ ਦੇ ਲੋਕ ਬਰਸਾਤੀ ਪਾਣੀ ਕਾਰਨ ਪ੍ਰੇਸ਼ਾਨੀ ਝੱਲ ਰਹੇ ਹਨ। ਐਤਵਾਰ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਡੀਸੀ ਵਿਨੀਤ ਕੁਮਾਰ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਲੋਕਾਂ ਨੂੰ ਹੋ ਰਹੀਆਂ ਪ੍ਰੇਸ਼ਾਨੀਆਂ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪਹੁੰਚੇ। ਬਰਸਾਤੀ ਪਾਣੀ ਵਿਚਕਾਰ ਆ ਕੇ ਸਮੱਸਿਆ ਦੇ ਹੱਲ ਲਈ ਅਧਿਕਾਰੀਆਂ ਨਾਲ ਗੱਲਬਾਤ ਕੀਤੀ।

ਇਹ ਵੀ ਪੜ੍ਹੋ : ਫਿਰੋਜ਼ਪੁਰ ਪੁਲਿਸ ਨੇ 3 ਬਦਮਾਸ਼ ਕੀਤੇ ਕਾਬੂ, ਦੇਸੀ ਪਿਸਤੌਲ ਤੇ ਕਾਰ ਬਰਾਮਦ

ਮੀਂਹ ਦਾ ਪਾਣੀ ਜਮ੍ਹਾਂ ਹੋਣ ਕਾਰਨ ਵੱਡੀ ਗਿਣਤੀ ਵਿੱਚ ਦੁਕਾਨਾਂ ਬੰਦ ਰਹੀਆਂ। ਬਰਸਾਤ ਰੁਕੇ ਨੂੰ 20 ਘੰਟੇ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਕੋਟਕਪੂਰਾ ਬੱਸ ਸਟੈਂਡ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਗਲੀਆਂ ਤੋਂ ਇਲਾਵਾ ਮੁੱਖ ਮਾਰਗ ’ਤੇ ਡੇਢ ਤੋਂ ਦੋ ਫੁੱਟ ਪਾਣੀ ਜਮ੍ਹਾਂ ਹੋ ਗਿਆ ਹੈ, ਜਿਸ ਤੋਂ ਛੋਟੇ-ਵੱਡੇ ਵਾਹਨ ਲੰਘ ਰਹੇ ਹਨ। ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੇਕਰ ਹੋਰ ਬਰਸਾਤ ਹੋਈ ਤਾਂ ਕੋਟਕਪੂਰਾ ਵਾਸੀਆਂ ਲਈ ਭਾਰੀ ਮੁਸ਼ਕਿਲ ਹੋ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਕੋਟਕਪੂਰਾ ‘ਚ ਮੀਂਹ ਕਾਰਨ ਭਰਿਆ ਪਾਣੀ: DC ਨਾਲ ਵਿਧਾਨ ਸਭਾ ਸਪੀਕਰ ਸੰਧਵਾਂ ਬਰਸਾਤੀ ਪਾਣੀ ‘ਚ ਉਤਰੇ appeared first on Daily Post Punjabi.

ਕੋਟਕਪੂਰਾ ਨੂੰ ਮਿਲੇ 2 ਨਵੇਂ ਬਿਜਲੀ ਘਰ, ਵਿਧਾਨ ਸਭਾ ਸਪੀਕਰ ਸੰਧਵਾਂ ਨੇ ਕੀਤਾ ਉਦਘਾਟਨ
ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਕਸਬਾ ਕੋਟਕਪੂਰਾ ਦੇ ਵਾਸੀਆਂ ਨੂੰ ਹੁਣ ਬਿਜਲੀ ਦੇ ਕੱਟਾਂ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਨੀਵਾਰ ਨੂੰ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਜਲੀ ਕੱਟਾਂ ਤੋਂ ਰਾਹਤ ਦੇਣ ਲਈ ਬਣਾਏ ਗਏ ਅਮਨ ਨਗਰ ਅਤੇ ਗੁਰੂ ਤੇਗ ਬਹਾਦਰ ਨਗਰ ਵਿਖੇ ਦੋ 11 ਕੇਵੀ ਸਬ-ਸਟੇਸ਼ਨਾਂ ਦਾ ਉਦਘਾਟਨ ਕੀਤਾ। ਇਨ੍ਹਾਂ ਫੀਡਰਾਂ ਦੀ ਉਸਾਰੀ ’ਤੇ ਕਰੀਬ 35.95 ਲੱਖ ਰੁਪਏ ਖਰਚ ਕੀਤੇ ਗਏ ਹਨ।

