Kunwar Vijay Pratap Singh Archives - Daily Post Punjabi

ਯੂਥ ਅਕਾਲੀ ਦਲ ਵੱਲੋ ਕੁੰਵਰ ਵਿਜੇ ਪ੍ਰਤਾਪ ਖਿਲਾਫ਼ ਪ੍ਰਦਰਸ਼ਨ, ਡਰੱਗ ਮਾਮਲੇ ‘ਚ ਜਾਂਚ ਦੀ ਕੀਤੀ ਮੰਗ, ਦੇਖੋ ਵੀਡੀਓ
ਕੁੱਝ ਦਿਨ ਪਹਿਲਾ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਖਿਲਾਫ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਵਿੱਚ ਉਨ੍ਹਾਂ ਦੇ ਘਰ ਬਾਹਰ ਪ੍ਰਦਰਸ਼ਨ ਕੀਤਾ ਗਿਆ ਹੈ।

Akali dal protests against kunwar vijaypratap

ਇਹ ਪ੍ਰਦਰਸ਼ਨ ਯੂਥ ਅਕਾਲੀ ਦਲ ਵੱਲੋ ਕੀਤਾ ਗਿਆ ਹੈ। ਰੋਸ ਪ੍ਰਦਰਸ਼ਨ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਜੋਧ ਸਿੰਘ ਸਮਰਾ ਦੀ ਅਗਵਾਈ ਵਿੱਚ ਕੀਤਾ ਗਿਆ ਹੈ। 15 ਕਰੋੜ ਦੇ ਮੈਡੀਕਲ ਡਰੱਗ ਮਾਮਲੇ ‘ਚ ਨਾਮਜ਼ਦ ਕੀਤੇ ਗਏ ਰਾਜੀਵ ਭਗਤ ਅਤੇ ਕੁੰਵਰ ਵਿਜੇ ਪ੍ਰਤਾਪ ਦੇ ਡਰੱਗ ਕਨੈਕਸ਼ਨ ਦੇ ਦੋਸ਼ਾਂ ਤਹਿਤ ਯੂਥ ਅਕਾਲੀ ਦਲ ਵੱਲੋਂ ਕੁੰਵਰ ਵਿਜੇ ਪ੍ਰਤਾਪ ਦੇ ਘਰ ਦੇ ਬਾਹਰ ਇਹ ਪ੍ਰਦਰਸ਼ਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : PUNBUS ਤੇ PRTC ਦੇ ਮੁਲਾਜ਼ਮਾਂ ਦੀ ਤਿੰਨ ਰੋਜ਼ਾ ਹੜਤਾਲ ਸ਼ੁਰੂ, ਜਾਣੋ ਕੀ ਹੈ ਕਾਰਨ

ਇਸ ਮੌਕੇ ਆਗੂਆਂ ਨੇ ਰਾਜੀਵ ਭਗਤ ਨਾਲ-ਨਾਲ ਕੁੰਵਰ ਵਿਜੇ ਪ੍ਰਤਾਪ ਖਿਲਾਫ ਮਾਮਲਾ ਦਰਜ ਕਰ ਜਾਂਚ ਦੀ ਮੰਗ ਕੀਤੀ ਹੈ। ਇਸ ਪ੍ਰਦਰਸ਼ਨ ਦੌਰਾਨ ਯੂਥ ਅਕਾਲੀ ਆਗੂਆਂ ਦੀ ਬੈਰੀਕੇਡ ਪਾਰ ਕਰਕੇ ਕੁੰਵਰ ਵਿਜੇ ਪ੍ਰਤਾਪ ਦੇ ਘਰ ਵੱਲੋਂ ਜਾਣ ਸਮੇਂ ਪੁਲਿਸ ਨਾਲ ਝੜਪ ਵੀ ਹੋਈ ਹੈ। ਅਕਾਲੀ ਵਰਕਰਾਂ ਦੀ ਪੁਲਿਸ ਨਾਲ ਹੋਈ ਧੱਕਾਮੁੱਕੀ ਤੋਂ ਬਾਅਦ ਪੁਲਿਸ ਨੇ ਕਈ ਅਕਾਲੀ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। Live ਵੀਡੀਓ ਦੇਖਣ ਲਈ ਅੱਗੇ ਦਿੱਤੇ ਲਿੰਕ ‘ਤੇ ਕਲਿੱਕ ਕਰੋ…

ਦੇਖੋ ਵੀਡੀਓ : ਅੰਮ੍ਰਿਤਸਰ ‘ਚ ਅਕਾਲੀਦਲ ਦੀ ਪੁਲਿਸ ਨਾਲ ਜਬਰਦਸਤ ਝੜਪ, ਭੰਨੇ ਬੈਰੀਕੇਡ, ਘੇਰਨ ਚੱਲੇ ਕੁੰਵਰ ਵਿਜੈ ਪ੍ਰਤਾਪ LIVE !

