Kotkapura bypass Archives - Daily Post Punjabi

ਮੋਗਾ ਦੇ ਕੋਟਕਪੂਰਾ ਬਾਈਪਾਸ ’ਤੇ ਵਾਪਰਿਆ ਹਾਦਸਾ, 6 ਮਹੀਨੇ ਦੇ ਮਾਸੂਮ ਬੱਚੇ ਤੇ ਮਾਂ ਦੀ ਹੋਈ ਮੌਤ
ਮੋਗਾ ਦੇ ਕੋਟਕਪੂਰਾ ਬਾਈਪਾਸ ’ਤੇ ਸ਼ਨੀਵਾਰ ਸਵੇਰੇ ਉਸ ਵੇਲੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਦੋਂ ਮੋਟਰਸਾਈਕਲ ’ਤੇ ਸਵਾਰ ਇੱਕ ਦੰਪਤੀ ਆਪਣੇ ਪਿੰਡ ਚੰਦ ਨਵਾਂ ਤੋਂ ਕਿਸੇ ਕੰਮ ਲਈ ਮੋਗਾ ਆ ਰਹੇ ਸਨ। ਰਸਤੇ ਵਿੱਚ ਸੜਕ ਤੋ ਸੀਵਰੇਜ ਉੱਚਾ ਹੋਣ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ, ਜਿਸ ਨਾਲ ਮਹਿਲਾ ਅਤੇ ਉਸ ਦਾ ਬੱਚਾ ਸੜਕ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ। ਦੋਵਾਂ ਨੂੰ ਨਿੱਜੀ ਗੱਡੀ ਦੀ ਮਦਦ ਨਾਲ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਬੱਚੇ ਅਤੇ ਮਹਿਲਾ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਚੰਦ ਨਵਾਂ ਦੇ ਰਹਿਣ ਵਾਲੇ ਲਖਬੀਰ ਸਿੰਘ ਦੇ ਰਿਸ਼ਤੇਦਾਰਾਂ ਨੇ ਕਿਹਾ ਕਿ ਲਖਵੀਰ ਸਿੰਘ ਆਪਣੀ ਪਤਨੀ ਜੋਤੀ ਅਤੇ ਬੱਚਿਆਂ ਨਾਲ ਕਿਸੇ ਕੰਮ ਲਈ ਮੋਗਾ ਆ ਰਿਹਾ ਸੀ। ਜਦੋਂ ਉਹ ਵਿਸ਼ਵਕਰਮਾ ਚੌਂਕ ਨੇੜੇ ਪਹੁੰਚਿਆ ਤਾਂ ਸੜਕ ’ਤੇ ਸੀਵਰੇਜ ਦੇ ਮੈਨਹੋਲ ਦਾ ਢੱਕਣ ਸੜਕ ਦੇ ਪੱਧਰ ਦੇ ਬਰਾਬਰ ਨਹੀਂ ਸੀ, ਜਿਸ ਕਾਰਨ ਉਸ ਦੀ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ।

ਇਹ ਵੀ ਪੜ੍ਹੋ : ਅਜਨਾਲਾ ਦੇ ਸੱਕੀ ਨਾਲੇ ’ਚ ਨਹਾਉਣ ਗਏ ਚਾਰ ਦੋਸਤਾਂ ਚੋਂ ਇੱਕ ਲਾਪਤਾ, ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ

ਮੋਟਰਸਾਈਕਲ ਤੋਂ ਉਛਲਣ ਕਾਰਨ ਉਸ ਦੀ ਪਤਨੀ ਜੋਤੀ ਅਤੇ 6 ਮਹੀਨੇ ਦਾ ਬੱਚਾ ਮਨਵੀਰ ਸਿੰਘ ਸੜਕ ’ਤੇ ਡਿੱਗ ਪਏ ਅਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ, ਜਿੱਥੇ ਡਿਊਟੀ ’ਤੇ ਤਾਇਨਾਤ ਸਟਾਫ ਨੇ ਬੱਚੇ ਨੂੰ ਮ੍ਰਿਤਕ ਐਲਾਨ ਕਰ ਦਿੱਤਾ, ਜਦਕਿ ਮਹਿਲਾ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਰੈਫਰ ਕੀਤਾ ਗਿਆ ਸੀ ਪਰ ਇਲਾਜ ਦੌਰਾਨ ਉਸਦੀ ਵੀ ਮੌਤ ਹੋ ਗਈ ਹੈ। ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਗਾ ਦੇ ਕੋਟਕਪੂਰਾ ਬਾਈਪਾਸ ’ਤੇ ਵਾਪਰਿਆ ਹਾਦਸਾ, 6 ਮਹੀਨੇ ਦੇ ਮਾਸੂਮ ਬੱਚੇ ਤੇ ਮਾਂ ਦੀ ਹੋਈ ਮੌਤ appeared first on Daily Post Punjabi.