Kuljit Sandhu won by 19 votes Archives - Daily Post Punjabi

ਚੰਡੀਗੜ੍ਹ ‘ਚ BJP ਦਾ ਬਣਿਆ ਸੀਨੀਅਰ ਡਿਪਟੀ ਮੇਅਰ, ਕੁਲਜੀਤ ਸੰਧੂ ਨੂੰ ਮਿਲੀਆਂ 19 ਵੋਟਾਂ
ਚੰਡੀਗੜ੍ਹ ਵਿੱਚ ਅੱਜ ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੀ ਚੋਣ ਹੋ ਰਹੀ ਹੈ। ਨਗਰ ਨਿਗਮ ਚੋਣਾਂ ਵਿਚ ਭਾਜਪਾ ਦਾ ਸੀਨੀਅਰ ਡਿਪਟੀ ਮੇਅਰ ਚੁਣ ਲਿਆ ਗਿਆ ਹੈ। ਸੀਨੀਅਰ ਡਿਪਟੀ ਮੇਅਰ ਦੇ ਤੌਰ ਤੇ ਕੁਲਦੀਪ ਸੰਧੂ ਜੇਤੂ ਰਹੇ। ਉਨ੍ਹਾਂ ਨੂੰ ਕੁੱਲ 19 ਵੋਟਾਂ ਮਿਲੀਆਂ। ਇਸ ਤੋਂ ਇਲਾਵਾ ‘ਆਪ’ ਤੇ ਕਾਂਗਰਸ ਦੇ ਗਠਬੰਧਨ ਨੂੰ ਮਹਿਜ਼ 16 ਵੋਟਾਂ ਹੀ ਹਾਸਲ ਹੋਈਆਂ। ਇਸ ਚੋਣ ਵਿਚ 1 ਵੋਟ ਨੂੰ ਅਵੈਧ ਕਰਾਰ ਦੇ ਦਿੱਤਾ ਗਿਆ।

ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ ਅੱਜ ਤੇਲੰਗਾਨਾ ਤੇ ਤਾਮਿਲਨਾਡੂ ਦੌਰੇ ‘ਤੇ, ਕਈ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਸੈਕਟਰ-17 ਵਿੱਚ ਸਥਿਤ ਨਗਰ ਨਿਗਮ ਦੀ ਬਿਲਡਿੰਗ ਵਿੱਚ ਸਵੇਰੇ 10 ਵਜੇ ਵੋਟਾਂ ਪਈਆਂ। ਇਸ ਚੋਣ ਲਈ ਮੇਅਰ ਕੁਲਦੀਪ ਕੁਮਾਰ ਨੂੰ ਰਿਟਰਨਿੰਗ ਅਫ਼ਸਰ ਬਣਾਇਆ ਗਿਆ ਹੈ। ਉਨ੍ਹਾਂ ਦੀ ਦੇਖ ਰੇਖ ਹੇਠ ਇਹ ਚੋਣਾਂ ਹੋਈਆਂ। ਚੋਣਾਂ ਨੂੰ ਲੈ ਕੇ ਨਗਰ ਨਿਗਮ ਦੇ ਬਾਹਰ ਸਖ਼ਤ ਚੰਡੀਗੜ੍ਹ ਪੁਲਿਸ ਨੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ।

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਚੰਡੀਗੜ੍ਹ ‘ਚ BJP ਦਾ ਬਣਿਆ ਸੀਨੀਅਰ ਡਿਪਟੀ ਮੇਅਰ, ਕੁਲਜੀਤ ਸੰਧੂ ਨੂੰ ਮਿਲੀਆਂ 19 ਵੋਟਾਂ appeared first on Daily Post Punjabi.