Kulhad pizza couple controversy Archives - Daily Post Punjabi

‘ਕੁੜੀ ਨੂੰ ਕੰਮ ਕੱਢਣ ਕਰਕੇ ਸ਼ੁਰੂ ਕੀਤੀ ਬਲੈਕਮੇਲਿੰਗ’- ਕੁਲਹੜ ਪੀਜ਼ਾ ਵਾਲਿਆਂ ਦੇ ਵੀਡੀਓ ਕੇਸ ‘ਚ FIR ‘ਚ ਦੋਸ਼
ਜਲੰਧਰ ਦੇ ਮਸ਼ਹੂਰ ਕੁਲਹੜ ਪੀਜ਼ਾ ਵਾਲਿਆਂ ਦੀ ਇਤਰਾਜ਼ਯੋਗ ਅਸ਼ਲੀਲ ਵੀਡੀਓ ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ, ਇਸ ‘ਚ ਹਰ ਰੋਜ਼ ਕੋਈ ਨਾ ਕੋਈ ਨਵਾਂ ਮੋੜ ਆ ਰਿਹਾ ਹੈ। ਇਸ ਮਾਮਲੇ ਵਿੱਚ FIR ਵੀ ਸਾਹਮਣੇ ਆ ਗਈ ਹੈ। ਇਸ ਮਾਮਲੇ ਨੂੰ ਲੈ ਕੇ ਸਹਿਜ ਅਤੇ ਉਸ ਦੀ ਪਤਨੀ ਦੀ ਬਜਾਏ ਭੈਣ ਹਰਨੂਰ ਨੇ ਵਾਇਰਲ ਹੋਈ ਵੀਡੀਓ ਨੂੰ ਲੈ ਕੇ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ ਸੀ।

ਹਰਨੂਰ ਨੇ ਸਹਿਜ ਦੀ ਦੁਕਾਨ ‘ਤੇ ਕੰਮ ਕਰਨ ਵਾਲੀ ਇੱਕ ਕੁੜੀ ਤਨਿਸ਼ਾ ਵਰਮਾ ‘ਤੇ ਬਲੈਕਮੇਲਿੰਗ ਕਰਨ ਅਤੇ ਪੈਸੇ ਨਾ ਦੇਣ ‘ਤੇ ਇਤਰਾਜ਼ਯੋਗ ਵੀਡੀਓ ਨੂੰ ਵਾਇਰਲ ਕਰਨ ਦੇ ਦੋਸ਼ ਲਾਏ ਹਨ।

ਹਰਨੂਰ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਤਨਿਸ਼ਾ ਵਰਮਾ ਉਸ ਦੇ ਭਰਾ ਸਹਿਜ ਦੇ ਕੋਲ ਕੰਮ ਕਰਦੀ ਸੀ, ਪਰ ਉਹ ਉਥੇ ਕੈਸ਼ ਵਿੱਚ ਹੇਰਾਫੇਰੀ ਕਰਦੀ ਫੜੀ ਗਈ, ਜਿਸ ‘ਤੇ ਸਹਿਜ ਨੇ ਉਸ ਨੂੰ ਨੌਕਰੀ ਤੋਂ ਕੱਢ ਦਿੱਤਾ। ਉਸ ਨੇ ਬਦਲਾ ਲੈਣ ਲਈ ਭਰਾ ਤੇ ਭਾਬੀ ਦੀ ਅਸ਼ਲੀਲ ਵੀਡੀਓ ਬਣਾਕੇ ਪਹਿਲਾਂ ਧਮਕਾਇਆ, ਪੈਸਿਆਂ ਦੀ ਡਿਮਾਂਡ ਕੀਤੀ, ਜਦੋਂ ਨਹੀਂ ਮਿਲੇ ਤਾਂ ਆਪਣੇ ਸਾਥੀਆਂ ਨਾਲ ਮਿਲ ਕੇ ਫੇਕ ਆਈਡੀ ਬਣਾ ਕੇ ਵਾਇਰਲ ਕਰ ਦਿੱਤੇ।