The post ਯੂਥ ਅਕਾਲੀ ਦਲ ਵੱਲੋ ਕੁੰਵਰ ਵਿਜੇ ਪ੍ਰਤਾਪ ਖਿਲਾਫ਼ ਪ੍ਰਦਰਸ਼ਨ, ਡਰੱਗ ਮਾਮਲੇ ‘ਚ ਜਾਂਚ ਦੀ ਕੀਤੀ ਮੰਗ, ਦੇਖੋ ਵੀਡੀਓ appeared first on Daily Post Punjabi.

AAP ਦਾ ਪੰਜਾਬ ‘ਚ ਹੋਵੇਗਾ ਮਹਾਰਾਜਾ ਰਣਜੀਤ ਸਿੰਘ ਵਰਗਾ ਸਾਸ਼ਨ, ਅਸੀਂ ਲੋਕਾਂ ਦੇ ਸੇਵਾਦਾਰ ਬਣ ਕੇ ਕਰਾਂਗੇ ਕੰਮ: ਕੁੰਵਰ ਵਿਜੇ ਪ੍ਰਤਾਪ
ਰਾਜਨੀਤਿਕ ਪਾਰਟੀਆਂ ਨੇ ਪੰਜਾਬ ਵਿੱਚ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਵਿਚਾਲੇ ਅੱਜ ਯਾਨੀ ਕਿ ਐਤਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਦੇ ਪਾਰਟੀ ਦਫਤਰ ਵਿੱਚ ਕੁੰਵਰ ਵਿਜੇ ਪ੍ਰਤਾਪ ਦੇ AAP ਵਿੱਚ ਸ਼ਾਮਿਲ ਹੋਣ ਦੀ ਖੁਸ਼ੀ ਵਿੱਚ ਇੱਕ ਸਮਾਰੋਹ ਰੱਖਿਆ ਗਿਆ। ਇਸ ਸਮਾਰੋਹ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਤੇ ਅਹੁਦੇਦਾਰ ਸ਼ਾਮਿਲ ਹੋਏ।

Kunwar Vijay Pratap says

ਇਸ ਸਮਾਰੋਹ ਵਿੱਚ ਆਪਣੇ ਸੰਬੋਧਨ ਦੌਰਾਨ ਕੁੰਵਰ ਵਿਜੇ ਪ੍ਰਤਾਪ ਵੱਲੋਂ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਿਆ ਗਿਆ। ਉਨ੍ਹਾਂ ਨੇ ਇਸ ਮੌਕੇ ਕਿਹਾ ਕਿ ਪੰਜਾਬ ਵਿੱਚ AAP ਦੀ ਸਰਕਾਰ ਬਣਨ ‘ਤੇ ਲੋਕਾਂ ਨੂੰ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਵੇਖਣ ਨੂੰ ਮਿਲੇਗਾ । ਇਸ ਤੋਂ ਅੱਗੇ AAP ਆਗੂ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਅਸੀਂ ਲੋਕਾਂ ਦੇ ਲਈ ਸੇਵਾਦਾਰ ਬਣ ਕੇ ਕੰਮ ਕਰਾਂਗੇ । ਅਸੀਂ ਪੰਜਾਬ ਵਿਚ ਵੀ ਦਿੱਲੀ ਦੀ ਤਰਜ਼ ’ਤੇ ਲੋਕਾਂ ਨੂੰ ਹਰ ਸਹੂਲਤਾਂ ਦੇਵਾਂਗੇ ।

ਇਹ ਵੀ ਪੜ੍ਹੋ: ਵੱਡੀ ਖਬਰ : ਚੰਡੀਗੜ੍ਹ ‘ਚ ਲੱਖਾ ਸਿਧਾਣਾ ‘ਤੇ ਹੋਏ 4 ਕੇਸ ਦਰਜ, ਕਿਸਾਨਾਂ ਨੂੰ ਭੜਕਾਉਣ ਦੇ ਲੱਗੇ ਦੋਸ਼

