kulbir zira Archives - Daily Post Punjabi

ਕੁਲਬੀਰ ਜ਼ੀਰਾ ਨੂੰ ਝਟਕਾ, ਇਰਾਦਾ-ਏ-ਕਤ.ਲ ਮਾਮਲੇ ‘ਚ ਅਦਾਲਤ ਤੋਂ ਨਹੀਂ ਮਿਲੀ ਰਾਹਤ
ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਦੀ ਅਦਾਲਤ ਵੱਲੋਂ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਕਸਬਾ ਜੀਰਾ ਦੇ ਥਾਣਾ ਸਦਰ ਵਿੱਚ ਸਾਬਕਾ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜੀਰਾ ‘ਤੇ 307, ਹੱਤਿਆ ਦੀ ਕੌਸ਼ਿਸ਼ ਅਤੇ ਆਰਮਜ ਐਕਟ ਸਹਿਤ ਹੋਰ ਧਾਰਾਵਾਂ ਦੇ ਤਹਿਤ ਮੁਕੱਦਮਾ ਦਰਜ ਹੋਇਆ ਹੈ।

ਇਹ ਮਾਮਲਾ ਜ਼ੀਰਾ ਥਾਣੇ ਵਿੱਚ ਜ਼ਮੀਨੀ ਝਗੜੇ ਸਬੰਧੀ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਮੰਗਲਵਾਰ ਨੂੰ ਜ਼ੀਰਾ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਮਾਮਲੇ ਦੀ ਨਿਰਪੱਖ ਜਾਂਚ ਨਾ ਹੋਈ ਤਾਂ ਐੱਸਐੱਸਪੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।

ਇਹ ਹੈ ਮਾਮਲਾ

ਜ਼ੀਰਾ ਦੇ ਪਿੰਡ ਬੱਗੀ ਵਿੱਚ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਦੇ ਚਾਚਾ ਮਹਿੰਦਰਜੀਤ ਸਿੰਘ ਦਾ ਉਸੇ ਪਿੰਡ ਦੇ ਗੁਰਲਾਲ ਸਿੰਘ ਨਾਲ 10 ਏਕੜ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ, ਜਿਸ ਕਾਰਨ ਦੋਵੇਂ ਧਿਰਾਂ ਵਿੱਚ ਲੜਾਈ ਹੋ ਗਈ ਅਤੇ ਪੈਰ ਵਿੱਚ ਗੋਲੀ ਲੱਗ ਗਈ।

ਉਕਤ ਘਟਨਾ ‘ਚ ਗੁਰਲਾਲ ਸਿੰਘ ਨਾਂ ਦਾ ਵਿਅਕਤੀ ਜ਼ਖਮੀ ਹੋ ਗਿਆ ਹੈ। ਗੁਰਲਾਲ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਤੁਰੰਤ ਡੀਐਮਸੀ ਹਸਪਤਾਲ ਲੁਧਿਆਣਾ ਰੈਫਰ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਕੁਲਬੀਰ ਸਿੰਘ ਜ਼ੀਰਾ ਸਮੇਤ 9 ਹੋਰ ਲੋਕਾਂ ਨੂੰ ਵੀ ਮਾਮਲੇ ‘ਚ ਨਾਮਜ਼ਦ ਕੀਤਾ ਗਿਆ ਹੈ।

ਜ਼ੀਰਾ ਪੁੱਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਨਵੇਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਸੀ ਕਿ ਸਰਕਾਰ ਦੇ ਦਬਾਅ ਹੇਠ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਗਿਆ ਹੈ, ਜਦੋਂਕਿ ਸਾਬਕਾ ਵਿਧਾਇਕ ਵਿਵਾਦ ਦੌਰਾਨ ਜ਼ੀਰਾ ਵਿੱਚ ਮੌਜੂਦ ਨਹੀਂ ਸਨ। ਪੁਲਿਸ ਕੋਲ ਕੁਲਬੀਰ ਜ਼ੀਰਾ ਖਿਲਾਫ ਕੋਈ ਸਬੂਤ ਨਹੀਂ ਹੈ। ਇਸ ਦੇ ਬਾਵਜੂਦ ਜ਼ੀਰਾ ਵਿੱਚ ਤਾਇਨਾਤ ਥਾਣਾ ਇੰਚਾਰਜ ਅਤੇ ਡੀਐਸਪੀ ਉਸ ਦੇ ਘਰ ਦੇ ਬਾਹਰ ਚੱਕਰ ਲਗਾ ਕੇ ਦਬਾਅ ਬਣਾ ਰਹੇ ਹਨ।