ਹਰਨੂਰ ਨੇ ਦੋਸ਼ ਲਾਇਆ ਹੈ ਕਿ ਇਹ ਸਾਰਾ ਕੰਮ ਤਨੀਸ਼ਾ ਵਰਮਾ ਨੇ ਇਕੱਲੇ ਨਹੀਂ ਕੀਤਾ ਹੈ ਸਗੋਂ ਉਸ ਨਾਲ ਕੁਝ ਹੋਰ ਲੋਕ ਵੀ ਸ਼ਾਮਲ ਹਨ। ਉਸ ਨੇ ਕਿਹਾ ਕਿ ਤਨਿਸ਼ਾ ਦੀ ਇਸ ਤਰ੍ਹਾਂ ਦੀ ਗਤੀਵਿਧੀ ਨਾਲ ਉਨ੍ਹਾਂ ਦੇ ਪਰਿਵਾਰ ਦੇ ਮਾਣ-ਸਨਮਾਨ ਨੂੰ ਠੇਸ ਪੁੱਜੀ ਹੈ।

ਹਰਨੂਰ ਨੇ ਦੱਸਿਆ ਕਿ ਵੀਡੀਓ ਵਾਇਰਲ ਕਰਨ ਤੋਂ ਪਹਿਲਾਂ ਤਨੀਸ਼ਾ ਅਤੇ ਉਸ ਦੇ ਸਾਥੀਆਂ ਨੇ ਪਹਿਲਾਂ ਆਪਣੀ ਫਰਜ਼ੀ ਆਈਡੀ ਬਣਾਈ ਅਤੇ ਫਿਰ ਵੀਡੀਓ ਨੂੰ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵਾਇਰਲ ਕੀਤਾ। ਉਸ ਨੇ ਕਿਹਾ ਕਿ ਵੀਡੀਓ ਵਿੱਚ ਭਰਾ ਸਹਿਜ ਅਤੇ ਭਰਜਾਈ ਗੁਰਪ੍ਰੀਤ ਕੌਰ ਦੇ ਫੇਕ ਚਿਹਰੇ ਲਾ ਕੇ ਅਸ਼ਲੀਲ ਵੀਡੀਓ ਬਣਾਈ ਗਈ ਹੈ।

ਇਹ ਵੀ ਪੜ੍ਹੋ : NZC ਦੀ ਮੀਟਿੰਗ, CM ਮਾਨ ਨੇ ਚੁੱਕਿਆ ਚੰਡੀਗੜ੍ਹ ਦਾ ਮੁੱਦਾ, PU ਮਸਲੇ ‘ਤੇ ਹਰਿਆਣਾ ਦਾ ਵਿਰੋਧ

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ‘ਕੁੜੀ ਨੂੰ ਕੰਮ ਕੱਢਣ ਕਰਕੇ ਸ਼ੁਰੂ ਕੀਤੀ ਬਲੈਕਮੇਲਿੰਗ’- ਕੁਲਹੜ ਪੀਜ਼ਾ ਵਾਲਿਆਂ ਦੇ ਵੀਡੀਓ ਕੇਸ ‘ਚ FIR ‘ਚ ਦੋਸ਼ appeared first on Daily Post Punjabi.

ਮੁੜ ਵਿਵਾਦਾਂ ‘ਚ ਘਿਰਿਆ ‘Kulhad Pizza’ ਕਪਲ, ਜੋੜੇ ਨੇ ਗੁਆਂਢੀ ਦੁਕਾਨਦਾਰ ਨਾਲ ਕੀਤੀ ਲੜਾਈ, ਕੱਢੀਆਂ ਗਾਲ੍ਹਾਂ
ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਿਆ ਹੈ। ਜੋੜੇ ਵੱਲੋਂ ਗੰਨ ਕਲਚਰ ਨੂੰ ਪ੍ਰਮੋਟ ਕਰਨ ਦਾ ਮਾਮਲਾ ਹਾਲੇ ਸ਼ਾਂਤ ਨਹੀਂ ਹੋਇਆ ਸੀ ਕਿ ਇੱਕ ਹੋਰ ਵਿਵਾਦ ਉਨ੍ਹਾਂ ਨਾਲ ਜੁੜ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਜੋੜੇ ਦਾ ਗੁਆਂਢੀ ਦੁਕਾਨਦਾਰ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ । ਇਸ ਝਗੜੇ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਾਹੀਂ ਹੈ। ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਉਕਤ ਜੋੜਾ ਗੁਆਂਢੀ ਨੂੰ ਗਾਲ੍ਹਾਂ ਕੱਢਦਾ ਨਜ਼ਰ ਆ ਰਿਹਾ ਹੈ।

