Kulgam Archives - Daily Post Punjabi

ਕੁਲਗਾਮ ‘ਚ ਸੁਰੱਖਿਆ ਬਲਾਂ ਤੇ ਅੱ/ਤਵਾ.ਦੀ.ਆਂ ਵਿਚਾਲੇ ਮੁਕਾਬਲਾ, 6 ਅੱ.ਤ.ਵਾ.ਦੀ ਢੇਰ, ਦੋ ਜਵਾਨ ਵੀ ਹੋਏ ਸ਼ਹੀਦ
ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਭਾਰਤੀ ਫੌਜ ਦੇ ਕੈਂਪ ‘ਤੇ ਦਹਿਸ਼ਤਗਰਦੀ ਹਮਲੇ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਮਾਂਝਕੋਟ ਖੇਤਰ ਦੇ ਗਲੂਟੀ ਪਿੰਡ ਵਿੱਚ ਅੱਤਵਾਦੀਆਂ ਨੇ ਫੌਜ ਦੀ ਚੌਂਕੀ ‘ਤੇ ਤਾਇਨਾਤ ਜਵਾਨ ‘ਤੇ ਫਾਇਰਿੰਗ ਕੀਤੀ। ਇਸ ਫਾਇਰਿੰਗ ਵਿੱਚ ਫੌਜ ਦੇ 2 ਜਵਾਨ ਸ਼ਹੀਦ ਹੋ ਗਏ ਹਨ । ਇਸ ਗੋਲੀਬਾਰੀ ਦੇ ਦੌਰਾਨ ਸੁਰੱਖਿਆ ਚੌਂਕੀ ‘ਤੇ ਤਾਇਨਾਤ ਜਵਾਨ ਨੇ ਵੀ ਅੱਤਵਾਦੀਆਂ ‘ਤੇ ਫਾਇਰਿੰਗ ਕੀਤੀ। ਇਹ ਘਟਨਾ ਸਵੇਰੇ 3.50 ਵਜੇ ਹੋਈ। ਇਸ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ 6 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਅੱਤਵਾਦੀਆਂ ਨੂੰ ਫੜ੍ਹਨ ਦੇ ਲਈ ਫੌਜ ਤੇ ਪੁਲਿਸ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

Jammu and Kashmir encounter

ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਫੌਜ ਤੇ ਅੱਤਵਾਦੀਆਂ ਦੇ ਵਿਚਾਲੇ ਮੁਠਭੇੜ ਹੋਈ ਸੀ। ਇਸ ਮੁਠਭੇੜ ਵਿੱਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਸਨ। ਜਦਕਿ ਫੌਜ ਨੇ 6 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਫੌਜ ਦੇ ਦੋ ਵੱਖ-ਵੱਖ ਥਾਵਾਂ ‘ਤੇ ਅੱਤਵਾਦੀਆਂ ਦੀ ਮੌਜੂਦਗੀ ਜਾਣਕਾਰੀ ਮਿਲੀ ਸੀ। ਉਸਦੇ ਬਾਅਦ ਫੌਜ ਨੇ ਦਹਿਸ਼ਤਗਰਦ ਵਿਰੋਧੀ ਮੁਹਿੰਮ ਚਲਾਈ ਸੀ। ਇਸ ਦੌਰਾਨ ਹੀ ਫੌਜ ਤੇ ਅੱਤਵਾਦੀਆਂ ਦੇ ਵਿਚਾਲੇ ਮੁਠਭੇੜ ਹੋਈ ਸੀ। ਇਸ ਮੁਠਭੇੜ ਨੂੰ ਲੈ ਕੇ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਸੀ ਕਿ ਜਿਲ੍ਹੇ ਦੇ ਫ੍ਰਿਸਲ ਚਿਤ੍ਰਿਗਮ ਇਲਾਕੇ ਵਿੱਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਦੇ ਵਿਚਾਲੇ ਮੁਠਭੇੜ ਹੋਈ।