ਇਹ ਵੀ ਪੜ੍ਹੋ : ਇੱਕ ਜੁਲਾਈ ਤੋਂ ਆਸਟ੍ਰੇਲੀਆ ਸਟੱਡੀ ਵੀਜ਼ਾ ਦਾ ਚੋਰ ਦਰਵਾਜ਼ਾ ਹੋਵੇਗਾ ਬੰਦ, ਭਾਰਤੀ ਸਟੂਡੈਂਟਸ ‘ਤੇ ਪਏਗਾ ਅਸਰ

ਵੜਿੰਗ ਨੇ ਕਿਹਾ ਕਿ ਐਸਐਸਪੀ ਫ਼ਿਰੋਜ਼ਪੁਰ ਨੂੰ ਮਾਮਲੇ ਦੀ ਜਾਂਚ ਕਰਵਾਉਣੀ ਚਾਹੀਦੀ ਸੀ, ਜੇ ਜ਼ੀਰਾ ਦਾ ਕੋਈ ਕਸੂਰ ਸੀ ਤਾਂ ਪਹਿਲਾਂ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਸੀ, ਪਰ ਅਜਿਹਾ ਨਹੀਂ ਹੋਇਆ। ਜ਼ੀਰਾ ਖਿਲਾਫ ਤੁਰੰਤ ਪ੍ਰਭਾਵ ਨਾਲ ਮਾਮਲਾ ਦਰਜ ਕਰ ਲਿਆ ਗਿਆ। ਉਕਤ ਲੜਾਈ ਵਿਚ ਕਾਂਗਰਸੀ ਵਰਕਰਾਂ ਦੀ ਕਾਰ ਵੀ ਸਾੜ ਦਿੱਤੀ ਗਈ, ਜਿਸ ਵਿਚ ਇਕ ਵਿਅਕਤੀ ਵੀ ਝੁਲਸ ਗਿਆ ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਇਸ ਦੇ ਬਾਵਜੂਦ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਕੁਲਬੀਰ ਜ਼ੀਰਾ ਨੂੰ ਝਟਕਾ, ਇਰਾਦਾ-ਏ-ਕਤ.ਲ ਮਾਮਲੇ ‘ਚ ਅਦਾਲਤ ਤੋਂ ਨਹੀਂ ਮਿਲੀ ਰਾਹਤ appeared first on Daily Post Punjabi.

ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਜੀਰਾ ‘ਤੇ ਵੱਡਾ ਐਕਸ਼ਨ, ਆਰਮਜ਼ ਐਕਟ ਤਹਿਤ ਮਾਮਲਾ ਦਰਜ
ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਜੀਰਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਕੁਲਬੀਰ ਜ਼ੀਰਾ ਖਿਲਾਫ ਧਾਰਾ 307 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦਾ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਵਿਰੋਧ ਕੀਤਾ ਗਿਆ ਹੈ।

