kotakpura Archives - Daily Post Punjabi

ਤੇਲ ਪਵਾਉਣ ਆਏ ਨੌਜਵਾਨ ‘ਤੇ ਪੈਟਰੋਲ ਪੰਪ ਮਾਲਕ ਨੇ ਚਲਾਈ ਗੋ.ਲੀ, ਪਈਆਂ ਭਾਜੜਾਂ
ਟਰੱਕ ਯੂਨੀਅਨਾਂ ਦੀ ਹੜਤਾਲ ਕਾਰਨ ਮਾਲ ਦੀ ਸਪਲਾਈ ਨੂੰ ਲੈ ਕੇ ਲੋਕਾਂ ਵਿੱਚ ਰੋਸ ਹੈ। ਇਸੇ ਦੌਰਾਨ ਦੇਰ ਸ਼ਾਮ ਪੰਜਾਬ ਦੇ ਕੋਟਕਪੂਰਾ ਜ਼ਿਲ੍ਹੇ ਦੇ ਇੱਕ ਪੈਟਰੋਲ ਪੰਪ ‘ਤੇ ਗੋਲੀ ਚਲਾਈ ਗਈ, ਜਿਸ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਨਵੇਂ ‘ਹਿੱਟ ਐਂਡ ਰਨ ਕਾਨੂੰਨ’ ਤਹਿਤ ਕੀਤੀ ਗਈ ਹੜਤਾਲ ਦੌਰਾਨ ਪਿੰਡਾਂ ਦੇ ਪੈਟਰੋਲ ਪੰਪਾਂ ‘ਤੇ ਲੋਕਾਂ ਦੀ ਭੀੜ ਵਧ ਗਈ, ਜਿਸ ਕਾਰਨ ਦੇਰ ਸ਼ਾਮ 3 ਮੋਟਰਸਾਈਕਲ ਸਵਾਰ ਫਰੀਦ ਕਿਸਾਨ ਸੇਵਾ ਕੇਂਦਰ ਔਲਖ ਦੇ ਪੰਪ ‘ਤੇ ਤੇਲ ਪਵਾਉਣ ਲਈ ਪਹੁੰਚੇ।

ਇਸ ਦੌਰਾਨ ਪੰਪ ਮਾਲਕ ਬਲਜਿੰਦਰ ਸਿੰਘ ਵਾਸੀ ਔਲਖ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਇਸ ਦੌਰਾਨ ਉਸ ਨੇ ਆਪਣੀ ਸੁਰੱਖਿਆ ਲਈ ਹਵਾ ਵਿੱਚ ਫਾਇਰ ਕੀਤੇ, ਜਿਸ ਵਿੱਚ ਇੱਕ ਗੋਲੀ ਮੋਟਰਸਾਈਕਲ ਸਵਾਰ ਨੂੰ ਲੱਗ ਗਈ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ਫ਼ਰੀਦਕੋਟ ਲਿਜਾਇਆ ਗਿਆ।

ਇਹ ਵੀ ਪੜ੍ਹੋ : UK ‘ਚ ਸਪਾਊਸ ਵੀਜ਼ਾ ਬੰਦ, ਹੁਣ ਜੀਵਨਸਾਥੀ ਨਾਲ ਨਹੀਂ ਲਿਜਾ ਸਕਣਗੇ ਸਟੂਡੈਂਟ, ਕਾਂਟ੍ਰੈਕਟ ਮੈਰਿਜ ‘ਤੇ ਲੱਗੂ ਲਗਾਮ

