kulmeet makkar death Archives - Daily Post Punjabi

ਰਿਸ਼ੀ ਕਪੂਰ – ਇਰਫਾਨ ਖਾਨ ਤੋਂ ਬਾਅਦ ਬਾਲੀਵੁੱਡ ਨੂੰ ਇੱਕ ਹੋਰ ਵੱਡਾ ਝਟਕਾ, ਹੁਣ ਇਸ ਦਿੱਗਜ ਦਾ ਹੋਇਆ ਦਿਹਾਂਤ
Producers CEO Kulmeet Dies:ਬੁੱਧਵਾਰ ਨੂੰ ਅਦਾਕਾਰ ਇਰਫਾਨ ਖਾਨ ਅਤੇ ਵੀਰਵਾਰ ਨੂੰ ਰਿਸ਼ੀ ਕਪੂਰ ਦੇ ਦਿਹਾਂਤ ਤੋਂ ਬਾਅਦ ਸ਼ੁੱਕਰਵਾਰ ਨੂੰ ਬਾਲੀਵੁੱਡ ਇੰਡਸਟਰੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਫਿਲਮ ਅਤੇ ਟੈਲੀਵਿਜ਼ਨ ਪ੍ਰੋਡਿਊਸਰ ਗਿਲਡ ਆਫ ਇੰਡੀਆ ਦੇ ਸੀਈਓ ਕੁਲਮੀਤ ਮੱਕੜ ਦਾ ਅੱਜ ਮੁੰਬਈ ਵਿੱਚ ਦਿਹਾਂਤ ਹੋ ਗਿਆ। ਫਿਲਮ ਮੇਕਰ ਕਰਨ ਜੌਹਰ ਅਤੇ ਅਸ਼ੋਕ ਪੰਡਿਤ ਨੇ ਉਨ੍ਹਾਂ ਦੇ ਦਿਹਾਂਤ ‘ਤੇ ਆਪਣਾ ਦੁੱਖ ਜਤਾਇਆ ਹੈ। ਕੁਲਮੀਤ ਮੱਕੜ ਨੂੰ ਹਾਰਟ ਅਟੈਕ ਹੋਇਆ ਸੀ। ਇਸ ਖਬਰ ਦੇ ਸਾਹਮਣੇ ਆਉਂਦੇ ਹੀ ਬਾਲੀਵੁੱਡ ਦੀਆਂ ਕਈ ਹਸਤੀਆਂ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੀਆਂ ਹਨ। ਕਰਨ ਜੌਹਰ ਨੇ ਲਿਖਿਆ ਕੁਲਮੀਤ ਤੁਸੀਂ ਪ੍ਰੋਡਿਊਸਰ ਗਿੱਲ ਦੇ ਇੱਕ ਅਹਿਮ ਹਿੱਸਾ ਸੀ। ਤੁਸੀਂ ਲਗਾਤਾਰ ਇੰਡਸਟਰੀ ਵਿੱਚ ਉਤਪੰਨ ਦੇ ਲਈ ਕੰਮ ਕਰ ਰਹੇ ਸੀ। ਤੁਹਾਨੂੰ ਹਮੇਸ਼ਾ ਪਿਆਰ ਨਾਲ ਯਾਦ ਕੀਤਾ ਜਾਵੇਗਾ।

ਲੰਬੇ ਸਮੇਂ ਤੱਕ ਬੀਮਾਰੀ ਨਾਲ ਲੜਨ ਤੋਂ ਬਾਅਦ ਇਰਫਾਨ ਖਾਨ ਨੇ 29 ਅਪ੍ਰੈਲ ਨੂੰ ਇਸ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ। ਦੋ ਸਾਲ ਪਹਿਲਾਂ ਇੰਡੋ ਕ੍ਰਾਈਮ ਟਿਊਮਰ ਦਾ ਪਤਾ ਲੱਗਣ ਤੋਂ ਬਾਅਦ ਲੰਦਨ ਵਿੱਚ ਉਨ੍ਹਾਂ ਦਾ ਲੰਬਾ ਇਲਾਜ ਚੱਲਿਆ ਸੀ। ਇਸ ਤੋਂ ਬਾਅਦ ਹੀ ਇਰਫਾਨ ਖ਼ਾਨ ਦੀ ਸਿਹਤ ਖਰਾਬ ਚੱਲ ਰਹੀ ਸੀ। ਇਰਫਾਨ ਦੀ ਜ਼ਿੰਦਗੀ ਦਾ ਕਾਰਵਾਂ ਸਮੇਂ ਤੋਂ ਪਹਿਲਾਂ ਹੀ ਰੁਕ ਗਿਆ। ਇਸ ਦਿੱਗਜ ਸਿਤਾਰੇ ਦੇ ਜਾਣ ਨਾਲ ਬਾਲੀਵੁੱਡ ਤੋਂ ਲੈ ਕੇ ਫੈਨਜ਼ ਤੱਕ ਸਾਰਿਆਂ ਦੀਆਂ ਅੱਖਾਂ ਵਿੱਚ ਦੁੱਖ ਹੈ।