ਦੱਸ ਦੇਈਏ ਕਿ ਮਾਮਲਾ ਜ਼ਮੀਨੀ ਵਿਵਾਦ ਨਾਲ ਜੁੜਿਆ ਹੋਇਆ ਹੈ ਜਿਥੇ ਜੀਰਾ ਦੇ ਪਿੰਡ ਬੱਗੀ ਵਿਖੇ ਜਮੀਨੀ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿਚ ਤਕਰਾਰ ਹੋਈ ਸੀ ਤੇ ਇਸ ਮਾਮਲੇ ਵਿਚ ਕੁਲਬੀਰ ਜੀਰਾ ਦੇ ਚਾਚਾ ਤੇ ਉਸ ਦੇ ਪੁੱਤਰਾਂ ਸਣੇ ਉਨ੍ਹਾਂ ਉਤੇ ਵੱਖ-ਵੱਖ ਧਾਰਾਵਾਂ ਤਹਿਤ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪਿਆਕੜਾਂ ਨੂੰ ਵੱਡਾ ਝਟਕਾ! ਅੰਗਰੇਜ਼ੀ ਸ਼/ਰਾਬ ਦੀਆਂ ਕੀਮਤਾਂ ਵਿਚ 5 ਫੀਸਦੀ ਹੋਇਆ ਵਾਧਾ

ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਕੁਲਬੀਰ ਜੀਰਾ ਪੰਥਕ ਸੀਟ ਤੋਂ ਮੈਦਾਨ ਵਿਚ ਉਤਰੇ ਸਨ। ਹਾਲਾਂਕਿ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਪਰ ਲੋਕ ਸਭਾ ਚੋਣਾਂ ਖਤਮ ਹੁੰਦੇ ਹੀ ਉਨ੍ਹਾਂ ਖਿਲਾਫ ਵੱਡਾ ਐਕਸ਼ਨ ਲਿਆ ਗਿਆ ਹੈ। ਹਾਲਾਂਕਿ ਇਸ ਸਬੰਧੀ ਗ੍ਰਿਫਤਾਰੀ ਕਦੋਂ ਹੋਵੇਗੀ, ਇਹ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਜੀਰਾ ‘ਤੇ ਵੱਡਾ ਐਕਸ਼ਨ, ਆਰਮਜ਼ ਐਕਟ ਤਹਿਤ ਮਾਮਲਾ ਦਰਜ appeared first on Daily Post Punjabi.

ਕਾਂਗਰਸੀ ਆਗੂ ਕੁਲਬੀਰ ਜੀਰਾ ਦਾ ਵੱਡੀ ਮੰਗ-‘ਉਮੀਦਵਾਰਾਂ ਦਾ ਹੋਣਾ ਚਾਹੀਦਾ ਹੈ ਡੋਪ ਟੈਸਟ’
ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤੇ ਅਜਿਹੇ ਵਿਚ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਜ਼ੋਰਾਂ-ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ। ਤੇ ਅਜਿਹੇ ਵਿਚ ਕੁਝ ਉਮੀਦਵਾਰਾਂ ਦੇ ਬਿਆਨ ਵੀ ਸੁਰਖੀਆਂ ਦਾ ਵਿਸ਼ਾ ਬਣੇ ਹੋਏ ਹਨ।

ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਕੁਲਬੀਰ ਸਿੰਘ ਜੀਰਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਉਮੀਦਵਾਰਾਂ ਦਾ ਡੋਪ ਟੈਸਟ ਕਰਨ ਦੀ ਮੰਗ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜੇ ਡੋਪ ਟੈਸਟ ਨਾ ਕਰਵਾਇਆ ਤਾਂ ਮੈਂ ਸੁਪਰੀਮ ਕੋਰਟ ਜਾਵਾਂਗਾ। ਸਾਰੇ ਉਮੀਦਵਾਰਾਂ ਦਾ ਡੋਪ ਟੈਸਟ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ : ਗਿੱਦੜਬਾਹਾ ‘ਚ ਵੱਡੀ ਵਾ.ਰ.ਦਾਤ, ਪਤੀ ਨੇ ਪਤਨੀ ਦਾ ਕੀਤਾ ਬੇ.ਰਹਿ.ਮੀ ਨਾਲ ਕ.ਤ.ਲ

