Kuldeep Vaid House Archives - Daily Post Punjabi

ਲੁਧਿਆਣਾ ‘ਚ ਸਾਬਕਾ ਵਿਧਾਇਕ ਵੈਦ ਦੇ ਘਰ ਵਿਜੀਲੈਂਸ ਟੀਮ ਦੀ ਛਾਪੇਮਾਰੀ, ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ
ਪੰਜਾਬ ਦੇ ਲੁਧਿਆਣਾ ‘ਚ ਵਿਜੀਲੈਂਸ ਦੀ ਟੀਮ ਨੇ ਵੇਅਰ ਹਾਊਸ ਦੇ ਸਾਬਕਾ ਚੇਅਰਮੈਨ ਅਤੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਘਰ ਛਾਪਾ ਮਾਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵੈਦ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੋਈ ਹੈ। ਇਸ ਤਹਿਤ ਵਿਜੀਲੈਂਸ ਅਧਿਕਾਰੀ ਪਿਛਲੇ ਕਈ ਮਹੀਨਿਆਂ ਤੋਂ ਵੈਦ ‘ਤੇ ਲਗਾਤਾਰ ਨਜ਼ਰ ਰੱਖ ਰਹੇ ਸਨ। ਜਿਸ ‘ਤੋਂ ਬਾਅਦ ਅੱਜ ਵਿਜੀਲੈਂਸ ਨੇ ਉਨ੍ਹਾਂ ਦੇ ਸਰਾਭਾ ਨਗਰ ਸਥਿਤ ਰਿਹਾਇਸ਼ ‘ਤੇ ਛਾਪਾ ਮਾਰਿਆ ਹੈ।

Vigilance Raid Kuldeep Vaid House

ਵਿਜੀਲੈਂਸ ਅਧਿਕਾਰੀਆਂ ਨੇ ਠੋਸ ਸੂਚਨਾ ਮਿਲਣ ਤੋਂ ਬਾਅਦ ਹੀ ਅੱਜ ਵੈਦ ਦੇ ਘਰ ਛਾਪਾ ਮਾਰਿਆ। ਅਧਿਕਾਰੀਆਂ ਨੇ ਅਜੇ ਤੱਕ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ, ਪਰ ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਅਧਿਕਾਰੀ ਜਾਇਦਾਦ ਦੇ ਕਾਗਜ਼ਾਤ ਆਦਿ ਦੀ ਜਾਂਚ ਕਰ ਰਹੇ ਹਨ। ਇਸ ਦੇ ਨਾਲ ਹੀ ਅਧਿਕਾਰੀ ਕੁਝ ਬੈਂਕ ਖਾਤਿਆਂ ‘ਤੇ ਵੀ ਨਜ਼ਰ ਰੱਖ ਰਹੇ ਹਨ। ਫਿਲਹਾਲ ਵਿਜੀਲੈਂਸ ਅਧਿਕਾਰੀ ਜਾਂਚ ‘ਚ ਲੱਗੇ ਹੋਏ ਹਨ।

ਇਹ ਵੀ ਪੜ੍ਹੋ : ਦਿੱਲੀ-ਦੋਹਾ ਇੰਡੀਗੋ ਫਲਾਈਟ ‘ਚ ਯਾਤਰੀ ਦੀ ਮੌ.ਤ, ਕਰਾਚੀ ਏਅਰਪੋਰਟ ‘ਤੇ ਹੋਈ ਐਮਰਜੈਂਸੀ ਲੈਂਡਿੰਗ

ਦੱਸ ਦਈਏ ਕਿ ਕੁਲਦੀਪ ਵੈਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਾਫੀ ਕਰੀਬੀ ਹਨ। ਸੂਤਰਾਂ ਅਨੁਸਾਰ ਵਿਜੀਲੈਂਸ ਨੇ ਚਰਨਜੀਤ ਚੰਨੀ ਲਈ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ, ਉਦੋਂ ਤੋਂ ਹੀ ਵਿਜੀਲੈਂਸ ਨੂੰ ਕਈ ਸੁਰਾਗ ਮਿਲੇ ਹਨ। ਉਸ ਤੋਂ ਬਾਅਦ ਹੀ ਅੱਜ ਵੈਦ ਦੇ ਘਰ ਛਾਪਾ ਮਾਰਿਆ ਗਿਆ। ਕੁਲਦੀਪ ਵੈਦ ਇਸ ਤੋਂ ਪਹਿਲਾਂ ਮਹਾਂਨਗਰ ਵਿੱਚ ਵਧੀਕ ਡਿਪਟੀ ਕਮਿਸ਼ਨਰ ਵੀ ਰਹਿ ਚੁੱਕੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਲੁਧਿਆਣਾ ‘ਚ ਸਾਬਕਾ ਵਿਧਾਇਕ ਵੈਦ ਦੇ ਘਰ ਵਿਜੀਲੈਂਸ  ਟੀਮ ਦੀ ਛਾਪੇਮਾਰੀ, ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ appeared first on Daily Post Punjabi.