kulhad pizza couple viral video case Archives - Daily Post Punjabi

‘ਕੁੜੀ ਨੂੰ ਕੰਮ ਕੱਢਣ ਕਰਕੇ ਸ਼ੁਰੂ ਕੀਤੀ ਬਲੈਕਮੇਲਿੰਗ’- ਕੁਲਹੜ ਪੀਜ਼ਾ ਵਾਲਿਆਂ ਦੇ ਵੀਡੀਓ ਕੇਸ ‘ਚ FIR ‘ਚ ਦੋਸ਼
ਜਲੰਧਰ ਦੇ ਮਸ਼ਹੂਰ ਕੁਲਹੜ ਪੀਜ਼ਾ ਵਾਲਿਆਂ ਦੀ ਇਤਰਾਜ਼ਯੋਗ ਅਸ਼ਲੀਲ ਵੀਡੀਓ ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ, ਇਸ ‘ਚ ਹਰ ਰੋਜ਼ ਕੋਈ ਨਾ ਕੋਈ ਨਵਾਂ ਮੋੜ ਆ ਰਿਹਾ ਹੈ। ਇਸ ਮਾਮਲੇ ਵਿੱਚ FIR ਵੀ ਸਾਹਮਣੇ ਆ ਗਈ ਹੈ। ਇਸ ਮਾਮਲੇ ਨੂੰ ਲੈ ਕੇ ਸਹਿਜ ਅਤੇ ਉਸ ਦੀ ਪਤਨੀ ਦੀ ਬਜਾਏ ਭੈਣ ਹਰਨੂਰ ਨੇ ਵਾਇਰਲ ਹੋਈ ਵੀਡੀਓ ਨੂੰ ਲੈ ਕੇ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ ਸੀ।

ਹਰਨੂਰ ਨੇ ਸਹਿਜ ਦੀ ਦੁਕਾਨ ‘ਤੇ ਕੰਮ ਕਰਨ ਵਾਲੀ ਇੱਕ ਕੁੜੀ ਤਨਿਸ਼ਾ ਵਰਮਾ ‘ਤੇ ਬਲੈਕਮੇਲਿੰਗ ਕਰਨ ਅਤੇ ਪੈਸੇ ਨਾ ਦੇਣ ‘ਤੇ ਇਤਰਾਜ਼ਯੋਗ ਵੀਡੀਓ ਨੂੰ ਵਾਇਰਲ ਕਰਨ ਦੇ ਦੋਸ਼ ਲਾਏ ਹਨ।

ਹਰਨੂਰ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਤਨਿਸ਼ਾ ਵਰਮਾ ਉਸ ਦੇ ਭਰਾ ਸਹਿਜ ਦੇ ਕੋਲ ਕੰਮ ਕਰਦੀ ਸੀ, ਪਰ ਉਹ ਉਥੇ ਕੈਸ਼ ਵਿੱਚ ਹੇਰਾਫੇਰੀ ਕਰਦੀ ਫੜੀ ਗਈ, ਜਿਸ ‘ਤੇ ਸਹਿਜ ਨੇ ਉਸ ਨੂੰ ਨੌਕਰੀ ਤੋਂ ਕੱਢ ਦਿੱਤਾ। ਉਸ ਨੇ ਬਦਲਾ ਲੈਣ ਲਈ ਭਰਾ ਤੇ ਭਾਬੀ ਦੀ ਅਸ਼ਲੀਲ ਵੀਡੀਓ ਬਣਾਕੇ ਪਹਿਲਾਂ ਧਮਕਾਇਆ, ਪੈਸਿਆਂ ਦੀ ਡਿਮਾਂਡ ਕੀਤੀ, ਜਦੋਂ ਨਹੀਂ ਮਿਲੇ ਤਾਂ ਆਪਣੇ ਸਾਥੀਆਂ ਨਾਲ ਮਿਲ ਕੇ ਫੇਕ ਆਈਡੀ ਬਣਾ ਕੇ ਵਾਇਰਲ ਕਰ ਦਿੱਤੇ।

