Kupwara news Archives - Daily Post Punjabi

ਦੇਸ਼ ਖਾਤਰ ਪੰਜਾਬ ਦਾ ਇਕ ਹੋਰ ਫੌਜੀ ਜਵਾਨ ਸ਼ਹੀਦ, ਕੁਪਵਾੜਾ ‘ਚ ਡਿਊਟੀ ਨਿਭਾਉਂਦੇ ਸਮੇਂ ਪਾਈ ਸ਼ਹੀਦੀ
ਹੁਸ਼ਿਆਰਪੁਰ ਦੇ ਦਸੂਹਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਥੋਂ ਦੇ ਬਲਾਕ ਤਲਵਾੜਾ ਦੇ ਪਿੰਡ ਭਵਨੌਰ ਦਾ ਰਹਿਣ ਵਾਲਾ ਫ਼ੌਜੀ ਜਵਾਨ ਸ਼੍ਰੀਨਗਰ ਵਿੱਚ ਡਿਉਟੀ ਦੌਰਾਨ ਸ਼ਹੀਦ ਹੋ ਗਿਆ। ਮ੍ਰਿਤਕ ਫ਼ੌਜੀ ਜਵਾਨ ਦੀ ਪਛਾਣ ਸੂਬੇਦਾਰ ਜਗਜੀਵਨ ਰਾਮ ਦੇ ਰੂਪ ਵਿਚ ਹੋਈ ਹੈ। ਉਹ ਜੰਮੂ ਕਸ਼ਮੀਰ ਦੇ ਕੁਪਵਾੜਾ ਵਿੱਚ ਭਾਰਤੀ ਸੈਨਾ ਦੀ 7 ਪੈਰਾ ਬਟਾਲੀਅਨ ਵਿੱਚ ਤਾਇਨਾਤ ਸੀ।

ਮਿਲੀ ਜਾਣਕਾਰੀ ਮੁਤਾਬਕ ਸੂਬੇਦਾਰ ਜਗਜੀਵਨ ਰਾਮ ਕੁਪਵਾੜਾ ਵਿੱਚ ਆਪਣੀ ਡਿਊਟੀ ਨਿਭਾਅ ਰਹੇ ਸਨ। ਐਤਵਾਰ ਨੂੰ ਸੂਬੇਦਾਰ ਜਗਜੀਵਨ ਰਾਮ ਦੇਸ਼ ਲਈ ਡਿਊਟੀ ਕਰਦੇ ਵਕਤ ਸ਼ਹੀਦ ਹੋ ਗਏ। ਜਿਵੇਂ ਹੀ ਉਨ੍ਹਾਂ ਦੇ ਸ਼ਹੀਦ ਹੋਣ ਦੀ ਖ਼ਬਰ ਇਲਾਕੇ ਵਿਚ ਫੈਲੀ ਤਾਂ ਸੋਗ ਦੀ ਲਹਿਰ ਦੌੜ ਪਈ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਭਵਨੌਰ ਵਿਖੇ ਅੱਜ ਦੁਪਹਿਰ ਬਾਅਦ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਇਤਿਹਾਸਕ ਰਹੀਆਂ ਦੇਸ਼ ਦੀਆਂ ਚੋਣਾਂ, 64 ਕਰੋੜ ਵੋਟਰਾਂ ਨੇ ਬਣਾਇਆ ਰਿਕਾਰਡ : ਮੁੱਖ ਚੋਣ ਕਮਿਸ਼ਨਰ

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਦੇਸ਼ ਖਾਤਰ ਪੰਜਾਬ ਦਾ ਇਕ ਹੋਰ ਫੌਜੀ ਜਵਾਨ ਸ਼ਹੀਦ, ਕੁਪਵਾੜਾ ‘ਚ ਡਿਊਟੀ ਨਿਭਾਉਂਦੇ ਸਮੇਂ ਪਾਈ ਸ਼ਹੀਦੀ appeared first on Daily Post Punjabi.