Kulhad pizza couple controversy

ਜਲੰਧਰ ਸ਼ਹਿਰ ਦੇ ਵਾਲਮੀਕੀ ਚੌਂਕ ਵਿੱਚ ਕੁੱਲ੍ਹੜ ਪੀਜ਼ਾ ਕਪਲ ਅਤੇ ਗੁਆਂਢੀ ਵਿਚਾਲੇ ਨਾ ਸਿਰਫ ਗਾਲੀ-ਗਲੋਚ ਹੋਈ ਹੈ ਸਗੋਂ ਮਾਮੂਲੀ ਧੱਕਾ-ਮੁੱਕੀ ਵੀ ਹੋਈ ਹੈ । ਕੁੱਲ੍ਹੜ ਪੀਜ਼ਾ ਦੇ ਮਾਲਕ ਸਹਿਜ ਅਰੋੜਾ ਆਪਣੇ ਗੁਆਂਢੀ ਨੂੰ ਦੋਹਾਂ ਦੀ ਬਾਊਂਡਰੀ ਦੇ ਵਿਚਾਲੇ ਲਗਾਈਆਂ ਰੱਸੀਆਂ ਰਾਹੀਂ ਖਿੱਚਣ ਦੀ ਕੋਸ਼ਿਸ਼ ਕੀਤੀ ਪਰ ਕੁਝ ਲੋਕਾਂ ਨੇ ਅੰਦਰ ਆ ਕੇ ਦੋਵਾਂ ਨੂੰ ਬਚਾਇਆ । ਇਸ ਤੋਂ ਬਾਅਦ ਲੋਕ ਸਹਿਜ ਨੂੰ ਪਿਛਲੇ ਪਾਸੇ ਲੈ ਜਾਂਦੇ ਹਨ, ਫਿਰ ਉਸ ਦੀ ਪਤਨੀ ਗੁਰਪ੍ਰੀਤ ਕੌਰ ਮੂਹਰੇ ਚਾਰਜ ਸੰਭਾਲਦੀ ਹੈ। ਉਹ ਵੀ ਅਸ਼ਲੀਲ ਗਾਲ੍ਹਾਂ ਕੱਢਦੇ ਹੋਏ ਝਗੜੇ ਵਿੱਚ ਪੈ ਜਾਂਦੀ ਹੈ।

ਇਹ ਵੀ ਪੜ੍ਹੋ: ‘ਪੌੜੀਆਂ ਤੋਂ ਡਿੱਗ ਕੇ ਹੋਰ ਬੀਮਾਰ ਹੋਏ ਪੁਤਿਨ’, ਮੀਡੀਆ ਰਿਪੋਰਟ ‘ਚ ਕੀਤਾ ਗਿਆ ਬਲੱਡ ਕੈਂਸਰ ਦਾ ਦਾਅਵਾ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਕਤ ਜੋੜਾ ਗਲੀ ਬਲਾਕ ਰਹਿਣ ‘ਤੇ ਲੋਕਾਂ ਨੂੰ ਹੋਣ ਵਾਲੀ ਪਰੇਸ਼ਾਨੀ ਕਾਰਨ ਪਹਿਲਾਂ ਚਰਚਾ ਵਿੱਚ ਆਏ ਸੀ। ਜਿਸ ਕਾਰਨ ਲੋਕਾਂ ਨੇ ਦੋਹਾਂ ਖਿਲਾਫ਼ ਮੋਰਚਾ ਖੋਲ੍ਹਿਆ ਸੀ ਕਿ ਰਸਤੇ ਵਿੱਚ ਗੱਡੀਆਂ ਦੇ ਖੜ੍ਹੇ ਰਹਿਣ ਦੇ ਕਾਰਨ ਉਨ੍ਹਾਂ ਨੂੰ ਆਉਣ-ਜਾਣ ਵਿੱਚ ਦਿੱਕਤ ਹੁੰਦੀ ਹੈ। ਇਸ ‘ਤੇ ਵੀ ਕਾਫ਼ੀ ਵਿਵਾਦ ਹੋਇਆ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮੁੜ ਵਿਵਾਦਾਂ ‘ਚ ਘਿਰਿਆ ‘Kulhad Pizza’ ਕਪਲ, ਜੋੜੇ ਨੇ ਗੁਆਂਢੀ ਦੁਕਾਨਦਾਰ ਨਾਲ ਕੀਤੀ ਲੜਾਈ, ਕੱਢੀਆਂ ਗਾਲ੍ਹਾਂ appeared first on Daily Post Punjabi.