Kulwinder Billa corona positive Archives - Daily Post Punjabi

ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਦੀ ਰਿਪੋਰਟ ਆਈ ਕੋਰੋਨਾ ਪਾਜੀਟਿਵ
Kulwinder Billa corona positive: ਪੰਜਾਬ ਵਿੱਚ ਲਗਾਤਾਰ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। ਇਸ ਦੇ ਨਾਲ ਹੀ ਕੋਰੋਨਾ ਨੇ ਵੀ ਪੰਜਾਬੀ ਮਿਉਜ਼ਿਕ ਇੰਡਸਟਰੀ ‘ਚ ਵੀ ਦਸਤਕ ਦਿੱਤੀ ਹੈ। ਪੰਜਾਬ ਦੇ ਮਸ਼ਹੂਰ ਗਾਇਕ ਕੁਲਵਿੰਦਰ ਬਿੱਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ, ਜਿਸ ਤੋਂ ਬਾਅਦ ਪੰਜਾਬੀ ਮਿਉਜ਼ਿਕ ਇੰਡਸਟਰੀ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।

Kulwinder Billa corona positive

ਕਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਨੇ. ਇਸ ਦਾ ਕਹਿਰ ਹੁਣ ਮਿਊਜ਼ਿਕ ਇੰਡਸਟਰੀ ਵਿੱਚ ਵੀ ਸਾਫ ਨਜ਼ਰ ਆ ਰਿਹਾ ਹੈ. ਵੱਡੇ ਵੱਡੇ ਸਿਤਾਰੇ ਵੀ ਇਸਦੀ ਲਪੇਟ ਤੋਂ ਬਚ ਨਹੀਂ ਸਕੇ. ਹਾਲ ਹੀ ਵਿੱਚ ਖ਼ਬਰ ਆ ਰਹੀ ਹੈ ਕਿ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਕੁਲਵਿੰਦਰ ਬਿੱਲਾ ਨੂੰ ਵੀ ਕਰੋਨਾ ਹੋ ਗਿਆ ਹੈ। ਜੀ ਹਾਂ, ਉਨ੍ਹਾਂ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ… ਜਿਸ ਤੋਂ ਬਾਅਦ ਪੂਰੀ ਇੰਡਸਟਰੀ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।

ਕੁਲਵਿੰਦਰ ਬਿੱਲਾ ਨੇ ਮਿਊਜ਼ਿਕ ਇੰਡਸਟਰੀ ਨੂੰ ਬਹੁਤ ਖੂਬਸੂਰਤ ਖ਼ੂਬਸੂਰਤ ਗੀਤ ਦਿੱਤੇ ਨੇ. ਲੇਕਿਨ ਉਨ੍ਹਾਂ ਦੀ ਰਿਪੋਰਟ ਕਰੋਨਾ ਪੋਜਟਿਵ ਆਉਣ ਤੋਂ ਬਾਅਦ ਫੈਂਸ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ
ਚੀਨ ਤੋਂ ਸ਼ੁਰੂ ਹੋਇਆ ਕਰੋਨਾ ਵਾਇਰਸ ਲਗਾਤਾਰ ਪੈਰ ਫੈਲਾਉਂਦਾ ਜਾ ਰਿਹਾ ਹੈ ਅਤੇ ਹੁਣ ਰੁਕਣ ਦਾ ਨਾਮ ਨਹੀਂ ਲੈ ਰਿਹਾ।

The post ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਦੀ ਰਿਪੋਰਟ ਆਈ ਕੋਰੋਨਾ ਪਾਜੀਟਿਵ appeared first on Daily Post Punjabi.