kultar sandhwan Archives - Daily Post Punjabi

ਸਪੀਕਰ ਸੰਧਵਾਂ ਦਾ ਐਲਾਨ, ਵਿਧਾਨ ਸਭਾ ਦੇ ਅਗਲੇ ਸੈਸ਼ਨ ਦੌਰਾਨ ਕੀਤੀ ਜਾਵੇਗੀ ਨਵੀਂ ਪਹਿਲ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਲਾਨ ਕੀਤਾ ਹੈ ਕਿ ਵਾਤਾਵਰਨ ਪੱਖੀ ਪਹਿਲਕਦਮੀ ਤਹਿਤ ਪੰਜਾਬ ਵਿਧਾਨ ਸਭਾ ਦੇ ਸਦਨ ਦਾ ਸਾਰਾ ਕੰਮਕਾਜ ਜਲਦੀ ਹੀ ਕਾਗਜ਼ ਰਹਿਤ (Paperless) ਹੋਵੇਗਾ।

ਸਪੀਕਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਜਟ ਸੈਸ਼ਨ ਦੌਰਾਨ ਕੀਤੇ ਗਏ ਐਲਾਨ ਮੁਤਾਬਕ ਵਾਤਾਵਰਨ ਪੱਖੀ ਪਹਿਲਕਦਮੀ ਵਜੋਂ ਸਰਕਾਰ ਨੇ ਸਾਰੇ ਵਿਧਾਇਕਾਂ ਦੇ ਡੈਸਕਾਂ ‘ਤੇ ਟੈਬਲੇਟ ਲਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਵਿਧਾਨ ਸਭਾ ਦੀ ਕਾਰਵਾਈ ਆਨਲਾਈਨ ਸ਼ੁਰੂ ਹੋ ਜਾਵੇਗੀ।

ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਟੈਬਲੈੱਟਾਂ ਦੀ ਖਰੀਦ ਸਬੰਧੀ ਵਰਕ ਆਰਡਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਅਗਲੇ ਸੈਸ਼ਨ ਤੋਂ ਸਦਨ ਦੀ ਸਾਰੀ ਕਾਰਵਾਈ ਇਲੈਕਟ੍ਰਾਨਿਕ ਸਾਧਨਾਂ ਰਾਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਸਦਨ ਨਾਲ ਸਬੰਧਤ ਸਾਰੀ ਜਾਣਕਾਰੀ ਦਾ ਆਦਾਨ-ਪ੍ਰਦਾਨ ਰਾਸ਼ਟਰੀ ਈ-ਵਿਧਾਨ ਐਪਲੀਕੇਸ਼ਨ ਰਾਹੀਂ ਕੀਤਾ ਜਾਵੇਗਾ ਅਤੇ ਸਦਨ ਦੇ ਮੇਜ਼ ‘ਤੇ ਰੱਖੇ ਜਾਣ ਵਾਲੇ ਕਾਗਜ਼ਾਤ ਵੀ ਇਲੈਕਟ੍ਰਾਨਿਕ ਤਰੀਕੇ ਨਾਲ ਰੱਖੇ ਜਾਣਗੇ। ਸੰਧਵਾਂ ਨੇ ਕਿਹਾ ਕਿ ਇਸ ਨਾਲ ਸਦਨ ਦੇ ਕੰਮਕਾਜ ਵਿੱਚ ਹੋਰ ਪਾਰਦਰਸ਼ਿਤਾ ਆਵੇਗੀ।

ਇਹ ਵੀ ਪੜ੍ਹੋ : Voice of India ਫੇਮ ਸਿੰਗਰ ਮੁਹੰਮਦ ਜ਼ਾਕਿਰ ਹੁਸੈਨ ਦਾ ਦਿਹਾਂਤ, ਅਚਾਨਕ ਵਿਗੜੀ ਸੀ ਤਬੀਅਤ