ਇਹ ਵੀ ਪੜ੍ਹੋ: ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਵਧਾਇਆ ਮਾਣ, ਗੁਰਕਮਲਦੀਪ ਸਿੰਘ ਨੇ ਪਾਵਰਲਿਫਟਿੰਗ ਚ ਜਿੱਤਿਆ ਸੋਨ ਤਗਮਾ

ਗੌਰਤਲਬ ਹੈ ਕਿ ਹਾਲ ਹੀ ਵਿੱਚ ਜੰਮੂ-ਕਸ਼ਮੀਰ ਵਿੱਚ ਕਈ ਅੱਤਵਾਦੀ ਘਟਨਾਵਾਂ ਸਾਹਮਣੇ ਆਇਆਂ ਹਨ। ਇਸ ਤੋਂ ਪਹਿਲਾਂ 27 ਜੂਨ ਨੂੰ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਗੰਦੋਹ, ਭਦਰਵਾਹ ਸੈਕਟਰ ਵਿੱਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਦੇ ਨਾਲ ਮੁਠਭੇੜ ਵਿੱਚ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ। ਪਿਛਲੇ ਮਹੀਨੇ 9 ਜੂਨ ਦੀ ਸ਼ਾਮ ਨੂੰ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਅੱਤਵਾਦੀ ਹਮਲੇ ਦੇ ਬਾਅਦ ਤੀਰਥਯਾਤ੍ਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗ ਗਈ ਸੀ , ਜਿਸ ਵਿੱਚ ਘੱਟੋਂ-ਘੱਟ 9 ਲੋਕਾਂ ਦੀ ਮੌਤ ਹੋ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਕੁਲਗਾਮ ‘ਚ ਸੁਰੱਖਿਆ ਬਲਾਂ ਤੇ ਅੱ/ਤਵਾ.ਦੀ.ਆਂ ਵਿਚਾਲੇ ਮੁਕਾਬਲਾ, 6 ਅੱ.ਤ.ਵਾ.ਦੀ ਢੇਰ, ਦੋ ਜਵਾਨ ਵੀ ਹੋਏ ਸ਼ਹੀਦ appeared first on Daily Post Punjabi.

ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਫੌਜੀ ਜਵਾਨ ਕਿਡਨੈਪ, ਈਦ ਮੌਕੇ ਛੁੱਟੀ ਲੈ ਕੇ ਆਇਆ ਸੀ ਘਰ, ਸਰਚ ਆਪ੍ਰੇਸ਼ਨ ਜਾਰੀ
ਜੰਮੂ-ਕਸ਼ਮੀਰ ਦੇ ਕੁਲਗਾਮ ਤੋਂ ਫੌਜ ਦੇ ਇੱਕ ਜਵਾਨ ਦੇ ਅਗਵਾ ਹੋਣ ਦੀ ਖਬਰ ਸਾਹਮਣੇ ਆਈ ਹੈ । ਉਹ ਈਦ ਮੌਕੇ ਛੁੱਟੀ ਲੈ ਕੇ ਘਰ ਆਇਆ ਹੋਇਆ ਸੀ। ਸ਼ਾਮ ਦੇ ਸਮੇਂ ਫੌਜੀ ਜਵਾਨ ਘਰੋਂ ਕੁਝ ਸਾਮਾਨ ਲੈਣ ਗਿਆ ਸੀ, ਜਿਸ ਦੇ ਬਾਅਦ ਤੋਂ ਹੀ ਉਹ ਲਾਪਤਾ ਹੈ। ਜਵਾਨ ਦੇ ਅਗਵਾ ਹੋਣ ਤੋਂ ਬਾਅਦ ਫੌਜ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