2 new electicity house

ਗਰਮੀਆਂ ਵਿੱਚ ਬਿਜਲੀ ਦੀ ਮੰਗ ਵਧਣ ਕਾਰਨ ਦੇਵੀਵਾਲਾ ਰੋਡ ਸਥਿਤ 132 ਕੇਵੀ ਸਬ-ਸਟੇਸ਼ਨ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੁੰਦੀ ਸੀ ਪਰ ਹੁਣ ਉਪਰੋਕਤ ਦੋਵੇਂ ਸਬ-ਸਟੇਸ਼ਨ ਚੱਲਣ ਨਾਲ ਲੋਕਾਂ ਨੂੰ ਬਿਜਲੀ ਦੇ ਕੱਟਾਂ ਤੋਂ ਰਾਹਤ ਮਿਲੇਗੀ। ਸ਼ਹਿਰ ਦੇ ਅਮਨ ਨਗਰ ਮੋਗਾ ਰੋਡ, ਨਾਨਕ ਨਗਰ, ਬਾਬਾ ਜੋਧ ਸ਼ਹੀਦ ਰੋਡ, ਗੁਰੂ ਤੇਗ ਬਹਾਦਰ ਨਗਰ, ਜੈਤੋ ਰੋਡ, ਗੁਰੂ ਅਮਰਦਾਸ ਜੀ ਨਗਰ, ਡੇਰਾ ਫਾਰਮ ਵਾਲਾ ਅਤੇ ਪਟਵਾਰੀਆਂ ਮੁਹੱਲਾ ਆਦਿ ਦੇ ਵਸਨੀਕਾਂ ਨੂੰ ਰਾਹਤ ਮਿਲੇਗੀ।

ਇਹ ਵੀ ਪੜ੍ਹੋ : ਕਰਜ਼ਾ ਚੁਕਾਉਣ ਲਈ ਸਮਗਲਰ ਬਣੇ ਪਤੀ-ਪਤਨੀ, ਪੁਲਿਸ ਨੇ 103 ਗ੍ਰਾਮ ਹੈਰੋਇਨ ਸਣੇ ਕੀਤਾ ਕਾਬੂ

ਬਿਜਲੀ ਘਰ ਦੇ ਉਦਘਾਟਨ ਮੌਕੇ ਕੁਲਤਾਰ ਸਿੰਘ ਸੰਧਵਾਂ ਦੇ ਨਾਲ ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਅਮਨਦੀਪ ਸਿੰਘ ਸੰਧੂ, ਮਨਦੀਪ ਸਿੰਘ ਮੌਂਗਾ, PSPCL ਡਵੀਜ਼ਨ ਫਰੀਦਕੋਟ ਨਿਗਰਾਨ ਇੰਜੀਨੀਅਰ ਸੰਦੀਪ ਗਰਗ, ਜਗਤਾਰ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ। ਸਪੀਕਰ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਅਤੇ ਸੇਵਾਵਾਂ ਪ੍ਰਦਾਨ ਕਰਨ ਲਈ ਕੰਮ ਕਰ ਰਹੀ ਹੈ। ਇਸ ਤਹਿਤ ਲੋਕਾਂ ਦੀ ਜੋ ਵੀ ਮੰਗ ਹੈ, ਉਸ ਨੂੰ ਪੂਰਾ ਕੀਤਾ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਕੋਟਕਪੂਰਾ ਨੂੰ ਮਿਲੇ 2 ਨਵੇਂ ਬਿਜਲੀ ਘਰ, ਵਿਧਾਨ ਸਭਾ ਸਪੀਕਰ ਸੰਧਵਾਂ ਨੇ ਕੀਤਾ ਉਦਘਾਟਨ appeared first on Daily Post Punjabi.