Kullu-Shimla flight will start Archives - Daily Post Punjabi

ਅੰਮ੍ਰਿਤਸਰ ਤੋਂ ਕੁੱਲੂ-ਸ਼ਿਮਲਾ ਲਈ ਸ਼ੁਰੂ ਹੋਵੇਗੀ ਫਲਾਈਟ, ਜਾਣੋ ਕਿਰਾਇਆ ਤੇ ਸਮਾਂ
ਹੁਣ ਪੰਜਾਬ ਦੇ ਅੰਮ੍ਰਿਤਸਰ ਤੋਂ ਕੁੱਲੂ ਅਤੇ ਸ਼ਿਮਲਾ ਜਾਣ ਵਾਲਿਆਂ ਲਈ ਰਾਹਤ ਦੀ ਖਬਰ ਹੈ। ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸ਼ਿਮਲਾ ਅਤੇ ਕੁੱਲੂ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋਣਗੀਆਂ। ਇਹ ਉਡਾਣ ਸੇਵਾ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਵੇਗੀ। ਇਹ ਸਹੂਲਤ ਲੋਕਾਂ ਨੂੰ ਹਫ਼ਤੇ ਵਿੱਚ ਤਿੰਨ ਦਿਨ ਉਪਲਬਧ ਹੋਵੇਗੀ। ਜਿਸ ਵਿੱਚ ਸੋਮਵਾਰ, ਬੁੱਧਵਾਰ ਅਤੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਤੋਂ ਸਿੱਧੀਆਂ ਸ਼ਿਮਲਾ ਅਤੇ ਕੁੱਲੂ ਲਈ ਉਡਾਣ ਭਰਨਗੀਆਂ।

Kullu-Shimla flight will start

ਯਾਤਰੀਆਂ ਨੂੰ ਕੁੱਲੂ ਤੋਂ ਅੰਮ੍ਰਿਤਸਰ ਵਿਚਾਲੇ 2,637 ਰੁਪਏ ਦਾ ਕਿਰਾਇਆ ਅਦਾ ਕਰਨਾ ਹੋਵੇਗਾ। ਜੇਕਰ ਤੁਸੀਂ ਇੱਥੋਂ ਅੰਮ੍ਰਿਤਸਰ ਲਈ ਫਲਾਈਟ ਲੈਂਦੇ ਹੋ ਤਾਂ ਤੁਹਾਨੂੰ ਸਵੇਰੇ 8.25 ਵਜੇ ਫਲਾਈਟ ਮਿਲੇਗੀ ਜੋ ਅੰਮ੍ਰਿਤਸਰ ਤੋਂ 9.30 ਵਜੇ ਚੱਲੇਗੀ। ਜੇਕਰ ਤੁਸੀਂ ਅੰਮ੍ਰਿਤਸਰ ਤੋਂ ਕੁੱਲੂ ਜਾਣਾ ਚਾਹੁੰਦੇ ਹੋ ਤਾਂ ਤੁਸੀਂ 10 ਵਜੇ ਦੀ ਫਲਾਈਟ ਲੈ ਸਕਦੇ ਹੋ ਜੋ 11.05 ਵਜੇ ਕੁੱਲੂ ਪਹੁੰਚ ਜਾਵੇਗੀ। ਕੁੱਲੂ ਤੋਂ ਅੰਮ੍ਰਿਤਸਰ ਸੈਕਟਰ ਦਾ ਹਵਾਈ ਕਿਰਾਇਆ 2,637 ਰੁਪਏ ਹੈ ਅਤੇ ਜੇਕਰ ਤੁਸੀਂ ਅੰਮ੍ਰਿਤਸਰ ਤੋਂ ਕੁੱਲੂ ਆਉਣਾ ਚਾਹੁੰਦੇ ਹੋ ਤਾਂ ਤੁਹਾਨੂੰ 3,284 ਰੁਪਏ ਦੇਣੇ ਹੋਣਗੇ।

ਇਹ ਵੀ ਪੜ੍ਹੋ : ਚੰਡੀਗੜ੍ਹ ਨੂੰ ਮਿਲਿਆ ਬੈਸਟ UT ਐਵਾਰਡ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਤਾ ਸਨਮਾਨ

ਇਹ ਐਲਾਨ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕੀਤਾ ਹੈ। ਸ਼ਿਮਲਾ ਦੇ ਜੁਬਾਰਹੱਟੀ, ਕੁੱਲੂ ਦੇ ਭੁੰਤਰ ਅਤੇ ਕਾਂਗੜ ਦੇ ਗਾਗਲ ਹਵਾਈ ਅੱਡਿਆਂ ‘ਤੇ ਹੋਰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗੜਾ ਹਵਾਈ ਅੱਡੇ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਤਾਂ ਜੋ ਵੱਡੇ ਜਹਾਜ਼ ਆਸਾਨੀ ਨਾਲ ਲੈਂਡ ਕਰ ਸਕਣ। ਸ਼ਿਮਲਾ, ਬੱਦੀ, ਰਾਮਪੁਰ ਅਤੇ ਕੰਗਣੀਧਰ ਸਮੇਤ ਰਾਜ ਦੇ ਕਈ ਖੇਤਰਾਂ ਵਿੱਚ ਹੈਲੀਪੋਰਟ ਵਿਕਸਤ ਕੀਤੇ ਜਾ ਰਹੇ ਹਨ।

ਸੁੱਖੂ ਨੇ ਦੱਸਿਆ ਕਿ ਅੰਤਰਰਾਸ਼ਟਰੀ ਅਤੇ ਘਰੇਲੂ ਸੈਲਾਨੀਆਂ ਨੂੰ ਇਸ ਉਡਾਣ ਦੀ ਸਹੂਲਤ ਦਾ ਲਾਭ ਮਿਲੇਗਾ। ਇਸ ਕਾਰਨ ਪੰਜਾਬ ਆਉਣ ਵਾਲੇ ਸੈਲਾਨੀਆਂ ਲਈ ਕੁੱਲੂ-ਮਨਾਲੀ ਅਤੇ ਲਾਹੌਲ ਸਪਿਤੀ ਤੱਕ ਸਿੱਧਾ ਪਹੁੰਚਣਾ ਆਸਾਨ ਹੋ ਜਾਵੇਗਾ। ਇਸ ਨਾਲ ਸਥਾਨਕ ਕਾਰੋਬਾਰੀਆਂ ਲਈ ਸਫਰ ਕਰਨਾ ਵੀ ਆਸਾਨ ਹੋ ਜਾਵੇਗਾ। ਇਨ੍ਹੀਂ ਦਿਨੀਂ ਸੂਬਾ ਸਰਕਾਰ ਸੈਰ-ਸਪਾਟੇ ਅਤੇ ਆਰਥਿਕ ਵਿਕਾਸ ਲਈ ਹੈਲੀਪੋਰਟ ਬਣਾਉਣ ‘ਤੇ ਵੀ ਧਿਆਨ ਦੇ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਅੰਮ੍ਰਿਤਸਰ ਤੋਂ ਕੁੱਲੂ-ਸ਼ਿਮਲਾ ਲਈ ਸ਼ੁਰੂ ਹੋਵੇਗੀ ਫਲਾਈਟ, ਜਾਣੋ ਕਿਰਾਇਆ ਤੇ ਸਮਾਂ appeared first on Daily Post Punjabi.