Army jawan goes missing

ਅਗਵਾ ਕੀਤੇ ਗਏ ਫੌਜੀ ਜਵਾਨ ਦਾ ਨਾਂ ਜਾਵੇਦ ਅਹਿਮਦ ਵਾਨੀ (25) ਹੈ। ਉਹ ਕੁਲਗਾਮ ਦੇ ਅਸਥਲ ਦਾ ਰਹਿਣ ਵਾਲਾ ਹੈ । ਇਸ ਸਮੇਂ ਉਸਦੀ ਪੋਸਟਿੰਗ ਲੇਹ (ਲੱਦਾਖ) ਵਿੱਚ ਸੀ। ਦੱਸਿਆ ਜਾ ਰਿਹਾ ਹੈ ਕਿ ਫੌਜੀ ਜਵਾਨ ਈਦ ਦੇ ਤਿਉਹਾਰ ਮੌਕੇ ਛੁੱਟੀ ਲੈ ਕੇ ਘਰ ਆਇਆ ਸੀ । ਈਦ ਦੇ ਬਾਅਦ ਤੋਂ ਉਹ ਆਪਣੇ ਘਰ ਹੀ ਸੀ। ਬੀਤੀ ਰਾਤ ਕਰੀਬ 8 ਵਜੇ ਉਹ ਆਪਣੇ ਘਰ ਤੋਂ ਖਾਣ-ਪੀਣ ਲਈ ਚਾਵਲਗਾਮ ਲਈ ਰਵਾਨਾ ਹੋਇਆ ਸੀ, ਜਿਸ ਦੇ ਬਾਅਦ ਤੋਂ ਉਹ ਲਾਪਤਾ ਹੈ । ਉਹ ਆਪਣੀ ਆਲਟੋ ਕਾਰ ਵਿੱਚ ਸਵਾਰ ਹੋ ਕੇ ਘਰੋਂ ਨਿਕਲਿਆ ਸੀ । ਜਦੋਂ ਉਹ ਦੇਰ ਰਾਤ ਤੱਕ ਘਰ ਨਾ ਪਰਤਿਆ ਤਾਂ ਗੁਆਂਢੀਆਂ ਅਤੇ ਪਿੰਡ ਦੇ ਹੋਰ ਲੋਕਾਂ ਨੇ ਇਕੱਠੇ ਹੋ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: ਸਕੂਲ ਹੈੱਡਮਾਸਟਰਾਂ ਨੂੰ ਖਾਸ ਟ੍ਰੇਨਿੰਗ ਲਈ IIM ਅਹਿਮਦਾਬਾਦ ਭੇਜੇਗੀ ਮਾਨ ਸਰਕਾਰ, 50 ਲੋਕਾਂ ਦੀ ਟੀਮ ਅੱਜ ਹੋਵੇਗੀ ਰਵਾਨਾ

ਤਲਾਸ਼ੀ ਦੌਰਾਨ ਕੁਲਗਾਮ ਨੇੜੇ ਪ੍ਰਾਨਹਾਲ ਤੋਂ ਉਸ ਦੀ ਆਲਟੋ ਕਾਰ ਬਰਾਮਦ ਹੋਈ। ਕਾਰ ਵਿੱਚੋਂ ਜਵਾਨ ਦੀਆਂ ਚੱਪਲਾਂ ਅਤੇ ਖੂ.ਨ ਦੇ ਛਿੱਟੇ ਵੀ ਮਿਲੇ ਹਨ। ਫੌਜ ਅਤੇ ਪੁਲਿਸ ਮਿਲ ਕੇ ਫੌਜ ਦੇ ਜਵਾਨ ਨੂੰ ਲੱਭਣ ਲਈ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾ ਰਹੀ ਹੈ। ਇਸ ਸਬੰਧੀ ਜਾਵੇਦ ਦੇ ਮਾਪਿਆਂ ਨੇ ਅਗਵਾਕਾਰਾਂ ਤੋਂ ਉਨ੍ਹਾਂ ਦੇ ਪੁੱਤਰ ਨੂੰ ਰਿਹਾਅ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਭਾਰਤੀ ਫੌਜ ਅਤੇ ਪੁਲਿਸ ਨੇ ਅਗਵਾ ਹੋਏ ਜਵਾਨ ਨੂੰ ਲੱਭਣ ਲਈ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ । ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਪਰਿਵਾਰ ਬਹੁਤ ਡਰਿਆ ਹੋਇਆ ਹੈ। ਇਸ ਘਟਨਾ ਨਾਲ ਆਸ-ਪਾਸ ਦੇ ਲੋਕਾਂ ਵਿੱਚ ਵੀ ਡਰ ਦਾ ਮਾਹੌਲ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਫੌਜੀ ਜਵਾਨ ਕਿਡਨੈਪ, ਈਦ ਮੌਕੇ ਛੁੱਟੀ ਲੈ ਕੇ ਆਇਆ ਸੀ ਘਰ, ਸਰਚ ਆਪ੍ਰੇਸ਼ਨ ਜਾਰੀ appeared first on Daily Post Punjabi.