ਅਦਾਕਾਰ ਰਿਸ਼ੀ ਕਪੂਰ ਵੀਰਵਾਰ ਨੂੰ ਦੁਨੀਆ ਛੱਡ ਕੇ ਚਲੇ ਗਏ। ਬੁੱਧਵਾਰ ਨੂੰ ਰਿਸ਼ੀ ਕਪੂਰ ਦੀ ਸਿਹਤ ਕਾਫੀ ਖਰਾਬ ਹੋ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਮੁੰਬਈ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਰਿਸ਼ੀ 67 ਸਾਲ ਦੇ ਸਨ। ਰਿਸ਼ੀ ਦੇ ਭਰਾ ਰਣਧੀਰ ਕਪੂਰ ਨੇ ਇਸ ਖਬਰ ਦੀ ਪੁਸ਼ਟੀ ਕੀਤੀ। ਰਣਧੀਰ ਕਪੂਰ ਨੇ ਦੱਸਿਆ ਕਿ ਰਿਸ਼ੀ ਕਪੂਰ ਦਾ ਅੰਤਿਮ ਸੰਸਕਾਰ ਮੁੰਬਈ ਦੇ ਮਰੀਨ ਲਾਈਨ ਸਥਿਤ ਚੰਦਨਵਾੜੀ ਸ਼ਮਸ਼ਾਨ ਘਾਟ ਵਿੱਚ ਹੋਵੇਗਾ। ਦੱਸ ਦੇਈਏ ਕਿ ਰਿਸ਼ੀ ਕਪੂਰ ਦੇ ਦਿਹਾਂਤ ਨਾਲ ਪੂਰੇ ਦੇਸ਼ ਵਿਚ ਦੁੱਖ ਦੀ ਲਹਿਰ ਹੈ। ਬਾਲੀਵੁੱਡ ਸਿਤਾਰਿਆਂ ਤੋਂ ਲੈ ਕੇ ਫੈਨਜ਼ ਸਾਰੇ ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਸ਼ਰਧਾਂਜਲੀ ਦੇ ਰਹੇ ਹਨ। ਅਮਿਤਾਭ ਬੱਚਨ ਨੇ ਸਭ ਤੋਂ ਪਹਿਲਾਂ ਟਵੀਟ ਕਰ  ਰਿਸ਼ੀ ਕਪੂਰ ਦੇ ਦਿਹਾਂਤ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਲਿਖਿਆ ਉਹ ਗਿਆ, ਰਿਸ਼ੀ ਕਪੂਰ ਗਏ, ਹੁਣੇ ਉਨ੍ਹਾਂ ਦਾ ਦੇਹਾਂਤ ਹੋਇਆ, ਮੈਂ ਟੁੱਟ ਗਿਆ ਹਾਂ।ਦਸ ਦੇਈਏ ਕਿ ਰਿਸ਼ੀ ਕਪੂਰ ਸਤੰਬਰ 2018 ਨੂੰ ਆਪਣੇ ਕੈਂਸਰ ਦੇ ਇਲਾਜ ਲਈ ਨਿਊਯਾਰਕ ਗਏ ਸਨ।

The post ਰਿਸ਼ੀ ਕਪੂਰ – ਇਰਫਾਨ ਖਾਨ ਤੋਂ ਬਾਅਦ ਬਾਲੀਵੁੱਡ ਨੂੰ ਇੱਕ ਹੋਰ ਵੱਡਾ ਝਟਕਾ, ਹੁਣ ਇਸ ਦਿੱਗਜ ਦਾ ਹੋਇਆ ਦਿਹਾਂਤ appeared first on Daily Post Punjabi.