ਹਰਨੂਰ ਨੇ ਦੋਸ਼ ਲਾਇਆ ਹੈ ਕਿ ਇਹ ਸਾਰਾ ਕੰਮ ਤਨੀਸ਼ਾ ਵਰਮਾ ਨੇ ਇਕੱਲੇ ਨਹੀਂ ਕੀਤਾ ਹੈ ਸਗੋਂ ਉਸ ਨਾਲ ਕੁਝ ਹੋਰ ਲੋਕ ਵੀ ਸ਼ਾਮਲ ਹਨ। ਉਸ ਨੇ ਕਿਹਾ ਕਿ ਤਨਿਸ਼ਾ ਦੀ ਇਸ ਤਰ੍ਹਾਂ ਦੀ ਗਤੀਵਿਧੀ ਨਾਲ ਉਨ੍ਹਾਂ ਦੇ ਪਰਿਵਾਰ ਦੇ ਮਾਣ-ਸਨਮਾਨ ਨੂੰ ਠੇਸ ਪੁੱਜੀ ਹੈ।

ਹਰਨੂਰ ਨੇ ਦੱਸਿਆ ਕਿ ਵੀਡੀਓ ਵਾਇਰਲ ਕਰਨ ਤੋਂ ਪਹਿਲਾਂ ਤਨੀਸ਼ਾ ਅਤੇ ਉਸ ਦੇ ਸਾਥੀਆਂ ਨੇ ਪਹਿਲਾਂ ਆਪਣੀ ਫਰਜ਼ੀ ਆਈਡੀ ਬਣਾਈ ਅਤੇ ਫਿਰ ਵੀਡੀਓ ਨੂੰ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵਾਇਰਲ ਕੀਤਾ। ਉਸ ਨੇ ਕਿਹਾ ਕਿ ਵੀਡੀਓ ਵਿੱਚ ਭਰਾ ਸਹਿਜ ਅਤੇ ਭਰਜਾਈ ਗੁਰਪ੍ਰੀਤ ਕੌਰ ਦੇ ਫੇਕ ਚਿਹਰੇ ਲਾ ਕੇ ਅਸ਼ਲੀਲ ਵੀਡੀਓ ਬਣਾਈ ਗਈ ਹੈ।

ਇਹ ਵੀ ਪੜ੍ਹੋ : NZC ਦੀ ਮੀਟਿੰਗ, CM ਮਾਨ ਨੇ ਚੁੱਕਿਆ ਚੰਡੀਗੜ੍ਹ ਦਾ ਮੁੱਦਾ, PU ਮਸਲੇ ‘ਤੇ ਹਰਿਆਣਾ ਦਾ ਵਿਰੋਧ

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ‘ਕੁੜੀ ਨੂੰ ਕੰਮ ਕੱਢਣ ਕਰਕੇ ਸ਼ੁਰੂ ਕੀਤੀ ਬਲੈਕਮੇਲਿੰਗ’- ਕੁਲਹੜ ਪੀਜ਼ਾ ਵਾਲਿਆਂ ਦੇ ਵੀਡੀਓ ਕੇਸ ‘ਚ FIR ‘ਚ ਦੋਸ਼ appeared first on Daily Post Punjabi.

ਵਾਇਰਲ ਵੀਡੀਓ ਮਾਮਲੇ ‘ਚ ਸਹਿਜ ਦੀ ਲੋਕਾਂ ਨੂੰ ਅਪੀਲ, ਕਿਹਾ- “ਇਨਸਾਫ ਦੀ ਇਸ ਲੜਾਈ ‘ਚ ਸਾਨੂੰ ਤੁਹਾਡੇ ਸਾਥ ਦੀ ਲੋੜ”
ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਦੀ ਵਾਇਰਲ ਵੀਡੀਓ ਮਾਮਲੇ ਵਿੱਚ ਇੱਕ ਇੱਕ ਨਵਾਂ ਮੋੜ ਆਇਆ ਹੈ। ਦਰਅਸਲ, ਸਹਿਜ ਅਰੋੜਾ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਉਸਨੇ ਲੋਕਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਦੇ ਸਾਥ ਦੀ ਮੰਗ ਕੀਤੀ ਹੈ। ਉਸਨੇ ਲਿਖਿਆ ਕਿ ਬਹੁਤ ਹੋ ਗਿਆ। ਉਨ੍ਹਾਂ ਨੂੰ ਬਦਨਾਮ ਕਰਨ ਲਈ ਬਿਆਨਬਾਜ਼ੀ ਕਰਵਾਈ ਜਾ ਰਹੀ ਹੈ ਉਨ੍ਹਾਂ ਦੇ ਗਲਤ ਇਲਜ਼ਾਮ ਲਗਾਏ ਜਾ ਰਹੇ ਹਨ।