ਉਨ੍ਹਾਂ ਕਿਹਾ ਕਿ ਐਨ.ਆਈ.ਸੀ. ਪੰਜਾਬ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਸਹਿਯੋਗ ਨਾਲ 26 ਜੂਨ, 2023 ਨੂੰ ਸੂਬੇ ਦੇ ਸਾਰੇ ਵਿਭਾਗਾਂ ਦੇ ਨੋਡਲ ਅਫ਼ਸਰਾਂ ਨੂੰ ਵਿਧਾਨ ਸਭਾ ਸਕੱਤਰੇਤ ਵੱਲੋਂ ਭੇਜੇ ਗਏ ਨੋਟਿਸਾਂ ਦਾ ਜਵਾਬ ਦੇਣ ਲਈ ਇੱਕ ਵਿਸ਼ੇਸ਼ ਸਿਖਲਾਈ ਦਾ ਆਯੋਜਨ ਕੀਤਾ ਗਿਆ ਹੈ। ਸਪੀਕਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲਕਦਮੀ ਤਹਿਤ ਜੁਲਾਈ ਮਹੀਨੇ ਵਿੱਚ ਸਮੂਹ ਵਿਧਾਇਕਾਂ ਲਈ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਨਵੀਂ ਆਨਲਾਈਨ ਪ੍ਰਣਾਲੀ ਅਤੇ ਪ੍ਰਾਜੈਕਟ ਸਬੰਧੀ ਸਾਰੀ ਜਾਣਕਾਰੀ ਦਿੱਤੀ ਜਾਵੇਗੀ। ਸਾਰੇ ਵਿਧਾਇਕਾਂ ਨੂੰ ਦਿੱਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਸਪੀਕਰ ਸੰਧਵਾਂ ਦਾ ਐਲਾਨ, ਵਿਧਾਨ ਸਭਾ ਦੇ ਅਗਲੇ ਸੈਸ਼ਨ ਦੌਰਾਨ ਕੀਤੀ ਜਾਵੇਗੀ ਨਵੀਂ ਪਹਿਲ appeared first on Daily Post Punjabi.

ਹਰਜੋਤ ਬੈਂਸ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਮਗਰੋਂ ਸਪੀਕਰ ਕੁਲਤਾਰ ਸੰਧਵਾਂ ਨੇ ਖੁਦ ਨੂੰ ਕੀਤਾ ਇਕਾਂਤਵਾਸ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਰੋਨਾ ਸਬੰਧੀ ਹਦਾਇਤਾਂ ਅਨੁਸਾਰ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ । ਬੀਤੇ ਦਿਨੀਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਕੋਰੋਨਾ ਹੋ ਜਾਣ ਤੋਂ ਬਾਅਦ ਕੁਲਤਾਰ ਸੰਧਵਾਂ ਨੇ ਇਹ ਫੈਸਲਾ ਲਿਆ ਹੈ । ਦੱਸ ਦੇਈਏ ਕਿ ਕੁਲਤਾਰ ਸੰਧਵਾਂ ਹਰਜੋਤ ਬੈਂਸ ਦੇ ਸੰਪਰਕ ਵਿੱਚ ਆਏ ਸਨ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ ।

Kultar sandhwan self quarantined

ਇੱਕ ਬੁਲਾਰੇ ਅਨੁਸਾਰ ਸੰਧਵਾਂ ਕੋਵਿਡ ਨਿਯਮਾਂ ਅਤੇ ਹਦਾਇਤਾਂ ਦੀ ਪੂਰੀ ਪਾਲਣਾ ਕਰ ਰਹੇ ਹਨ। ਉਨ੍ਹਾਂ ਦੀ ਸਿਹਤ ਠੀਕ ਹੈ ਅਤੇ ਉਹ ਘਰੋਂ ਹੀ ਕੰਮ-ਕਾਜ ਕਰਨਗੇ। ਉਨ੍ਹਾਂ ਨੇ ਅਪੀਲ ਕੀਤੀ ਕਿ ਕੋਰੋਨਾ ਹਾਲੇ ਪੂਰੀ ਤਰ੍ਹਾਂ ਗਿਆ ਨਹੀਂ ਹੈ । ਇਸ ਲਈ ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ: ED ਦੀਆਂ ਸ਼ਕਤੀਆਂ ਕਾਇਮ, ‘ਮਨੀ ਲਾਂਡ੍ਰਿੰਗ ‘ਚ ਗ੍ਰਿਫ਼ਤਾਰੀ ਮਨਮਾਨੀ ਨਹੀਂ’- SC ਦਾ ਵੱਡਾ ਫ਼ੈਸਲਾ

ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ ਤੇ ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵੀਟ ਕਰਕੇ ਦਿੱਤੀ ਸੀ । ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਸੀ ਕਿ ਮੈਂ ਕੁਝ ਠੀਕ ਮਹਿਸੂਸ ਨਹੀਂ ਕਰ ਰਿਹਾ ਸੀ ਇਸ ਲਈ ਮੈਂ ਆਪਣਾ ਕੋਰੋਨਾ ਟੈਸਟ ਕਰਵਾਇਆ ਤੇ ਮੇਰੀ ਰਿਪੋਰਟ ਪਾਜ਼ੀਟਿਵ ਆਈ ਹੈ । ਮੈਂ ਘਰੋਂ ਕੰਮ ਕਰਨਾ ਜਾਰੀ ਰੱਖਾਂਗਾਂ । ਉਨ੍ਹਾਂ ਨੇ ਸਾਰਿਆਂ ਨੂੰ ਅਪੀਲ ਕਰਦਿਆਂ ਵੀ ਕਿਹਾ ਕਿ ਜੋ ਵੀ ਮੇਰੇ ਸੰਪਰਕ ਵਿੱਚ ਆਏ ਸਨ, ਉਹ ਵੀ ਟੈਸਟ ਜ਼ਰੂਰ ਕਰਵਾ ਲੈਣ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਹਰਜੋਤ ਬੈਂਸ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਮਗਰੋਂ ਸਪੀਕਰ ਕੁਲਤਾਰ ਸੰਧਵਾਂ ਨੇ ਖੁਦ ਨੂੰ ਕੀਤਾ ਇਕਾਂਤਵਾਸ appeared first on Daily Post Punjabi.

AAP ਦੇ CM ਚਿਹਰੇ ‘ਤੇ ਕੁਲਤਾਰ ਸੰਧਵਾਂ ਦਾ ਵੱਡਾ ਬਿਆਨ, ਕਿਹਾ-“ਤੈਅ ਹੋ ਚੁੱਕਿਆ ਹੈ ਨਾਮ, ਬਸ ਐਲਾਨ ਹੋਣਾ ਬਾਕੀ”
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਮੋਗਾ ਤੋਂ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨਗੇ । ਖ਼ਬਰਾਂ ਹਨ ਕਿ ਅਰਵਿੰਦ ਕੇਜਰੀਵਾਲ ਆਖਿਰਕਾਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ CM ਚਿਹਰੇ ਦਾ ਐਲਾਨ ਕਰ ਸਕਦੇ ਹਨ।

Kultar Sandhwan on AAP CM Face

ਇਸੇ ਵਿਚਾਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵੱਲੋਂ CM ਚਿਹਰੇ ਨੂੰ ਲੈ ਕੇ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਲਤਾਰ ਸਿੰਘ ਸੰਧਵਾਂ ਨੇ ਬਿਆਨ ਦਿੰਦਿਆਂ ਕਿਹਾ ਹੈ ਕਿ AAP ਵੱਲੋਂ CM ਚਿਹਰਾ ਤੈਅ ਹੋ ਚੁੱਕਿਆ ਹੈ, ਬਸ ਇਸਦਾ ਰਸਮੀ ਤੌਰ ‘ਤੇ ਐਲਾਨ ਹੋਣਾ ਬਾਕੀ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਕਾਂਗਰਸ ਨੇ ਵਜਾਇਆ ਚੋਣ ਬਿਗੁਲ, CM ਚੰਨੀ ਦੀ ਪਹਿਲੀ ਰੈਲੀ ਅੱਜ, ਸਿੱਧੂ ਵੀ ਹੋਣਗੇ ਨਾਲ

ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਦੇ ਦੌਰੇ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਗਲਾ ਇੱਕ ਮਹੀਨਾ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ’ਤੇ ਰਹਿਣਗੇ। ਉਨ੍ਹਾਂ ਦੱਸਿਆ ਕਿ 22 ਅਤੇ 23 ਨਵੰਬਰ ਦੇ ਦੋ ਦਿਨਾਂ ਪੰਜਾਬ ਦੌਰੇ ਤਹਿਤ ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਮੋਗਾ ਵਿੱਚ ਪਾਰਟੀ ਪ੍ਰੋਗਰਾਮ ਦੌਰਾਨ ਪੰਜਾਬ ਅਤੇ ਪੰਜਾਬੀਆਂ ਲਈ ਅਹਿਮੀਅਤ ਰੱਖਦਾ ਇੱਕ ਵੱਡਾ ਐਲਾਨ ਵੀ ਕਰਨਗੇ ।

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

The post AAP ਦੇ CM ਚਿਹਰੇ ‘ਤੇ ਕੁਲਤਾਰ ਸੰਧਵਾਂ ਦਾ ਵੱਡਾ ਬਿਆਨ, ਕਿਹਾ-“ਤੈਅ ਹੋ ਚੁੱਕਿਆ ਹੈ ਨਾਮ, ਬਸ ਐਲਾਨ ਹੋਣਾ ਬਾਕੀ” appeared first on Daily Post Punjabi.