Kulwant singh join AAP Archives - Daily Post Punjabi

ਮੋਹਾਲੀ ਤੋਂ ਸਾਬਕਾ ਮੇਅਰ ਕੁਲਵੰਤ ਸਿੰਘ ‘ਆਪ’ ‘ਚ ਸ਼ਾਮਲ, ਮਾਨ ਨੇ ਕੀਤਾ ਵੱਡਾ ਐਲਾਨ
ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਕੁਲਵੰਤ ਸਿੰਘ ਨੂੰ ਮੋਹਾਲੀ ਤੋਂ AAP ਦਾ ਉਮੀਦਵਾਰ ਐਲਾਨਿਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਸਾਲ 2015 ਵਿੱਚ ਹੋਈਆਂ ਨਗਰ ਨਿਗਮ ਦੀਆਂ ਚੋਣਾਂ ਵੇਲੇ ਸਾਬਕਾ ਮੇਅਰ ਨੇ ਆਜ਼ਾਦ ਗਰੁੱਪ ਬਣਾ ਕੇ ਚੋਣਾਂ ਲੜੀਆਂ ਸਨ ਅਤੇ ਘੱਟ ਮੈਂਬਰਾਂ ਦੇ ਬਾਵਜੂਦ ਉਹ ਕਾਂਗਰਸ ਨਾਲ ਹੱਥ ਮਿਲਾ ਕੇ ਮੇਅਰ ਦੀ ਕੁਰਸੀ ’ਤੇ ਕਾਬਜ਼ ਹੋ ਗਏ ਸਨ।

Kulwant singh join AAP

ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਕੁਲਵੰਤ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਵਿੱਚ AAP ਦੀ ਸ਼ਾਨਦਾਰ ਜਿੱਤ ਹੋਈ ਹੈ। ਦਿੱਲੀ ਮਾਡਲ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਮੈਂ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਦਾ ਬਹੁਤ ਧੰਨਵਾਦੀ ਹਾ, ਜਿਨ੍ਹਾਂ ਨੇ ਮੈਨੂੰ ਇਸ ਪਾਰਟੀ ਵਿੱਚ ਸ਼ਾਮਿਲ ਕਰ ਕੇ ਸੇਵਾਦਾਰ ਬਣਾਇਆ ਹੈ।

ਇਹ ਵੀ ਪੜ੍ਹੋ: ‘ਨਹੀਂ ਚਾਹੁੰਦੇ ਕਿ PM ਮੋਦੀ ਮੁਆਫ਼ੀ ਮੰਗਣ ਤੇ ਵਿਦੇਸ਼ ‘ਚ ਉਨ੍ਹਾਂ ਦੀ ਸਾਖ ਖਰਾਬ ਹੋਵੇ’- ਟਿਕੈਤ

ਦੱਸ ਦੇਈਏ ਕਿ ਸੋਮਵਾਰ ਨੂੰ ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜੇ ਸਾਹਮਣੇ ਆਏ ਹਨ, ਜਿੱਥੇ ਆਮ ਆਦਮੀ ਪਾਰਟੀ ਨੇ ਸਾਰੀਆਂ ਪਾਰਟੀਆਂ ਨੂੰ ਪਛਾੜ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇਨ੍ਹਾਂ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਸਭ ਤੋਂ ਵੱਡਾ ਝਟਕਾ ਲੱਗਿਆ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਚੰਡੀਗੜ੍ਹ ਦੇ ਭਾਜਪਾ ਪਾਰਟੀ ਦੇ ਮੇਅਰ ਨੂੰ ਹਰਾ ਦਿੱਤਾ ਹੈ। ਵਾਰਡ ਨੰਬਰ 17 ਤੋਂ ਆਮ ਆਦਮੀ ਪਾਰਟੀ ਦੇ ਦਮਨਪ੍ਰੀਤ ਨੇ ਮੇਅਰ ਰਵੀਕਾਂਤ ਨੂੰ 828 ਵੋਟਾਂ ਨਾਲ ਹਰਾਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਮੋਹਾਲੀ ਤੋਂ ਸਾਬਕਾ ਮੇਅਰ ਕੁਲਵੰਤ ਸਿੰਘ ‘ਆਪ’ ‘ਚ ਸ਼ਾਮਲ, ਮਾਨ ਨੇ ਕੀਤਾ ਵੱਡਾ ਐਲਾਨ appeared first on Daily Post Punjabi.