ਬਾਰਾਮੂਲਾ ਤੋਂ ਬਾਅਦ ਕੁਲਗਾਮ ਦੇ CRPF ਕੈਂਪ ‘ਤੇ ਅੱਤਵਾਦੀ ਹਮਲਾ, 4 ਜਵਾਨ ਸ਼ਹੀਦ
Militants Open Fire Kulgam: ਜੰਮੂ-ਕਸ਼ਮੀਰ ਦੇ ਕੁਲਗਾਮ ਦੇ ਨੇਹਮਾ ਇਲਾਕੇ ਵਿੱਚ ਅੱਤਵਾਦੀਆਂ ਨੇ ਸੋਮਵਾਰ ਰਾਤ ਨੂੰ CRPF ਕੈਂਪ ‘ਤੇ ਹਮਲਾ ਕਰ ਦਿੱਤਾ ਹੈ। ਇਸ ਹਮਲੇ ਵਿੱਚ CRPF ਦਾ ਇੱਕ ਸੁਰੱਖਿਆ ਕਰਮੀ (ASI) ਜ਼ਖ਼ਮੀ ਹੋ ਗਿਆ । ਇਸ ਤੋਂ ਪਹਿਲਾਂ ਸੋਮਵਾਰ ਨੂੰ ਦਿਨ ਵਿੱਚ ਬਾਰਾਮੂਲਾ ਜ਼ਿਲ੍ਹੇ ਦੇ ਕਰੇਇਰੀ ਇਲਾਕੇ ਵਿੱਚ CRPF ਨਾਕਾ ਪਾਰਟੀ ‘ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ ਸੀ, ਜਿਸ ਵਿੱਚ ਹੁਣ ਤੱਕ 4 ਜਵਾਨ ਸ਼ਹੀਦ ਹੋ ਗਏ ਜਦੋਂ ਕਿ 2 ਅੱਤਵਾਦੀ ਵੀ ਮਾਰੇ ਗਏ।

Militants Open Fire Kulgam

ਇੱਕ ਹੀ ਦਿਨ ਵਿੱਚ CRPF ਕੈਂਪ ‘ਤੇ 2 ਹਮਲੇ ਹੋਣ ਤੋਂ ਬਾਅਦ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਹੈ। ਅੱਤਵਾਦੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਅੱਤਵਾਦੀਆਂ ਨੇ ਸੋਮਵਾਰ ਰਾਤ ਕੁਲਗਾਮ ਦੇ 18 CRPF ਦੇ ਨੇਹਾਮਾ ਵਿੱਚ ਗੋਲੀਬਾਰੀ ਸ਼ੁਰੂ ਕਰ ਦਿੱਤੀ । ਇਸ ਹਮਲੇ ਵਿੱਚ ਇੱਕ ਸਭ ਇੰਸਪੈਕਟਰ (ਗਾਰਡ ਕਮਾਂਡਰ) ਜੋ ਮੇਨ ਗੇਟ ‘ਤੇ ਖੜ੍ਹਾ ਸੀ ਉਸ ਦੇ ਗੋਢੇ ਵਿੱਚ ਸੱਟ ਲੱਗੀ ਅਤੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਫਿਲਹਾਲ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਹੈ। ਸ਼ਹੀਦ ਹੋਏ 4 ਜਵਾਨਾਂ ਵਿੱਚੋਂ 2 ਜਵਾਨ CRPF ਦੇ ਸਨ ਤਾਂ ਇੱਕ ਪੁਲਿਸ ਮੁਲਾਜ਼ਮ ਅਤੇ ਇੱਕ ਫੌਜ ਦਾ ਜਵਾਨ ਸ਼ਾਮਿਲ ਹੈ।

