Kuldeep dhaliwal on SYL dispute Archives - Daily Post Punjabi

SYL ਮੁੱਦੇ ‘ਤੇ ਬੋਲੇ ਮੰਤਰੀ ਕੁਲਦੀਪ ਧਾਲੀਵਾਲ, ਕਿਹਾ- “ਹਰਿਆਣਾ ਨੂੰ ਦੇਣ ਲਈ ਸਾਡੇ ਕੋਲ ਪਾਣੀ ਦੀ ਇੱਕ ਬੂੰਦ ਵੀ ਨਹੀਂ”
ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ ਨੇ ਹਰਿਆਣਾ ਨੂੰ ਪਾਣੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ । ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸਾਡੇ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ । ਪੰਜਾਬ ਵਿੱਚ ਪਾਣੀ ਦਾ ਪੱਧਰ ਪਹਿਲਾਂ ਹੀ ਬਹੁਤ ਹੇਠਾਂ ਚਲਾ ਗਿਆ ਹੈ। ਅਸੀਂ ਇਸ ਬਾਰੇ ਸੁਪਰੀਮ ਕੋਰਟ ਨੂੰ ਪਹਿਲਾਂ ਹੀ ਦੱਸ ਚੁੱਕੇ ਹਾਂ। ਅਸੀਂ ਇੱਕ ਵਾਰ ਆਪਣਾ ਪੱਖ ਰੱਖਾਂਗੇ।

Kuldeep dhaliwal on SYL dispute

ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ’ਤੇ SYL ਨਹਿਰ ਸਬੰਧੀ ਮੀਟਿੰਗ ਕੀਤੀ ਜਾਵੇਗੀ । ਜਿਸ ਵਿੱਚ CM ਭਗਵੰਤ ਮਾਨ ਹਿੱਸਾ ਲੈਣਗੇ । ਉਨ੍ਹਾਂ ਕਿਹਾ ਕਿ ਮੀਟਿੰਗ ਤਾਂ ਬਾਅਦ ਵਿੱਚ ਹੋਵੇਗੀ ਪਰ ਮੈਂ ਆਪਣਾ ਪੱਖ ਪੇਸ਼ ਕਰਨ ਤੋਂ ਪਹਿਲਾਂ ਦੱਸਦਾ ਹਾਂ ਕਿ ਸਾਡੇ ਕੋਲ ਕਿਸੇ ਨੂੰ ਦੇਣ ਲਈ ਪਾਣੀ ਨਹੀਂ ਹੈ । ਇਸਦਾ ਰਸਤਾ ਕੱਢਣਾ ਕੇਂਦਰ ਸਰਕਾਰ ਦੀ ਡਿਊਟੀ ਹੈ। ਸਾਡੇ ਕੋਲ ਤਾਂ ਪੀਣ ਵਾਲਾ ਪਾਣੀ ਨਹੀਂ ਹੈ।

ਇਹ ਵੀ ਪੜ੍ਹੋ: ਯੂਕਰੇਨ ਤੋਂ ਪਰਤੇ ਮੈਡੀਕਲ ਵਿਦਿਆਰਥੀਆਂ ਨੂੰ NMC ਨੇ ਦਿੱਤੀ ਰਾਹਤ, ਕਿਸੇ ਵੀ ਕਾਲਜ ਤੋਂ ਕੋਰਸ ਕਰ ਸਕਣਗੇ ਪੂਰਾ

ਦੱਸ ਦੇਈਏ ਕਿ SYL ਨਹਿਰ ਨੂੰ ਲੈ ਕੇ ਮੰਗਲਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ । ਜਿੱਥੇ ਕੇਂਦਰ ਨੇ ਕਿਹਾ ਕਿ ਪੰਜਾਬ ਇਸ ਵਿੱਚ ਸਹਿਯੋਗ ਨਹੀਂ ਕਰ ਰਿਹਾ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪ੍ਰੈਲ ਮਹੀਨੇ ਵਿੱਚ ਇੱਕ ਪੱਤਰ ਭੇਜਿਆ ਗਿਆ ਸੀ। ਜਿਸ ਵਿੱਚ ਮੀਟਿੰਗ ਦੀ ਗੱਲ ਕੀਤੀ ਗਈ ਸੀ ਪਰ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਆਇਆ। ਜਿਸ ‘ਤੇ ਸੁਪਰੀਮ ਕੋਰਟ ਨੇ ਕੇਂਦਰੀ ਜਲ ਸ਼ਕਤੀ ਮੰਤਰਾਲੇ ਨੂੰ ਕਿਹਾ ਕਿ ਉਹ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਮਿਲ ਕੇ ਇਕ ਮਹੀਨੇ ਦੇ ਅੰਦਰ ਰਿਪੋਰਟ ਸੌਂਪੇ। ਇਸ ਮਾਮਲੇ ਦੀ ਅਗਲੀ ਸੁਣਵਾਈ 15 ਜਨਵਰੀ ਨੂੰ ਹੋਣੀ ਹੈ ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post SYL ਮੁੱਦੇ ‘ਤੇ ਬੋਲੇ ਮੰਤਰੀ ਕੁਲਦੀਪ ਧਾਲੀਵਾਲ, ਕਿਹਾ- “ਹਰਿਆਣਾ ਨੂੰ ਦੇਣ ਲਈ ਸਾਡੇ ਕੋਲ ਪਾਣੀ ਦੀ ਇੱਕ ਬੂੰਦ ਵੀ ਨਹੀਂ” appeared first on Daily Post Punjabi.