Kurali bus accident Archives - Daily Post Punjabi

ਕੁਰਾਲੀ ‘ਚ ਵਾਪਰਿਆ ਵੱਡਾ ਹਾਦਸਾ, ਦੋ ਬੱਸਾਂ ਦੀ ਜ਼ਬਰਦਸਤ ਟੱਕਰ ਦੌਰਾਨ 2 ਦੀ ਮੌਤ, 25 ਤੋਂ 30 ਲੋਕ ਜ਼ਖਮੀ
ਕੁਰਾਲੀ ਵਿੱਚ ਐਤਵਾਰ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ ਹੈ, ਜਿੱਥੇ ਪਾਲਮਪੁਰ ਤੋਂ ਦਿੱਲੀ ਜਾ ਰਹੀ ਹਰਿਆਣਾ ਰੋਡਵੇਜ ਦੀ ਬੱਸ ਕੁਰਾਲੀ ਦੇ ਓਵਰ ਬ੍ਰਿਜ ‘ਤੇ ਇੱਕ ਹੋਰ ਬੱਸ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਦੋ ਦੀ ਮੌਤ ਹੋ ਗਈ, ਜਦਕਿ 25 ਤੋਂ 30 ਲੋਕ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਪਾਲਮਪੁਰ ਤੋਂ ਦਿੱਲੀ ਜਾ ਰਹੀ ਰਾਧਾ ਸੁਆਮੀ ਸੰਗਤ ਦੀ ਬੱਸ ਤੇ ਹਰਿਆਣਾ ਰੋਡਵੇਜ਼ ਦੀ ਆਹਮੋ-ਸਾਹਮਣੇ ਟੱਕਰ ਹੋ ਗਈ । ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਵਿੱਚ ਬੱਸਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ।

Kurali bus accident

ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ । ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਬੱਸਾਂ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢ ਕੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ।

ਇਹ ਵੀ ਪੜ੍ਹੋ: ਨਾਗਪੁਰ ‘ਚ CM ਮਾਨ ਦਾ ਐਲਾਨ- ‘ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਹਰ ਕਦਮ ਚੁੱਕਾਂਗੇ’

ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਪੀਜੀਆਈ ਚੰਡੀਗੜ੍ਹ, 32 ਸੈਕਟਰ ਚੰਡੀਗੜ੍ਹ ਤੇ ਮੋਹਾਲੀ ਦੇ ਹਸਪਤਾਲਾਂ ਵਿੱਚ ਰੈਫਰ ਕੀਤਾ ਗਿਆ । ਇਸ ਦੇ ਇਲਾਵਾ ਅੱਧੀ ਦਰਜਨ ਲੋਕ ਕੁਰਾਲੀ ਦੇ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਬੱਸ ਸਵਾਰੀਆਂ ਮੁਤਾਬਕ ਹਰਿਆਣਾ ਰੋਡਵੇਜ਼ ਦਾ ਡਰਾਈਵਰ ਬੱਸ ਨੂੰ ਗਲਤ ਤਰੀਕੇ ਨਾਲ ਚਲਾ ਰਿਹਾ ਸੀ ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਕੁਰਾਲੀ ‘ਚ ਵਾਪਰਿਆ ਵੱਡਾ ਹਾਦਸਾ, ਦੋ ਬੱਸਾਂ ਦੀ ਜ਼ਬਰਦਸਤ ਟੱਕਰ ਦੌਰਾਨ 2 ਦੀ ਮੌਤ, 25 ਤੋਂ 30 ਲੋਕ ਜ਼ਖਮੀ appeared first on Daily Post Punjabi.