kumari mayawati Archives - Daily Post Punjabi

ਬਸਪਾ ਮੁਖੀ ਕੁਮਾਰੀ ਮਾਇਆਵਤੀ ਅੱਜ ਪੰਜਾਬ ਦੌਰੇ ‘ਤੇ, ਉਮੀਦਵਾਰਾਂ ਦੇ ਹੱਕ ‘ਚ ਕਰਨਗੇ ਪ੍ਰਚਾਰ
ਬਸਪਾ ਸੁਪਰੀਮੋ ਮਾਇਆਵਤੀ ਅੱਜ ਪੰਜਾਬ ਦੌਰੇ ‘ਤੇ ਹਨ। ਉਹ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਦੇ ਪਾਰਟੀ ਦੇ ਸਟੇਟ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਦੇ ਪੱਖ ਵਿਚ ਚੋਣ ਜਨ ਸਭਾ ਨੂੰ ਸੰਬੋਧਨ ਕਰਨਗੇ। ਮਾਇਆਵਤੀ ਦੁਪਹਿਰ 12 ਵਜੇ ਉਹ ਨਵਾਂਸ਼ਹਿਰ ਦੇ ਬੱਗਾ ਰੋਡ ‘ਤੇ ਮਹਾਲਾਂਵ ਮੈਦਾ ਨਵਿਚ ਚੋਣ ਸਭਾ ਵਿਚ ਪਹੁੰਚੇਗੀ। ਪਾਰਟੀ ਵੱਲੋਂ ਉਨ੍ਹਾਂ ਦੀ ਰੈਲੀ ਨੂੰ ਲੈ ਕੇ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ।

ਸੂਬੇ ਵਿਚ ਲੋਕ ਸਭਾ ਚੋਣਾਂ ਬਸਪਾ ਆਪਣੇ ਦਮ ‘ਤੇ ਇਕੱਲੇ ਲੜ ਰਹੀ ਹੈ। ਪਾਰਟੀ ਦਾ ਕਿਸੇ ਵੀ ਗਠਜੋੜ ਨਹੀਂ ਹੈ। ਸਾਰੀਆਂ ਸੀਟਾਂ’ਤੇ ਬਸਪਾ ਨੇ ਉਮੀਦਵਾਰ ਉਤਾਰੇ ਹੋਏ ਹਨ। ਰੈਲੀ ਵਿਚ ਸਾਰੇ ਉਮੀਦਵਾਰ ਹੀ ਹਾਜ਼ਰ ਰਹਿਣਗੇ। ਇਸ ਲੋਕ ਸਭਾ ਹਲਕੇ ਵਿਚ ਬਸਪਾ ਦਾ ਚੰਗਾ ਆਧਾਰ ਹੈ।

ਇਹ ਵੀ ਪੜ੍ਹੋ : ਅਯੁੱਧਿਆ ਗਏ ਪਟਿਆਲਾ ਦੇ 2 ਲਾਪਤਾ ਬੱਚਿਆਂ ਦੀਆਂ ਦੇ/ਹਾਂ ਹੋਈਆਂ ਬਰਾਮਦ, ਮਾਪਿਆਂ ਦਾ ਰੋ-ਰੋ ਬੁਰਾ ਹਾਲ

ਇਸ ਦੀ ਵਜ੍ਹਾ ਇਹ ਵੀ ਹੈ ਕਿ ਪਾਰਟੀ ਦੇ ਸੰਸਥਾਪਕ ਸਵ. ਕਾਸ਼ੀਰਾਮ ਦਾ ਜਨਮ ਵੀ ਇਸੇ ਲੋਕ ਸਭਾ ਹਲਕੇ ਅਧੀਨ ਆਉਣ ਵਾਲੇ ਰੂਪਨਗਰ ਜ਼ਿਲ੍ਹੇ ਦੇ ਇਕ ਪਿੰਡ ਵਿਚ ਹੋਇਆ ਸੀ। ਇਸ ਹਲਕੇ ਤੋਂ ਉਹ ਲੋਕ ਸਭਾ ਚੋਣਾਂ ਜਿੱਤੇ ਸਨ। ਹਾਲਾਂਕਿ ਉਸ ਸਮੇਂ ਇਹ ਹਲਕਾ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੇ ਅਧੀਨ ਆਉਂਦਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਬਸਪਾ ਮੁਖੀ ਕੁਮਾਰੀ ਮਾਇਆਵਤੀ ਅੱਜ ਪੰਜਾਬ ਦੌਰੇ ‘ਤੇ,  ਉਮੀਦਵਾਰਾਂ ਦੇ ਹੱਕ ‘ਚ ਕਰਨਗੇ ਪ੍ਰਚਾਰ appeared first on Daily Post Punjabi.