ਇਕ ਪਾਸੇ ਜਿਥੇ ਉਨ੍ਹਾਂ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਨਾਲ ਹੀ ਉਮੀਦਵਾਰਾਂ ਦੇ ਡੋਪ ਟੈਸਟ ਕਰਵਾਉਣ ਦੀ ਮੰਗ ਵੀ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਇਹ ਵੀ ਕਿਹਾ ਗਿਆ ਕਿ ਜੇ ਆਗੂ ਵੀ ਨਸ਼ਾ ਕਰਨਗੇ ਤਾਂ ਪੰਜਾਬ ਡਰੱਗ ਰਹਿਤ ਕਿਵੇਂ ਹੋਵੇਗਾ। ਅਜਿਹੇ ਵੱਡੇ ਸਵਾਲ ਕੁਲਬੀਰ ਜੀਰਾ ਵੱਲੋਂ ਖੜ੍ਹੇ ਕੀਤੇ ਗਏ। ਗੰਭੀਰ ਇਲਜ਼ਾਮ ਕੁਲਬੀਰ ਜੀਰਾ ਵੱਲੋਂ ਲਗਾਏ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਕਾਂਗਰਸੀ ਆਗੂ ਕੁਲਬੀਰ ਜੀਰਾ ਦਾ ਵੱਡੀ ਮੰਗ-‘ਉਮੀਦਵਾਰਾਂ ਦਾ ਹੋਣਾ ਚਾਹੀਦਾ ਹੈ ਡੋਪ ਟੈਸਟ’ appeared first on Daily Post Punjabi.

ਕੁਲਬੀਰ ਜ਼ੀਰਾ ਹੋਏ ਰਿਹਾਅ, ਹੱਥ ‘ਚ ਗੁਟਕਾ ਸਾਹਿਬ ਲੈ ਕੇ ਜੇਲ੍ਹ ਤੋਂ ਆਏ ਬਾਹਰ, ਬੋਲੇ- ‘ਵਾਹਿਗੁਰੂ ‘ਤੇ ਭਰੋਸਾ ਸੀ’
ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਅਤੇ ਬੀਡੀਪੀਓ ਦਫ਼ਤਰ ਅੱਗੇ ਧਰਨਾ ਦੇਣ ਦੇ ਦੋਸ਼ ਵਿੱਚ ਰੂਪਨਗਰ ਜੇਲ੍ਹ ਵਿੱਚ ਬੰਦ ਪੰਜਾਬ ਵਿਧਾਨ ਸਭਾ ਹਲਕਾ ਜੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਸੋਮਵਾਰ ਸ਼ਾਮ ਨੂੰ ਰਿਹਾਅ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਪੁਲਿਸ ਨੇ ਜ਼ੀਰਾ ਖ਼ਿਲਾਫ਼ ਦਰਜ ਕੀਤੇ ਕੇਸ ਵਿੱਚ ਦੋਸ਼ਾਂ ਨੂੰ ਵਧਾ ਕੇ 107-151 ਕਰ ਦਿੱਤਾ ਸੀ। ਹਾਈਕੋਰਟ ਦੀ ਸਖ਼ਤੀ ਕਾਰਨ ਸੋਮਵਾਰ ਸ਼ਾਮ ਨੂੰ ਜ਼ੀਰਾ ਦੀ ਰਿਹਾਈ ਸੰਭਵ ਹੋ ਗਈ।

ਜ਼ੀਰਾ ਨੂੰ ਸ਼ਨੀਵਾਰ ਨੂੰ ਰੂਪਨਗਰ ਤੋਂ ਰਿਹਾਅ ਕੀਤਾ ਜਾਣਾ ਸੀ ਪਰ ਰਿਹਾਈ ਸੰਭਵ ਨਹੀਂ ਹੋ ਸਕੀ। ਹੱਥ ਵਿੱਚ ਗੁਟਕਾ ਸਾਹਿਬ ਲੈ ਕੇ ਜ਼ਿਲ੍ਹਾ ਜੇਲ੍ਹ ਵਿੱਚੋਂ ਬਾਹਰ ਆਏ ਜ਼ੀਰਾ ਨੇ ਕਿਹਾ ਕਿ ਉਨ੍ਹਾਂ ਨੂੰ ਵਾਹਿਗੁਰੂ ਵਿੱਚ ਵਿਸ਼ਵਾਸ ਹੈ ਅਤੇ ਉਹ ਹਾਈਕੋਰਟ ਦੇ ਫੈਸਲੇ ਦਾ ਸਵਾਗਤ ਕਰਦੇ ਹਨ। ਕੌਂਸਲਰ ਪੋਮੀ ਸੋਨੀ ਵੀ ਉਨ੍ਹਾਂ ਦੇ ਨਾਲ ਸਨ।