ਦੱਸ ਦੇਈਏ ਕਿ ਬਾਰਾਮੂਲਾ ਵਿੱਚ ਸੋਮਵਾਰ ਸਵੇਰੇ ਹੋਈ ਮੁੱਠਭੇੜ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ ਸੀ। ਉਸ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਕੀਤੀ ਗਈ ਸੀ। ਸੁਰੱਖਿਆ ਬਲਾਂ ਨੇ ਇਸ ਮੁੱਠਭੇੜ ਵਿੱਚ ਹੁਣ ਤੱਕ 2 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।  ਸੁਰੱਖਿਆ ਬਲਾਂ ਨੇ ਉਨ੍ਹਾਂ ਕੋਲੋਂ ਇੱਕ AK-47 ਰਾਈਫਲ, 2 ਪਿਸਤੌਲ ਵੀ ਜ਼ਬਤ ਕਰ ਲਏ ਹਨ ।

The post ਬਾਰਾਮੂਲਾ ਤੋਂ ਬਾਅਦ ਕੁਲਗਾਮ ਦੇ CRPF ਕੈਂਪ ‘ਤੇ ਅੱਤਵਾਦੀ ਹਮਲਾ, 4 ਜਵਾਨ ਸ਼ਹੀਦ appeared first on Daily Post Punjabi.

ਜੰਮੂ-ਕਸ਼ਮੀਰ: ਕੁਲਗਾਮ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ
2 terrorists gunned down: ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਪੁਲਿਸ ਅਤੇ ਸਥਾਨਕ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ । ਕੁਲਗਾਮ ਦੇ ਵਾਮਪੋਰਾ ਵਿੱਚ ਪੁਲਿਸ ਨੂੰ ਖੂਫੀਆ ਜਾਣਕਾਰੀ ਮਿਲੀ ਸੀ ਕਿ ਦੋ ਅੱਤਵਾਦੀ ਲੁਕੇ ਹੋਏ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮਾਰ ਦਿੱਤਾ ਗਿਆ । ਇਨਪੁਟ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਖਿਲਾਫ਼ ਸੰਯੁਕਤ ਤਲਾਸ਼ੀ ਮੁਹਿੰਮ ਚਲਾਈ ਸੀ। ਸੂਤਰਾਂ ਅਨੁਸਾਰ ਘੱਟੋ-ਘੱਟ ਦੋ ਅੱਤਵਾਦੀ ਵਾਮਪੋਰਾ ਖੇਤਰ ਵਿੱਚ ਲੁਕੇ ਹੋਏ ਸਨ, ਜੋ ਕਿਸੇ ਵੱਡੀ ਅੱਤਵਾਦੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਸਨ । ਪਰ ਉਨ੍ਹਾਂ ਤੋਂ ਪਹਿਲਾਂ ਹੀ ਸੁਰੱਖਿਆ ਬਲਾਂ ਨੇ ਉਨ੍ਹਾਂ ਦਾ ਖ਼ਾਤਮਾ ਕਰ ਦਿੱਤਾ ।

