kuldeep singh dhaliwal Archives - Daily Post Punjabi

“Rate ਨਾ ਵੱਧ ਲਗਾਇਓ ਹੜ੍ਹ ਆਏ ਹੋਏ ਆ…”, MLA ਕੁਲਦੀਪ ਧਾਲੀਵਾਲ ਨੇ ਹੱਥ ਜੋੜ ਕੇ ਦੁਕਾਨਦਾਰਾਂ ਨੂੰ ਕੀਤੀ ਅਪੀਲ
ਪਹਾੜੀ ਖੇਤਰਾਂ ਵਿੱਚ ਲਗਾਤਰ ਪੈ ਰਹੇ ਮੀਂਹ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਏ ਹੋਏ ਹਨ। ਸੂਬੇ ਦੇ ਰਾਜਨੀਤਿਕ ਪਾਰਟੀਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ਾਸ਼ਨ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਵਿਚਾਲੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਦੌਰਾ ਕੀਤਾ ਅਤੇ ਦੁਕਾਨਦਾਰ ਨੂੰ ਕਿਸੇ ਵੀ ਚੀਜ਼ ਦੇ ਰੇਟ ਵੱਧ ਨਾ ਲਗਾਉਣ ਦੀ ਅਪੀਲ ਕੀਤੀ।

MLA ਕੁਲਦੀਪ ਸਿੰਘ ਧਾਲੀਵਾਲ ਖੁਦ ਵੱਖ ਵੱਖ ਦੁਕਾਨਾਂ ਵਿੱਚ ਗਏ ਅਤੇ ਦੁਕਾਨਦਾਰਾਂ ਨੂੰ ਹੱਥ ਜੋੜ ਕੇ ਕਿਹਾ ਕਿ ਸਰ ਜੀ ਹੜ੍ਹ ਆਏ ਹੋਏ ਨੇ ਮੇਰੀ ਬੇਨਤੀ ਹੈ ਕਿ ਰੇਟ ਵੱਧ ਨਾ ਲਗਾਇਓ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਰੇਟ ਵੱਧ ਲਗਾਉਣ ਵਾਲੇ ਦੁਕਾਨਦਾਰਾਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿਹੜਾ ਵੀ ਦੁਕਾਨਦਾਰ ਕਾਲਾਬਾਜ਼ਾਰੀ ਕਰ ਰਿਹਾ ਹੈ, ਮੈਂ ਉਸ ਦੀ ਦੁਕਾਨ ਸੀਲ ਕਰਵਾ ਦੇਵਾਂਗਾ।

ਇਹ ਵੀ ਪੜ੍ਹੋ : PM ਮੋਦੀ ਨੇ ਜਸਵਿੰਦਰ ਭੱਲਾ ਦੇ ਦਿ.ਹਾਂ/ਤ ‘ਤੇ ਪ੍ਰਗਟਾਇਆ ਦੁੱਖ, ਕਾਮੇਡੀਅਨ ਭੱਲਾ ਦੀ ਪਤਨੀ ਨੂੰ ਭੇਜਿਆ ਪੱਤਰ

ਉਨ੍ਹਾਂ ਨੇ ਅੱਗੇ ਕਿਹਾ ਕਿ ਮੈਨੂੰ ਮਜਬੂਰ ਨਾ ਕਰੋ, ਹੜ੍ਹਾਂ ਕਾਰਨ ਲੋਕ ਪਹਿਲਾਂ ਹੀ ਪਰੇਸ਼ਾਨ ਹਨ। ਇਸ ਸਮੇਂ ਜਿਸ ਨੇ ਵੀ ਮਜਬੂਰੀ ਦਾ ਫਾਇਦਾ ਚੁੱਕਿਆ, ਮੈਂ ਉਸ ਦਾ ਸਭ ਤੋਂ ਵੱਡਾ ਦੁਸ਼ਮਣ ਬਣ ਜਾਵਾਂਗਾ। ਜਮਾਂ ਖੋਰੀ ਕਰਨ ਅਤੇ ਵੱਧ ਰੇਟ ਲਾਉਣ ਵਾਲਿਆਂ ਦੀ ਦੁਕਾਨ ਨੂੰ ਬੰਦ ਕੀਤਾ ਜਾਵੇਗਾ। ਹਾਲਾਤ ਬਹੁਤ ਨਾਜ਼ੁਕ ਨੇ ਹਰ ਇੱਕ ਨੂੰ ਰਲ-ਮਿਲ ਕੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post “Rate ਨਾ ਵੱਧ ਲਗਾਇਓ ਹੜ੍ਹ ਆਏ ਹੋਏ ਆ…”, MLA ਕੁਲਦੀਪ ਧਾਲੀਵਾਲ ਨੇ ਹੱਥ ਜੋੜ ਕੇ ਦੁਕਾਨਦਾਰਾਂ ਨੂੰ ਕੀਤੀ ਅਪੀਲ appeared first on Daily Post Punjabi.