ਜ਼ੀਰਾ ਨੇ ਕਿਹਾ ਕਿ ਉਹ ਉਨ੍ਹਾਂ ਪਾਰਟੀ ਆਗੂਆਂ ਦਾ ਵੀ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਦਾ ਮੋਢੇ ਨਾਲ ਮੋਢਾ ਜੋੜ ਕੇ ਸਾਥ ਦਿੱਤਾ। ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਸ਼ੁਕਰਾਨਾ ਕਰਨ ਵੀ ਜਾਣਗੇ। ਜ਼ੀਰਾ ਨੇ ਕਿਹਾ ਕਿ ਜ਼ਿਲ੍ਹਾ ਜੇਲ੍ਹ ਦੇ ਅੰਦਰ ਉਨ੍ਹਾਂ ਨੂੰ ਮਹਿਸੂਸ ਨਹੀਂ ਹੋਇਆ ਕਿ ਉਹ ਜੇਲ੍ਹ ਵਿੱਚ ਹਨ। ਉਹ ਆਪਣੇ ਗੁਰੂ ਦੇ ਆਸਰੇ ਜੇਲ੍ਹ ਗਏ ਸਨ ਅਤੇ ਉਥੇ ਮਿਲੇ ਨੌਜਵਾਨਾਂ ਅਤੇ ਬਜ਼ੁਰਗਾਂ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਿਆ। ਉਨ੍ਹਾਂ ਕਿਹਾ ਕਿ ਉਹ ਜਿੰਨੇ ਵੀ ਦਿਨ ਜੇਲ੍ਹ ਵਿੱਚ ਰਹੇ, ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਮਿਲਿਆ। ਜ਼ੀਰਾ ਨੇ ਨਿੱਜੀ ਸੁਰੱਖਿਆ ਦੇ ਵਤੀਰੇ ‘ਤੇ ਵੀ ਇਤਰਾਜ਼ ਪ੍ਰਗਟਾਇਆ ਹੈ।

ਇਹ ਵੀ ਪੜ੍ਹੋ : ਭਾਰਤ-ਪਾਕਿ ਵੰਡ ਦੇ 76 ਸਾਲਾਂ ਬਾਅਦ ਕਰਤਾਰਪੁਰ ਕਾਰੀਡੋਰ ‘ਚ ਮਿਲੇ ਵਿਛੜੇ ਭੈਣ ਭਰਾ

ਜਾਣਕਾਰੀ ਮੁਤਾਬਕ ਪੁਲਿਸ ਨੇ ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ 12 ਅਕਤੂਬਰ ਨੂੰ ਕੇਸ ਦਰਜ ਕੀਤਾ ਸੀ। ਉਸ ਨੂੰ ਪੁਲਿਸ ਨੇ 17 ਅਕਤੂਬਰ ਨੂੰ ਸਵੇਰੇ 5 ਵਜੇ ਉਸ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਕੁਲਬੀਰ ਨੂੰ ਜ਼ੀਰਾ ਦੀ ਹੇਠਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਫ਼ਿਰੋਜ਼ਪੁਰ ਦੀ ਸੈਂਟਰ ਜੇਲ੍ਹ ਵਿੱਚ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਫ਼ਿਰੋਜ਼ਪੁਰ ਵਿੱਚ ਬੰਦ ਅੱਤਵਾਦੀਆਂ ਅਤੇ ਗੈਂਗਸਟਰਾਂ ਤੋਂ ਜਾਨ ਨੂੰ ਖਤਰਾ ਹੋਣ ਕਾਰਨ ਕੁਲਬੀਰ ਨੂੰ ਰੋਪੜ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਕੁਲਬੀਰ ਨੂੰ ਸੋਮਵਾਰ ਦੇਰ ਸ਼ਾਮ ਰੋਪੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਕੁਲਬੀਰ ਜ਼ੀਰਾ ਹੋਏ ਰਿਹਾਅ, ਹੱਥ ‘ਚ ਗੁਟਕਾ ਸਾਹਿਬ ਲੈ ਕੇ ਜੇਲ੍ਹ ਤੋਂ ਆਏ ਬਾਹਰ, ਬੋਲੇ- ‘ਵਾਹਿਗੁਰੂ ‘ਤੇ ਭਰੋਸਾ ਸੀ’ appeared first on Daily Post Punjabi.