ਦੱਸਿਆ ਜਾ ਰਿਹਾ ਹੈ ਕਿ ਗੋਲੀ ਲੱਗਣ ਨਾਲ ਅਮਰਿੰਦਰ ਸਿੰਘ ਨਾਂ ਦਾ ਨੌਜਵਾਨ ਜ਼ਖਮੀ ਹੋ ਗਿਆ ਹੈ। ਉਸ ਦੀ ਲੱਤ ਵਿੱਚ ਗੋਲੀ ਲੱਗੀ ਸੀ। ਉਸ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਉਕਤ ਮੋਟਰਸਾਈਕਲ ਸਵਾਰ ਪਿੰਡ ਕਨ੍ਹੱਈਆ ਵਾਲਾ ਦਾ ਰਹਿਣ ਵਾਲਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਕੋਟਕਪੂਰਾ ਦੇ ਡੀ.ਐਸ.ਪੀ. ਸ਼ਮਸ਼ੇਰ ਸਿੰਘ ਸ਼ੇਰਗਿੱਲ, ਐੱਸ.ਐੱਚ.ਓ. ਚਮਕੌਰ ਸਿੰਘ ਅਤੇ ਚੌਕੀ ਇੰਚਾਰਜ ਗੁਰਬਖਸ਼ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਤੇਲ ਪਵਾਉਣ ਆਏ ਨੌਜਵਾਨ ‘ਤੇ ਪੈਟਰੋਲ ਪੰਪ ਮਾਲਕ ਨੇ ਚਲਾਈ ਗੋ.ਲੀ, ਪਈਆਂ ਭਾਜੜਾਂ appeared first on Daily Post Punjabi.

ਕੋਟਕਪੂਰਾ : ਰੈਸਟੋਰੈਂਟ ਮਾਲਕ ਦੇ ਪੁੱਤਰ ਦੀ ਭੇਤਭਰੇ ਹਾਲਾਤਾਂ ’ਚ ਮੌਤ
Restaurant owner son dies : ਪੰਜਾਬ ਦੇ ਫਰੀਦਕੋਟ ਜ਼ਿਲੇ ਦੇ ਕੋਟਕਪੂਰਾ ਇਲਾਕੇ ਵਿੱਚ ਇੱਕ ਰੈਸਟੋਰੈਂਟ ਦੇ ਮਾਲਕ ਦੀ ਭੇਤਭਰੇ ਹਾਲਾਤਾਂ ‘ਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ 26 ਸਾਲਾ ਅਕਾਸ਼ਪ੍ਰੀਤ ਸਿੰਘ ਨੂੰ ਉਸਦੇ ਸਾਥੀ ਮੁੰਡਿਆਂ ਅਤੇ ਦੋਸਤਾਂ ਨੇ ਬੀਤੀ ਰਾਤ ਬੁਲਾਇਆ ਅਤੇ ਆਪਣੇ ਨਾਲ ਲੈ ਗਏ। ਲੜਕਾ ਸਾਰੀ ਰਾਤ ਘਰ ਨਹੀਂ ਆਇਆ ਅਤੇ ਸਵੇਰੇ ਅਕਾਸ਼ਪ੍ਰੀਤ ਦੇ ਪਿਤਾ ਨੂੰ ਇੱਕ ਲੜਕੇ ਦਾ ਫੋਨ ਆਇਆ ਜਿਸ ਨੇ ਦੱਸਿਆ ਕਿ ਉਸਦਾ ਲੜਕਾ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਸਰਕਾਰੀ ਹਸਪਤਾਲ ਵਿੱਚ ਹੈ, ਜਦੋਂ ਪਰਿਵਾਰ ਉਥੇ ਪਹੁੰਚਿਆ ਤਾਂ ਲੜਕਾ ਉਥੋਂ ਫਰਾਰ ਹੋ ਗਿਆ ਅਤੇ ਲੜਕੇ ਦੀ ਲਾਸ਼ ਕੂੜੇ ਦੇ ਕਮਰੇ ਵਿੱਚ ਪਈ ਸੀ। ਪਰਿਵਾਰ ਨੇ ਪੁਲਿਸ ਨੂੰ ਸੂਚਿਤ ਕੀਤਾ ਕਿ ਪੁਲਿਸ ਪੋਸਟਮਾਰਟਮ ਲਈ ਮੌਕੇ ਤੇ ਪਹੁੰਚ ਗਈ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰ ਨੇ ਲੜਕਿਆਂ ’ਤੇ ਸ਼ੱਕ ਪ੍ਰਗਟਾਇਆ ਹੈ।

