Kultar singh sandhwan on drugs Archives - Daily Post Punjabi

ਪੰਜਾਬ ‘ਚੋਂ ਆਉਂਦੇ ਛੇ ਮਹੀਨਿਆਂ ‘ਚ ਖ਼ਤਮ ਕਰ ਦਿੱਤਾ ਜਾਵੇਗਾ ਚਿੱਟਾ – ਕੁਲਤਾਰ ਸੰਧਵਾ
ਪੰਜਾਬ ਵਿੱਚ ‘ਆਪ’ ਦੀ ਸਰਕਾਰ ਆਉਂਦਿਆਂ ਹੀ CM ਭਗਵੰਤ ਮਾਨ ਐਕਸ਼ਨ ਮੋਡ ਵਿੱਚ ਹਨ। ਚੋਣਾਂ ਤੋਂ ਪਹਿਲਾਂ ਮਾਨ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਾ, ਭ੍ਰਿਸ਼ਟਾਚਾਰ ਆਦਿ ਖਤਮ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸੇ ਵਿਚਾਲੇ ਹੁਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਿਸ ਵਿੱਚ ਉਨ੍ਹਾਂ ਕਿਹਾ ਕਿ ਆਉਂਦੇ ਛੇ ਮਹੀਨਿਆਂ ਵਿੱਚ ਪੰਜਾਬ ਵਿੱਚੋਂ ਹਰ ਹਾਲਤ ਵਿੱਚ ਚਿੱਟਾ ਖ਼ਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਪਹਿਲਾ ਮਕਸਦ ਨਸ਼ਿਆਂ ਦਾ ਖ਼ਾਤਮਾ ਅਤੇ ਸਿਹਤ ਤੇ ਸਿੱਖਿਆ ਸਹੂਲਤਾਂ ਦਾ ਵਿਸਥਾਰ ਕਰਨਾ ਹੈ।

Kultar singh sandhwan on drugs

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਇਤਿਹਾਸਕ ਫ਼ਤਵਾ ਦਿੱਤਾ ਹੈ। ਜਿਸ ਕਾਰਨ ਸਾਡੀ ਸਰਕਾਰ ਸੂਬੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਪੂਰੀ ਤਰ੍ਹਾਂ ਖਰਾ ਉਤਰੇਗੀ । ਸੰਧਵਾਂ ਨੇ ਅੱਗੇ ਕਿਹਾ ਕਿ ਉਹ ਆਪਣੇ ਹਲਕੇ ਕੋਟਕਪੂਰਾ ਦੇ ਵੋਟਰਾਂ ਦੇ ਹਮੇਸ਼ਾ ਰਿਣੀ ਰਹਿਣਗੇ, ਜਿਨ੍ਹਾਂ ਨੇ ਉਨ੍ਹਾਂ ਨੂੰ ਦੂਜੀ ਵਾਰ ਵਿਧਾਨ ਸਭਾ ਭੇਜਿਆ ਹੈ।

ਇਹ ਵੀ ਪੜ੍ਹੋ: ਅਮਰੀਕਾ : ਕੈਲੀਫੋਰਨੀਆ ਦੇ ਭੀੜ-ਭੜੱਕੇ ਵਾਲੇ ਇਲਾਕੇ ‘ਚ ਅੰਨ੍ਹੇਵਾਹ ਫਾਇਰਿੰਗ, 6 ਮੌਤਾਂ, 9 ਜ਼ਖਮੀ

ਦੱਸ ਦੇਈਏ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਖਤਮ ਕਰਨ ਲਈ ਹੈਲਪਲਾਈਨ ਨੰਬਰ 95012-00200 ਜਾਰੀ ਕੀਤਾ ਗਿਆ ਹੈ, ਜਿਸ ‘ਤੇ ਸ਼ਿਕਾਇਤ ਮਿਲਣ ‘ਤੇ ਤੁਰੰਤ ਕਾਰਵਾਈ ਵੀ ਕੀਤੀ ਜਾ ਰਹੀ ਹੈ। ਹੈਲਪਲਾਈਨ ਦੀ ਨਿਗਰਾਨੀ ਲਈ ਸਰਕਾਰ ਵੱਲੋਂ ਉੱਚ ਅਧਿਕਾਰੀ ਲਾਏ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

The post ਪੰਜਾਬ ‘ਚੋਂ ਆਉਂਦੇ ਛੇ ਮਹੀਨਿਆਂ ‘ਚ ਖ਼ਤਮ ਕਰ ਦਿੱਤਾ ਜਾਵੇਗਾ ਚਿੱਟਾ – ਕੁਲਤਾਰ ਸੰਧਵਾ appeared first on Daily Post Punjabi.