ਕੁਲਬੀਰ ਜ਼ੀਰਾ ਨੂੰ ਜ਼ਮਾਨਤ ਮਿਲਣ ‘ਤੇ ਵੀ ਨਹੀਂ ਹੋਈ ਰਿਹਾਈ, ਕੇਸ ‘ਚ ਜੋੜੀ ਗਈ ਨਵੀਂ ਧਾਰਾ
ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੇ ਮਾਮਲੇ ਵਿੱਚ ਰੂਪਨਗਰ ਜੇਲ੍ਹ ਵਿੱਚ ਬੰਦ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਜ਼ਮਾਨਤ ਮਿਲ ਗਈ ਹੈ। ਹਾਲਾਂਕਿ, ਫਿਲਹਾਲ ਉਸਦੀ ਰਿਹਾਈ ਟਾਲ ਦਿੱਤੀ ਗਈ ਹੈ। ਪਰ ਉਨ੍ਹਾਂ ਖਿਲਾਫ ਕੇਸ ਵਿੱਚ ਇੱਕ ਨਵੀਂ ਧਾਰਾ ਜੋੜ ਦਿੱਤੀ ਗਈ ਹੈ, ਇਸ ਕਾਰਨ ਹੁਣ ਉਸ ਨੂੰ ਮੁੜ ਅਦਾਲਤ ਵਿੱਚ ਆਪਣੀ ਜ਼ਮਾਨਤ ਪਟੀਸ਼ਨ ਦਾਇਰ ਕਰਨੀ ਪਵੇਗੀ।

ਜ਼ੀਰਾ ਨੂੰ ਵੀਰਵਾਰ ਨੂੰ ਰੂਪਨਗਰ ਤੋਂ ਰਿਹਾਅ ਕੀਤਾ ਜਾਣਾ ਸੀ ਪਰ ਜ਼ੀਰਾ ਨੂੰ ਜੇਲ੍ਹ ਵਿੱਚ ਮਿਲਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਕੁਲਬੀਰ ਜ਼ੀਰਾ ਨੂੰ ਕੇਸ ਵਿੱਚ ਨਵੀਂ ਧਾਰਾ ਜੋੜ ਕੇ ਮੁੜ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ।

ਚੰਨੀ ਨੇ ਕਿਹਾ ਕਿ ਕੁਲਬੀਰ ਜ਼ੀਰਾ ਨੂੰ ਹੁਣ 7/51 ਦੇ ਮਾਮਲੇ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਸ ਕਾਰਨ ਜ਼ੀਰਾ ਦੀ ਰਿਹਾਈ ‘ਤੇ ਸਵਾਲ ਖੜ੍ਹੇ ਹੋ ਰਹੇ ਹਨ ਅਤੇ ਫਿਲਹਾਲ ਰਿਹਾਈ ਟਾਲ ਦਿੱਤੀ ਜਾ ਸਕਦੀ ਹੈ। ਸਥਾਨਕ ਐਸਡੀਐਮ ਅਦਾਲਤ ਨੇ ਇਸ ਮਾਮਲੇ ਵਿੱਚ ਜ਼ਮਾਨਤ ਨਹੀਂ ਦਿੱਤੀ। ਅਜਿਹੇ ‘ਚ ਹੁਣ ਜ਼ੀਰਾ ਦੇ ਸਮਰਥਕ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਜ਼ਮਾਨਤ ਦੀ ਅਪੀਲ ਕਰਨ ਗਏ ਹਨ।