Restaurant owner son dies

ਮ੍ਰਿਤਕ ਦੇ ਪਿਤਾ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਮੇਰੇ ਲੜਕੇ ਨੂੰ ਰਾਤ ਦੇ 1 ਵਜੇ ਫ਼ੋਨ ਆਇਆ ਅਤੇ ਉਹ ਰਾਤ ਨੂੰ ਦੋ ਮੁੰਡਿਆਂ ਨਾਲ ਚਲਾ ਗਿਆ ਅਤੇ ਫਿਰ ਸਵੇਰੇ 7 ਵਜੇ ਸਾਨੂੰ ਫ਼ੋਨ ਆਇਆ ਕਿ ਤੁਹਾਡਾ ਲੜਕਾ ਹਸਪਤਾਲ ਵਿਚ ਹੈ। ਜਦੋਂ ਅਸੀਂ ਉਥੇ ਗਏ ਤਾਂ ਉਸ ਨੂੰ ਕੂੜੇ ਦੇ ਢੇਰ ਦੇ ਨੇੜੇ ਇੱਕ ਕਮਰੇ ਵਿਚ ਰੱਖਿਆ ਗਿਆ ਸੀ ਜਿੱਥੇ ਹਸਪਤਾਲ ਦਾ ਕੂੜਾ ਸੁੱਟਿਆ ਗਿਆ ਸੀ। ਹਸਪਤਾਲ ਪ੍ਰਸ਼ਾਸਨ ਨੇ ਸਾਡੇ ਲੜਕੇ ਦੀ ਲਾਸ਼ ਦੀ ਕੋਈ ਪਰਵਾਹ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਪੁੱਤਰ ਦੀ ਮੌਤ ਦੇ ਸਹੀ ਕਾਰਨਾਂ ਬਾਰੇ ਜਾਣਨਾ ਚਾਹੁੰਦੇ ਹਾਂ।

Restaurant owner son dies

ਗੁਰਮੀਤ ਸਿੰਘ ਥਾਣਾ ਇੰਚਾਰਜ ਕੋਟਕਪੂਰਾ ਨੇ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਲੜਕੇ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਹੈ ਅਤੇ ਦੋ ਸਾਥੀ ਦੋਸਤਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪਿਤਾ ਅਤੇ ਪਰਿਵਾਰ ਦੇ ਬਿਆਨਾਂ ‘ਤੇ 304 ਆਈਪੀਸੀ ਦਾ ਕੇਸ ਦਰਜ ਕੀਤਾ ਗਿਆ ਹੈ ਬਾਕੀ ਦੋਸਤਾਂ ਦੀ ਭਾਲ ਕਰਨ ਤੋਂ ਬਾਅਦ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਏਗੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕਾਰਨਾਂ ਦਾ ਪਤਾ ਲੱਗੇਗਾ।

The post ਕੋਟਕਪੂਰਾ : ਰੈਸਟੋਰੈਂਟ ਮਾਲਕ ਦੇ ਪੁੱਤਰ ਦੀ ਭੇਤਭਰੇ ਹਾਲਾਤਾਂ ’ਚ ਮੌਤ appeared first on Daily Post Punjabi.

ਕੋਟਕਪੂਰਾ ’ਚ 5 Corona ਦੇ ਮਾਮਲੇ ਮਿਲਣ ’ਤੇ SDM ਨੇ ਜਾਰੀ ਕੀਤੇ ਇਹ ਹੁਕਮ
The order was issued by the SDM : ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਰੋਜ਼ਾਨਾ ਇਸ ਦੇ ਮਾਮਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਵਧਦੇ ਮਾਮਲੇ ਜ਼ਿਲਾ ਪ੍ਰਸ਼ਾਸਨਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਜਾ ਰਹੇ ਹਨ, ਜਿਸ ਦੇ ਚੱਲਦਿਆਂ ਪ੍ਰਸ਼ਾਸਨ ਆਪਣੇ ਪੱਧਰ ’ਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਵੱਧ ਤੋਂ ਵੱਧ ਕੋਸ਼ਿਸ਼ਾਂ ਕਰ ਰਹੇ ਹਨ। ਇਸੇ ਲੜੀ ਵਿਚ  ਕੋਟਕਪੂਰਾ ਵਿਚ ਵੀ ਪ੍ਰਸ਼ਾਸਨ ਪੂਰੀ ਤਰ੍ਹਾਂ ਅਹਿਤਿਆਤ ਵਰਤ ਰਿਹਾ ਹੈ, ਜਿਸ ਦੇ ਚੱਲਦਿਆਂ ਸ਼ਹਿਰ ਦੀ ਹੱਦ ਅੰਦਰ ਰੈਸਟੋਰੈਂਟ ਵਿਚ ਸਮਾਜਿਕ ਇਕੱਠ ਜਿਵੇਂ ਵਿਆਹ, ਭੋਗ, ਧਾਰਮਿਕ ਪ੍ਰੋਗਰਾਮ ਅਤੇ ਧਰਨਾ ਆਦਿ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ।