2 terrorists gunned down

ਇਸ ਤੋਂ ਪਹਿਲਾਂ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੇ ਘਰਾਂ ਨੂੰ ਵੀ ਮੁੱਠਭੇੜ ਵਾਲੀ ਥਾਂ ਬੁਲਾਇਆ ਸੀ । ਅੱਤਵਾਦੀਆਂ ਦੇ ਪਰਿਵਾਰਕ ਮੈਂਬਰਾਂ ਨੇ ਅਪੀਲ ਕੀਤੀ ਸੀ ਕਿ ਉਹ ਆਪਣੇ ਆਪ ਨੂੰ ਫੌਜ ਦੇ ਹਵਾਲੇ ਕਰ ਦੇਣ । ਪਰਿਵਾਰਕ ਮੈਂਬਰਾਂ ਦੇ ਮਨਾਉਣ ਤੋਂ ਬਾਅਦ ਵੀ ਅੱਤਵਾਦੀਆਂ ਨੇ ਆਤਮ ਸਮਰਪਣ ਕਰਨ ਤੋਂ ਮਨ੍ਹਾਂ ਕਰ ਦਿੱਤਾ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਢੇਰ ਕਰ ਦਿੱਤਾ ।

2 terrorists gunned down

ਜ਼ਿਕਰਯੋਗ ਹੈ ਕਿ ਲਾਕਡਾਊਨ ਅਤੇ ਕੋਰੋਨਾ ਸੰਕਟ ਦੌਰਾਨ ਵੀ ਘਾਟੀ ਵਿੱਚ ਅੱਤਵਾਦੀ ਘਟਨਾਵਾਂ ਘਟੀਆਂ ਨਹੀਂ ਹਨ । ਅੱਤਵਾਦੀ ਲਗਾਤਾਰ ਸੁਰੱਖਿਆ ਬਲਾਂ ‘ਤੇ ਹਮਲਾ ਕਰਨ ਅਤੇ ਘਾਟੀ ਨੂੰ ਅਸ਼ਾਂਤ ਕਰਨ ਦੀ ਯੋਜਨਾ ਬਣਾ ਰਹੇ ਹਨ । ਵੀਰਵਾਰ ਨੂੰ ਵੀ ਸੁਰੱਖਿਆ ਬਲਾਂ ਨੇ ਪੁਲਵਾਮਾ ਵਿੱਚ ਅਜਿਹੀ ਅੱਤਵਾਦੀ ਘਟਨਾ ਨੂੰ ਨਾਕਾਮ ਕਰ ਦਿੱਤਾ ਸੀ ।

ਦੱਸ ਦੇਈਏ ਕਿ ਪਾਕਿਸਤਾਨ ਕਸ਼ਮੀਰ ਘਾਟੀ ਵਿੱਚ ਲਗਾਤਾਰ ਅਸਥਿਰਤਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ । ਜੰਮੂ-ਕਸ਼ਮੀਰ ਵਿੱਚ ਵੀਰਵਾਰ ਨੂੰ ਪੁਲਵਾਮਾ ਵਰਗੇ ਅੱਤਵਾਦੀ ਹਮਲੇ ਦੀ ਯੋਜਨਾ ਬਣਾਈ ਗਈ ਸੀ, ਜਿਸ ਨੂੰ ਸੁਰੱਖਿਆ ਬਲਾਂ ਨੇ ਨਾਕਾਮ ਕਰ ਦਿੱਤਾ ਸੀ । ਜੇ ਸੁਰੱਖਿਆ ਬਲਾਂ ਨੇ ਸਹੀ ਸਮੇਂ ‘ਤੇ ਆਪਣੇ ਮਿਸ਼ਨ ਨੂੰ ਅੰਜਾਮ ਨਾ ਦਿੱਤਾ ਹੁੰਦਾ ਤਾਂ ਇਕ ਵਾਰ ਫਿਰ ਪੁਲਵਾਮਾ ਹਮਲੇ ਨੂੰ ਦੁਹਰਾਇਆ ਜਾਣਾ ਸੀ ।

The post ਜੰਮੂ-ਕਸ਼ਮੀਰ: ਕੁਲਗਾਮ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ appeared first on Daily Post Punjabi.

