Kumar vishwas gets big Archives - Daily Post Punjabi

ਕੁਮਾਰ ਵਿਸ਼ਵਾਸ ਨੂੰ ਵੱਡੀ ਰਾਹਤ, ਪੰਜਾਬ-ਹਰਿਆਣਾ ਹਾਈਕੋਰਟ ਨੇ ਗ੍ਰਿਫਤਾਰੀ ‘ਤੇ ਲਗਾਈ ਰੋਕ
ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਉਸ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਫਿਲਹਾਲ ਕੁਮਾਰ ਨੂੰ ਇਹ ਅੰਤਰਿਮ ਰਾਹਤ ਦਿੱਤੀ ਗਈ ਹੈ । ਹੁਣ ਉਸ ਦੇ ਕੇਸ ਨੂੰ ਖਾਰਜ ਕਰਨ ਦੀ ਪਟੀਸ਼ਨ ‘ਤੇ ਸੁਣਵਾਈ ਜਾਰੀ ਰਹੇਗੀ। ਇਸ ਮਾਮਲੇ ਵਿੱਚ ਪੂਰਾ ਫੈਸਲਾ ਆਉਣਾ ਬਾਕੀ ਹੈ। ਦੱਸ ਦੇਈਏ ਕਿ ਕੁਮਾਰ ਵਿਸ਼ਵਾਸ ਖਿਲਾਫ ਰੋਪੜ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਕੁਮਾਰ ‘ਤੇ ਅਰਵਿੰਦ ਕੇਜਰੀਵਾਲ ਖਿਲਾਫ ਬਿਆਨ ਦੇਣ ਦਾ ਦੋਸ਼ ਹੈ। ਕੁਮਾਰ ਵੱਲੋਂ ਇਸ ਕੇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਗਈ ਹੈ।

Kumar vishwas gets big relief

ਦੱਸ ਦੇਈਏ ਕਿ ਇਸ ਮਾਮਲੇ ਮਿਲੇ ਵਿੱਚ ਪੰਜਾਬ ਪੁਲਿਸ ਵੱਲੋਂ ਕੁਮਾਰ ਖ਼ਿਲਾਫ਼ ਰੋਪੜ ਦੇ ਥਾਣਾ ਸਦਰ ਵਿੱਚ ਕੇਸ ਦਰਜ ਕਰ ਲਿਆ ਗਿਆ। ਜਿਸ ਤੋਂ ਬਾਅਦ ਪੁਲਿਸ ਕੁਮਾਰ ਨੂੰ ਸੰਮਨ ਭੇਜਣ ਲਈ ਉਸ ਦੇ ਗਾਜ਼ੀਆਬਾਦ ਘਰ ਪਹੁੰਚੀ । ਜਿਸ ਦੀਆਂ ਤਸਵੀਰਾਂ ਕੁਮਾਰ ਵਿਸ਼ਵਾਸ ਨੇ ਖੁਦ ਟਵੀਟ ਕੀਤੀਆਂ ਸਨ । ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਚਿਤਾਵਨੀ ਦਿੱਤੀ ਕਿ ਉਹ ਕਿਸ ਦੇ ਇਸ਼ਾਰੇ ‘ਤੇ ਇਹ ਸਭ ਕਰ ਰਹੇ ਹਨ, ਉਹ ਮਾਨ ਅਤੇ ਪੰਜਾਬ ਨਾਲ ਧੋਖਾ ਕਰਨਗੇ ।

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫੈਸਲਾ, ਹੁਣ ਵਿਧਾਇਕ ਆਪਣੀ ਜੇਬ ‘ਚੋਂ ਭਰਨਗੇ ਟੈਕਸ, ਭਲਕੇ ਹੋ ਸਕਦੈ ਐਲਾਨ

ਜ਼ਿਕਰਯੋਗ ਹੈ ਕਿ ਇਸੇ ਮਾਮਲੇ ਵਿੱਚ ਕਾਂਗਰਸ ਨੇਤਾ ਅਲਕਾ ਲਾਂਬਾ ‘ਤੇ ਵੀ ਮਾਮਲਾ ਦਰਜ ਹੋਇਆ ਹੈ। ਉਨ੍ਹਾਂ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਇੰਟਰਵਿਊ ਤੇ ਸੋਸ਼ਲ ਮੀਡੀਆ ਰਾਹੀਂ ਕੇਜਰੀਵਾਲ ਦੇ ਸਬੰਧ ਵਿੱਚ ਗਲਤ ਇਲਜ਼ਾਮ ਲਗਾਏ। ਅਲਕਾ ਲਾਂਬਾ ਜਾਂਚ ਵਿੱਚ ਸ਼ਾਮਿਲ ਹੋਣ ਲਈ ਰੋਪੜ ਵੀ ਆਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਕੁਮਾਰ ਵਿਸ਼ਵਾਸ ਨੂੰ ਵੱਡੀ ਰਾਹਤ, ਪੰਜਾਬ-ਹਰਿਆਣਾ ਹਾਈਕੋਰਟ ਨੇ ਗ੍ਰਿਫਤਾਰੀ ‘ਤੇ ਲਗਾਈ ਰੋਕ appeared first on Daily Post Punjabi.