kullu bus accident Archives - Daily Post Punjabi

PM ਮੋਦੀ ਨੇ ਕੁੱਲੂ ਬੱਸ ਹਾਦਸੇ ‘ਤੇ ਜਤਾਇਆ ਦੁੱਖ, ਮ੍ਰਿਤਕ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਕੀਤਾ ਐਲਾਨ
ਹਿਮਾਚਲ ਦੇ ਕੁੱਲੂ ਵਿੱਚ ਸੋਮਵਾਰ ਨੂੰ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਯਾਤਰੀਆਂ ਨਾਲ ਭਰੀ ਪ੍ਰਾਈਵੇਟ ਬੱਸ ਸੈਜ ਘਾਟੀ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 16 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚ ਕੁਝ ਬੱਚੇ ਵੀ ਸ਼ਾਮਿਲ ਹਨ । ਕੁਝ ਜ਼ਖਮੀਆਂ ਨੂੰ ਬੱਸ ਵਿੱਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਿਆ ਗਿਆ ਹੈ, ਜਿਨ੍ਹਾਂ ਵਿੱਚ ਕਈਆਂ ਦੀ ਸਥਿਤੀ ਬੇਹੱਦ ਨਾਜ਼ੁਕ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ 45 ਲੋਕ ਸਵਾਰ ਸਨ।

PM Modi expressed grief

ਹਿਮਾਚਲ ਵਿੱਚ ਵਾਪਰੇ ਇਸ ਹਾਦਸੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘਾ ਦੁੱਖ ਜ਼ਾਹਰ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਇੱਕ ਟਵੀਟ ਵੀ ਜਾਰੀ ਕੀਤਾ ਗਿਆ ਹੈ। ਇਸ ਟਵੀਟ ਲਿਖਿਆ, ‘‘ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਵਾਪਰਿਆ ਇਹ ਬੱਸ ਹਾਦਸਾ ਦਿਲ ਦਹਿਲਾ ਦੇਣ ਵਾਲਾ ਹੈ। ਇਸ ਦੁਖ਼ਦ ਘੜੀ ਵਿੱਚ ਮੇਰੀ ਹਮਦਰਦੀ ਮ੍ਰਿਤਕ ਪਰਿਵਾਰਾਂ ਨਾਲ ਹੈ । ਜ਼ਖ਼ਮੀਆਂ ਦੇ ਜਲਦ ਠੀਕ ਹੋਣ ਦੀ ਉਮੀਦ ਕਰਦਾ ਹਾਂ । ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰ ਰਿਹਾ ਹੈ।’’ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨੇ ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ: ਨਕਲੀ ਰਾਮ ਰਹੀਮ ਮਾਮਲਾ: ਡੇਰਾ ਪ੍ਰੇਮੀਆਂ ਨੂੰ ਹਾਈਕੋਰਟ ਦੀ ਫਟਕਾਰ-“ਪਟੀਸ਼ਨ ਦਾਇਰ ਕਰਦੇ ਸਮੇਂ ਦਿਮਾਗ ਦੀ ਵਰਤੋਂ ਕਰੋ”

ਦੱਸ ਦੇਈਏ ਕਿ ਕੁੱਲੂ ਵਿੱਚ ਇਹ ਹਾਦਸਾ ਸੋਮਵਾਰ ਸਵੇਰੇ 8 ਵਜੇ ਵਾਪਰਿਆ। ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਵਿੱਚ ਮ੍ਰਿਤਕਾਂ ਦੀ ਗਿਣਤੀ ਹਾਲੇ ਹੋਰ ਵੱਧ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਹ ਬੱਸ ਕੁੱਲੂ ਤੋਂ ਸੈਜ ਜਾ ਰਹੀ ਸੀ, ਜਿਸ ਵਿੱਚ ਸਕੂਲੀ ਬੱਚੇ ਵੀ ਸਫ਼ਰ ਕਰ ਰਹੇ ਸਨ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post PM ਮੋਦੀ ਨੇ ਕੁੱਲੂ ਬੱਸ ਹਾਦਸੇ ‘ਤੇ ਜਤਾਇਆ ਦੁੱਖ, ਮ੍ਰਿਤਕ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਕੀਤਾ ਐਲਾਨ appeared first on Daily Post Punjabi.