kulhad pizza couple viral video case

ਸਹਿਜ ਨੇ ਆਪਣੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਉਨ੍ਹਾਂ ਦੀ ਪਤਨੀ ਦੀ ਹਾਲਤ ਬਹੁਤ ਖਰਾਬ ਹੈ। ਉਹ ਡਿਪ੍ਰੈਸ਼ਨ ਵਿੱਚ ਹੈ। ਰਬ ਦੇ ਲਈ ਸਾਨੂੰ ਬਖਸ਼ ਦਿਓ, ਸਮਾਜ ਵਿੱਚ ਦੁਬਾਰਾ ਆਉਣ ਦਿਓ ਤੇ ਇਹ ਸਭ ਤੁਹਾਡੇ ਸਾਥ ਦੇ ਨਾਲ ਹੀ ਹੋ ਸਕਦਾ ਹੈ। ਇਸ ਲਈ ਸਾਰੇ ਸਾਡੇ ਬਾਰੇ ਪਾਜ਼ਿਟਿਵਿਟੀ ਫੈਲਾਓ। ਉਨ੍ਹਾਂ ਨੇ ਮੀਡੀਆ ਤੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹਿੰਮਤ ਨਹੀਂ ਹੋ ਰਹੀ ਹੈ ਕਿ ਉਹ ਵਾਰ-ਵਾਰ ਇੰਟਰਵਿਊ ਦੇਣ ਜਾਂ ਫਿਰ ਵੀਡੀਓ ਬਣਾ ਕੇ ਪਾਉਣ।

ਇਹ ਵੀ ਪੜ੍ਹੋ: ਮਨਪ੍ਰੀਤ ਬਾਦਲ ਦੇ ਵਿਦੇਸ਼ ਭੱਜਣ ਦਾ ਖਦਸ਼ਾ! ਵਿਜੀਲੈਂਸ ਵੱਲੋਂ ਸਾਰੇ ਏਅਰਪੋਰਟਾਂ ‘ਤੇ ਲੁੱਕਆਊਟ ਨੋਟਿਸ ਜਾਰੀ

ਇਸ ਤੋਂ ਇਲਾਵਾ ਉਸਨੇ ਬਿਆਨਬਾਜ਼ੀ ਕਰਨ ਵਾਲਿਆਂ ਨੂੰ ਕਿਹਾ ਕਿ ਬਿਨ੍ਹਾਂ ਕਿਸੇ ਸਬੂਤ ਦੇ ਉਹ ਕੋਈ ਝੂਠੀ ਬਿਆਨਬਾਜ਼ੀ ਨਾ ਕਰਨ। ਪੁਲਿਸ ਆਪਣਾ ਕੰਮ ਕਰ ਰਹੀ ਹੈ। ਉਸਨੇ ਕਿਹਾ ਕਿ ਵੀਡੀਓ ਵਾਇਰਲ ਨੂੰ ਲੈ ਕੇ ਉਸਦੇ ਕੋਲ ਸਾਰੇ ਸਬੂਤ ਹਨ। ਸਾਨੂ ਰਾਜ਼ੀਨਾਮੇ ਲਈ ਕਿਹਾ ਜਾ ਰਿਹਾ ਹੈ। ਇੰਟਰਨੈੱਟ ਤੋਂ ਵੀਡੀਓ ਹਟਾਉਣ ਤੇ ਇਨਸਾਫ ਦੀ ਇਸ ਲੜਾਈ ਵਿੱਚ ਸਾਨੂੰ ਤੁਹਾਡੇ ਸਭ ਦੇ ਸਾਥ ਦੀ ਲੋੜ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਵਾਇਰਲ ਵੀਡੀਓ ਮਾਮਲੇ ‘ਚ ਸਹਿਜ ਦੀ ਲੋਕਾਂ ਨੂੰ ਅਪੀਲ, ਕਿਹਾ- “ਇਨਸਾਫ ਦੀ ਇਸ ਲੜਾਈ ‘ਚ ਸਾਨੂੰ ਤੁਹਾਡੇ ਸਾਥ ਦੀ ਲੋੜ” appeared first on Daily Post Punjabi.