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਕੁਲਬੀਰ ਜੀਰਾ ਵੱਲੋਂ ਸਰਪੰਚਾਂ ਦੀਆਂ ਮੰਗਾਂ ਨੂੰ ਲੈ ਕੇ ਬੀਡੀਪੀਓ ਜੀਰਾ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਸੀ। ਧਰਨੇ ਦੌਰਾਨ ਉਹ ਬੀਡੀਪੀਓ ਦਫ਼ਤਰ ਵਿੱਚ ਦਾਖ਼ਲ ਹੋ ਗਏ ਜਿਸ ਕਾਰਨ ਉਥੇ ਸਰਕਾਰੀ ਕੰਮਕਾਜ ਪ੍ਰਭਾਵਿਤ ਹੋਇਆ।

ਇਹ ਵੀ ਪੜ੍ਹੋ : ਅਟਾਰੀ ਬਾਰਡਰ ‘ਤੇ ਨਿਤਿਨ ਗਡਕਰੀ ਨੇ ਲਹਿਰਾਇਆ ਦੇਸ਼ ਦਾ ਸਭ ਤੋਂ ਉੱਚਾ ਝੰਡਾ, ਪਾਕਿਸਤਾਨ ਦੇ ਝੰਡੇ ਤੋਂ 18 ਫੁੱਟ ਉੱਚਾ

ਬੀਡੀਪੀਓ ਜ਼ੀਰਾ ਦੀ ਸ਼ਿਕਾਇਤ ’ਤੇ ਥਾਣਾ ਸਿਟੀ ਜੀਰਾ ਦੀ ਪੁਲਿਸ ਨੇ ਕੁਲਬੀਰ ਸਿੰਘ ਜ਼ੀਰਾ ਸਣੇ 80 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। 17 ਅਕਤੂਬਰ ਨੂੰ ਸਵੇਰੇ 5 ਵਜੇ ਜ਼ੀਰਾ ਪੁਲਿਸ ਨੇ ਕੁਲਬੀਰ ਸਿੰਘ ਜ਼ੀਰਾ ਨੂੰ ਉਸ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ। ਉਸ ਨੂੰ ਜ਼ੀਰਾ ਦੀ ਹੇਠਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਪਹਿਲਾਂ ਫ਼ਿਰੋਜ਼ਪੁਰ ਜੇਲ੍ਹ ਭੇਜ ਦਿੱਤਾ ਗਿਆ। ਉਥੇ ਬੰਦ ਬਦਨਾਮ ਦਹਿਸ਼ਤਗਰਦਾਂ ਤੋਂ ਉਸਦੀ ਜਾਨ ਨੂੰ ਖਤਰਾ ਹੋਣ ਕਾਰਨ ਜੀਰਾ ਨੂੰ ਰੋਪੜ ਜੇਲ੍ਹ ਭੇਜ ਦਿੱਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਕੁਲਬੀਰ ਜ਼ੀਰਾ ਨੂੰ ਜ਼ਮਾਨਤ ਮਿਲਣ ‘ਤੇ ਵੀ ਨਹੀਂ ਹੋਈ ਰਿਹਾਈ, ਕੇਸ ‘ਚ ਜੋੜੀ ਗਈ ਨਵੀਂ ਧਾਰਾ appeared first on Daily Post Punjabi.