ਉਨ੍ਹਾਂ ਕਿਹਾ ਕਿ ਉਹ ਵਚਨ ਨਹੀਂ ਦਾਅਵਾ ਕਰਦੇ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਵਿਦਿਆਰਥੀਆਂ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਵਿੱਚ ਆਕਸਫੋਰਡ ਪੱਧਰ ਦੀ ਸਿੱਖਿਆ ਦੇ ਬਾਅਦ ਨੌਕਰੀ ਮਿਲੇਗੀ ਅਤੇ ਵਧੀਆ ਸਿਹਤ ਸਹੂਲਤਾਂ ਮਿਲਣਗੀਂਆਂ । ਨਾਲ ਹੀ ਉਨ੍ਹਾਂ ਨਾਲ ਹੀ ਕਿਹਾ ਕਿ ਕੈਨੇਡਾ ਅਮਰੀਕਾ ਦੀ ਤਰਜ਼ ’ਤੇ ਸਰਕਾਰੀ ਮੈਡੀਕਲ ਹਸਪਤਾਲਾਂ ਵਿੱਚ ਲੋਕਾਂ ਦਾ ਇਲਾਜ ਹੋਵੇਗਾ ਉਹ ਵੀ ਮੁਫ਼ਤ ।

Kunwar Vijay Pratap says

ਦੱਸ ਦੇਈਏ ਕਿ ਇਸ ਮੌਕੇ ਅਰਵਿੰਦਰ ਸਿੰਘ ਭੱਟੀ, ਅਸ਼ੌਕ ਤਲਵਾੜ, ਡਾ. ਨਿੱਝਰ, ਬਲਜੀਤ ਸਿੰਘ ਖਹਿਰਾ,  ਘੁਲੇ ਸ਼ਾਹ, ਸ਼ਹਿਰੀ ਪ੍ਰਧਾਨ ਪ੍ਰਮਿੰਦਰ ਸ਼ੇਠੀ, ਐਸ.ਸੀ ਵਿੰਗ ਪ੍ਰਧਾਨ ਡਾ. ਇੰਦਰਪਾਲ ਸ਼ਿੰਘ, ਕੁਲਦੀਪ ਸਿੰਘ ਧਾਲੀਵਾਲ, ਬੀਸੀ ਵਿੰਗ ਸ਼ਹਿਰੀ ਪ੍ਰਧਾਨ ਅਨਮੋਲ ਸੰਘ ਛਾਪਾ ਸਮੇਤ ਵੱਡੀ ਗਿਣਤੀ ਵਿੱਚ AAP ਆਗੂ ਤੇ ਵਰਕਰ ਮੌਜੂਦ ਰਹੇ ।

ਇਹ ਵੀ ਦੇਖੋ: ਕੁੜੀ ਦੇ ਘਰਵਾਲਿਆਂ ਨੇ ਘਰ ਬੁਲਾ ਕੇ ਮੁੰਡਾ ਮਾਰ’ਤਾ ! ਕੁੜੀ ਨੇ ਕਰ ਲਈ ਖੁਦਖੁਸ਼ੀ?

The post AAP ਦਾ ਪੰਜਾਬ ‘ਚ ਹੋਵੇਗਾ ਮਹਾਰਾਜਾ ਰਣਜੀਤ ਸਿੰਘ ਵਰਗਾ ਸਾਸ਼ਨ, ਅਸੀਂ ਲੋਕਾਂ ਦੇ ਸੇਵਾਦਾਰ ਬਣ ਕੇ ਕਰਾਂਗੇ ਕੰਮ: ਕੁੰਵਰ ਵਿਜੇ ਪ੍ਰਤਾਪ appeared first on Daily Post Punjabi.

Kunwar Vijay Partap ਦੀ ਕਾਰਜਪ੍ਰਣਾਲੀ ‘ਤੇ ਚੁੱਕੇ ਗਏ ਵੱਡੇ ਸਵਾਲ, ਸੁਣੋ ਵਿਸਥਾਰ ਨਾਲ ਜਾਣਕਾਰੀ ਇਸ Advocate ਤੋਂ
The post Kunwar Vijay Partap ਦੀ ਕਾਰਜਪ੍ਰਣਾਲੀ ‘ਤੇ ਚੁੱਕੇ ਗਏ ਵੱਡੇ ਸਵਾਲ, ਸੁਣੋ ਵਿਸਥਾਰ ਨਾਲ ਜਾਣਕਾਰੀ ਇਸ Advocate ਤੋਂ appeared first on Daily Post Punjabi.