ਕੁਲਗਾਮ ਐਨਕਾਊਂਟਰ ‘ਚ ਭਾਰਤੀ ਫੌਜ ਨੂੰ ਮਿਲੀ ਸਫਲਤਾ, 2 ਅੱਤਵਾਦੀ ਕੀਤੇ ਢੇਰ
Two terrorists killed: ਕੁਲਗਾਮ: ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ । ਸੁਰੱਖਿਆ ਬਲਾਂ ਨੇ ਚਾਰੋਂ ਪਾਸਿਆਂ ਤੋਂ ਅੱਤਵਾਦੀਆਂ ਨੂੰ ਘੇਰ ਕੇ ਉਨ੍ਹਾਂ ਦਾ ਐਨਕਾਊਂਟਰ ਕਰ ਦਿੱਤਾ । ਗੁਪਤ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ । ਕਸ਼ਮੀਰ ਦੇ ਆਈਜੀ ਨੇ ਦੱਸਿਆ ਕਿ ਕੁਲਗਾਮ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ ਹਨ ।

Two terrorists killed

ਦੱਸ ਦੇਈਏ ਕਿ ਕੁਲਗਾਮ ਜ਼ਿਲ੍ਹੇ ਦੇ ਦਮਹਲ ਹੰਜੀਪੋਰਾ ਇਲਾਕੇ ਦੇ ਖੁਰ ਪਿੰਡ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਸੋਮਵਾਰ ਯਾਨੀ ਕਿ ਅੱਜ ਸਵੇਰੇ ਮੁੱਠਭੇੜ ਸ਼ੁਰੂ ਹੋਈ ਸੀ । ਇਸ ਸਬੰਧੀ ਪੁਲਿਸ ਕਸ਼ਮੀਰ ਜ਼ੋਨ ਦੇ ਇੰਸਪੈਕਟਰ ਜਨਰਲ ਵਿਜੇ ਕੁਮਾਰ (IPS) ਨੇ ਕਿਹਾ ਕਿ ਚੱਲ ਰਹੀ ਕਾਰਵਾਈ ਵਿੱਚ ਦੋ ਅੱਤਵਾਦੀ ਮਾਰੇ ਗਏ ਹਨ । ਹਾਲਾਂਕਿ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ । ਸ਼ੁਰੂਆਤੀ ਰਿਪੋਰਟਾਂ ਅਨੁਸਾਰ ਪੁਲਿਸ, ਸੈਨਾ ਦੇ ਜਵਾਨਾਂ ਅਤੇ ਸੀਆਰਪੀਐਫ ਦੀ ਸਾਂਝੀ ਟੀਮ ਨੇ ਇਸ ਖੇਤਰ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ ।

ਉਸਨੇ ਅੱਗੇ ਦੱਸਿਆ ਕਿ ਅੱਤਵਾਦੀ ਜਿੱਥੇ ਫਸੇ ਸੀ, ਉਸ ਜਗ੍ਹਾ ਨੂੰ ਘੇਰਨ ਤੋਂ ਤੁਰੰਤ ਬਾਅਦ ਅੱਤਵਾਦੀਆਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਸੀ, ਪਰ ਅੱਤਵਾਦੀਆਂ ਨੇ ਸਰਚ ਪਾਰਟੀ ‘ਤੇ ਗੋਲੀਆਂ ਚਲਾਈਆਂ । ਜਿਸ ਦੇ ਜਵਾਬ ਵਿੱਚ ਸੁਰੱਖਿਆ ਬਲਾਂ ਨੇ ਵੀ ਫਾਇਰਿੰਗ ਕੀਤੀ ਅਤੇ ਮੁੱਠਭੇੜ ਸ਼ੁਰੂ ਹੋ ਗਈ।

The post ਕੁਲਗਾਮ ਐਨਕਾਊਂਟਰ ‘ਚ ਭਾਰਤੀ ਫੌਜ ਨੂੰ ਮਿਲੀ ਸਫਲਤਾ, 2 ਅੱਤਵਾਦੀ ਕੀਤੇ ਢੇਰ appeared first on Daily Post Punjabi.