Kulwant Singh Grewal Died Archives - Daily Post Punjabi

ਉੱਘੇ ਵਿਦਵਾਨ ਤੇ ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ਕੁਲਵੰਤ ਸਿੰਘ ਗਰੇਵਾਲ ਦਾ ਦਿਹਾਂਤ
Kulwant Singh Grewal Died: ਉੱਘੇ ਵਿਦਵਾਨ ਤੇ ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ਕੁਲਵੰਤ ਸਿੰਘ ਗਰੇਵਾਲ ਦਾ ਵੀਰਵਾਰ ਯਾਨੀ ਕਿ ਅੱਜ ਦਿਹਾਂਤ ਹੋ ਗਿਆ ਹੈ । ਪ੍ਰੋ. ਕੁਲਵੰਤ ਸਿੰਘ ਗਰੇਵਾਲ ਆਪਣੇ ਵਿਦਵਤਾ ਭਰਪੂਰ ਕੰਮਾਂ ਕਰ ਕੇ ਜਾਣੇ ਜਾਂਦੇ ਸਨ ।

Kulwant Singh Grewal Died

ਦੱਸ ਦੇਈਏ ਕਿ ਪ੍ਰੋ.ਕੁਲਵੰਤ ਸਿੰਘ ਗਰੇਵਾਲ ਦਾ ਜਨਮ 1 ਜੁਲਾਈ 1941 ਨੂੰ ਪਿਤਾ ਅਮਰ ਸਿੰਘ ਗਰੇਵਾਲ ਦੇ ਘਰ ਮਾਤਾ ਜਿਉਣ ਕੌਰ ਦੀ ਕੁੱਖੋਂ ਸਕਰੋਦੀ ਸਿੰਘਾਂ ਦੀ ਜ਼ਿਲ੍ਹਾ ਸੰਗਰੂਰ ਵਿਖੇ  ਹੋਇਆ ਸੀ । ਪ੍ਰੋ.ਕੁਲਵੰਤ ਸਿੰਘ ਗਰੇਵਾਲ ਨੇ 40 ਤੋਂ ਵਧੇਰੇ ਪੁਸਤਕਾਂ ਅੰਗਰੇਜ਼ੀ, ਹਿੰਦੀ, ਪੰਜਾਬੀ, ਉਰਦੂ ਵਿੱਚ ਯੂਨੀਵਰਸਿਟੀ ਪੱਧਰ ‘ਤੇ ਸੰਪਾਦਿਤ ਕੀਤੀਆਂ ਸਨ। ਪ੍ਰੋ ਗਰੇਵਾਲ ਨੂੰ ਭਾਸ਼ਾ ਵਿਭਾਗ ਪੰਜਾਬ ਤੇ ਪੰਜਾਬ ਸਾਹਿਤ ਅਕਾਦਮੀ ਸਣੇ ਅਨੇਕਾਂ ਸੰਸਥਾਵਾਂ ਵੱਲੋਂ ਸਨਮਾਨਿਤ ਕੀਤਾ ਗਿਆ ਸੀ। ਪਰਿਵਾਰਕ ਸੂਤਰਾਂ ਅਨੁਸਾਰ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ 1 ਅਪ੍ਰੈਲ ਨੂੰ ਦੁਪਹਿਰ 12.30 ਵਜੇ ਘਲੌੜੀ ਗੇਟ ਸਥਿਤ ਸ਼ਮਸ਼ਾਨ ਘਾਟ ਵਿੱਚ ਕੀਤਾ ਜਾਵੇਗਾ ।

ਇਹ ਵੀ ਦੇਖੋ: ਹੁਣੇ-ਹੁਣੇ Chandigarh ਦੇ ਆਸਮਾਨ ‘ਤੇ ਛਾਇਆ ਧੂੰਆਂ , ਸਾਹ ਲੈਣਾ ਹੋਇਆ ਮੁਸ਼ਕਿਲ, ਮਚਿਆ ਹੜਕੰਪ, ਦੇਖੋ Video

The post ਉੱਘੇ ਵਿਦਵਾਨ ਤੇ ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ਕੁਲਵੰਤ ਸਿੰਘ ਗਰੇਵਾਲ ਦਾ ਦਿਹਾਂਤ appeared first on Daily Post Punjabi.