The order was issued by the SDM

ਦੱਸਣਯੋਗ ਹੈ ਕਿ ਬੀਤੇ ਦਿਨ ਕੋਟਕਪੂਰਾ ਸ਼ਹਿਰ ਵਿਚ ਵੱਖ-ਵੱਖ ਖੇਤਰਾਂ ਵਿਚ 5 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ, ਜਿਸ ਨੂੰ ਧਿਆਨ ਵਿਚ ਰਖਦਿਆਂ ਇਸ ਮਹਾਮਾਰੀ ਤੋਂ ਸ਼ਹਿਰ ਨੂੰ ਬਚਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ ਤਾਂ ਜੋ ਇਸ ਦੇ ਫੈਲਾਅ ਨੂੰ ਹੋਰ ਵਧਣ ਤੋਂ ਰੋਕਿਆ ਜਾ ਸਕੇ। ਇਸ ਸਬੰਧੀ ਦਫਤਰ ਉਪ ਮੰਡਲ ਮੈਜਿਸਟ੍ਰੇਟ ਕੋਟਕਪੂਰਾ ਵੱਲੋਂ ਇਕ ਪੱਤਰ ਜਾਰੀ ਕਰਕੇ ਇਹ ਹੁਕਮ ਦਿੱਤੇ ਗਏ ਹਨ ਕਿ ਰੈਸਟੋਰੈਂਟਾਂ ਵਿਚ ਕਿਸੇ ਵੀ ਤਰ੍ਹਾਂ ਦੇ ਸਮਾਜਿਕ ਇਕੱਠ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਂਦੀ ਹੈ।

The order was issued by the SDM

ਐਸਡੀਐਮ ਵੱਲੋਂ ਸਮੂਹ ਰੈਸਟੋਰੈਂਟ ਮਾਲਕਾਂ ਨੂੰ ਵੀ ਹਿਦਾਇਤ ਦਿੱਤੀ ਹੈ ਕਿ ਸਹਿਰ ਕੋਟਕਪੂਰਾ ਦੀ ਸੁਰੱਖਿਆ ਦੇ ਮੱਦੇਨਜ਼ਰ ਰੈਸਟੋਰੈਂਟਾਂ ਵਿਚ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਪ੍ਰੋਗਰਾਮ ਜਾਂ ਇਕੱਠ ਨਾ ਕੀਤਾ ਜਾਵੇ। ਇਸ ਦੇ ਨਾਲ ਹੀ ਲੋਕਾਂ ਨੂੰ ਵੀ ਘਰਾਂ ਵਿਚ ਰਹਿਮ ਦੀ ਅਪੀਲ ਕੀਤੀ ਗਈ ਹੈ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ’ਤੇ ਦੋਸ਼ੀ ਵਿਅਕਤੀ ਖਿਲਾਫ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।

The post ਕੋਟਕਪੂਰਾ ’ਚ 5 Corona ਦੇ ਮਾਮਲੇ ਮਿਲਣ ’ਤੇ SDM ਨੇ ਜਾਰੀ ਕੀਤੇ ਇਹ ਹੁਕਮ appeared first on Daily Post Punjabi.