kusal mendis Archives - Daily Post Punjabi

ਸ਼੍ਰੀਲੰਕਾਈ ਕ੍ਰਿਕਟਰ ਕੁਸਲ ਮੈਂਡਿਸ ਦੀ ਕਾਰ ਨੇ ਬਜ਼ੁਰਗ ਨੂੰ ਮਾਰੀ ਟੱਕਰ, ਹੋਈ ਮੌਤ, ਪੁਲਿਸ ਨੇ ਕੀਤਾ ਗ੍ਰਿਫ਼ਤਾਰ
Sri Lanka Batsman Kusal Mendis: ਨਵੀਂ ਦਿੱਲੀ: ਸ਼੍ਰੀਲੰਕਾ ਦੇ ਬੱਲੇਬਾਜ਼ ਕੁਸਲ ਮੈਂਡਿਸ ਨੂੰ ਐਤਵਾਰ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ । ਕੋਲੰਬੋ ਦੇ ਪਨਾਦੁਰਾ ਖੇਤਰ ਵਿੱਚ ਮੈਂਡਿਸ ਦੀ ਕਾਰ ਨੇ ਇੱਕ 74 ਸਾਲਾਂ ਵਿਅਕਤੀ ਨੂੰ ਟੱਕਰ ਮਾਰ ਦਿੱਤੀ ਤੇ ਉਸਦੀ ਉੱਥੇ ਮੌਕੇ ‘ਤੇ ਹੀ ਮੌਤ ਹੋ ਗਈ। ਜਿਸਦੇ ਬਾਅਦ ਪੁਲਿਸ ਨੇ ਇਸ ਬੱਲੇਬਾਜ਼ ਨੂੰ ਗ੍ਰਿਫਤਾਰ ਕਰ ਲਿਆ ਹੈ । ਪੁਲਿਸ ਦੇ ਅਨੁਸਾਰ ਉਸਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ।

Sri Lanka Batsman Kusal Mendis

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਐਤਵਾਰ ਸਵੇਰੇ ਸਾਢੇ ਪੰਜ ਵਜੇ ਪੁੰਡਾਸਾ ਵਿਖੇ ਵਾਪਰਿਆ, ਜਿੱਥੇ ਸਾਈਕਲ ਸਵਾਰ ਇੱਕ 74 ਸਾਲਾਂ ਵਿਅਕਤੀ ਨੂੰ ਮੈਂਡਿਸ ਦੀ ਕਾਰ ਨੇ ਟੱਕਰ ਮਾਰ ਦਿੱਤੀ । ਇਸ ਤੋਂ ਥੋੜ੍ਹੀ ਦੇਰ ਬਾਅਦ ਬਜ਼ੁਰਗ ਦੀ ਮੌਤ ਹੋ ਗਈ। ਸ਼੍ਰੀਲੰਕਾ ਦੀ ਉੱਤਰੀ ਪੁਲਿਸ ਦੀ ਬੁਲਾਰੇ ਐਸਐਸਪੀ ਜਾਲੀਆ ਸੇਨਾਰਤਨੇ ਨੇ ਮੈਂਡਿਸ ਦੀ ਗ੍ਰਿਫਤਾਰੀ ਦੀ ਖ਼ਬਰ ਦੀ ਪੁਸ਼ਟੀ ਕੀਤੀ ਹੈ ।

ਦੱਸ ਦੇਈਏ ਕਿ 25 ਸਾਲਾਂ ਵਿਕਟਕੀਪਰ ਬੱਲੇਬਾਜ਼ ਮੈਂਡਿਸ ਨੇ 44 ਟੈਸਟ ਅਤੇ 76 ਵਨਡੇ ਮੈਚਾਂ ਵਿੱਚ ਸ਼੍ਰੀਲੰਕਾ ਦੀ ਪ੍ਰਤੀਨਿਧਤਾ ਕੀਤੀ ਹੈ। ਉਹ ਕੌਮੀ ਟੀਮ ਦਾ ਹਿੱਸਾ ਸੀ ਜਿਸ ਨੇ ਕੋਵਿਡ-19 ਲਾਕਡਾਊਨ ਤੋਂ ਬਾਅਦ ਸਿਖਲਾਈ ਸ਼ੁਰੂ ਕੀਤੀ ਹੈ। ਸ੍ਰੀਲੰਕਾ ਦੇ ਅੰਤਰਰਾਸ਼ਟਰੀ ਕ੍ਰਿਕਟ ਮੈਚ ਮਹਾਂਮਾਰੀ ਕਾਰਨ ਰੱਦ ਕਰ ਦਿੱਤੇ ਗਏ ਹਨ, ਜਿਸ ਵਿੱਚ ਭਾਰਤ ਦਾ ਸ਼੍ਰੀਲੰਕਾ ਦੌਰਾ ਵੀ ਸ਼ਾਮਿਲ ਹੈ।

The post ਸ਼੍ਰੀਲੰਕਾਈ ਕ੍ਰਿਕਟਰ ਕੁਸਲ ਮੈਂਡਿਸ ਦੀ ਕਾਰ ਨੇ ਬਜ਼ੁਰਗ ਨੂੰ ਮਾਰੀ ਟੱਕਰ, ਹੋਈ ਮੌਤ, ਪੁਲਿਸ ਨੇ ਕੀਤਾ ਗ੍ਰਿਫ਼ਤਾਰ appeared first on Daily Post Punjabi.