ਸਾਬਕਾ ਕਾਂਗਰਸੀ MLA ਜ਼ੀਰਾ ਗ੍ਰਿਫਤਾਰ, ਤੜਕੇ 5 ਵਜੇ ਸੁੱਤੇ ਪਿਆਂ ਨੂੰ ਉਠਾ ਲੈ ਗਈ ਪੁਲਿਸ
ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਤੜਕੇ 5 ਵਜੇ ਗ੍ਰਿਫਤਾਰ ਕਰ ਲਿਆ। ਸਵੇਰੇ ਸੌਂਦੇ ਹੋਏ ਫਿਰੋਜ਼ਪੁਰ ਪੁਲਸਿ ਨੇ ਉਨ੍ਹਾਂ ਨੂੰ ਘਰੋਂ ਉਠਾਇਆ। ਉਨ੍ਹਾਂ ‘ਤੇ ਬੀਡੀਪੀਓ ਦਫਤਰ ‘ਤੇ ਧਰਨਾ ਦੇਣ ਤੇ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਜ਼ੀਰਾ ਅੱਜ ਦੁਪਹਿਰ 11 ਵਜੇ ਪ੍ਰੈੱਸ ਕਾਨਫਰੰਸ ਕਰਕੇ ਖੁਦ ਗ੍ਰਿਫਤਾਰੀ ਦੇਣ ਵਾਲੇ ਸਨ।

4ਦਿਨ ਪਹਿਲਾਂ ਹੀ ਵਿਧਾਇਕ ਜ਼ੀਰਾ ਖਿਲਾਫ ਫਿਰੋਜ਼ਪੁਰ ਵਿੱਚ FIR ਦਰਜ ਕੀਤੀ ਗਈ ਸੀ। ਸ਼ਿਕਾਇਤ ਮੁਤਾਬਕ ਜ਼ੀਰਾ ਦੇ BDPO ਨੇ ਪੁਲਿਸ ਨੂੰ ਦੱਸਿਆ ਕਿ 11 ਤੋਂ 12 ਅਕਤੂਬਰ ਤੱਕ ਕੁਲਬੀਰ ਸਿੰਘ ਜ਼ੀਰਾ ਨੇ ਉਨ੍ਹਾਂ ਦੇ ਦਫਤਰ ਦੇ ਸਾਹਮਣੇ ਧਰਾ ਲਾਇਆ। ਇਸ ਦੌਰਾਨ ਉਹ ਆਪਣੇ ਸਾਥੀਆਂ ਨਾਲ ਦਫਤਰ ਵਿੱਚ ਉਸ ਦੇ ਕਮਰੇ ਵਿੱਚ ਜ਼ਬਰਦਸਤੀ ਵੜ ਆਏ।

ਸਰਕਾਰੀ ਕੰਮ ਵਿੱਚ ਦਖਲਅੰਦਾਜ਼ੀ ਤੋਂ ਇਲਾਵਾ ਕਾਂਗਰਸੀ ਨੇਤਾ ਨੇ ਸਰਕਾਰੀ ਕਰਮਚਾਰੀਆਂ ਨਾਲ ਮਾੜਾ ਵਤੀਰਾ ਵੀ ਕੀਤਾ। BDPO ਦੀ ਸ਼ਿਕਾਇਤ ਮਿਲਣ ਮਗਰੋਂ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : 145 ਕਿਲੋਮੀਟਰ ਦੀ ਰਫਤਾਰ ਨਾਲ ਚਲਾ ਰਿਹਾ ਸੀ ਕਾਰ, ਘਰ ਪਹੁੰਚਿਆ 6.5 ਕਰੋੜ ਦਾ ਚਾਲਾਨ

ਸਰਕਾਰੀ ਕੰਮ ਵਿੱਚ ਦਖਲਅੰਦਾਜ਼ੀ ਤੋਂ ਇਲਾਵਾ ਕਾਂਗਰਸੀ ਨੇਤਾ ਨੇ ਸਰਕਾਰੀ ਕਰਮਚਾਰੀਆਂ ਨਾਲ ਮਾੜਾ ਵਤੀਰਾ ਵੀ ਕੀਤਾ। BDPO ਦੀ ਸ਼ਿਕਾਇਤ ਮਿਲਣ ਮਗਰੋਂ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਸਾਬਕਾ ਕਾਂਗਰਸੀ MLA ਜ਼ੀਰਾ ਗ੍ਰਿਫਤਾਰ, ਤੜਕੇ 5 ਵਜੇ ਸੁੱਤੇ ਪਿਆਂ ਨੂੰ ਉਠਾ ਲੈ ਗਈ ਪੁਲਿਸ appeared first on Daily Post Punjabi.