ਮੋਗਾ ‘ਚ ‘NRI ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਅੱਜ, ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣੇਗੀ ਸਰਕਾਰ
CM ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਸੂਬਾ ਸਰਕਾਰ ‘NRI ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾ ਰਹੀ ਹੈ ਤਾਂ ਜੋ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਨੂੰ ਛੇਤੀ ਤੇ ਤਸੱਲੀਬਖਸ਼ ਢੰਗ ਨਾਲ ਹੱਲ ਕੀਤਾ ਜਾ ਸਕੇ। ਪੰਜਾਬ ਦੇ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ‘ਮਿਲਨੀ’ ਪ੍ਰੋਗਰਾਮ ਵਿੱਚ ਮੋਗਾ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ ਅਤੇ ਮਾਨਸਾ ਆਦਿ ਜ਼ਿਲ੍ਹਿਆਂ ਨਾਲ ਸਬੰਧਤ ਪਰਵਾਸੀ ਪੰਜਾਬੀਆਂ ਦੇ ਮਾਮਲਿਆਂ ਦੀ ਸੁਣਵਾਈ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ।

Punjab NRI milni programme

ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ 30 ਦਸੰਬਰ ਨੂੰ ਮਿਲਣੀ ਪ੍ਰੋਗਰਾਮ ਅੰਮ੍ਰਿਤਸਰ ਵਿਖੇ ਆਯੋਜਿਤ ਕੀਤਾ ਜਾਵੇਗਾ । ਇਸ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਜ਼ਿਲ੍ਹਿਆਂ ਨਾਲ ਸਬੰਧਤ ਪਰਵਾਸੀ ਪੰਜਾਬੀਆਂ ਦੀ ਸੁਣਵਾਈ ਕੀਤੀ ਜਾਵੇਗੀ । ਇਸ ਦੇ ਲਈ ਪ੍ਰਵਾਸੀ ਪੰਜਾਬੀ ਆਨਲਾਈਨ ਜਾਂ ਮੌਕੇ ‘ਤੇ ਹੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ । ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਤੇ ਸੱਭਿਆਚਾਰਕ ਮਾਮਲਿਆਂ ਨਾਲ ਸਬੰਧਤ ਸਮੱਸਿਆਵਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਵਿਸ਼ੇਸ਼ ਨੀਤੀ ਤਿਆਰ ਕਰ ਰਹੀ ਹੈ।

ਇਹ ਵੀ ਪੜ੍ਹੋ: ਵਿਦਿਆਰਥੀਆਂ ਨੂੰ ਪੜ੍ਹਨ ਲਈ ਜਗਾਏਗੀ ਹਰਿਆਣਾ ਸਰਕਾਰ, ਮੰਦਰ, ਮਸਜਿਦਾਂ ਨੂੰ ‘ਅਲਾਰਮ’ ਵਜਾਉਣ ਦੇ ਹੁਕਮ

ਇਸ ਤੋਂ ਅੱਗੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ NRI ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਹੱਲ ਦੇ ਲਈ ਪੰਜਾਬ ਸਰਕਾਰ ਹਰ ਸਾਲ ਦਸੰਬਰ ਤੇ ਅਪ੍ਰੈਲ ਮਹੀਨੇ ਵਿੱਚ ਦੋ ਮੀਟਿੰਗਾਂ ਦਾ ਆਯੋਜਨ ਕਰੇਗੀ । ਇਸ ਨਾਲ ਪ੍ਰਵਾਸੀ ਪੰਜਾਬੀਆਂ ਨੂੰ ਸਰਕਾਰੀ ਦਫ਼ਤਰਾਂ, ਸਕੱਤਰੇਤ ਅਤੇ ਮੰਤਰੀਆਂ ਦੇ ਦਫ਼ਤਰਾਂ ਵਿੱਚ ਪ੍ਰੇਸ਼ਾਨੀ ਤੋਂ ਬਚ ਸਕਣਗੇ। ਇਸ ਕਾਰਨ ਸਰਕਾਰ ਖੁਦ ਪਰਵਾਸੀ ਪੰਜਾਬੀਆਂ ਦੇ ਜ਼ਿਲ੍ਹਿਆਂ ਵਿੱਚ ਜਾ ਕੇ ਉਨ੍ਹਾਂ ਦੇ ਕੇਸ ਹੱਲ ਕਰੇਗੀ। ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ ਵਿੱਚ 16 ਦਸੰਬਰ ਨੂੰ 160, SAS ਨਗਰ (ਮੋਹਾਲੀ) ਵਿੱਚ 19 ਦਸੰਬਰ ਨੂੰ 74 ਅਤੇ ਲੁਧਿਆਣਾ ਵਿੱਚ 23 ਦਸੰਬਰ ਨੂੰ 170 ਤੋਂ ਵੱਧ ਕੇਸਾਂ ਦੀ ਸੁਣਵਾਈ ਕੀਤੀ ਗਈ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮੋਗਾ ‘ਚ ‘NRI ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਅੱਜ, ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣੇਗੀ ਸਰਕਾਰ appeared first on Daily Post Punjabi.